• Latest
  • Trending
ਫੂਡ ਸੈਕਟਰ ਲਈ ਦੋ ਵਿਸ਼ੇਸ਼ ਸਕੀਮਾਂ ਨਾਲ ਪੰਜਾਬ ‘ਚ ਸਬਜ਼ੀਆਂ ਅਤੇ ਫਲਾਂ ਦੀ ਮਾਈਕਰੋ ਪ੍ਰੋਸੈਸਿੰਗ ਅਤੇ ਇਹਨਾਂ ਦੀ ਦੂਜੇ ਰਾਜਾਂ ਵੱਲ ਨੂੰ ਗਤੀ ਹੁਲਾਰਾ ਮਿਲੇਗਾ: ਹਰਸਿਮਰਤ ਕੌਰ ਬਾਦਲ

ਫੂਡ ਸੈਕਟਰ ਲਈ ਦੋ ਵਿਸ਼ੇਸ਼ ਸਕੀਮਾਂ ਨਾਲ ਪੰਜਾਬ ‘ਚ ਸਬਜ਼ੀਆਂ ਅਤੇ ਫਲਾਂ ਦੀ ਮਾਈਕਰੋ ਪ੍ਰੋਸੈਸਿੰਗ ਅਤੇ ਇਹਨਾਂ ਦੀ ਦੂਜੇ ਰਾਜਾਂ ਵੱਲ ਨੂੰ ਗਤੀ ਹੁਲਾਰਾ ਮਿਲੇਗਾ: ਹਰਸਿਮਰਤ ਕੌਰ ਬਾਦਲ

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

6 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

6 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

7 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

7 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

7 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

7 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

8 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

8 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

8 hours ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
Hindi News
English News
Tuesday, November 17, 2026
No Result
View All Result
14 °c
Chandigarh
19 ° Wed
19 ° Thu
20 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫੂਡ ਸੈਕਟਰ ਲਈ ਦੋ ਵਿਸ਼ੇਸ਼ ਸਕੀਮਾਂ ਨਾਲ ਪੰਜਾਬ ‘ਚ ਸਬਜ਼ੀਆਂ ਅਤੇ ਫਲਾਂ ਦੀ ਮਾਈਕਰੋ ਪ੍ਰੋਸੈਸਿੰਗ ਅਤੇ ਇਹਨਾਂ ਦੀ ਦੂਜੇ ਰਾਜਾਂ ਵੱਲ ਨੂੰ ਗਤੀ ਹੁਲਾਰਾ ਮਿਲੇਗਾ: ਹਰਸਿਮਰਤ ਕੌਰ ਬਾਦਲ

May 16, 2020
in ਖਬਰਾਂ, ਪੰਜਾਬ
ਫੂਡ ਸੈਕਟਰ ਲਈ ਦੋ ਵਿਸ਼ੇਸ਼ ਸਕੀਮਾਂ ਨਾਲ ਪੰਜਾਬ ‘ਚ ਸਬਜ਼ੀਆਂ ਅਤੇ ਫਲਾਂ ਦੀ ਮਾਈਕਰੋ ਪ੍ਰੋਸੈਸਿੰਗ ਅਤੇ ਇਹਨਾਂ ਦੀ ਦੂਜੇ ਰਾਜਾਂ ਵੱਲ ਨੂੰ ਗਤੀ ਹੁਲਾਰਾ ਮਿਲੇਗਾ: ਹਰਸਿਮਰਤ ਕੌਰ ਬਾਦਲ

ਕਿਹਾ ਕਿ ਜੇਕਰ ਸੂਬਾ ਸਰਕਾਰ ਇਹਨਾਂ ਨੂੰ ਸਹੀ ਤਰ੍ਹਾਂ ਇਸਤੇਮਾਲ ‘ਚ ਲਿਆਵੇ ਤਾਂ ਪੰਜਾਬ ਦੇ ਕਿਸਾਨ ਦੋਵੇਂ ਸਕੀਮਾਂ ਤੋਂ ਭਾਰੀ ਲਾਭ ਉਠਾ ਸਕਦੇ ਹਨ

ਚੰਡੀਗੜ੍ਹ/16 ਮਈ( ਵਿਸ਼ਵ ਵਾਰਤਾ): ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਫਐਸਐਸਏਆਈ ਮਾਪਦੰਡ ਹਾਸਿਲ ਕਰਨ ਵਿਚ ਦੋ ਲੱਖ ਮਾਈਕਰੋ ਫੂਡ ਇਕਾਈਆਂ ਦੀ ਮੱਦਦ ਲਈ 10 ਹਜ਼ਾਰ ਕਰੋੜ ਰੁਪਏ ਦੇਣ ਨਾਲ ਅਤੇ ਸਬਜ਼ੀਆਂ ਅਤੇ ਫਲਾਂ ਦੀਆਂ ਸਪਲਾਈ ਚੇਨਾਂ ਬਹਾਲ ਕਰਨ ਲਈ 500 ਕਰੋੜ ਰੁਪਏ ਖਰਚਣ ਨਾਲ ਪੰਜਾਬ ਵਿਚ ਮਾਈਕਰੋ ਫੂਡ ਪ੍ਰੋਸੈਸਿੰਗ ਸਬਜ਼ੀਆਂ ਅਤੇ ਫਲਾਂ ਦੀ ਦੂਜੇ ਰਾਜਾਂ ਵੱਲ ਗਤੀ ਨੂੰ ਤਕੜਾ ਹੁਲਾਰਾ ਮਿਲੇਗਾ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਦੋਵੇਂ ਉਪਰਾਲੇ, ਜਿਹਨਾਂ ਬਾਰੇ ਕੇਂਦਰੀ ਵਿੱਤ ਮੰਤਰੀ ਨੇ ਉਹਨਾਂ ਨੂੰ ਕੱਲ੍ਹ ਜਾਣਕਾਰੀ ਦਿੱਤੀ ਸੀ, ਪੰਜਾਬ ਵਿਚ ਅਨਾਜ, ਸਬਜ਼ੀਆਂ ਤੇ ਫਲਾਂ ਦੀ ਪ੍ਰੋਸੈਸਿੰਗ ਅਤੇ ਡੇਅਰੀ ਉਤਪਾਦਾਂ ਦੀ ਗੁਣਵੱਤਾ ਵਧਾਉਣ ਵਿਚ ਵੱਡੀ ਭੂਮਿਕਾ ਨਿਭਾਉਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਇਹਨਾਂ ਨਾਲ ਕਿਸਾਨਾਂ ਨੂੰ ਵਧੇਰੇ ਲਾਭ ਹੋਵੇਗਾ, ਕਿਉਂਕਿ ਸਬਜ਼ੀਆਂ ਅਤੇ ਫਲਾਂ ਦੀ ਪੂਰੇ ਦੇਸ਼ ਅੰਦਰ ਸੌਖੀ ਅਤੇ ਰਿਆਇਤੀ ਕੀਮਤਾਂ ਉਤੇ ਗਤੀ ਸ਼ੁਰੂ ਹੋ ਜਾਵੇਗੀ।

