• Latest
  • Trending
ਵਿਪਨ ਸ਼ਰਮਾ ਕਤਲਕਾਂਡ: ‘ਸਰਾਜ’ ਨੇ ਫੇਸਬੁੱਕ ‘ਤੇ ਬਿਆਨ ਕੀਤੀ ਕਤਲ ਦੀ ਸੱਚਾਈ

ਵਿਪਨ ਸ਼ਰਮਾ ਕਤਲਕਾਂਡ: ‘ਸਰਾਜ’ ਨੇ ਫੇਸਬੁੱਕ ‘ਤੇ ਬਿਆਨ ਕੀਤੀ ਕਤਲ ਦੀ ਸੱਚਾਈ

9 years ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

23 minutes ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

53 minutes ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

1 hour ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

1 hour ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

2 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

13 hours ago
Hindi News
English News
Monday, November 9, 2026
No Result
View All Result
20 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਪਨ ਸ਼ਰਮਾ ਕਤਲਕਾਂਡ: ‘ਸਰਾਜ’ ਨੇ ਫੇਸਬੁੱਕ ‘ਤੇ ਬਿਆਨ ਕੀਤੀ ਕਤਲ ਦੀ ਸੱਚਾਈ

November 13, 2017
in ਪੰਜਾਬ
ਵਿਪਨ ਸ਼ਰਮਾ ਕਤਲਕਾਂਡ: ‘ਸਰਾਜ’ ਨੇ ਫੇਸਬੁੱਕ ‘ਤੇ ਬਿਆਨ ਕੀਤੀ ਕਤਲ ਦੀ ਸੱਚਾਈ

ਅੰਮ੍ਰਿਤਸਰ ਵਿੱਚ ਹਿੰਦੂ ਜੱਥੇਬੰਦੀ ਦੇ ਲੀਡਰ ਵਿਪਨ ਸ਼ਰਮਾ ਦੇ ਕਾਤਲ ਸਾਰਜ ਸੰਧੂ ਨੇ ਆਪਣੇ ਫੇਸਬੁੱਕ ਅਕਾਊੰਟ ਉੱਤੇ status ਅੱਪਲੋਡ ਕੀਤਾ ਹੈ ਜਿਸ ਉੱਤੇ ਲਿਖਿਆ ਗਿਆ ਹੈਕਿ ਵਿਪਨ ਸ਼ਰਮਾ ਦੇ ਕਤਲ ਨੂੰ ਧਰਮ ਨਾਲ ਨਾ ਜੋੜ ਕੇ ਦੇਖਿਆ ਜਾਵੇ ਬਲਕਿ ਵਿਪਨ ਸ਼ਰਮਾ ਦਾ ਜੋ ਅਸੀ ਕਤਲ ਕੀਤਾ ਹੈ ਉਹ ਆਪਸੀ ਰੰਜਿਸ ਦਾ ਸੀ ਜਿਸ ਦਾ ਬਦਲਾ ਅਸੀ ਲੈ ਲਿਆ ਹੈ ਸਰਾਜ ਨੇ ਲਿਖਿਆ ਹੈ ਕਿ 30 ਅਕਤੂਬਰ 2017 ਨੂੰ ਅੰਮ੍ਰਿਤਸਰ ‘ਚ ਜੋ ਕਤਲ ਹੋਇਅ, ਉਸ ਨੂੰ ਮੈਂ ਕੀਤਾ ਤਾਂ ਜੋ ਵਿਪਨ ਸ਼ਰਮਾ ਨੂੰ ਉਸ ਦੀ ਗਲਤੀ ਦੀ ਸਜ਼ਾ ਮਿਲ ਸਕੇ। ਉਸ ਨੇ ਲਿਖਿਆ ਕਿ ਅੱਜ ਤਕ ਅਸੀਂ ਕਿਸੇ ਦਾ ਬੁਰਾ ਨਹੀਂ ਕੀਤਾ ਪਰ ਮੇਰਾ ਤੇ ਮੇਰੇ ਦੋਸਤਾਂ ਦਾ ਬੁਰਾ ਕਰਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਪਨ ਨੇ ਇਕ ਪੁਲਸ ਵਾਲੇ ਦਾ ਕਤਲ ਕਰਵਾਇਆ ਸੀ ਤੇ ਹਥਿਆਰ ਵੀ ਮੁਹੱਈਆ ਕਰਵਾਇਆ ਸੀ। ਇਸ ਲਈ ਵਿਪਨ ਨੂੰ ਮਾਰਿਆ ਗਿਆ। ਸਰਾਜ ਨੇ ਦੱਸਿਆ ਕਿ ਉਹ ਪੁਲਸ ਵਾਲਾ ਉਸ ਦੇ ਦੋਸਤ ਦਾ ਪਿਤਾ ਸੀ ਜੇਕਰ ਕਿਸੇ ਨੂੰ ਇਸ ਗੱਲ ਦਾ ਯਕੀਨ ਨਹੀਂ ਤਾਂ ਉਹ ਪੁਲਸ ਜਾਂਚ ਕਰਵਾ ਸਕਦਾ ਹੈ। ਸੱਚ ਸਾਹਮਣੇ ਆ ਜਾਵੇਗਾ।ਸ ਰਾਜ ਨੇ ਅੱਗੇ ਲਿਖਿਆ ਕਿ ਅਸੀਂ ਕਦੇ ਕਿਸੇ ਦਾ ਬੁਰਾ ਨਹੀਂ ਕੀਤਾ । ਇਸ ਲਈ ਕਤਲ ਨੂੰ ਕਿਸੇ ਧਰਮ ਜਾਂ ਕਿਸੇ ਹੋਰ ਨਾਂ ਦੇ ਨਾਲ ਨਾ ਜੋੜਿਆ ਜਾਵੇ। ਇਹ ਸਾਡੀ ਆਪਸੀ ਰਜਿੰਸ਼ ਸੀ। ਉਸ ਨੇ ਮੀਡੀਆ ‘ਤੇ ਚਲ ਰਹੀਆਂ ਚਰਚਾਵਾਂ ਨੂੰ ਗਲਤ ਠਹਿਰਾਇਆ। ਇੰਨਾ ਹੀ ਨਹੀਂ ਉਸ ਨੇ ਆਪਣੇ ਖਿਲਾਫ ਗਲਤ ਬੋਲਣ ਵਾਲਿਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ, ”ਜ਼ਰਾ ਸੋਚ ਸਮਝ ਕੇ ਬੋਲੋ ਫੋਨ ਟੈਪ ਸਾਨੂੰ ਵੀ ਕਰਵਾਉਣੇ ਆਉਂਦੇ ਹਨ। ਜਿਕਰਯੋਗ ਹੈ ਕਿ 30 ਅਕਤੂਬਰ ਨੂੰ ਅੰਮ੍ਰਿਤਸਰ ਬਟਾਲਾ ਰੋਡ ਉੱਤੇ ਹਿੰਦੂ ਜੱਥੇਬੰਦੀ ਦੇ ਲੀਡਰ ਵਿਪਨ ਸਰਮਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਪਰ ਹਾਲੇ ਤੱਕ ਕਾਤਲ ਪੁਲਿਸ ਦੇ ਹੱਥ ਨਹੀਂ ਲੱਗ ਸਕੇ । ਹੁਣ ਕਾਤਲ ਸਾਰਜ ਸੰਧੂ ਨੇ ਫੇਸਬੁੱਕ ਉੱਤੇ ਸਟੇਟਸ ਪਾ ਕੇ ਪੁਲਿਸ ਲਈ ਚੁਨੌਤੀ ਖੜ੍ਹੀ ਕਰ ਦਿੱਤੀ ਹੈ ਕਿ ਪੁਲਿਸ ਦੋਸ਼ੀਆਂ ਨੂੰ ਲੱਭ ਰਹੀ ਹੈ ਪਰ ਦੋਸ਼ੀ ਸ਼ਰੇਆਮ ਪੁਲਿਸ ਨੂੰ ਝਕਾਨੀਆਂ ਦੇ ਰਹੇ ਹਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   Hukamnama Sri...

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ)  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਕਈ ਉਦਘਾਟਨੀ ਅਤੇ...

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

by Navjot
November 9, 2026
0

  ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਅੱਜ (ਸੋਮਵਾਰ) ਨੂੰ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 9, 2026
0

  ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) 💫💫ਜਦੋਂ ਅਸੀਂ ਆਪਣੇ ਆਪ ਵਿੱਚ ਵਿਸ਼ਵਾਸ ਕਰ ਲੈਂਦੇ ਹਾਂ, ਤਾਂ ਅਸੀਂ ਉਤਸੁਕਤਾ, ਹੈਰਾਨੀ, ਸਹਿਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Ranjit Singh
November 9, 2026
0

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ ਨਵੀਂ ਦਿੱਲੀ, 9 ਨਵੰਬਰ (ਵਿਸ਼ਵ...

Most Popular

PM-DAKSH ਯੋਜਨਾ ਤਹਿਤ SC, OBC ਅਤੇ ਗਰੀਬ ਵਰਗ ਦੇ 1.87 ਲੱਖ ਤੋਂ ਵੱਧ ਉਮੀਦਵਾਰਾਂ ਨੂੰ ਦਿੱਤੀ ਗਈ ਹੁਨਰ ਸਿਖਲਾਈ

PM-DAKSH ਯੋਜਨਾ ਤਹਿਤ SC, OBC ਅਤੇ ਗਰੀਬ ਵਰਗ ਦੇ 1.87 ਲੱਖ ਤੋਂ ਵੱਧ ਉਮੀਦਵਾਰਾਂ ਨੂੰ ਦਿੱਤੀ ਗਈ ਹੁਨਰ ਸਿਖਲਾਈ

by Navjot
3 weeks ago
0

  ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੁਆਰਾ ਵੀਰਵਾਰ ਨੂੰ ਜਾਰੀ ਕੀਤੀ ਗਈ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 