• Latest
  • Trending
31 ਹੋਮ ਗਾਰਡਜ਼, 23 ਵਲੰਟੀਅਰ, 25 ਸਿਵਲ ਡਿਫੈਂਸ ਕਰਮਚਾਰੀ ਕੋਰੋਨਾ ਯੋਧਿਆਂ ਵਜੋਂ ਕੋਮੈਂਡੇਸ਼ਨ ਡਿਸਕਸ ਤੇ ਰੋਲ ਨਾਲ ਸਨਮਾਨਿਤ

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

6 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

7 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Tuesday, November 17, 2026
No Result
View All Result
15 °c
Chandigarh
19 ° Tue
19 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

31 ਹੋਮ ਗਾਰਡਜ਼, 23 ਵਲੰਟੀਅਰ, 25 ਸਿਵਲ ਡਿਫੈਂਸ ਕਰਮਚਾਰੀ ਕੋਰੋਨਾ ਯੋਧਿਆਂ ਵਜੋਂ ਕੋਮੈਂਡੇਸ਼ਨ ਡਿਸਕਸ ਤੇ ਰੋਲ ਨਾਲ ਸਨਮਾਨਿਤ

May 14, 2020
in ਖਬਰਾਂ, ਪੰਜਾਬ
31 ਹੋਮ ਗਾਰਡਜ਼, 23 ਵਲੰਟੀਅਰ, 25 ਸਿਵਲ ਡਿਫੈਂਸ ਕਰਮਚਾਰੀ ਕੋਰੋਨਾ ਯੋਧਿਆਂ ਵਜੋਂ ਕੋਮੈਂਡੇਸ਼ਨ ਡਿਸਕਸ ਤੇ ਰੋਲ ਨਾਲ ਸਨਮਾਨਿਤ

