
ਨਵੀਂ ਦਿੱਲੀ, 12 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਵਿਚ ਬਾਲ ਦਿਵਸ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਨਾਮ ‘ਤੇਮਨਾਏ ਜਾਣ ਦੇ ਹੁਕਮ ਜਾਰੀ ਕਰਨ।
ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਭਾਵੇਂ ਕਿਸੇ ਦੀਆਂਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਉਹਨਾਂ ਦਾ ਮਕਸਦ ਨਹੀਂ ਪਰ ਇਹ ਢੁਕਵਾਂ ਸਮਾਂ ਹੈ ਜਦੋਂ ਦੁਨੀਆਂ ਜਾਣੇ ਕਿ ਭਾਰਤ ਦਾ ਇਤਿਹਾਸ ਕਾ ਹੈ। ਉਹਨਾਂ ਕਿਹਾ ਕਿ ਵਿਸ਼ਵ ਨੇਭਾਰਤ ਨੂੰ ਵਿਕਸਤ ਮੁਲਕ ਬਣਾਉਣ ਵਾਸਤੇ ਆਪ ਵੱਲੋਂ ਕੀਤੇ ਜਾ ਰਹੇ ਕੰਮ ਨੂੰ ਸਲਾਹਿਆ ਹੈ ਤੇ ਹਰ ਵਿਸ਼ਵ ਆਗੂ ਤੇ ਸੰਸਥਾ ਨੇ ਆਪ ਦੇ ਵਿਅਕਤੀਗਤ ਯੋਗਦਾਨ ਦੀਭਰਵੀਂ ਸ਼ਲਾਘਾ ਕੀਤੀ ਹੈ। ਉਹਨਾਂ ਕਿਹਾ ਕਿ ਤੁਹਾਡੇ ਨਾਲੋਂ ਚੰਗੀ
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ
ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. Hukamnama Sri...





















