• Latest
  • Trending
ਸਿਹਤ ਵਿਭਾਗ ਵੱਲੋਂ ਘਰ ‘ਚ ਇਕਾਂਤਵਾਸ ਸਬੰਧੀ ਐਡਵਾਇਜਰੀ ਜਾਰੀ

ਸਿਹਤ ਵਿਭਾਗ ਵੱਲੋਂ ਘਰ ‘ਚ ਇਕਾਂਤਵਾਸ ਸਬੰਧੀ ਐਡਵਾਇਜਰੀ ਜਾਰੀ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

7 hours ago
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

8 hours ago
ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

9 hours ago
ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

10 hours ago
ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ

ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’

ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’

11 hours ago
Punjab : ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਭਰਵਾਂ ਹੁੰਗਾਰਾ: 72 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ

Punjab : ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਭਰਵਾਂ ਹੁੰਗਾਰਾ: 72 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ

11 hours ago
ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

12 hours ago
ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਨੇ ਦਿੱਤਾ ਅਸਤੀਫ਼ਾ

ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਨੇ ਦਿੱਤਾ ਅਸਤੀਫ਼ਾ

12 hours ago
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਮਾਨਸਾ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ‘ਆਪ’ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਮਾਨਸਾ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ‘ਆਪ’ ਵਿੱਚ ਸ਼ਾਮਲ

12 hours ago
Hindi News
English News
Saturday, July 25, 2026
No Result
View All Result
26 °c
Chandigarh
31 ° Sun
31 ° Mon
28 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਵਿਭਾਗ ਵੱਲੋਂ ਘਰ ‘ਚ ਇਕਾਂਤਵਾਸ ਸਬੰਧੀ ਐਡਵਾਇਜਰੀ ਜਾਰੀ

May 10, 2020
in ਸਿਹਤ, ਖਬਰਾਂ, ਪੰਜਾਬ
ਸਿਹਤ ਵਿਭਾਗ ਵੱਲੋਂ ਘਰ ‘ਚ ਇਕਾਂਤਵਾਸ ਸਬੰਧੀ ਐਡਵਾਇਜਰੀ ਜਾਰੀ

ਘਰਾਂ ਵਿਚ ਇਕਾਂਤਵਾਸ ਕੀਤੇ ਵਿਅਕਤੀ ਨੂੰ ਵੱਖਰੇ ਕਮਰੇ ਵਿਚ ਰੱਖਣ ਨੂੰ ਤਰਜੀਹ ਦਿਉ

ਅੰਮ੍ਰਿਤਸਰ, 10 ਮਈ  ( ਵਿਸ਼ਵ ਵਾਰਤਾ )-ਪੰਜਾਬ ਸਰਕਾਰ ਨੇ ਕੋਵਿਡ-19 ਦੇ ਫੈਲਾਅ ਦੇ ਮੱਦੇਨਜ਼ਰ ਦੇਸ਼ ਦੇ ਹੋਰਨਾਂ ਸੂਬਿਆਂ ਤੋਂ ਪੰਜਾਬ ਵਾਪਸ ਪਰਤੇ ਵਿਅਕਤੀਆਂ ਲਈ ਘਰ ਵਿਚ ਇਕਾਂਤਵਾਸ ‘ਚ ਰਹਿਣ ਸਬੰਧੀ ਐਡਵਾਇਜਰੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਾਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੋਰੋਨਾ ਵਾਇਰਸ (ਕੋਵਿਡ-19)  ਜ਼ਿਆਦਾਤਰ ਮੌਕਿਆਂ ‘ਤੇ ਛਿੱਕਾਂ ਅਤੇ ਖੰਘ ਦੇ ਛਿੱਟਿਆਂ ਰਾਹੀਂ ਸਾਹ ਜ਼ਰੀਏ ਅੰਦਰ ਜਾਣ ਨਾਲ, ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਉਣ ਨਾਲ ਅਤੇ ਇੰਫੈਕਟਿਡ ਚੀਜ਼ਾਂ/ਵਸਤੂਆਂ ਨੂੰ ਛੂਹਣ ਨਾਲ ਫ਼ੈਲਦੀ ਹੈ। ਇਹ ਇੱਕ ਲਾਗ ਦਾ ਵਾਇਰਸ ਹੈ ਇਸ ਲਈ ਜ਼ਰੂਰੀ ਹੈ ਕਿ ਵਾਇਰਸ ਸਬੰਧੀ ਸਾਰੇ ਸੰਪਰਕਾਂ ਨੂੰ ਇਕਾਂਤਵਾਸ ਕੀਤਾ ਜਾਵੇ ਅਤੇ ਡਾਕਟਰੀ ਜਾਂਚ ਕਰਵਾਈ ਜਾਵੇ।

