• Latest
  • Trending
ਐਡਵੋਕੇਟ ਸਤਨਾਮ ਸਿੰਘ ਕਲੇਰ ਨੇ ਸੁਮੇਧ ਸੈਣੀ ਦਾ ਕੇਸ ਲੜਨ ਤੋਂ ਕੀਤੀ ਕੋਰੀ ਨਾਹ ( ਸੁਣ ਵੀ ਲੋ ਕਿ ਕਿਹਾ ਐੱਸ ਐੱਸ ਕਲੇਰ ਹੁਰਾਂ )

6 years ago
Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

9 minutes ago
ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

11 minutes ago
National: ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ

33 minutes ago
Punjab: ਭਾਜਪਾ ਨੇਤਾ ਦੇ ਪੈਟਰੋਲ ਪੰਪ ‘ਤੇ ਫਾਇਰਿੰਗ

1 hour ago
Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

2 hours ago
Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Breaking: ਪੰਜਾਬ ਸਕੱਤਰੇਤ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Breaking: ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ: ਪਤੀ ਦਾ ਦਿਹਾਂਤ

Punjab Weather: ਪੰਜਾਬ ‘ਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

4 hours ago
International: ਬ੍ਰਿਟਿਸ਼ ਨੇਵੀ ਦਾ ਹੈਲੀਕਾਪਟਰ ਟ੍ਰੇਨਿੰਗ ਦੌਰਾਨ ਕ੍ਰੈਸ਼, ਤਿੰਨ ਸੈਨਿਕਾਂ ਦੀ ਮੌਤ

Punjab: ਮੁਅੱਤਲ ਡੀਆਈਜੀ ਭੁੱਲਰ ਮਾਮਲੇ ਵਿੱਚ ਸੁਣਵਾਈ ਅੱਜ

5 hours ago
Hindi News
English News
Thursday, June 4, 2026
No Result
View All Result
41 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਡਵੋਕੇਟ ਸਤਨਾਮ ਸਿੰਘ ਕਲੇਰ ਨੇ ਸੁਮੇਧ ਸੈਣੀ ਦਾ ਕੇਸ ਲੜਨ ਤੋਂ ਕੀਤੀ ਕੋਰੀ ਨਾਹ ( ਸੁਣ ਵੀ ਲੋ ਕਿ ਕਿਹਾ ਐੱਸ ਐੱਸ ਕਲੇਰ ਹੁਰਾਂ )

May 8, 2020
in ਸਿਆਸੀ, ਖਬਰਾਂ, ਪੰਜਾਬ
ਐਡਵੋਕੇਟ ਸਤਨਾਮ ਸਿੰਘ ਕਲੇਰ ਨੇ ਸੁਮੇਧ ਸੈਣੀ ਦਾ ਕੇਸ ਲੜਨ ਤੋਂ ਕੀਤੀ ਕੋਰੀ ਨਾਹ ( ਸੁਣ ਵੀ ਲੋ ਕਿ ਕਿਹਾ ਐੱਸ ਐੱਸ ਕਲੇਰ ਹੁਰਾਂ )

ਮੇਰੇ ਲਈ ਸਿੱਖ ਧਰਮ ਅਤੇ ਸਿੱਖ ਕੌਮ ਪਹਿਲਾਂ ਤੇ ਵਕਾਲਤ ਪੇਸ਼ਾ ਬਾਅਦ ਵਿੱਚ : ਐਡਵੋਕੇਟ ਸਤਨਾਮ ਕਲੇਰ

ਚੰਡੀਗੜ੍ਹ, 8 ਮਈ ( ਵਿਸ਼ਵ ਵਾਰਤਾ ) : ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਅਤੇ ਨਾਮੀ ਵਕੀਲ ਐਡਵੋਕੇਟ ਸਤਨਾਮ ਸਿੰਘ ਕਲੇਰ ਨੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦਾ ਕੇਸ ਲੜਨ ਤੋਂ ਕੋਰੀ ਨਾਹ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਪਿਛਲੇ 44 ਸਾਲਾਂ ਤੋਂ ਵਕਾਲਤ ਕਰ ਰਿਹਾ ਹਾਂ ਅਤੇ ਮੈਂ ਹੁਣ ਤੱਕ ਹਜ਼ਾਰਾਂ ਕੇਸ ਲੜ ਚੁੱਕਾ ਹਾਂ ਪ੍ਰੰਤੂ ਬੀਤੇ ਦਿਨੀਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਖਿਲਾਫ ਹੋਏ ਪਰਚੇ ਤੋਂ ਬਾਅਦ ਸੁਮੇਧ ਸੈਣੀ ਇਕ ਵਕੀਲ ਹੋਣ ਦੇ ਨਾਤੇ ਮੇਰੇ ਕੋਲ ਪੁੱਜੇ ਸਨ ਅਤੇ ਮੈਨੂੰ ਉਨ੍ਹਾਂ ਨੇ ਆਪਣਾ ਕੇਸ ਲੜਨ ਲਈ ਆਖਿਆ। ਵਕਾਲਤ ਮੇਰਾ ਪੇਸ਼ਾ ਹੋਣ ਕਰਕੇ ਮੈਂ ਇਹ ਕੇਸ ਲੜਨ ਨੂੰ ਤਿਆਰ ਹੋ ਗਿਆ, ਪ੍ਰੰਤੂ ਅੱਜ ਜਦੋਂ ਮੈਨੂੰ ਇਹ ਪਤਾ ਲੱਗਾ ਕਿ ਸੋਸ਼ਲ ਮੀਡੀਆ ‘ਤੇ ਕੁਝ ਸਿੱਖ ਵੀਰਾਂ ਅਤੇ ਜਥੇਬੰਦੀਆਂ ਵੱਲੋਂ ਇਸ ਗੱਲ ਦਾ ਵਿਰੋਧ ਕੀਤਾ ਗਿਆ ਤਾਂ ਮੈਂ ਇਹ ਕੇਸ ਲੜਨ ਤੋਂ ਸਾਫ ਨਾਹ ਕਰ ਦਿੱਤੀ ਹੈ ਅਤੇ ਆਪਣੇ ਆਪ ਨੂੰ ਇਸ ਕੇਸ ਤੋਂ ਪੂਰੀ ਤਰ੍ਹਾਂ ਵੱਖ ਕਰ ਲਿਆ ਹੈ। ਇਸ ਕੇਸ ਬਾਬਤ ਸਾਰੇ ਦਸਤਾਵੇਜ਼ ਮੈਂ ਸੁਮੇਧ ਸੈਣੀ ਹੁਰਾਂ ਨੂੰ ਵਾਪਸ ਭੇਜ ਦਿੱਤੇ ਹਨ।

