• Latest
  • Trending
ਪੰਜਾਬ ਪੁਲਿਸ ਨੇ ਮੁਕਾਬਲੇ ਵਿੱਚ ਮਰੇ ਹਿਜ਼ਬੁਲ ਕਮਾਂਡਰ ਨਾਇਕੂ ਦੇ ਦੋ ਸਾਥੀਆਂ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਮੁਕਾਬਲੇ ਵਿੱਚ ਮਰੇ ਹਿਜ਼ਬੁਲ ਕਮਾਂਡਰ ਨਾਇਕੂ ਦੇ ਦੋ ਸਾਥੀਆਂ ਨੂੰ ਕੀਤਾ ਕਾਬੂ

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

2 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

3 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

3 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

3 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

3 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

4 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

4 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

4 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

4 hours ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
Hindi News
English News
Tuesday, November 17, 2026
No Result
View All Result
17 °c
Chandigarh
19 ° Tue
19 ° Wed
19 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ ਮੁਕਾਬਲੇ ਵਿੱਚ ਮਰੇ ਹਿਜ਼ਬੁਲ ਕਮਾਂਡਰ ਨਾਇਕੂ ਦੇ ਦੋ ਸਾਥੀਆਂ ਨੂੰ ਕੀਤਾ ਕਾਬੂ

May 7, 2020
in ਖਬਰਾਂ, ਪੰਜਾਬ
ਪੰਜਾਬ ਪੁਲਿਸ ਨੇ ਮੁਕਾਬਲੇ ਵਿੱਚ ਮਰੇ ਹਿਜ਼ਬੁਲ ਕਮਾਂਡਰ ਨਾਇਕੂ ਦੇ ਦੋ ਸਾਥੀਆਂ ਨੂੰ ਕੀਤਾ ਕਾਬੂ

ਅੰਤਰ-ਰਾਜੀ, ਸਰਹੱਦ ਪਾਰ ਸਬੰਧਾਂ ਨੂੰ ਵੇਖਦਿਆਂ ਕੇਂਦਰ ਨੇ ਅਗਲੇਰੀ ਜਾਂਚ ਲਈ ਐਨਆਈਏ ਨੂੰ ਦਿੱਤੇ ਨਿਰਦੇਸ਼

ਚੰਡੀਗੜ੍ਹ, 7 ਮਈ( ਵਿਸ਼ਵ ਵਾਰਤਾ)- ਇੱਕ ਵੱਡੇ ਖੁਲਾਸੇ ਵਿੱਚ, ਪੰਜਾਬ ਪੁਲਿਸ ਨੇ ਸ੍ਰੀਨਗਰ (ਕਸ਼ਮੀਰ) ਵਿਖੇ ਬੀਤੇ ਦਿਨ ਮੁਕਾਬਲੇ ਵਿੱਚ ਮਰੇ ਹਿਜ਼ਬੁਲ ਮੁਜਾਹਿਦੀਨ ਕਮਾਂਡਰ, ਰਿਆਜ਼ ਅਹਿਮਦ ਨਾਇਕੂ ਦੇ ਨਜ਼ਦੀਕੀ ਸਾਥੀ ਹਿਲਾਲ ਅਹਿਮਦ ਵਾਗੇ ਦੇ ਦੋ ਸਾਥੀਆਂ ਦੀ ਬੁੱਧਵਾਰ ਨੂੰ ਅੰਮ੍ਰਿਤਸਰ ਤੋਂ ਕੀਤੀ ਗ੍ਰਿਫ਼ਤਾਰੀ ਨਾਲ ਅੱਤਵਾਦੀ ਨਾਇਕੂ ਦੇ ਅੰਤਰ-ਰਾਜੀ ਸੰਪਰਕ ਦਾ ਪਤਾ ਲਗਾਇਆ ਹੈ।
ਅਪਰਾਧਾਂ ਦੀ ਗੰਭੀਰਤਾ ਅਤੇ ਪੰਜਾਬ ਤੋਂ ਇਲਾਵਾ ਕੇਸ ਦੇ ਸਰਹੱਦ ਪਾਰ ਪ੍ਰਭਾਵਾਂ ਨੂੰ ਵੇਖਦਿਆਂ ਕੇਂਦਰ ਨੇ ਐਨਆਈਏ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਦੀ ਹੋਰ ਜਾਂਚ ਕਰਨ ਜਿਸਦੇ ਸਬੰਧ ਜੰਮੂ-ਕਸ਼ਮੀਰ ਦੇ ਰਸਤੇ ਤੋਂ ਸਰਹੱਦ ਪਾਰ ਵੀ ਹਨ।
ਜ਼ਿਕਰਯੋਗ ਹੈ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ (ਐਚ.ਐੱਮ.) ਦੇ ਕਮਾਂਡਰ ਨਾਇਕੂ ਨੂੰ ਬੀਤੇ ਦਿਨੀਂ ਦੱਖਣੀ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਇਸ ਤੋਂ ਪਹਿਲਾਂ ਵਾਗੇ ਨੂੰ 25 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ, ਜਿਸਨੇ ਬਾਅਦ ਵਿੱਚ ਕੇਂਦਰ ਅਤੇ ਜੰਮੂ ਕਸ਼ਮੀਰ ਸਰਕਾਰ ਸਾਹਮਣੇ ਖੁਲਾਸਾ ਕੀਤਾ ਸੀ।
ਡੀਜੀਪੀ ਦਿਨਕਰ ਗੁਪਤਾ ਨੇ ਕੱਲ੍ਹ ਹੋਈਆਂ ਗ੍ਰਿਫ਼ਤਾਰੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਹਿਜ਼ਬੁਲ ਦੇ ਅੱਤਵਾਦੀ ਹਿਲਾਲ ਅਹਿਮਦ ਵਾਗੇ, ਜਿਸ ਨੂੰ ਅੰਮ੍ਰਿਤਸਰ ਤੋਂ ਕਾਬੂ ਕੀਤਾ ਗਿਆ ਸੀ, ਦੀ ਭਾਲ ਕੀਤੀ ਗਈ ਸੀ, ਜਿਥੇ ਦੋਵੇਂ ਰਿਆਜ਼ ਅਹਿਮਦ ਨਾਇਕੂ, ਕਸ਼ਮੀਰ ਵਾਦੀ ਵਿਚ ਹਿਜ਼ਬੁਲ ਕਮਾਂਡਰ ਦੇ ਨਿਰਦੇਸ਼ਾਂ ‘ਤੇ ਅੰਮ੍ਰਿਤਸਰ ਤੋਂ ਪੈਸੇ ਇਕੱਠੇ ਕਰਨ ਆਏ ਸਨ।
ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਪੁਲਿਸ ਨੇ ਉਨ੍ਹਾਂ ਤੋਂ 1 ਕਿਲੋ ਹੈਰੋਇਨ ਸਮੇਤ 32 ਲੱਖ ਰੁਪਏ ਭਾਰਤੀ ਮੁਦਰਾ ਵੀ ਜ਼ਬਤ ਕੀਤੀ। ਉਨ੍ਹਾਂ ਦੀ ਗ੍ਰਿਫ਼ਤਾਰੀ ਸਮੇਂ ਉਨ੍ਹਾਂ ਕੋਲੋਂ 20 ਲੱਖ ਰੁਪਏ ਨਕਦ ਬਰਾਮਦ ਕੀਤੇ ਗਏ, ਮਗਰੋਂ ਬਾਕੀ ਰੁਪਏ ਉਨ੍ਹਾਂ ਦੇ ਘਰਾਂ ਤੋਂ ਜ਼ਬਤ ਕੀਤੇ ਗਏ ਅਤੇ ਫਿਰ ਅਦਾਲਤ ਵੱਲੋਂ ਉਹਨਾਂ ਨੂੰ ਪੁਲਿਸ ਰਿਮਾਂਡ ਵਿੱਚ ਭੇਜ ਦਿੱਤਾ ਗਿਆ।