ਐਡਵਾਇਜਰੀ ਅਨੁਸਾਰ ਯਾਤਰਾ ਤੋਂ ਵਾਪਸ ਆਏ ਸਾਰੇ ਵਿਅਕਤੀਆਂ ਨੂੰ 14 ਦਿਨ ਲਈ ਘਰ ਵਿਚ ਏਕਾਂਤਵਾਸ ਕੀਤਾ ਜਾਣਾ ਜਰੂਰੀ ਹੈ ਭਾਵੇਂ ਕਿ ਉਨਾਂ ਵਿਚ ਕਿਸੇ ਵੀ ਤਰਾਂ ਦੇ ਲੱਛਣ ਨਾ ਹੋਣ। ਸਿਹਤ ਵਿਭਾਗ ਦੀ ਸਲਾਹ ਅਨੁਸਾਰ ਵਾਪਸ ਆਏ ਯਾਤਰੂ ਇੱਕ ਖੁੱਲੇ ਹਵਾਦਾਰ ਅਤੇ ਵੱਖਰੇ ਕਮਰੇ ਵਿੱਚ ਰਹੇ। ਕਮਰੇ ਵਿੱਚ ਵੱਖਰਾ ਟਾਇਲਟ ਹੋਵੇ ਤਾਂ ਚੰਗੀ ਗੱਲ ਹੈ। ਜੇ ਪਰਿਵਾਰ ਦਾ ਕੋਈ ਹੋਰ ਮੈਂਬਰ ਵੀ ਉਸੇ ਕਮਰੇ ਵਿੱਚ ਰਹਿੰਦਾ ਹੈ ਤਾਂ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਦੋਹਾਂ ਵਿੱਚਕਾਰ ਘੱਟੋ-ਘੱਟ ਇੱਕ  ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ। ਘਰ ਅੰਦਰ ਬਜ਼ੁਰਗਾਂ, ਗਰਭਵਤੀ ਮਹਿਲਾ, ਬੱਚਿਆਂ ਅਤੇ ਹੋਰ ਬਿਮਾਰੀਆਂ ਨਾਲ ਗ੍ਰਸਤ ਵਿਅਕਤੀਆਂ ਤੋਂ ਦੂਰ ਰਿਹਾ ਜਾਵੇ। ਇਕਾਂਤਵਾਸ ਵਿੱਚ ਰਹਿ ਰਹੇ ਵਿਅਕਤੀ ਨੂੰ ਘਰ ਵਿੱਚ ਇਧਰ-ਉਧਰ ਨਾ ਘੁੰਮਣ ਦਿੱਤਾ ਜਾਵੇ। ਕਿਸੇ ਵੀ ਸਥਿਤੀ ਵਿੱਚ ਸਮਾਜਿਕ/ਧਾਰਮਿਕ ਇਕੱਠਾਂ ਜਿਵੇਂ ਵਿਆਹ, ਸ਼ੋਕ ਸਭਾ ਆਦਿ ਵਿੱਚ ਸ਼ਾਮਲ ਨਾ ਹੋਇਆ ਜਾਵੇ। 

ਇਕਾਂਤਵਾਸ ਵਿੱਚ ਰਹਿ ਰਹੇ ਵਿਅਕਤੀ ਲਈ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਜਾਂ ਅਲਕੋਹਲ-ਯੁਕਤ ਹੈਂਡ ਸੈਨੀਟਾਈਜਰ ਨਾਲ ਧੋਂਦੇ ਰਹਿਣ।  ਘਰੇਲੂ ਚੀਜਾਂ ਜਿਵੇਂ ਪਕਵਾਨ, ਪੀਣ ਵਾਲੇ ਗਲਾਸ, ਕੱਪ, ਖਾਣਾ ਖਾਣ ਵਾਲੇ ਬਰਤਨ, ਤੌਲੀਏ, ਬਿਸਤਰੇ ਅਤੇ ਹੋਰ ਚੀਜਾਂ ਘਰ ਦੇ ਹੋਰ ਮੈਂਬਰਾਂ ਨਾਲ ਸਾਂਝੀਆਂ ਨਾ ਕਰਨ। ਹਰ ਸਮੇਂ ਸਰਜੀਕਲ ਮਾਸਕ ਪਹਿਨ ਕੇ ਰੱਖਣ। ਮਾਸਕ ਨੂੰ ਹਰ 6-8 ਘੰਟਿਆਂ ਬਾਅਦ ਬਦਲਿਆ ਜਾਵੇ ਅਤੇ ਨਿਰਧਾਰਤ ਤਰੀਕੇ ਨਾਲ ਨਸ਼ਟ ਕੀਤਾ ਜਾਵੇ। ਡਿਸਪੋਜੇਬਲ ਮਾਸਕ ਨੂੰ ਦੁਬਾਰਾ ਵਰਤੋਂ ਵਿਚ ਨਾ ਲਿਆਂਦਾ ਜਾਵੇ। ਘਰਾਂ ਦੀ ਦੇਖਭਾਲ ਦੌਰਾਨ ਮਰੀਜਾਂ/ਦੇਖਭਾਲ ਕਰਨ ਵਾਲਿਆਂ/ਨਜਦੀਕੀ ਸੰਪਰਕਾਂ ਵਲੋਂ ਵਰਤੇ ਜਾਣ ਵਾਲੇ ਮਾਸਕ ਨੂੰ ਸਧਾਰਣ ਬਲੀਚ ਘੋਲ (5%) ਜਾਂ ਸੋਡੀਅਮ ਹਾਈਪੋਕਲੋਰਾਈਟ ਘੋਲ (1%) ਦੀ ਵਰਤੋਂ ਨਾਲ ਰੋਗਾਣੂ ਮੁਕਤ ਕੀਤਾ ਜਾਵੇ ਅਤੇ ਫਿਰ ਇਸ ਨੂੰ ਜਲਾ ਕੇ ਜਾਂ ਡੂੰਘਾ ਦਫਨਾ ਕੇ ਨਸਟ ਕੀਤਾ ਜਾਵੇ ਕਿਉਂ ਕਿ ਵਰਤੇ ਗਏ ਮਾਸਕ ਵਿਚ ਲਾਗ ਲਗਣ ਦੀ ਸੰਭਾਵਨਾ ਕਾਫ਼ੀ ਜ਼ਿਆਦਾ ਹੁੰਦੀ ਹੈ।