ਐਡਵੋਕੇਟ ਸਤਨਾਮ ਸਿੰਘ ਕਲੇਰ ਨੇ ਕਿਹਾ ਕਿ ਮੈਨੂੰ ਸਿੱਖ ਕੌਮ ਨੇ ਬਹੁਤ ਮਾਣ ਦਿੱਤਾ ਹੈ। ਮੈਨੂੰ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਹੋਣ ਦੀ ਸੇਵਾ ਵੀ ਮਿਲੀ ਹੈ ਜੋ ਮੇਰੇ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਮੈਂ ਇਹ ਸੇਵਾ ਬਿਨ੍ਹਾਂ ਤਨਖਾਹ, ਭੱਤੇ, ਗੱਡੀਆ ਅਤੇ ਪੈਟਰੋਲ ਜਾਂ ਕਿਸੇ ਵੀ ਤਰ੍ਹਾਂ ਦੀ ਹੋਰ ਸਹੂਲਤ ਲੈਣ ਤੋਂ ਨਿਰਸਵਾਰਥ ਹੋ ਕੇ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਮੇਰੇ ਲਈ ਸਿੱਖ ਧਰਮ ਤੇ ਸਿੱਖ ਕੌਮ ਸਭ ਤੋਂ ਪਹਿਲਾ ਅਤੇ ਸਤਿਕਾਰਯੋਗ ਹੈ ਜਦੋਂ ਕਿ ਵਕਾਲਤ ਪੇਸ਼ਾ ਬਾਅਦ ਵਿੱਚ ਹੈ। ਐਡਵੋਕੇਟ ਕਲੇਰ ਨੇ ਕਿਹਾ ਕਿ ਜੇਕਰ ਮੇਰੇ ਕਰਕੇ ਕਿਸੇ ਦੀਆਂ ਵੀ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਸ ਲਈ ਮੈਂ ਦਿਲੋਂ ਮੁਆਫੀ ਮੰਗਦਾ ਹਾਂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

by Ranjit Singh
June 4, 2026
0

Amritsar: ਦਰਬਾਰ ਸਾਹਿਬ 'ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ - ਜੂਨ 1984...

ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

by Jaspreet Kaur
June 4, 2026
0

ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ 'ਚ ਸੋਗ ਦੀ ਲਹਿਰ ਮੁੰਬਈ, 4 ਜੂਨ 2026 (ਵਿਸ਼ਵ ਵਾਰਤਾ): ਫ਼ਿਲਮ...

National: ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ

National: ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
June 4, 2026
0

National: ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ - ਵੈਨੇਜ਼ੁਏਲਾ ਦੀ ਰਾਸ਼ਟਰਪਤੀ ਦੀ ਭਾਰਤ ਫੇਰੀ ਦੌਰਾਨ ਤੇਲ...

Punjab: ਭਾਜਪਾ ਨੇਤਾ ਦੇ ਪੈਟਰੋਲ ਪੰਪ ‘ਤੇ ਫਾਇਰਿੰਗ

Punjab: ਭਾਜਪਾ ਨੇਤਾ ਦੇ ਪੈਟਰੋਲ ਪੰਪ ‘ਤੇ ਫਾਇਰਿੰਗ

by Ranjit Singh
June 4, 2026
0

Punjab: ਭਾਜਪਾ ਨੇਤਾ ਦੇ ਪੈਟਰੋਲ ਪੰਪ 'ਤੇ ਫਾਇਰਿੰਗ - ਜਵਾਬ 'ਚ ਭਾਜਪਾ ਨੇਤਾ ਨੇ ਵੀ ਕੀਤੀ ਫਾਇਰਿੰਗ ਚੰਡੀਗੜ੍ਹ, 4 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

by Ranjit Singh
June 4, 2026
0

Amritsar: ਦਰਬਾਰ ਸਾਹਿਬ 'ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ - ਜੂਨ 1984...

Most Popular

Punjab: ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਹੋਇਆ ਲਾਪਤਾ

Punjab: ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਹੋਇਆ ਲਾਪਤਾ

by Ranjit Singh
2 weeks ago
0

Punjab: ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਹੋਇਆ ਲਾਪਤਾ - ਪਿਛਲੇ 8 ਮਹੀਨਿਆਂ ਤੋਂ ਨਹੀਂ ਮਿਲ ਰਿਹਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 