• Latest
  • Trending
ਪਰਾਲੀ ਦੇ ਨਿਪਟਾਰੇ ਲਈ ਮਿਲੇ 100 ਕਰੋੜ ਰੁਪਏ ਦਾ ਹਿਸਾਬ ਦੇਣ ਕੈਪਟਨ ਅਮਰਿੰਦਰ :ਆਪ

ਪਰਾਲੀ ਦੇ ਨਿਪਟਾਰੇ ਲਈ ਮਿਲੇ 100 ਕਰੋੜ ਰੁਪਏ ਦਾ ਹਿਸਾਬ ਦੇਣ ਕੈਪਟਨ ਅਮਰਿੰਦਰ :ਆਪ

9 years ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

23 minutes ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

53 minutes ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

1 hour ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

1 hour ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

2 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

13 hours ago
Hindi News
English News
Monday, November 9, 2026
No Result
View All Result
20 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਾਲੀ ਦੇ ਨਿਪਟਾਰੇ ਲਈ ਮਿਲੇ 100 ਕਰੋੜ ਰੁਪਏ ਦਾ ਹਿਸਾਬ ਦੇਣ ਕੈਪਟਨ ਅਮਰਿੰਦਰ :ਆਪ

November 13, 2017
in ਪੰਜਾਬ
ਪਰਾਲੀ ਦੇ ਨਿਪਟਾਰੇ ਲਈ ਮਿਲੇ 100 ਕਰੋੜ ਰੁਪਏ ਦਾ ਹਿਸਾਬ ਦੇਣ ਕੈਪਟਨ ਅਮਰਿੰਦਰ :ਆਪ

