
ਜਲੰਧਰ, 13 ਨਵੰਬਰ (ਵਿਸ਼ਵ ਵਾਰਤਾ)-ਸ. ਅਮਰਜੀਤ ਸਿੰਘ ਇੰਗਲੈਂਡ ਵਾਲਿਆਂ ਨੇ ਦੱਸਿਆ ਕਿ
ਉਨ੍ਹਾਂ ਦੀ ਮਾਤਾ ਨਸੀਬ ਕੌਰ ਪਤਨੀ ਸ. ਸ਼ੰਕਰ ਸਿੰਘ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਪਾਠ ਕਾ ਭੋਗ ਮਿਤੀ 19 ਨਵੰਬਰ ਦਿਨ ਐਤਵਾਰ ਨੂੰ ਸਵੇਰੇ 11:30 ਵਜੇ ਪੱਟੀ ਰਾਜੋਕੀ, ਪਿੰਡ ਸ਼ੰਕਰ ਤਹਿਸੀਲ ਨਕੋਦਰ (ਜਲੰਧਰ) ਵਿਖੇ ਪਵੇਗਾ|
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...






















