<img class="alignnone size-medium wp-image-3208 alignleft" src="http://wishavwarta.in/wp-content/uploads/2017/09/accident-logo-300x224.jpg" alt="" width="300" height="224" /> ਈਰਾਕ ਦੇ ਰੱਖਿਆ ਮੰਤਰਾਲਾ ਨੇ ਦੱਸਿਆ ਕਿ ਅਭਿਆਸ ਦੌਰਾਨ ਫੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ .ਦੁਰਘਟਨਾ ਬਾਰੇ ਤੁਰੰਤ ਪਤਾ ਨਹੀਂ ਲੱਗ ਸਕਿਆ। ਹਾਦਸ ਵਿਚ 7 ਕਰੂ ਮੈਂਬਰਾਂ ਦੀ ਮੌਤ ਹੋ ਗਈ।