ਪਰਾਲੀ ਦੇ ਨਿਪਟਾਰੇ ਲਈ ਮਿਲੇ 100 ਕਰੋੜ ਰੁਪਏ ਦਾ ਹਿਸਾਬ ਦੇਣ ਕੈਪਟਨ ਅਮਰਿੰਦਰ :ਆਪਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ) ਨੇ ਮੌਜੂਦਾ ਕੈਪਟਨ ਸਰਕਾਰ ਦੇ ਨਾਲ-ਨਾਲ ਪਿਛਲੀ ਬਾਦਲ ਸਰਕਾਰ ਉੱਪਰ ਕਿਸਾਨਾਂ ਨਾਲ ਧੋਖਾ ਅਤੇ ਪੰਜਾਬ ਦੇ ਵਾਤਾਵਰਨ ਸਮੇਤ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦਾ ਗੰਭੀਰ ਇਲਜ਼ਾਮ ਲਗਾਇਆ ਹੈ।
‘ਆਪ’ ਵੱਲੋਂ ਜਾਰੀ ਸਾਂਝੇ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਸਹਿ-ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ, ਵਿਧਾਨ ਸਭਾ ‘ਚ ਉਪ ਨੇਤਾ ਬੀਬੀ ਸਰਬਜੀਤ ਕੌਰ, ਕਿਸਾਨ ਸੰਘਰਸ਼ ਕਮੇਟੀ ਦੇ ਕਨਵੀਨਰ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾ, ਨਾਜਰ ਸਿੰਘ ਮਾਨਸ਼ਾਹੀਆ, ਰੁਪਿੰਦਰ ਕੌਰ ਰੂਬੀ ਅਤੇ ਮੀਤ ਹੇਅਰ (ਸਾਰੇ ਵਿਧਾਇਕ) ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ‘ਚ ਸੂਬੇ ਦੇ ਕਿਸਾਨਾਂ ਨੂੰ ਪੂਰੇ ਦੇਸ਼ ‘ਚ ਬਦਨਾਮ ਕਰਨ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਅਸਲੀ ਜ਼ਿੰਮੇਵਾਰ ਅਤੇ ਦੋਸ਼ੀ ਹਨ। ਜਿੰਨਾ ਨੇ ਪਰਾਲੀ ਦੇ ਸਹੀ ਨਿਪਟਾਰੇ ਲਈ ਪਿਛਲੇ ਦੋ ਸਾਲਾਂ ‘ਚ ਕੇਂਦਰ ਸਰਕਾਰ ਵੱਲੋਂ ਜਾਰੀ ਹੋਏ ਕਰੀਬ 100 ਕਰੋੜ ਰੁਪਏ ‘ਚੋਂ ਇੱਕ ਪੈਸਾ ਵੀ ਇਸ ਮਕਸਦ ਲਈ ਖ਼ਰਚ ਨਹੀਂ ਕੀਤਾ।
ਅਮਨ ਅਰੋੜਾ ਨੇ ਕਿਹਾ ਕਿ ਬਾਦਲਾਂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਇਸ ਬਦਨੀਅਤ ਅਤੇ ਨਾਲਾਇਕ ਨੀਤੀ ਦਾ ਪਰਦਾਫਾਸ਼ ਕਿਸੇ ਹੋਰ ਨੇ ਨਹੀਂ, ਸਗੋਂ ਕੇਂਦਰੀ ਖੇਤੀਬਾੜੀ ਮੰਤਰਾਲੇ ਨੇ ਕੀਤਾ ਹੈ। ਮੀਡੀਆ ਰਿਪੋਰਟਾਂ ‘ਚ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨੇ ਦੱਸਿਆ ਹੈ ਕਿ ਪਰਾਲੀ ਨੂੰ ਖੇਤਾਂ ‘ਚ ਅੱਗ ਲਗਾਉਣ ਦੀ ਥਾਂ ਉਸ ਦਾ ਉਚਿੱਤ ਨਿਪਟਾਰਾ ਕਰਨ ਲਈ ਤਜਵੀਜ਼ ਯੋਜਨਾਵਾਂ ਨੂੰ ਅਮਲੀ ਰੂਪ ਦੇਣ ਲਈ ਕੇਂਦਰ ਵੱਲੋਂ 2016-17 ‘ਚ 49.80 ਕਰੋੜ ਅਤੇ 2017-18 ਲਈ 48.50 ਕਰੋੜ ਰੁਪਏ ਪੰਜਾਬ ਸਰਕਾਰ ਨੂੰ ਅਲਾਟ ਕੀਤੇ ਗਏ ਪਰੰਤੂ ਪਿਛਲੀ ਅਕਾਲੀ-ਭਾਜਪਾ ਸਰਕਾਰ ਅਤੇ ਮੌਜੂਦਾ ਕਾਂਗਰਸ ਸਰਕਾਰ ਨੇ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਦੀ ਸਹਾਇਤਾ ਕਰਨ ‘ਚ ਇਹ ਪੈਸਾ ਵਰਤਿਆ ਹੀ ਨਹੀਂ। ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਉਹ ਆਪਣੇ ਕਾਰਜਕਾਲ ਦੌਰਾਨ ਆਏ ਪੈਸੇ ਬਾਰੇ ਪੰਜਾਬ ਦੇ ਲੋਕਾਂ ਨੂੰ ਸਪਸ਼ਟੀਕਰਨ ਦੇਣ ਅਤੇ ਪਿਛਲੀ ਬਾਦਲ ਸਰਕਾਰ ਦੀ ਭੂਮਿਕਾ ਦਾ ਸਮਾਂਬੱਧ ਉੱਚ ਪੱਧਰੀ ਜਾਂਚ ਕਰਵਾਉਣ।
