• Latest
  • Trending
ਡੀਪੂ ਹੋਲਡਰਾਂ ਦੇ ਹਿੱਤਾਂ ਦੀ ਹਮੇਸ਼ਾ ਰਾਖੀ ਕੀਤੀ: ਆਸ਼ੂ

ਡੀਪੂ ਹੋਲਡਰਾਂ ਦੇ ਹਿੱਤਾਂ ਦੀ ਹਮੇਸ਼ਾ ਰਾਖੀ ਕੀਤੀ: ਆਸ਼ੂ

6 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

22 minutes ago
Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ 17ਵਾਂ ਸੋਨ ਤਗਮਾ ਜਿੱਤਿਆ

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ 17ਵਾਂ ਸੋਨ ਤਗਮਾ ਜਿੱਤਿਆ

30 minutes ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਤੇ ਆਖਰੀ ਵਨਡੇ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਤੇ ਆਖਰੀ ਵਨਡੇ ਮੈਚ ਅੱਜ

40 minutes ago
Asian Games Final: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Final: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

47 minutes ago
National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਅਭਿਜੀਤ ਦੀਪਕੇ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਅਭਿਜੀਤ ਦੀਪਕੇ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ

56 minutes ago
Hukamnama Sri Darbar Sahib Today – 03 October 2026 | Ang 624 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 October 2026 | Ang 624 I ਅੱਜ ਦਾ ਹੁਕਮਨਾਮਾ

3 hours ago
ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

11 hours ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

12 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

12 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

12 hours ago
Hindi News
English News
Saturday, October 3, 2026
No Result
View All Result
25 °c
Chandigarh
27 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੀਪੂ ਹੋਲਡਰਾਂ ਦੇ ਹਿੱਤਾਂ ਦੀ ਹਮੇਸ਼ਾ ਰਾਖੀ ਕੀਤੀ: ਆਸ਼ੂ

May 10, 2020
in ਖਬਰਾਂ, ਖੇਤੀਬਾੜੀ
ਡੀਪੂ ਹੋਲਡਰਾਂ ਦੇ ਹਿੱਤਾਂ ਦੀ ਹਮੇਸ਼ਾ ਰਾਖੀ ਕੀਤੀ: ਆਸ਼ੂ

ਆਪਣੇ ਰਾਜਨੀਤੀ ਚਮਕਾਉਣ ਲਈ ਅਕਾਲੀ ਦਲ ਲਗਾ ਰਹਿਆ ਬੇਬੁਨਿਆਦ ਇਲਜ਼ਾਮ

ਕੇਂਦਰ ਵੱਲੋਂ ਭੇਜੀ ਜਾ ਰਹੀ ਹੈ ਹਲਕੇ ਮਿਆਰ ਦੀ ਮਾਂਹ ਦੀ ਦਾਲ

ਚੰਡੀਗੜ੍ਹ, 10 ਮਈ( ਵਿਸ਼ਵ ਵਾਰਤਾ )-ਸ਼੍ਰੋਮਣੀ ਅਕਾਲੀ ਦਲ ਵਲੋਂ ਡੀਪੂ ਹੋਲਡਰਾਂ ਦੇ ਹਿੱਤਾਂ ਦੀ ਰਾਖੀ ਨਾ ਕਰਨ ਸਬੰਧੀ ਲਗਾਏ ਗਏ ਦੋਸ਼ਾਂ ਨੂੰ ਮੁੱਢੋਂ ਹੀ ਰੱਦ ਕਰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕਿਹਾ ਕਿ ਕਾਂਗਰਸ ਪਾਰਟੀ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਡੀਪੂ ਹੋਲਡਰਾਂ ਦੇ ਹਿੱਤਾਂ ਦੀ ਹਮੇਸ਼ਾ ਰਾਖੀ ਕੀਤੀ ਗਈ ਹੈ।

ਪੰਜਾਬ ਦੇ ਲੋਕਾਂ ਵਲੋ ਬੁਰੀ ਤਰ੍ਹਾਂ ਨਕਾਰ ਦਿੱਤੀ ਗਈ ਪਾਰਟੀ ਵਲੋਂ ਬੇਬੁਨਿਆਦ ਇਲਜਾਮ ਲਗਾ ਕੇ ਆਪਣੀ ਰਾਜਨੀਤੀ ਚਮਕਾਉਣ ਦੀ ਕੀਤੀ ਗਈ ਕੋਸ਼ਿਸ਼ ਦਾ ਤਿੱਖੇ ਸ਼ਬਦਾਂ ਵਿਚ ਜੁਆਬ ਦਿੰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਇਸ ਪਾਰਟੀ ਦੀ ਹੁਣ ਆਦਤ ਹੀ ਬਣ ਗੲੀ ਹੈ ਕਿ ਅਤੇ ਹਮੇਸ਼ਾਂ ਹੀ ਝੂਠੇ ਇਲਜਾਮ ਤਰਾਸ਼ੀ ਕਰਦੇ ਹਨ।

ਉਨ੍ਹਾਂ ਕਿਹਾ ਕਿ ਕੋਵਿਡ 19 ਦੋਰਾਨ ਡੀਪੂ ਹੋਲਡਰਾਂ ਵਲੋਂ ਮੁੱਖ ਤੌਰ ਤੇ ਜ਼ੋ ਮੰਗਾਂ ਉਠਾਈਂਆਂ ਗੲੀਆਂ ਸਨ ਉਨ੍ਹਾਂ ਵਿਚੋਂ ਪਹਿਲੀ ਮੰਗ ਅਨੁਸਾਰ ਉਨ੍ਹਾਂ ਨੂੰ ਸੈਨੇਟਾਈਜਰ,ਮਾਸਕ ਅਤੇ ਗਲੱਵਜ ਮੁਹੱਈਆ ਕਰਵਾ ਦਿੱਤੇ ਗਏ ਸਨ ਅਤੇ ਬੀਮੇ ਅਤੇ ਕੁਝ ਹੋਰ ਮੰਗਾਂ ਸਬੰਧੀ ਡੀਪੂ ਹੋਲਡਰਾਂ ਦੀ ਸਹਿਮਤੀ ਨਾਲ ਮਿਤੀ 11ਮਈ 2020 ਨੂੰ ਸਵੇਰੇ 11:00 ਵਜੇ ਅਨਾਜ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ ।

ਉਨ੍ਹਾਂ ਕਿਹਾ ਕਿ ਕਪੂਰਥਲਾ ਵਿਖੇ ਸਰਕਾਰੀ ਕਣਕ ਦੀ ਵੰਡ ਮੌਕੇ ਡੀਪੂ ਹੋਲਡਰ ਦੇ ਭਰਾ ਅਨਿਲ ਮਹਾਜਨ ਦੀ ਕੁੱਟਮਾਰ ਕਾਰਨ ਹੋਈ ਮੌਤ ਤੋਂ ਤੁਰੰਤ ਬਾਅਦ ਸੂਬੇ ਵਿਚ ਅਜਿਹੀ ਘਟਨਾ ਨੂੰ ਮੁੜ ਵਾਪਰਨ ਤੋਂ ਰੋਕਣ ਲਈ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਆਦੇਸ਼ ਜਾਰੀ ਕਰ ਦਿੱਤੇ ਸਨ ਕਿ ਸਰਕਾਰੀ ਕਣਕ ਦੀ ਵੰਡ ਮੌਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ ਅਤੇ ਸਿਹਤ ਵਿਭਾਗ ਵੱਲੋਂ ਸਮਾਜਿਕ ਦੂਰੀ ਸਬੰਧੀ ਜਾਰੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਇਸ ਮੌਕੇ ਇਹ ਵੀ ਦੱਸਿਆ ਕਿ ਨੇਫ਼ਡ ਵਲੋਂ ਜ਼ੋ ਮਾਂਹ ਦੀ ਦਾਲ ਪੀ.ਐਮ.ਜੀ.ਕੇ.ਏ.ਵਾਈ. ਅਧੀਨ ਭੇਜੀ ਜਾ ਰਹੀ ਹੈ ਉਹ ਬਹੁਤ ਹਲਕੇ ਮਿਆਰ ਦੀ ਹੈ। ਜਿਸ ਕਾਰਨ ਵਿਭਾਗ ਨੇ ਦਾਲ ਦੇ ਕੲੀ ਟਰੱਕ ਵਾਪਸ ਵੀ ਭੇਜ ਦਿੱਤੇ ਹਨ ਅਤੇ ਕੁਝ ਥਾਵਾਂ ਤੇ ਦਾਲ ਨੂੰ ਸਾਫ਼ ਕਰਕੇ ਫਿਰ ਵੰਡਿਆ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਨੂੰ ਵੰਗਾਰ ਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਜੇਕਰ ਅਕਾਲੀ ਦਲ ਸੱਚਮੁੱਚ ਹੀ ਪੰਜਾਬ ਦੇ ਲੋਕਾਂ ਅਤੇ ਡੀਪੂ ਹੋਲਡਰਾਂ ਦੇ ਹਿੱਤਾਂ ਦੀ ਚਿੰਤਾ ਹੈ ਤਾਂ ਉਹ ਕੇਂਦਰ ਸਰਕਾਰ ਵਲੋਂ ਬਿਨ੍ਹਾ ਵਜ੍ਹਾ ਦਾਲ ਭੇਜਣ ਵਿੱਚ ਕੀਤੀ ਜਾ ਰਹੀ ਦੇਰੀ ਅਤੇ ਹਲਕੇ ਮਿਆਰ ਦੀ ਦਾਲ ਦਾ ਮੁੱਦਾ ਚੁੱਕਣ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 3, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 3...

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ 17ਵਾਂ ਸੋਨ ਤਗਮਾ ਜਿੱਤਿਆ

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ 17ਵਾਂ ਸੋਨ ਤਗਮਾ ਜਿੱਤਿਆ

by Ranjit Singh
October 3, 2026
0

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ 17ਵਾਂ ਸੋਨ ਤਗਮਾ ਜਿੱਤਿਆ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): 17 ਸਾਲਾ ਤੀਰਅੰਦਾਜ਼ ਕੁਮਕੁਮ...

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਤੇ ਆਖਰੀ ਵਨਡੇ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਤੇ ਆਖਰੀ ਵਨਡੇ ਮੈਚ ਅੱਜ

by Ranjit Singh
October 3, 2026
0

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਤੇ ਆਖਰੀ ਵਨਡੇ ਮੈਚ ਅੱਜ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ...

Asian Games Final: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Final: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
October 3, 2026
0

Asian Games Final: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ ਦਾ ਪੁਰਸ਼ ਕ੍ਰਿਕਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 3, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 3...

Most Popular

Punjab: ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ ਅੱਜ

Punjab: ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ ਅੱਜ

by Ranjit Singh
3 weeks ago
0

Punjab: ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ ਅੱਜ - ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 