ਡੀਜੀਪੀ ਨੇ ਦੱਸਿਆ ਕਿ ਰਣਜੀਤ ਸਿੰਘ ਉਰਫ਼ ਚੀਤਾ, ਇਕਬਾਲ ਸਿੰਘ ਉਰਫ਼ ਸ਼ੇਰਾ ਅਤੇ ਸਰਵਣ ਸਿੰਘ ਦੇ ਨਿਰਦੇਸ਼ਾਂ ‘ਤੇ ਬਿਕਰਮ ਸਿੰਘ ਉਰਫ਼ ਵਿੱਕੀ ਹਿਲਾਲ ਅਹਿਮਦ ਨੂੰ 29 ਲੱਖ ਦੀ ਨਕਦ ਰਾਸ਼ੀ ਦੇਣ ਲਈ ਇਕ ਸਕੂਟੀ ’ਤੇ ਰੁਪਏ ਲੈ ਕੇ ਆਇਆ ਸੀ।
ਗ੍ਰਿਫ਼ਤਾਰ ਕੀਤੇ ਦੋਵਾਂ ਮੁਲਜ਼ਮਾਂ ਦੀ ਪਛਾਣ ਬਿਕਰਮ ਸਿੰਘ ਉਰਫ਼ ਵਿੱਕੀ ਪੁੱਤਰ ਸਕੱਤਰ ਸਿੰਘ ਨਿਵਾਸੀ ਮਕਾਨ ਨੰ. 39-ਸੀ, ਗੁਰੂ ਅਮਰਦਾਸ ਐਵੀਨਿਊ, ਅੰਮ੍ਰਿਤਸਰ ਅਤੇ ਮਨਿੰਦਰ ਸਿੰਘ ਉਰਫ਼ ਮਨੀ ਪੁੱਤਰ ਸਕੱਤਰ ਸਿੰਘ ਨਿਵਾਸੀ ਮਕਾਨ ਨੰ. 39-ਸੀ, ਗੁਰੂ ਅਮਰਦਾਸ ਐਵੀਨਿਊ, ਅੰਮ੍ਰਿਤਸਰ ਵਜੋਂ ਕੀਤੀ ਗਈ ਹੈ।
ਹਿਲਾਲ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਇਕ ਅਲਰਟ ਟੀਮ ਨੇ ਕਾਬੂ ਕੀਤਾ ਸੀ, ਜੋ 25 ਅਪ੍ਰੈਲ ਦੇਰ ਸ਼ਾਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਮੈਟਰੋ ਮਾਰਟ ਨੇੜੇ ਇਕ ਮੋਟਰ ਸਾਈਕਲ ‘ਤੇ ਗਸ਼ਤ ਕਰ ਰਹੀ ਸੀ। ਥਾਣਾ ਸਦਰ, ਅੰਮ੍ਰਿਤਸਰ ਵਿਖੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ 1967 ਦੀਆਂ ਧਾਰਾਵਾਂ 10/11/13/17/18/20/21 ਅਤੇ ਐੱਨ.ਡੀ.ਪੀ.ਐੱਸ ਐਕਟ ਦੀ ਧਾਰਾ 21/61/85 ਅਧੀਨ ਐਫਆਈਆਰ ਨੰਬਰ 135 ਮਿਤੀ 25 /04/2020 ਨੂੰ ਦਰਜ ਕੀਤਾ ਗਿਆ।
ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਅੱਗੇ ਇਹ ਪਤਾ ਚੱਲਿਆ ਕਿ ਬਿਕਰਮ ਅਤੇ ਮਨਿੰਦਰ ਦੋਵੇਂ, ਉਸ ਦੇ ਚਚੇਰਾ ਭਰਾ (ਆਂਟੀ ਦੇ ਬੇਟੇ) ਰਣਜੀਤ ਸਿੰਘ ਉਰਫ ਚੀਤਾ, ਇਕਬਾਲ ਸਿੰਘ ਉਰਫ ਸ਼ੇਰਾ ਅਤੇ ਸਰਵਣ ਸਿੰਘ ਸਮੇਤ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਦੇ ਹਨ।
ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਰਣਜੀਤ ਸਿੰਘ ਉਰਫ ਚੀਤਾ ਵਾਸੀ ਹਵੇਲੀਆਂ ਨੌਸ਼ਹਿਰਾ ਢਾਲਾ, ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ, ਇਕਬਾਲ ਸਿੰਘ ਉਰਫ ਸ਼ੇਰਾ ਵਾਸੀ ਹਵੇਲੀਆਂ ਨੌਸ਼ਹਿਰਾ ਢਾਲਾ, ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ, ਸਰਵਣ ਸਿੰਘ ਪੁੱਤਰ ਹਰਬੰਜਨ ਸਿੰਘ ਵਾਸੀ ਹਵੇਲੀਆਂ ਦੀ ਭਾਲ ‘ਚ ਸਨ, ਜਿਨ੍ਹਾਂ ਦੀ ਸ਼ਮੂਲੀਅਤ ਪੜਤਾਲ ਦੌਰਾਨ ਸਾਹਮਣੇ ਆਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
4 days ago
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 