‘ਆਪ’ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਨਾਲ=ਨਾਲ ਹਰਿਆਣਾ ਅਤੇ ਉਤਰ ਪ੍ਰਦੇਸ਼ ਸਰਕਾਰਾਂ ਨੂੰ ਵੀ ਕ੍ਰਮਵਾਰ 45 ਅਤੇ 50 ਕਰੋੜ ਰੁਪਏ ਪਰਾਲੀ ਨਿਪਟਾਰੇ ਲਈ ਜਾਰੀ ਕੀਤੇ ਗਏ ਸਨ। ਇਨ੍ਹਾਂ ਦੋਵਾਂ ਸੂਬਿਆਂ ਨੇ 90 ਫ਼ੀਸਦੀ ਤੋਂ ਵੱਧ ਰਾਸ਼ੀ ਇਸ ਮਕਸਦ ਲਈ ਖ਼ਰਚ ਕਰ ਦਿੱਤੀ ਪਰੰਤੂ ਪੰਜਾਬ ਸਰਕਾਰ ਨੇ ਇਹ ਪੈਸਾ ਪਤਾ ਨਹੀਂ ਕਿਧਰ ਖ਼ੁਰਦ-ਬੁਰਦ ਕਰ ਦਿੱਤਾ, ਜਿਸ ਬਾਰੇ ਕੈਪਟਨ ਸਰਕਾਰ ਨੂੰ ਸਪਸ਼ਟ ਕਰਨਾ ਚਾਹੀਦਾ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਰਿਪੋਰਟ ਦੇ ਪੈਰਾ ਨੰਬਰ 14 ਅਨੁਸਾਰ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਪਰਾਲੀ ਨਿਪਟਾਰੇ ਲਈ ਮਸ਼ੀਨਰੀ ਅਤੇ ਤਕਨੀਕੀ ਸੰਦ ਜਾ ਫਿਰ ਕਿਸਾਨ ਨੂੰ ਇਸ ਉੱਪਰ ਆਉਂਦੇ ਜਾਇਜ਼ ਖ਼ਰਚ ਦੇ ਪੈਸੇ ਮੁਹੱਈਆ ਕਰਵਾਏ ਜਾਣ। 2 ਏਕੜ ਤੋਂ ਘੱਟ ਮਾਲਕੀ ਵਾਲੇ ਕਿਸਾਨ ਨੂੰ ਮੁਫ਼ਤ ਹੈਪੀਸੀਡਰ ਮੁਹੱਈਆ ਕੀਤੇ ਜਾਣ। ਸੂਬਾ ਸਰਕਾਰ ਉੱਪਰ ਦੋਹਰੀ ਜ਼ਿੰਮੇਵਾਰੀ ਪਾਉਂਦੇ ਹੋਏ ਐਨਜੀਟੀ ਨੇ ਪਰਾਲੀ ਇਕੱਠੀ ਕਰਨ ਤੋਂ ਢੋ-ਢੁਆਈ ਕਰਨ ਦਾ ਕੰਮ ਵੀ ਸਰਕਾਰ ਜ਼ਿੰਮੇ ਲਗਾਇਆ ਸੀ, ਪਰ ਪੰਜਾਬ ਸਰਕਾਰ ਨੇ ਕੋਈ ਫ਼ਰਜ਼ ਨਹੀਂ ਨਿਭਾਇਆ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   Hukamnama Sri...

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ)  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਕਈ ਉਦਘਾਟਨੀ ਅਤੇ...

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

by Navjot
November 9, 2026
0

  ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਅੱਜ (ਸੋਮਵਾਰ) ਨੂੰ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 9, 2026
0

  ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) 💫💫ਜਦੋਂ ਅਸੀਂ ਆਪਣੇ ਆਪ ਵਿੱਚ ਵਿਸ਼ਵਾਸ ਕਰ ਲੈਂਦੇ ਹਾਂ, ਤਾਂ ਅਸੀਂ ਉਤਸੁਕਤਾ, ਹੈਰਾਨੀ, ਸਹਿਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Ranjit Singh
November 9, 2026
0

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ ਨਵੀਂ ਦਿੱਲੀ, 9 ਨਵੰਬਰ (ਵਿਸ਼ਵ...

Most Popular

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
3 days ago
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 