ਮਨੀਲਾ, 13 ਨਵੰਬਰ – ਫਿਲਪੀਨਸ ਦੌਰੇ ਤੇ ਪਹੁੰਚੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਮੁਲਾਕਾਤ ਕੀਤੀ| ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਅਮਰੀਕਾ ਨਾਲ ਮਿਲ ਕੇ ਏਸ਼ੀਆ ਦੇ ਬਿਹਤਰ ਭਵਿੱਖ ਲਈ ਚੰਗਾ ਕੰਮ ਕਰ ਰਿਹਾ ਹੈ| ਸ੍ਰੀ ਮੋਦੀ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਨਾਲ ਵਿਕਾਸ ਅਤੇ ਸਹਿਯੋਗ ਦੇ ਮੁੱਦਿਆਂ ਤੇ ਗੱਲਬਾਤ ਹੋਈ ਹੈ|
ਉਨ੍ਹਾਂ ਕਿਹਾ ਕਿ ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਤੇਜੀ ਨਾਲ ਮਜਬੂਤ ਹੋ ਰਹੇ ਹਨ|
ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ
ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਚੰਡੀਗੜ੍ਹ, 20ਅਪ੍ਰੈਲ(ਵਿਸ਼ਵ ਵਾਰਤਾ)-ਸਪੇਸਐਕਸ ਅਤੇ ਟੇਸਲਾ ਦੇ ਮਾਲਕ ਅਤੇ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ...