
ਨਵਾਂਸ਼ਹਿਰ, 16 ਮਈ( ਵਿਸ਼ਵ ਵਾਰਤਾ)-ਸਿਹਤ ਵਿਭਾਗ ਵੱਲੋਂ ਕੋਵਿਡ ਮਰੀਜ਼ਾਂ ਸਬੰਧੀ ਜਾਰੀ ਸੋਧੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ’ਚ ਬਣਾਏ ਆਈਸੋਲੇਸ਼ਨ ਵਾਰਡਾਂ ’ਚੋਂ 75 ਮਰੀਜ਼ਾਂ ਨੂੰ ਛੁੱਟੀ ਦੇ ਕੇ ‘ਹੋਮ ਆਈਸੋਲੇਸ਼ਨ’ ’ਚ ਭੇਜ ਦਿੱਤਾ ਗਿਆ ਹੈ।
ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਆਈਸੋਲੇਸ਼ਨ ਦੇ ਇੰਚਾਰਜ ਐਸ ਐਮ ਓ ਡਾ. ਹਰਵਿੰਦਰ ਸਿੰਘ ਅਨੁਸਾਰ ਉਨ੍ਹਾਂ ਵੱਲੋਂ ਅੱਜ ਆਈਸੋਲੇਸ਼ਨ ’ਚ ਦਾਖਲ ਸਾਰੇ 68 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਇੰਚਾਰਜ ਐਸ ਐਮ ਓ ਬੰਗਾ ਡਾ. ਕਵਿਤਾ ਭਾਟੀਆ ਅਨੁਸਾਰ ਸਿਹਤ ਵਿਭਾਗ ਦੀਆਂ ਕੋਵਿਡ ਮਰੀਜ਼ਾਂ ਸਬੰਧੀ ਸੋਧੀਆਂ ਹਦਾਇਤਾਂ ਅਨੁਸਾਰ ਇੱਥੇ ਦਾਖਲ 16 ਮਰੀਜ਼ਾਂ ’ਚੋਂ 7 ਨੂੰ ਘਰਾਂ ’ਚ 7 ਦਿਨ ਦਾ ਇਕਾਂਤਵਾਸ ਸਮਾਂ ਪੂਰਾ ਕਰਨ ਦੀ ਹਦਾਇਤ ਨਾਲ ਛੁੱਟੀ ਦਿੱਤੀ ਗਈ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...





