ਚੰਡੀਗੜ੍ਹ, 14 ਮਈ( ਵਿਸ਼ਵ ਵਾਰਤਾ)-: ਕੋਵਿਡ -19 ਮਹਾਂਮਾਰੀ ਵਿਰੁੱਧ ਲੜਾਈ ਵਿਚ ਪੰਜਾਬ ਹੋਮ ਗਾਰਡਜ਼ (ਪੀ.ਐਚ.ਜੀ.) ਅਤੇ ਸਿਵਲ ਡਿਫੈਂਸ ਕਰਮਚਾਰੀਆਂ ਵੱਲੋਂ ਕਰੋਨਾ ਯੋਧਿਆਂ ਦੇ ਤੌਰ ਉਤੇ ਦਿੱਤੀਆਂ ਵਿਲੱਖਣ ਸੇਵਾਵਾਂ ਦੀ ਸ਼ਲਾਘਾ ਕਰਦਿਆ ਪੀ.ਐਚ.ਜੀ. ਅਤੇ ਸਿਵਲ ਡਿਫੈਂਸ (ਸੀ.ਡੀ.) ਵਿਭਾਗ ਨੇ 31 ਪੀ.ਐਚ.ਜੀ., 23 ਵਾਲੰਟੀਅਰਾਂ ਅਤੇ 25 ਸੀ.ਡੀ. ਨੂੰ ਨਵੇਂ ਸਥਾਪਤ ਕੀਤੇ ਡੀਜੀ ਹੋਮ ਗਾਰਡਜ਼ ਕੋਮੈਂਡੇਸ਼ਨ (ਪ੍ਰਸੰਸਾ) ਡਿਸਕ ਅਤੇ ਡਾਇਰੈਕਟਰ ਸਿਵਲ ਡਿਫੈਂਸ ਕੋਮੈਂਡੇਸ਼ਨ ਰੋਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐਚ.ਜੀ. ਅਤੇ ਸੀ.ਡੀ. ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 31 ਪੀ.ਐਚ.ਜੀਜ਼ ਵਿਚ 3 ਜ਼ਿਲ੍ਹਾ ਕਮਾਂਡਰਾਂ ਸੋਹਣ ਸਿੰਘ, ਕਮਲਪ੍ਰੀਤ ਸਿੰਘ, ਰਾਜ ਸਿੰਘ ਧਾਲੀਵਾਲ ਅਤੇ 5 ਗੈਰ-ਗਜ਼ਟਿਡ ਅਧਿਕਾਰੀਆਂ ਕੰਪਨੀ ਕਮਾਂਡਰਾਂ ਸੁਖਬੀਰ ਸਿੰਘ ਅਤੇ ਪ੍ਰਕਾਸ਼ ਸਿੰਘ, ਪਲਟੂਨ ਕਮਾਂਡਰ ਗੁਰਸੇਵਕ ਸਿੰਘ, ਜਸਵਿੰਦਰ ਸਿੰਘ ਅਤੇ ਨਿਰਮਲ ਸਿੰਘ ਨੂੰ ਕੋਵਿਡ-19 ਵਿਰੁੱਧ ਲੜਾਈ ਵਿਚ ਮਿਸਾਲੀ ਭੂਮਿਕਾ ਨਿਭਾਉਣ ਲਈ ਡੀਜੀ ਹੋਮ ਗਾਰਡਜ਼ ਪ੍ਰਸੰਸਾ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ।
ਇਸੇ ਤਰ੍ਹਾਂ 23 ਵਲੰਟੀਅਰ ਅਜੀਤ ਸਿੰਘ, ਕ੍ਰਿਸ਼ਨ ਕੁਮਾਰ, ਚਰਨਜੀਤ ਸਿੰਘ, ਸੁਰਜੀਤ ਸਿੰਘ, ਨਛੱਤਰ ਸਿੰਘ, ਖੁਸ਼ਪ੍ਰੀਤ ਸਿੰਘ, ਪ੍ਰਦੀਪ ਕੁਮਾਰ ਗੌਤਮ, ਸ਼ਾਮ ਸੁੰਦਰ, ਜਸਵੰਤ ਸਿੰਘ, ਕਰਨੈਲ ਸਿੰਘ, ਰਣਜੀਤ ਸਿੰਘ, ਗੁਰਦੀਪ ਸਿੰਘ, ਰੇਸ਼ਮ ਲਾਲ, ਰਣਜੀਤ ਸਿੰਘ, ਜੌਹਨ ਮਸੀਹ, ਰਛਪਾਲ ਸਿੰਘ, ਮਨਜਿੰਦਰ ਸਿੰਘ, ਕੁਲਦੀਪ ਸਿੰਘ, ਜਰਨੈਲ ਸਿੰਘ, ਕੁਲਵਿੰਦਰ ਸਿੰਘ, ਗੁਰਮੀਤ ਸਿੰਘ, ਅਸ਼ਵਨੀ ਕੁਮਾਰ ਅਤੇ ਸੁਰਿੰਦਰ ਕੁਮਾਰ ਨੂੰ ਵੀ ਕਮਾਲ ਦੀਆਂ ਸੇਵਾਵਾਂ ਨਿਭਾਉਣ ਬਦਲੇ ਡੀਜੀ ਹੋਮ ਗਾਰਡਜ਼ ਪ੍ਰਸੰਸਾ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਸਿਵਲ ਡਿਫੈਂਸ ਵਿੱਚ ਕੁਲਦੀਪ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਗੁਰਚਰਨ ਸਿੰਘ, ਰਾਜ ਕੁਮਾਰ ਕਸ਼ਯਪ, ਮਹਿੰਦਰ ਪਾਲ ਸੈਣੀ, ਭੁਪਿੰਦਰ ਸਿੰਘ, ਚਰਨਜੀਤ ਸਿੰਘ, ਪਰਮਜੀਤ ਕਪੂਰ, ਬੁੱਧ ਸਿੰਘ ਠਾਕੁਰ, ਸੁਧੀਰ ਸੂਦ, ਦਰਸ਼ਨ ਸਿੰਘ ਰਹਿਲ, ਸੁਦਰਸ਼ਨ ਕੁਮਾਰ ਖੰਨਾ, ਸੁਰਜੀਤ ਸਿੰਘ, ਪ੍ਰਿਤਪਾਲ ਸਿੰਘ ਨਾਟੀ, ਮਨਜੀਤ ਸਿੰਘ, ਹਰਜਿੰਦਰ ਸਿੰਘ, ਅਭਿਸ਼ੇਕ ਜੋਸ਼, ਪਰਮੋਧ ਸ਼ਰਮਾ, ਰਾਕੇਸ਼ ਕੁਮਾਰ, ਰਮੇਸ਼ ਕੁਮਾਰ, ਜਸਮਿੰਦਰਜੀਤ ਸਿੰਘ, ਇੰਦਰਜੀਤ ਖੁਰਾਣਾ ਅਤੇ ਰਾਜੇਸ਼ ਭਨੋਟ ਨੂੰ ਰਾਜ ਵਿਚ ਕੋਵਿਡ ਮਹਾਂਮਾਰੀ ਵਿਰੁੱਧ ਲੜਾਈ ਵਿਚ ਮਿਸਾਲੀ ਪ੍ਰਦਰਸ਼ਨ ਕਰਨ ਲਈ ਡਾਇਰੈਕਟਰ, ਸਿਵਲ ਡਿਫੈਂਸ ਪ੍ਰਸੰਸਾ ਰੋਲ ਨਾਲ ਨਿਵਾਜਿਆ ਗਿਆ ਹੈ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 days ago
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 