ਬੁਲਾਰੇ ਅਨੁਸਾਰ  ਜੇ ਖਾਂਸੀ / ਬੁਖਾਰ / ਸਾਹ ਲੈਣ ਵਿੱਚ ਤਕਲੀਫ ਜਿਹੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਕਤ ਵਿਅਕਤੀ ਵੱਲੋਂ ਤੁਰੰਤ ਨਜਦੀਕੀ ਸਿਹਤ ਕੇਂਦਰ ਜਾਂ ਹੈਲਪਲਾਈਨ ਨੰਬਰ 104 / ਸਟੇਟ ਕੰਟਰੋਲ ਰੂਮ ਨੰਬਰ 01722920074/08872090029 ‘ਤੇ ਕਾਲ ਕਰਕੇ ਸੂਚਿਤ ਕੀਤਾ  ਜਾਵੇ। 

ਇਸ ਤੋਂ ਇਲਾਵਾ ਘਰ ਵਿੱਚ ਏਕਾਂਤਵਾਸ ਕੀਤੇ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਲਈ ਵੀ ਨਿਰਦੇਸ਼ ਜਾਰੀ ਕੀਥੇ ਗਏ ਹਨ। ਇਨਾਂ ਨਿਰਦੇਸ਼ਾਂ ਅਨੁਸਾਰ  ਸਿਰਫ ਇੱਕ ਨਿਰਧਾਰਿਤ ਵਿਅਕਤੀ, ਜੋ ਕਿ ਸਿਹਤਮੰਦ ਹੈ ਅਤੇ ਉਸਨੂੰ ਹੋਰ ਬਿਮਾਰੀ ਨਹੀਂ ਹੈ, ਉਸਨੂੰ ਹੀ ਇਕਾਂਤਵਾਸ ਕੀਤੇ ਵਿਅਕਤੀ ਦੀ ਸੰਭਾਲ ਦੀ ਜ਼ਿੰਮੇਵਾਰੀ ਦਿੱਤੀ ਜਾਵੇ। ਮੈਲੀਆਂ ਚਾਦਰਾਂ/ਕੱਪੜਿਆਂ ਨੂੰ ਝਾੜਿਆ ਨਾ ਜਾਵੇ ਜਾਂ ਏਕਾਂਤਵਾਸ ਕੀਤੇ ਹੋਏ ਵਿਅਕਤੀ ਦੀ ਚਮੜੀ ਦੇ ਸਿੱਧੇ ਸੰਪਰਕ ਵਿਚ ਨਾ ਆਉਣ ਦਿਓ। ਸਤਿਹ ਦੀ ਸਫਾਈ ਕਰਨ ਜਾਂ ਇਕਾਂਤਵਾਸ ਵਿਅਕਤੀ ਦੇ ਕਿਸੇ ਸਮਾਨ ਨੂੰ ਚੁੱਕਣ ਸਮੇਂ ਡਿਸਪੋਜ਼ੇਬਲ ਦਸਤਾਨਿਆਂ ਦੀ ਵਰਤੋਂ ਕਰੋ । ਦਸਤਾਨੇ ਉਤਾਰਨ ਤੋਂ ਬਾਅਦ ਹੱਥਾਂ ਨੂੰ ਨਿਯਮਿਤ ਤਰੀਕੇ ਨਾਲ ਧੋਵੋ। ਕੋਈ ਵੀ ਮਹਿਮਾਨ ਨਾ ਆਉਣ ਦਿਓ। ਜੇਕਰ ਇਕਾਂਤਵਾਸ ਕੀਤੇ ਵਿਅਕਤੀ ਵਿਚ ਲੱਛਣ ਸਾਹਮਣੇ ਆਉਂਦੇ ਹਨ ਤਾਂ ਉਸਦੇ ਸਾਰੇ ਨਜ਼ਦੀਕੀ ਸੰਪਰਕਾਂ ਨੂੰ ਵੀ 14 ਦਿਨ ਲਈ ਘਰ ਵਿਚ ਇਕਾਂਤਵਾਸ ਕੀਤਾ ਜਾਵੇਗਾ।

