• Latest
  • Trending
ਪੰਜਾਬ ਕੈਬਨਿਟ ਨੇ ਮੁੱਖ ਮੰਤਰੀ ਨੂੰ ਆਬਕਾਰੀ ਨੀਤੀ ਦੇ ਮੁੱਦੇ ਉਤੇ ਅਗਲੇਰੀ ਕਾਰਵਾਈ ਕਰਨ ਲਈ ਅਧਿਕਾਰਤ ਕੀਤਾ

ਪੰਜਾਬ ਕੈਬਨਿਟ ਨੇ ਮੁੱਖ ਮੰਤਰੀ ਨੂੰ ਆਬਕਾਰੀ ਨੀਤੀ ਦੇ ਮੁੱਦੇ ਉਤੇ ਅਗਲੇਰੀ ਕਾਰਵਾਈ ਕਰਨ ਲਈ ਅਧਿਕਾਰਤ ਕੀਤਾ

6 years ago
National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

5 minutes ago
Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

1 hour ago
Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

2 hours ago
Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

2 hours ago
Iran ਦੀ Chabahar Port ‘ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ

Iran ਦੀ Chabahar Port ‘ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

3 hours ago
Punjab Weather: ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਤੋਂ ਬਾਅਦ ਸੂਬੇ ‘ਚ ਹੁੰਮਸ ਤੇ ਗਰਮੀ ਵਧੀ

Punjab Weather: ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਤੋਂ ਬਾਅਦ ਸੂਬੇ ‘ਚ ਹੁੰਮਸ ਤੇ ਗਰਮੀ ਵਧੀ

4 hours ago
UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

4 hours ago
Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

5 hours ago
ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

5 hours ago
PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

5 hours ago
Hindi News
English News
Friday, July 17, 2026
No Result
View All Result
40 °c
Chandigarh
35 ° Sat
35 ° Sun
30 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਕੈਬਨਿਟ ਨੇ ਮੁੱਖ ਮੰਤਰੀ ਨੂੰ ਆਬਕਾਰੀ ਨੀਤੀ ਦੇ ਮੁੱਦੇ ਉਤੇ ਅਗਲੇਰੀ ਕਾਰਵਾਈ ਕਰਨ ਲਈ ਅਧਿਕਾਰਤ ਕੀਤਾ

May 11, 2020
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਕੈਬਨਿਟ ਨੇ ਮੁੱਖ ਮੰਤਰੀ ਨੂੰ ਆਬਕਾਰੀ ਨੀਤੀ ਦੇ ਮੁੱਦੇ ਉਤੇ ਅਗਲੇਰੀ ਕਾਰਵਾਈ ਕਰਨ ਲਈ ਅਧਿਕਾਰਤ ਕੀਤਾ