ਬੀਬਾ ਬਾਦਲ ਨੇ ਕਿਹਾ ਕਿ ਮਾਈਕਰੋ ਪ੍ਰੋਸੈਸਿੰਗ ਇਕਾਈਆਂ ਲਈ ਲਿਆਂਦੀ ਗਈ ਸਕੀਮ ਤਹਿਤ 1.10 ਲੱਖ ਇਕਾਈਆਂ ਨੂੰ ਕਰੈਡਿਟ ਲਿੰਕੇਡ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ ਅਤੇ ਐਸਐਚਜੀਜ਼ ਨੂੰ 4 ਲੱਖ ਪ੍ਰਤੀ ਗਰੁੱਪ ਮੈਂਬਰਾਂ ਵਾਸਤੇ ਵਪਾਰਕ ਪੂੰਜੀ ਅਤੇ ਛੋਟੇ ਔਜਾਰਾਂ ਲਈ ਕਰਜ਼ੇ ਦੇ ਰੂਪ ਵਿਚ ਸੀਡ ਕੈਪੀਟਲ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਐਫਪੀਓਜ਼ ਨੂੰ ਬੈਕਵਾਰਡ ਅਤੇ ਫਾਰਵਾਰਡ ਲਿੰਕੇਜਜ਼, ਮੁੱਢਲੇ ਬੁਨਿਆਦੀ ਢਾਂਚੇ, ਪੈਕੇਜਿੰਗ, ਮਾਰਕੀਟਿੰਗ ਅਤੇ ਬਰਾਂਡਿੰਗ ਲਈ ਇੱਕ ਸਪੈਸ਼ਲ ਗਰਾਂਟ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮਾਈਕਰੋ ਇਕਾਈਆਂ ਨੂੰ ਉਹਨਾਂ ਦੇ ਵਿਸਥਾਰ ਅਤੇ ਅਪਗਰੇਡੇਸ਼ਨ ਲਈ ਸਕਿੱਲ ਟਰੇਂਿਨੰਗ ਅਤੇ ਹੈਂਡਹੋਲਡਿੰਗ ਮੱਦਦ ਵੀ ਦਿੱਤੀ ਜਾਵੇਗੀ।

ਬੀਬਾ ਬਾਦਲ ਨੇ ਕਿਹਾ ਕਿ ਕੱਲ੍ਹ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਐਲਾਨੀ ਇੱਕ ਹੋਰ ਸਕੀਮ ਰਾਹੀਂ ਕਿਸਾਨਾਂ ਨੂੰ ਵਪਾਰਕ ਪੂੰਜੀ ਪ੍ਰਦਾਨ ਕਰਕੇ ਅਤੇ ਖੇਤੀ ਦੇ ਮੁੱਢਲੇ ਢਾਂਚੇ ਨੂੰ ਸਥਾਪਤ ਕਰਨ ਵਿਚ ਮੱਦਦ ਕਰਕੇ ਖੇਤੀਬਾੜੀ ਸੈਕਟਰ ਨੂੰ ਵੱਡਾ ਹੁਲਾਰਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਨਾਲ ਵਧੇਰੇ ਪੰਜਾਬੀ ਬਰਾਂਡ ਤਿਆਰ ਕਰਨ ਵਿਚ ਮੱਦਦ ਮਿਲੇਗੀ। ਇਸ ਤੋਂ ਇਲਾਵਾ ਇਸ ਸਕੀਮ ਨਾਲ ਕਿਸਾਨ ਉਤਪਾਦਕ ਜਥੇਬੰਦੀਆਂ, ਸਵੈਸੇਵੀ ਗਰੁੱਪਾਂ ਅਤੇ ਸਹਿਕਾਰੀ ਸਭਾਵਾਂ ਨੂੰ ਕਾਰੋਬਾਰੀ ਕਾਮਯਾਬੀ ਹਾਸਿਲ ਕਰਨ ਵਿਚ ਮੱਦਦ ਮਿਲੇਗੀ।

ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਕੋਵਿਡ-19 ਕਰਕੇ ਪ੍ਰਭਾਵਿਤ ਹੋਈਆਂ ਸਬਜ਼ੀਆਂ ਅਤੇ ਫਲਾਂ ਦੀਆਂ ਸਪਲਾਈ ਚੇਨਾਂ ਨੂੰ ਬਹਾਲ ਕਰਨ ਲਈ ਐਲਾਨੇ ਗਏ 500 ਕਰੋੜ ਰੁਪਏ ਨਾਲ ਸ਼ਬਜ਼ੀ ਕਾਸ਼ਤਕਾਰਾਂ ਅਤੇ ਬਾਗਬਾਨੀ ਉਤਪਾਦਕਾਂ ਨੂੰ ਭਾਰੀ ਫਾਇਦਾ ਹੋਵੇਗਾ। ਉਹਨਾਂ ਕਿਹਾ ਕਿ ਇੱਕ ਨਵੇਂ ਉਪਰਾਲੇ ਤਹਿਤ ਆਪੇਰਸ਼ਨ ਗਰੀਨ ਸਕੀਮ ਦੇ ਦਾਇਰੇ ਅੰਦਰ ਟਮਾਟਰਾਂ, ਪਿਆਜ਼ਾ ਅਤੇ ਆਲੂਆਂ ਤੋਂ ਇਲਾਵਾ ਸਾਰੀਆਂ ਸਬਜ਼ੀਆਂ ਅਤੇ ਫਲਾਂ ਨੂੰ ਲਿਆਂਦਾ ਜਾ ਰਿਹਾ ਹੈ , ਜਿਸ ਤਹਿਤ ਇਹਨਾਂ ਵਸਤਾਂ ਦੀ ਲੋੜ ਵਾਲੀਆਂ ਥਾਂਵਾਂ ਉੱਤੇ ਸਪਲਾਈ ਅਤੇ ਭੰਡਾਰਨ ਵਾਸਤੇ ਆਵਾਜਾਈ ਵਿਚ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਇਸ ਸਕੀਮ ਨੂੰ ਸਹੀ ਢੰਗ ਨਾਲ ਇਸਤੇਮਾਲ ਵਿਚ ਲਿਆਂਦਾ ਗਿਆ ਤਾਂ ਇਹ ਪੇਂਡੂ ਅਤੇ ਸ਼ਹਿਰੀ ਅਰਥ ਵਿਵਸਥਾਵਾਂ ਵਿਚ ਵੱਡੀ ਤਬਦੀਲੀ ਲਿਆ ਸਕਦੀ ਹੈ।

ਉਪਰੋਕਤਾਂ ਦੋਵੇਂ ਸਕੀਮਾਂ ਰਾਹੀ ਪੈਦਾ ਹੋਣ ਵਾਲੇ ਰੁਜ਼ਗਾਰ ਦੇ ਮੌਕਿਆਂ ਬਾਰੇ ਬੋਲਦਿਆਂ ਬੀਬਾ ਬਾਦਲ ਨੇ ਕਿਹਾ ਕਿ ਇਹ ਸਕੀਮਾਂ ਖੇਤੀ ਸੈਕਟਰ ਅੰਦਰ ਤਕਰੀਬਨ 9 ਲੱਖ ਲੋਕਾਂ ਲਈ ਰੁਜ਼ਗਾਰ ਪੈਦਾ ਕਰਨਗੀਆਂ। ਉਹਨਾਂ ਕਿਹਾ ਕਿ ਐਮਐਫਈਜ਼ ਪ੍ਰਾਜੈਕਟ ਦੇ ਮਾਈਕਰੋ ਕਾਰੋਬਾਰਾਂ ਦੇ ਵਿਸਥਾਰ ਅਤੇ ਆਧੁਨਿਕੀਕਰਨ ਰਾਹੀ ਇਹਨਾਂ ਦੀ ਰਿਟੇਲ ਅਤੇ ਗਲੋਬਲ ਮਾਰਕੀਟ ਵਧਾ ਕੇ ਤਕਰੀਬਨ 5 ਲੱਖ ਹੁਨਰਮੰਦ ਅਤੇ ਅਰਧ ਹੁਨਰਮੰਦ ਲੋਕਾਂ ਲਈ ਰੁਜ਼ਗਾਰ ਪੈਦਾ ਕਰਨ ਦੀ ਸੰਭਾਵਨਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

by Navjot
4 weeks ago
0

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ  ਨਵੀਂ ਦਿੱਲੀ, 18 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 