• Latest
  • Trending
ਪੰਜਾਬ  ਵਿੱਚ ਖ਼ਰੀਦ ਦੇ 24 ਵੇ ਦਿਨ ਤੱਕ 111 ਲੱਖ ਮੀਟ੍ਰਿਕ ਤੋਂ ਵੱਧ ਹੋਈ ਕਣਕ ਦੀ ਖ਼ਰੀਦ

6 years ago
ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

47 minutes ago
ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

52 minutes ago
ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

1 hour ago
ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

2 hours ago
7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

3 hours ago
ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ

Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

ਅਫਗਾਨਿਸਤਾਨ ਦੇ ਕੁਨਾਰ ਅਤੇ ਹੇਲਮੰਦ ਸੂਬਿਆਂ ‘ਚ ਪਾਕਿਸਤਾਨੀ ਹਮਲਿਆਂ ਦੌਰਾਨ 9 ਲੋਕਾਂ ਦੀ ਮੌਤ

ਪੁਲਿਸ ਨੇ ਅੰਤਰ-ਰਾਜੀ ਕ੍ਰਿਪਟੋਕਰੰਸੀ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; ਤਿੰਨ ਗ੍ਰਿਫਤਾਰ

Hindi News
English News
Thursday, October 1, 2026
No Result
View All Result
28 °c
Chandigarh
28 ° Fri
29 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਖ਼ਰੀਦ ਦੇ 24 ਵੇ ਦਿਨ ਤੱਕ 111 ਲੱਖ ਮੀਟ੍ਰਿਕ ਤੋਂ ਵੱਧ ਹੋਈ ਕਣਕ ਦੀ ਖ਼ਰੀਦ

May 8, 2020
in ਖਬਰਾਂ, ਖੇਤੀਬਾੜੀ, ਪੰਜਾਬ
ਪੰਜਾਬ  ਵਿੱਚ ਖ਼ਰੀਦ ਦੇ 24 ਵੇ ਦਿਨ ਤੱਕ 111 ਲੱਖ ਮੀਟ੍ਰਿਕ ਤੋਂ ਵੱਧ ਹੋਈ ਕਣਕ ਦੀ ਖ਼ਰੀਦ

ਪੰਜਾਬ  ਵਿੱਚ ਖ਼ਰੀਦ ਦੇ 24 ਵੇ ਦਿਨ ਤੱਕ 111 ਲੱਖ ਮੀਟ੍ਰਿਕ ਤੋਂ ਵੱਧ ਹੋਈ ਕਣਕ ਦੀ ਖ਼ਰੀਦ
ਚੰਡੀਗੜ•, 8 ਮਈ( ਵਿਸ਼ਵ ਵਾਰਤਾ)- ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 24ਵੇਂ ਦਿਨ 3,18,796 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 3,17,531 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 1265 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 3,17,531 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 76165 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 76582 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 67074 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 41407 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 34866 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 21437 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 24ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 1,11,15,778 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

by Ankit
October 1, 2026
0

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ — ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ...

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

by Ankit
October 1, 2026
0

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ ਸਮੁੱਚੇ ਜੀਐਸਟੀ ਵਿੱਚ 17.39% ਵਾਧਾ,...

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

by Navjot
October 1, 2026
0

ਪੰਜਾਬ 'ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ 55 ਵਿਧਾਨ ਸਭਾ...

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

by Navjot
October 1, 2026
0

ਅੰਮ੍ਰਿਤਸਰ-ਤਰਨਤਾਰਨ ਬਾਈਪਾਸ 'ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ ਚੰਡੀਗੜ੍ਹ, 1 ਅਕਤਬੂਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

by Ankit
October 1, 2026
0

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ — ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ...

Most Popular

ਵਿਦੇਸ਼ਾਂ ਵਿੱਚ ਭਾਰਤੀ ਮਿਸ਼ਨਾਂ ਨੇ ‘Swachhata Hi Seva 2026’ ਮੁਹਿੰਮ ਦੀ ਕੀਤੀ ਸ਼ੁਰੂਆਤ

ਵਿਦੇਸ਼ਾਂ ਵਿੱਚ ਭਾਰਤੀ ਮਿਸ਼ਨਾਂ ਨੇ ‘Swachhata Hi Seva 2026’ ਮੁਹਿੰਮ ਦੀ ਕੀਤੀ ਸ਼ੁਰੂਆਤ

by Navjot
2 weeks ago
0

ਵਿਦੇਸ਼ਾਂ ਵਿੱਚ ਭਾਰਤੀ ਮਿਸ਼ਨਾਂ ਨੇ 'Swachhata Hi Seva 2026' ਮੁਹਿੰਮ ਦੀ ਕੀਤੀ ਸ਼ੁਰੂਆਤ ਨਵੀਂ ਦਿੱਲੀ, 18 ਸਤੰਬਰ (ਵਿਸ਼ਵ ਵਾਰਤਾ): ਦੁਨੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 