 ਵਾਤਾਵਰਨ ਦੀ ਸਾਫ ਸਫਾਈ ਲਈ ਇਕਾਂਤਵਾਸ ਕੀਤੇ ਵਿਅਕਤੀ ਦੇ ਕਮਰੇ ਦੀਆਂ ਜ਼ਿਆਦਾ ਛੂਹੀਆਂ ਜਾਣ ਵਾਲਿਆਂ ਸਤਿਹਾਂ (ਜਿਵੇਂ ਕਿ ਬੈੱਡ ਫਰੇਮ, ਮੇਜ ਆਦਿ) ਨੂੰ ਰੋਜ਼ਾਨਾ ਸੋਡੀਅਮ ਹਾਈਪੋਕਲੋਰਾਈਟ ਘੋਲ (1 ਪ੍ਰਤੀਸ਼ਤ) ਨਾਲ ਸਾਫ ਕਰੋ। ਪਖਾਨੇ ਦੀਆਂ ਸਤਿਹਾਂ ਨੂੰ ਰੋਜ਼ਾਨਾ ਆਮ ਘਰੇਲੂ ਵਰਤੋਂ ਵਾਲੇ ਬਲੀਚ ਘੋਲ/ਫੀਨਾਇਲ ਡਿਸਇੰਫੈਕਟੈਂਟਸ ਨਾਲ ਸਾਫ ਕਰੋ। ਵਿਅਕਤੀ ਵੱਲੋਂ ਵਰਤੇ ਗਏ ਕੱਪੜਿਆਂ ਨੂੰ ਰੋਜ਼ਾਨਾ ਆਮ ਘਰੇਲੂ ਵਰਤੋਂ ਵਾਲੇ ਡਿਟਰਜੇਂਟ ਨਾਲੋਂ ਅਲੱਗ ਧੋਵੋ ਅਤੇ ਸੁਕਾਓ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

by Jaspreet Kaur
July 24, 2026
0

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ - ਵਧੀਕ ਡਿਪਟੀ ਕਮਿਸ਼ਨਰ ਪੱਲਵੀ ਮਿਸ਼ਰਾ ਨੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

by Jaspreet Kaur
July 24, 2026
0

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ - ਰਾਸ਼ਟਰਪਤੀ ਨੇ ਕੀਤਾ ਮਨਜ਼ੂਰ ਨਵੀ ਦਿੱਲੀ, 24 ਜੁਲਾਈ 2026 (ਵਿਸ਼ਵ ਵਾਰਤਾ):...

ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

by Jaspreet Kaur
July 24, 2026
0

ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ ਨਵੀ ਦਿੱਲੀ, 24 ਜੁਲਾਈ 2026 (ਵਿਸ਼ਵ ਵਾਰਤਾ): ਨੀਟ (NEET) ਪੇਪਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Jalandhar : ਅਕਾਲੀ ਦਲ ਅਤੇ ਭਾਜਪਾ ਨੂੰ ਝਟਕਾ ; ਕਈ ਆਗੂ ‘ਆਪ’ ਵਿੱਚ ਸ਼ਾਮਲ

Jalandhar : ਅਕਾਲੀ ਦਲ ਅਤੇ ਭਾਜਪਾ ਨੂੰ ਝਟਕਾ ; ਕਈ ਆਗੂ ‘ਆਪ’ ਵਿੱਚ ਸ਼ਾਮਲ

by Navjot
4 weeks ago
0

Jalandhar : ਅਕਾਲੀ ਦਲ ਅਤੇ ਭਾਜਪਾ ਨੂੰ ਝਟਕਾ ; ਕਈ ਆਗੂ 'ਆਪ' ਵਿੱਚ ਸ਼ਾਮਲ ਚੰਡੀਗੜ੍ਹ, 30 ਜੂਨ(ਵਿਸ਼ਵ ਵਾਰਤਾ) ਪੰਜਾਬ ਵਿੱਚ ਸ਼੍ਰੋਮਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 