• Latest
  • Trending
ਕੋਵਿਡ 19 ਮਰੀਜ਼ਾਂ ਦੇ ਵੱਧ ਤੇ ਘੱਟ ਖ਼ਤਰੇ ਵਾਲੇ ਸੰਪਰਕਾਂ ਨੂੰ ਤਲਾਸ਼ਣ ਲਈ ਕੀਤੇ ਜਾ ਰਹੇ ਹਨ ਜੰਗੀ ਪੱਧਰ ਤੇ ਯਤਨ

ਕੋਵਿਡ 19 ਮਰੀਜ਼ਾਂ ਦੇ ਵੱਧ ਤੇ ਘੱਟ ਖ਼ਤਰੇ ਵਾਲੇ ਸੰਪਰਕਾਂ ਨੂੰ ਤਲਾਸ਼ਣ ਲਈ ਕੀਤੇ ਜਾ ਰਹੇ ਹਨ ਜੰਗੀ ਪੱਧਰ ਤੇ ਯਤਨ

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

3 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

3 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

3 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

4 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

4 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

4 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

4 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

5 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

5 hours ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
Hindi News
English News
Tuesday, November 17, 2026
No Result
View All Result
17 °c
Chandigarh
19 ° Tue
19 ° Wed
19 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ 19 ਮਰੀਜ਼ਾਂ ਦੇ ਵੱਧ ਤੇ ਘੱਟ ਖ਼ਤਰੇ ਵਾਲੇ ਸੰਪਰਕਾਂ ਨੂੰ ਤਲਾਸ਼ਣ ਲਈ ਕੀਤੇ ਜਾ ਰਹੇ ਹਨ ਜੰਗੀ ਪੱਧਰ ਤੇ ਯਤਨ

May 9, 2020
in ਖਬਰਾਂ, ਪੰਜਾਬ
ਕੋਵਿਡ 19 ਮਰੀਜ਼ਾਂ ਦੇ ਵੱਧ ਤੇ ਘੱਟ ਖ਼ਤਰੇ ਵਾਲੇ ਸੰਪਰਕਾਂ ਨੂੰ ਤਲਾਸ਼ਣ ਲਈ ਕੀਤੇ ਜਾ ਰਹੇ ਹਨ ਜੰਗੀ ਪੱਧਰ ਤੇ ਯਤਨ

ਹੁਣ ਤੱਕ ਲੱਭੇ ਜਾ ਚੁੱਕੇ ਹਨ 99.9 ਫੀਸਦੀ ਸੰਪਰਕ
ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਸਿਹਤ ਸੇਵਵਾਂ ਯਕੀਨੀ ਬਣਾਉਣ ਲਈ ਸਿਵਲ ਸਰਜਨਾਂ ਨੂੰ ਹਦਾਇਤਾਂ ਜਾਰੀ

ਚੰਡੀਗੜ੍ਹ, 9 ਮਈ( ਵਿਸ਼ਵ ਵਾਰਤਾ)- ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੋਵਿਡ 19 ਮਰੀਜ਼ਾਂ ਦੇ ਵੱਧ ਤੇ ਘੱਟ ਖ਼ਤਰੇ ਵਾਲੇ ਸੰਪਰਕਾਂ ਨੂੰ ਤਲਾਸ਼ਣ ਪੂਰੇ ਸੂਬੇ ਵਿਚ ਲਈ ਜੰਗੀ ਪੱਧਰ ਤੇ ਕੋਸਿ਼ਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਵਿਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ ਅਤੇ ਇਨ੍ਹਾਂ ਕੋਸਿ਼ਸ਼ਾਂ ਸਦਕਾ ਹੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਜਲਦ ਆਪ੍ਰੇਸ਼ਨ ਫਤਿਹ ਨੂੰ ਹਾਸਲ ਕਰੇਗੀ।
ਇਥੇ ਜਾਰੀ ਪ੍ਰੈਸ ਬਿਆਨ ਵਿਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਹੁਣ ਤੱਕ ਕੋਵਿਡ 19 ਦੇ 1762 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ ਮੌਜੂਦਾ ਸਮੇਂ ਵਿਚ 1574 ਐਕਟਿਵ ਮਾਮਲਿਆਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਉਜਾਗਰ ਕਦਿਆਂ ਦੱਸਿਆ ਕਿ ਕੋਵਿਡ 19 ਤੋਂ ਪ੍ਰਭਾਵਿਤ ਮਰੀਜ਼ਾਂ ਦੇ ਸੰਪਕਰ ਵਿਚ ਆਏ 11056 ਵਿਅਕਤੀਆਂ ਦੀ ਸ਼ਨਾਖਤ ਵਿਭਾਗ ਵਲੋਂ ਹੀ ਕੀਤੀ ਜਾ ਚੁੱਕੀ ਹੈ ਜੋ ਕਿ 99.9 ਫੀਸਦ ਬਣਦਾ ਹੈ।
ਉਨ੍ਹਾਂ ਕਿਹਾ ਕਿ ਹਰ ਸ਼ੱਕੀ ਵਿਅਕਤੀਆਂ ਨੂੰ ਲੱਭਣ ਲਈ ਸਿਹਤ ਵਿਭਾਗ ਵਲੋਂ ਅਣਥੱਕ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਪ੍ਰਭਾਵਿਤ ਵਿਅਕਤੀਆਂ ਨੂੰ ਬਿਨਾਂ ਕਿਸੇ ਦੇਰੀ ਨਾਲ ਇਲਾਜ ਅਤੇ ਟੈਸਟਿੰਗ ਪ੍ਰਕਿਰਿਆ ਅਧੀਨ ਲਿਆਂਦਾ ਜਾ ਸਕੇ।ਉਨਾਂ ਕੰਟੈਕਟ ਟ੍ਰੇਸਿੰਗ ਰਿਪੋਰਟ ਬਾਰੇ ਕਿਹਾ ਕਿ 49.5 ਫੀਸਦ (5487) ਸੰਪਰਕ ਵਧ ਖਤਰੇ ਵਾਲੇ ਹਨ ਅਤੇ 50.5 ਫੀਸਦ(5591) ਸੰਪਰਕ ਘੱਟ ਖਤਰੇ ਵਾਲੇ ਹਨ।ਉਨ੍ਹਾਂ ਕਿਹਾ ਕਿ 3.1 ਫੀਸਦ (340) ਸੰਪਰਕ ਵਿਚ ਆਏ ਵਿਅਕਤੀਆਂ ਨੂੰ ਹਸਪਤਾਲਾਂ ਵਿਚ ਦਾਖਲ ਕੀਤਾ ਗਿਆ, 82.9 ਫੀਸਦ (9181) ਵਿਅਕਤੀਆਂ ਨੂੰ ਇਕਾਂਤਵਾਸ ਕੀਤਾ ਗਿਆ ਹੈ ਅਤੇ ਹੁਣ ਤੱਕ 14 ਫੀਸਦ(1555)ਸੰਪਰਕ ਵਿਚ ਆਏ ਵਿਅਕਤੀਆਂ ਨੇ ਆਪਣਾ ਇਕਾਂਵਾਸ ਦਾ ਸਮਾਂ ਪੂਰਾ ਕਰ ਲਿਆ ਹੈ।
ਉਨ੍ਹਾਂ ਕਿਹਾ ਕਿ ਸੰਪਰਕ ਵਿਚ ਆਏ 11056 ਵਿਅਕਤੀਆਂ ਵਿਚੋਂ 1.2 ਫੀਸਦ (128) ਵਿਚ ਕੋਰੋਨਾ ਦੇ ਲੱਛਣ ਪਾਏ ਗਏ (74 ਵਧ ਖਤਰੇ ਵਾਲੇ 54 ਘਟ ਖਤਰੇ ਵਾਲੇ)ਸਨ। 63.1 ਫੀਸਦ (6972) ਦੇ ਸੈਂਪਲ ਲਏ ਗਏ ਹਨ ਜਿਨਾ ਵਿਚੋਂ 3.4 ਫੀਸਦ (380) ਕੋਰੋਨਾ ਤੋਂ ਪ੍ਰਭਾਵਿਤ ਅਤੇ 44.1 ਫੀਸਦ(4873) ਨੈਗਟਿਵ ਪਾਏ ਗਏ ।
ਸਿਹਤ ਮੰਤਰੀ ਨੇ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਇਸ ਲੜਾਈ ਵਿਚ ਫਰੰਟ ਲਾਈਨ `ਤੇ ਲਗਾਤਾਰ ਯੋਧਿਆਂ ਦੀ ਤਰ੍ਹਾਂ ਕੰਮ ਕਰ ਰਹੀਆਂ ਹਨ ਅਤੇ ਮਰੀਜ਼ਾਂ ਨੂੰ ਨਿਰੰਤਰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੀਆਂ ਹਨ ਭਾਵੇਂ ਉਹ ਇਕਾਂਤਵਾਸ ਕੇਂਦਰਾਂ ਵਿਚ ਹੋਣ ਜਾਂ ਵਿਚ ਕੁਆਰੰਟੀਨ ਸੈਂਟਰ ਵਿਚ। ਉਨ੍ਹਾਂ ਕਿਹਾ ਕਿ ਹੁਣ ਸਾਰੇ ਜਿ਼ਲ੍ਹਿਆਂ ਵਿੱਚ ਬਲਾਕ ਪੱਧਰ ’ਤੇ ਕੁਆਰੰਟੀਨ ਸੈਂਟਰ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਪਿੰਡਾਂ ਨੇੜੇ ਨਿਗਰਾਨੀ ਹੇਠ ਰੱਖਿਆ ਜਾ ਸਕੇ।
ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸਾਰੇ ਸਿਵਲ ਸਰਜਨਾਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸਰਕਾਰੀ ਤੋਂ ਇਲਾਵਾ ਪ੍ਰਾਈਵੇਟ ਸਿਹਤ ਕੇਂਦਰਾਂ ਵਿਚ ਕੋਵਿਡ ਅਤੇ ਹੋਰ ਬਿਮਾਰੀਆਂ ਵਾਲੇ ਮਰੀਜ਼ਾਂ ਲਈ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 2 ਨਸ਼ਾ ਤਸਕਰ ਕੀਤੇ ਕਾਬੂ ;  5 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 2 ਨਸ਼ਾ ਤਸਕਰ ਕੀਤੇ ਕਾਬੂ ;  5 ਕਿਲੋ ਹੈਰੋਇਨ ਬਰਾਮਦ

by Navjot
2 weeks ago
0

ਅੰਮ੍ਰਿਤਸਰ , 1 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਮੁਹਿੰਮ ਵਿੱਚ, ਕਾਊਂਟਰ ਇੰਟੈਲੀਜੈਂਸ ਟੀਮ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 