• Latest
  • Trending
ਸੁਮੇਧ ਸੈਣੀ ਦੀ ਮਦਦ ਕਰਨ ਤੇ ਸੁਖਬੀਰ ਪ੍ਰਧਾਨਗੀ ਤੋਂ ਅਸਤੀਫਾ ਦੇਵੇ- ਢੀਂਡਸਾ,ਰਵੀਇੰਦਰ ,ਬ੍ਰਹਮਪੁਰਾ

ਸੁਮੇਧ ਸੈਣੀ ਦੀ ਮਦਦ ਕਰਨ ਤੇ ਸੁਖਬੀਰ ਪ੍ਰਧਾਨਗੀ ਤੋਂ ਅਸਤੀਫਾ ਦੇਵੇ- ਢੀਂਡਸਾ,ਰਵੀਇੰਦਰ ,ਬ੍ਰਹਮਪੁਰਾ

6 years ago
Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

8 minutes ago
ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

10 minutes ago
National: ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ

National: ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ

32 minutes ago
Punjab: ਭਾਜਪਾ ਨੇਤਾ ਦੇ ਪੈਟਰੋਲ ਪੰਪ ‘ਤੇ ਫਾਇਰਿੰਗ

Punjab: ਭਾਜਪਾ ਨੇਤਾ ਦੇ ਪੈਟਰੋਲ ਪੰਪ ‘ਤੇ ਫਾਇਰਿੰਗ

1 hour ago
Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

2 hours ago
Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: ਪੰਜਾਬ ਸਕੱਤਰੇਤ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Breaking: ਪੰਜਾਬ ਸਕੱਤਰੇਤ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

3 hours ago
Breaking: ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ: ਪਤੀ ਦਾ ਦਿਹਾਂਤ

Breaking: ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ: ਪਤੀ ਦਾ ਦਿਹਾਂਤ

3 hours ago
Punjab Weather: ਪੰਜਾਬ ‘ਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

Punjab Weather: ਪੰਜਾਬ ‘ਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

4 hours ago
International: ਬ੍ਰਿਟਿਸ਼ ਨੇਵੀ ਦਾ ਹੈਲੀਕਾਪਟਰ ਟ੍ਰੇਨਿੰਗ ਦੌਰਾਨ ਕ੍ਰੈਸ਼, ਤਿੰਨ ਸੈਨਿਕਾਂ ਦੀ ਮੌਤ

International: ਬ੍ਰਿਟਿਸ਼ ਨੇਵੀ ਦਾ ਹੈਲੀਕਾਪਟਰ ਟ੍ਰੇਨਿੰਗ ਦੌਰਾਨ ਕ੍ਰੈਸ਼, ਤਿੰਨ ਸੈਨਿਕਾਂ ਦੀ ਮੌਤ

4 hours ago
Punjab: ਮੁਅੱਤਲ ਡੀਆਈਜੀ ਭੁੱਲਰ ਮਾਮਲੇ ਵਿੱਚ ਸੁਣਵਾਈ ਅੱਜ

Punjab: ਮੁਅੱਤਲ ਡੀਆਈਜੀ ਭੁੱਲਰ ਮਾਮਲੇ ਵਿੱਚ ਸੁਣਵਾਈ ਅੱਜ

5 hours ago
Hindi News
English News
Thursday, June 4, 2026
No Result
View All Result
41 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਮੇਧ ਸੈਣੀ ਦੀ ਮਦਦ ਕਰਨ ਤੇ ਸੁਖਬੀਰ ਪ੍ਰਧਾਨਗੀ ਤੋਂ ਅਸਤੀਫਾ ਦੇਵੇ- ਢੀਂਡਸਾ,ਰਵੀਇੰਦਰ ,ਬ੍ਰਹਮਪੁਰਾ

May 9, 2020
in ਸਿਆਸੀ, ਖਬਰਾਂ, ਪੰਜਾਬ
ਸੁਮੇਧ ਸੈਣੀ ਦੀ ਮਦਦ ਕਰਨ ਤੇ ਸੁਖਬੀਰ ਪ੍ਰਧਾਨਗੀ ਤੋਂ ਅਸਤੀਫਾ ਦੇਵੇ- ਢੀਂਡਸਾ,ਰਵੀਇੰਦਰ ,ਬ੍ਰਹਮਪੁਰਾ

ਬਾਦਲ ਪਰਵਾਰ ਖਿਲਾਫ ਆਰ-ਪਾਰ ਦਾ ਘੋਲ ਢੀਂਡਸਾ,ਰਵੀਇੰਦਰ, ਬ੍ਰਹਮਪੁਰਾ ਵੱਲੋਂ ਵਿੱਢਣ ਦਾ ਐਲਾਨ

ਸਿੱਖਾਂ ਦੇ ਕਤਲਾਂ ਲਈ ਜ਼ੁੰਮੇਵਾਰ ਸੁਮੇਧ ਸੈਣੀ ਗ੍ਰਿਫਤਾਰ ਕੀਤਾ ਜਾਵੇ – ਢੀਂਡਸਾ,ਰਵੀਇੰਦਰ, ਬ੍ਰਹਮਪੁਰਾ

ਚੰਡੀਗੜ 9 ਮਈ( ਵਿਸ਼ਵ ਵਾਰਤਾ) ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ-ਸਭਾ,ਅਕਾਲ਼ੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ,ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਦੋਸ਼ ਲਾਇਆ ਕਿ ਸੈਂਕੜੇ ਸਿੱਖਾਂ ਤੇ ਸਿੱਖ ਗੱਭਰੂਆਂ ਤੇ ਅਣ-ਮਨੱੁਖੀ ਤਸ਼ੱਦਦ ਢਾਹੁਣ ਅਤੇ ਝੂਠੇ ਮੁਕਾਬਲਿਆਂ ਚ ਸ਼ਹੀਦ ਕਰਨ ਲਈ ਜ਼ੁੰਮੇਵਾਰ ਸੁਮੇਧ ਸੈਣੀ ਸਾਬਕਾ ਡੀਜੀਪੀ ਦੀ ਮਦਦ, ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਿੱਧੇ-ਅਸਿੱਧੇ ਤੌਰ ਤੇ ਕਰ ਰਿਹਾ ਹੈ,ਜਿਸ ਖਿਲਾਫ ਪਰਚਾ ਦਰਜ 29 ਸਾਲਾਂ ਬਾਅਦ ਥਾਣਾਂ ਮਟੌਰ ਦੀ ਪੁਲਿਸ ਨੇ ਦਰਜ਼ ਕੀਤਾ ਹੈ।ਉਨਾ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਬਾਦਲਾਂ ਤੇ ਸਿੱਧੇ ਨਿਸ਼ਾਨੇ ਲਾਂਉਦਿਆਂ ਉਕਤ ਉਚ ਅਕਾਲੀ ਲੀਡਰਸ਼ਿਪ ਨੇ ਮੰਗ ਕੀਤੀ ਕਿ ਸੁਖਬੀਰ ਸਿੰਘ ਬਾਦਲ ਨੈਤਿਕ ਅਧਾਰ ਤੇ ਪ੍ਰਧਾਨਗੀ ਤੋਂ ਅਸਤੀਫਾ ਦੇਵੇ, ਜਿਸ ਦੀ ਸ਼ਹਿ ਤੇ ਸੁਮੇਧ ਸੈਣੀ ਦੀ ਜਮਾਨਤ ਕਰਵਾਉਣ ਲਈ, ਪਾਰਟੀ ਦੇ ਕਨੂੰਨੀ ਵਿੰਗ ਦੇ ਮੁੱਖੀ ਐਡਵੋਕੇਟ ਸਤਨਾਮ ਸਿੰਘ ਕਲੇਰ ਚੀਫ ਸਿੱਖ ਗੁਰਦਵਾਰਾ ਜੁਡਿਸ਼ੀਅਲ ਕਮਿਸ਼ਨ ਤੇ ਉਸ ਦੇ ਬੇਟੇ ਅਰਸ਼ਦੀਪ ਸਿੰਘ ਕਲੇਰ ਮਾਣਯੋਗ ਅਦਾਲਤ ਚ ਪੇਸ਼ ਹੋਏ ਹਨ।ਸ. ਢੀਂਡਸਾ,ਸ. ਰਵੀਇੰਦਰ ਸਿੰਘ. ਸ.ਬ੍ਰਹਮਪੁਰਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਨਿਰਪੱਖ ਸੋਚ ਵਾਲਾ ਐਡਵੋਕੇਟ ,ਸਿੱਖ ਗੁਰਦਵਾਰਾ ਕਮਿਸ਼ਨ ਦਾ ਮੁੱਖੀ ਨਿਯੁਕਤ ਕੀਤਾ ਜਾਵੇ ।ਉਨਾ ਮੰਗ ਕੀਤੀ ਕਿ ਸਿੱਖ ਕੌਮ ਦੇ ਵਕਾਰ ਨੂੰ ਮੱਦੇਨਜ਼ਰ ਰੱਖਦਿਆਂ ਸ੍ਰੀ ਅਕਾਲ ਤੱਖਤ ਸਾਹਿਬ ਦੇ ਜੱਥੇਦਾਰ ਬਾਦਲਾਂ ਤੋਂ ਸਪਸ਼ਟੀਕਰਨ ਲੈਣ ਜੋ ਚਿੱਟੇ ਦਿਨ ਸਿੱਖਾਂ ਦੇ ਕਾਤਲ ਸੁਮੇਧ ਸੈਣੀ ਦੀ ਮਦਦ ਕਰ ਰਿਹਾ ਹੈ। ਉਨਾ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੂੰ ਵੀ ਜ਼ੋਰ ਦਿਤਾ ਕਿ ਉਹ ਸੁਮੇਧ ਸੈਣੀ ਦੇ ਹੱਕ ਚ ਭੁਗਤੇ ਉਕਤ ਵਕੀਲਾਂ ਸਬੰਧੀ ਸਥਿਤੀ ਸਪਸ਼ਟ ਕਰਦਿਆਂ ਸੁਖਬੀਰ ਸਿੰਘ ਬਾਦਲ ਤੋਂ ਅਸਤੀਫਾ ਮੰਗਣ ਜੋ ਸਿੱਖ ਕੌਮ ਦਾ ਵਕਾਰ ਮਿੱਟੀ ਚ ਰੋਲਣ ਲਈ ਜ਼ੁੰਮੇਵਾਰ ਹੈ।ਉਕਤ ਸੀਨੀਅਰ ਅਕਾਲੀ ਲੀਡਰਸ਼ਿਪ ਨੇ ਸੁਮੇਧ ਸੈਣੀ ਤੇ ਬਾਦਲਾਂ ਖਿਲਾਫ ਆਰ-ਪਾਰ ਦੀ ਲੜਾਈ ਵਿੱਢਣ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ,ਬਹਿਬਲ ਕਲਾਂ ਗੋਲੀ ਕਾਂਡ ਲਈ ਜ਼ੁੰਮੇਵਾਰ ਹਨ,ਜਿਥੇ ਸ਼ਾਂਤਮਈ ਰੋਸ ਧਰਨੇ ਤੇ ਬੈਠੀ ਸਿੱਖ ਸੰਗਤ ਤੇ ਗੋਲੀ ਉਸ ਸਮੇਂ ਦੀ ਬਾਦਲ ਹਕੂਮਤ ਦੇ ਹੁਕਮਾਂ ਤੇ ਪੁਲਸ ਵੱਲੋਂ ਚਲਾਈ ਗਈ, ਜਿਸਦੇ ਸਿੱਟੇ ਵਜੋਂ ਦੋ ਸਿੱਖ ਗੱਭਰੂ ਸ਼ਹੀਦ ਹੋ ਗਏ।ਇਸ ਘਟਨਾਂ ਸਮੇਂ ਸੁਮੇਧ ਸੈਣੀ ਡੀਜੀਪੀ ਪੰਜਾਬ ਸੀ।ਉਕਤ ਅਕਾਲੀ ਆਗੂਆਂ ਸਾਂਝੇ ਬਿਆਨ ਚ ਮੰਗ ਕੀਤੀ ਕਿ ਸਿੱਖ ਕੌਮ ਨੂੰ ਇਨਸਾਫ ਦਵਾਉਣ ਲਈ ਇਮਾਨਦਾਰ ਅਫਸਰਾਂ ਦੀ ਸਿੱਟ ਸੁਮੇਧ ਸੈਣੀ ਖਿਲਾਫ ਬਣਾਈ ਜਾਵੇ ਤਾਂ ਜੋ ਝੂਠੇ ਮੁਕਾਬਲਿਆਂ ਦੇ ਦੋਸ਼ੀ ਬੇਨਾਬ ਹੋ ਸਕਣ ,ਜਿਸ ਤੇ ਦੋਸ਼ ਹੈ ਕਿ ਇਸ ਨੇ ਸਿੱਖ ਬੜੀ ਬੇਰਹਿਮੀਂ ਨਾਲ ਮਾਰੇ ਪਰ ਸਿੱਖ ਵਿਰੋਧੀ ਤਾਕਤਾਂ ਨਾਲ ਚੰਗੇ ਸਬੰਧ ਹੋਣ ਕਰਕੇ,ਉਹ ਹੁਣ ਤੱਕ ਬਚਦਾ ਆ ਰਿਹਾ ਹੈ।29 ਸਾਲਾਂ ਬਾਅਦ ਸੈਣੀ ਖਿਲਾਫ ਪਰਚਾ ਦਰਜ ਹੋਣ ਕਰਕੇ ਅਕਾਲੀ ਆਗੂਆਂ ਨੇ ਫਾਸਟ ਟਰੈਕ ਅਦਾਲਤਾਂ ਚ ਕੇਸ ਚਲਾਉਣ ਦੀ ਮੰਗ ਕਰਦਿਆਂ ਕਿਹਾ ਕਿ ਰੋਜ਼ਾਨਾ ਸੁਣਵਾਈ ਨਾਲ ਜਲਦ ਫੈਸਲਾ ਹੋਣ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਨਿਆਂ ਮਿਲ ਸਕੇਗਾ ਜੋ 30-30 ਸਾਲਾਂ ਤੋਂ ਉਡੀਕ ਕਰ ਰਹੇ ਹਨ।ਉਨਾ ਬਾਦਲਾਂ ਦੇ ਰਾਜਸੀ ਕਿਰਦਾਰ ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਨਾ ਸੌਦਾ-ਸਾਧ ਦੀਆਂ ਵੋਟਾਂ ਲੈਣ ਲਈ,ਤਖਤਾਂ ਦੇ ਜੱਥੇਦਾਰ ਚੰਡੀਗੜ ਸਰਕਾਰ ਕੋਠੀ ਸੱਦ ਕੇ ਸਿੱਖ ਇਤਿਹਾਸ ਕਲੰਕਤ ਕਰਦੇ ਹੋਏ,ਬਿਨਾ ਪੇਸ਼ੀ ਉਸ ਦੀ ਸਜਾ ਮਾਫ ਕੀਤੀ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

by Ranjit Singh
June 4, 2026
0

Amritsar: ਦਰਬਾਰ ਸਾਹਿਬ 'ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ - ਜੂਨ 1984...

ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

by Jaspreet Kaur
June 4, 2026
0

ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ 'ਚ ਸੋਗ ਦੀ ਲਹਿਰ ਮੁੰਬਈ, 4 ਜੂਨ 2026 (ਵਿਸ਼ਵ ਵਾਰਤਾ): ਫ਼ਿਲਮ...

National: ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ

National: ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
June 4, 2026
0

National: ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ - ਵੈਨੇਜ਼ੁਏਲਾ ਦੀ ਰਾਸ਼ਟਰਪਤੀ ਦੀ ਭਾਰਤ ਫੇਰੀ ਦੌਰਾਨ ਤੇਲ...

Punjab: ਭਾਜਪਾ ਨੇਤਾ ਦੇ ਪੈਟਰੋਲ ਪੰਪ ‘ਤੇ ਫਾਇਰਿੰਗ

Punjab: ਭਾਜਪਾ ਨੇਤਾ ਦੇ ਪੈਟਰੋਲ ਪੰਪ ‘ਤੇ ਫਾਇਰਿੰਗ

by Ranjit Singh
June 4, 2026
0

Punjab: ਭਾਜਪਾ ਨੇਤਾ ਦੇ ਪੈਟਰੋਲ ਪੰਪ 'ਤੇ ਫਾਇਰਿੰਗ - ਜਵਾਬ 'ਚ ਭਾਜਪਾ ਨੇਤਾ ਨੇ ਵੀ ਕੀਤੀ ਫਾਇਰਿੰਗ ਚੰਡੀਗੜ੍ਹ, 4 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

by Ranjit Singh
June 4, 2026
0

Amritsar: ਦਰਬਾਰ ਸਾਹਿਬ 'ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ - ਜੂਨ 1984...

Most Popular

Kabaddi ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕਾਂਡ: ਮੁੱਖ ਸ਼ੂਟਰ ਗ੍ਰਿਫ਼ਤਾਰ

Kabaddi ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕਾਂਡ: ਮੁੱਖ ਸ਼ੂਟਰ ਗ੍ਰਿਫ਼ਤਾਰ

by Jaspreet Kaur
1 month ago
0

Kabaddi ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕਾਂਡ: ਮੁੱਖ ਸ਼ੂਟਰ ਗ੍ਰਿਫ਼ਤਾਰ ਚੰਡੀਗੜ੍ਹ, 4 ਮਈ 2026 (ਵਿਸ਼ਵ ਵਾਰਤਾ): ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਮੋਹਾਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 