ਗਾਇਕ ਯੁਵਰਾਜ ਹੰਸ ਦੇ ਘਰ ਰੱਬ ਨੇ ਬਖਸ਼ੀ ਪੁੱਤਰ ਦੀ ਦਾਤ

284
Advertisement

ਚੰਡੀਗੜ੍ਹ 12 ਮਈ( ਵਿਸ਼ਵ ਵਾਰਤਾ)-ਪੰਜਾਬੀ ਗਾਇਕ ਹੰਸ ਰਾਜ ਹੰਸ ਦੇ ਸਪੁੱਤਰ  ਯੁਵਰਾਜ ਹੰਸ ਅਤੇ ਮਾਨਸੀ ਸ਼ਰਮਾ ਹਾਲ ਹੀ ‘ਚ ਮਾਤਾ-ਪਿਤਾ ਬਣੇ ਹਨ। ਕੁਝ ਮਿੰਟ ਪਹਿਲਾਂ ਹੀ ਯੁਵਰਾਜ ਹੰਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦੱਸਿਆ ਕਿ ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ ਹੈ।