• ਮੰਤਰੀਆਂ ਨੇ ਮੁੱਖ ਸਕੱਤਰ ਖਿਲਾਫ ਸ਼ਿਕਾਇਤ ਦਾ ਮਾਮਲਾ ਮੁੱਖ ਮੰਤਰੀ ‘ਤੇ ਛੱਡਿਆ
ਚੰਡੀਗੜ•, 11 ਮਈ( ਵਿਸ਼ਵ ਵਾਰਤਾ )-ਕੋਵਿਡ-19 ਸੰਕਟ ਅਤੇ ਲੰਬੇ ਸਮੇਂ ਤੋਂ ਲਗਾਏ ਲੌਕਡਾਊਨ ਕਾਰਨ ਸ਼ਰਾਬ ਕਾਰੋਬਾਰ ਉਤੇ ਪਏ ਅਸਰ ਦੀ ਰੌਸ਼ਨੀ ਵਿੱਚ ਸੂਬੇ ਦੀ ਆਬਾਕਾਰੀ ਨੀਤੀ ਵਿੱਚ ਸੋਧ ਦੇ ਮਾਮਲੇ ਉਤੇ ਅਗਲੇਰੀ ਕਾਰਵਾਈ ਕਰਨ ਲਈ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੋਮਵਾਰ ਨੂੰ ਮੁੱਖ ਮੰਤਰੀ ਨੂੰ ਅਧਿਕਾਰਤ ਕਰ ਦਿੱਤਾ।
ਆਬਕਾਰੀ ਨੀਤੀ ਉਤੇ ਵਿਚਾਰ ਵਟਾਂਦਰੇ ਲਈ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਾਰੇ ਮੰਤਰੀਆਂ ਦੀ ਇਸ ਗੱਲ ‘ਤੇ ਸਹਿਮਤੀ ਬਣੀ ਕਿ ਸ਼ਰਾਬ ਦੇ ਲਾਇਸੈਂਸ ਧਾਰਕਾਂ ਦੀ ਚਿੰਤਾ ਦੂਰ ਕਰਨ ਲਈ ਸੂਬੇ ਦੇ ਵਡੇਰੇ ਹਿੱਤ ਵਿੱਚ ਕੋਈ ਵੀ ਫੈਸਲਾ ਲੈਣ ਦਾ ਅਧਿਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਛੱਡ ਦੇਣਾ ਚਾਹੀਦਾ ਹੈ।
ਸ਼ਰਾਬ ਦੀ ਹੋਮ ਡਲਿਵਰੀ ਬਾਰੇ ਮਾਮਲਾ ਵਿਚਾਰਿਆ ਗਿਆ ਪਰ ਕੁਝ ਮੰਤਰੀਆਂ ਵੱਲੋਂ ਇਸ ਬਾਰੇ ਆਪਣੇ ਖਦਸ਼ੇ ਜ਼ਾਹਰ ਕੀਤੇ ਗਏ। ਇਸ ਮਾਮਲੇ ਬਾਰੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ। ਮੁੱਖ ਮੰਤਰੀ ਵੱਲੋਂ ਇਸ ਮਾਮਲੇ ਉਤੇ ਅਗਲੇ ਕੁਝ ਦਿਨਾਂ ਵਿੱਚ ਫੈਸਲਾ ਲੈਣ ਦੀ ਸੰਭਾਵਨਾ ਹੈ।
ਇਸ ਤੋਂ ਪਹਿਲਾਂ ਮੀਟਿੰਗ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਨੇ ਮੰਤਰੀਆਂ ਨੂੰ ਕਿਹਾ ਕਿ ਕੁਝ ਮੰਤਰੀਆਂ ਵੱਲੋਂ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਖਿਲਾਫ ਸ਼ਿਕਾਇਤ ਦਾ ਮਾਮਲਾ ਉਨ•ਾਂ ਦੇ ਧਿਆਨ ਵਿੱਚ ਆਇਆ ਹੈ। ਇਤਫਾਕਨ ਮੁੱਖ ਸਕੱਤਰ ਨੇ ਅੱਜ ਮੁੱਖ ਮੰਤਰੀ ਦੀ ਆਗਿਆ ਨਾਲ ਅੱਧੇ ਦਿਨ ਦੀ ਛੁੱਟੀ ਲਈ ਸੀ ਅਤੇ ਉਹ ਅੱਜ ਦੀ ਮੀਟਿੰਗ ਵਿੱਚ ਹਾਜ਼ਰ ਨਹੀਂ ਸਨ।
ਮਨਪ੍ਰੀਤ ਸਿੰਘ ਬਾਦਲ ਤੇ ਚਰਨਜੀਤ ਸਿੰਘ ਚੰਨੀ ਨੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮੁੱਦਾ ਉਠਾਉਂਦਿਆਂ ਮੁੱਖ ਸਕੱਤਰ ਦੇ ਵਿਵਹਾਰ ਉਤੇ ਨਾਖੁਸ਼ੀ ਜ਼ਾਹਰ ਕਰਦਿਆਂ ਪੂਰੀ ਤਰ•ਾਂ ਅਣ-ਉਚਿੱਤ ਅਤੇ ਨਾਪ੍ਰਵਾਨਯੋਗ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਉਨ•ਾਂ ਦੇ ਖਦਸ਼ਿਆਂ ਤੋਂ ਭਲੀਭਾਂਤ ਜਾਣੂੰ ਹਨ ਅਤੇ ਉਹ ਇਸ ਮਾਮਲੇ ਨੂੰ ਦੇਖਣਗੇ ਜਿਸ ਤੋਂ ਬਾਅਦ ਨਰਾਜ਼ ਮੰਤਰੀਆਂ ਨੇ ਸਾਰਾ ਮਾਮਲਾ ਮੁੱਖ ਮੰਤਰੀ ‘ਤੇ ਛੱਡ ਦਿੱਤਾ।
——

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

by Ranjit Singh
July 17, 2026
0

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼ ਨਵੀਂ ਦਿੱਲੀ, 17 ਜੁਲਾਈ (ਵਿਸ਼ਵ ਵਾਰਤਾ) – ਕੇਂਦਰ ਸਰਕਾਰ...

Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

by Ranjit Singh
July 17, 2026
0

Punjab Breaking: ਤਰਨਤਾਰਨ 'ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ ਤਰਨਤਾਰਨ, 17 ਜੁਲਾਈ (ਵਿਸ਼ਵ ਵਾਰਤਾ) – ਤਰਨਤਾਰਨ ਜ਼ਿਲ੍ਹੇ ਦੇ ਪਿੰਡ...

Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
July 17, 2026
0

Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 17 ਜੁਲਾਈ...

Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

by Ranjit Singh
July 17, 2026
0

Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ ਨਵੀਂ ਦਿੱਲੀ, 17 ਜੁਲਾਈ (ਵਿਸ਼ਵ ਵਾਰਤਾ) – ਕੇਂਦਰ ਸਰਕਾਰ ਨੇ 1994 ਬੈਚ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

by Ranjit Singh
July 17, 2026
0

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼ ਨਵੀਂ ਦਿੱਲੀ, 17 ਜੁਲਾਈ (ਵਿਸ਼ਵ ਵਾਰਤਾ) – ਕੇਂਦਰ ਸਰਕਾਰ...

Most Popular

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

by Jaspreet Kaur
2 weeks ago
0

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ - ਕਾਰਵਾਈ ਦੀ ਕੀਤੀ ਮੰਗ ਜਲੰਧਰ, 3 ਜੁਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 