• Latest
  • Trending
ਸਿਹਤ ਮੰਤਰੀ ਨੇ ਜ਼ਰੂਰੀ ਵਸਤੂਆਂ ਦੀ ‘ਯੂਨਾਈਟਿਡ ਸਿੱਖਜ਼’ ਦੀ ਗੱਡੀ ਮੁਹਾਲੀ ਤੋਂ ਕੀਤੀ ਰਵਾਨਾ

ਸਿਹਤ ਮੰਤਰੀ ਨੇ ਜ਼ਰੂਰੀ ਵਸਤੂਆਂ ਦੀ ‘ਯੂਨਾਈਟਿਡ ਸਿੱਖਜ਼’ ਦੀ ਗੱਡੀ ਮੁਹਾਲੀ ਤੋਂ ਕੀਤੀ ਰਵਾਨਾ

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

6 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

6 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

7 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

7 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

7 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

7 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

8 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

8 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

8 hours ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
Hindi News
English News
Tuesday, November 17, 2026
No Result
View All Result
14 °c
Chandigarh
19 ° Wed
19 ° Thu
20 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਮੰਤਰੀ ਨੇ ਜ਼ਰੂਰੀ ਵਸਤੂਆਂ ਦੀ ‘ਯੂਨਾਈਟਿਡ ਸਿੱਖਜ਼’ ਦੀ ਗੱਡੀ ਮੁਹਾਲੀ ਤੋਂ ਕੀਤੀ ਰਵਾਨਾ

May 16, 2020
in ਖਬਰਾਂ, ਪੰਜਾਬ
ਸਿਹਤ ਮੰਤਰੀ ਨੇ ਜ਼ਰੂਰੀ ਵਸਤੂਆਂ ਦੀ ‘ਯੂਨਾਈਟਿਡ ਸਿੱਖਜ਼’ ਦੀ ਗੱਡੀ ਮੁਹਾਲੀ ਤੋਂ ਕੀਤੀ ਰਵਾਨਾ

ਸਿਹਤ ਮੰਤਰੀ ਨੇ ਜ਼ਰੂਰੀ ਵਸਤੂਆਂ ਦੀ ‘ਯੂਨਾਈਟਿਡ ਸਿੱਖਜ਼’ ਦੀ ਗੱਡੀ ਮੁਹਾਲੀ ਤੋਂ ਕੀਤੀ ਰਵਾਨਾ

ਪੰਜਾਬ ਭਰ ਵਿੱਚ ਇਕਾਂਤਵਾਸ ਕੇਂਦਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਕਿੱਟਾਂ

ਮੁਹਾਲੀ, 16 ਮਈ( ਵਿਸ਼ਵ ਵਾਰਤਾ)- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਭਰ ਵਿੱਚ ਇਕਾਂਤਵਾਸ ਕੇਂਦਰਾਂ ਵਿੱਚ ਰੱਖੇ ਗਏ ਵਿਅਕਤੀਆਂ ਨੂੰ ਨਿੱਜੀ ਵਰਤੋਂ ਦੀਆਂ ਕਿੱਟਾਂ ਦੇਣ ਦੀ ‘ਯੂਨਾਈਟਿਡ ਸਿੱਖਜ਼’ ਦੀ ਵਿਸ਼ੇਸ਼ ਮੁਹਿੰਮ ਦੀ ਰਸ਼ਮੀ ਸ਼ੁਰੂਆਤ ਕੀਤੀ। ਮੰਤਰੀ ਨੇ ਅੱਜ ਇੱਥੋਂ ਦੇ ਸੈਕਟਰ-70 ਸਥਿਤ ਸਰਕਾਰੀ ਮੈਰੀਟੋਰੀਅਸ ਸਕੂਲ ਵਿੱਚ ਬਣਾਏ ਗਏ ਜ਼ਿਲ੍ਹਾ ਪੱਧਰੀ ਇਕਾਂਤਵਾਸ ਕੇਂਦਰ ਤੋਂ ਨਿੱਜੀ ਯੂਟੀਲਿਟੀ ਕਿੱਟਾਂ ਨਾਲ ਲੱਦੀ ਵਿਸ਼ੇਸ਼ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਸਿੱਧੂ ਨੇ ਦੱਸਿਆ ਕਿ ਸਮਾਜ ਭਲਾਈ ਦੇ ਕੰਮਾਂ ਵਿੱਚ ਜੁਟੀ ਯੂਨਾਈਟਿਡ ਸਿੱਖਜ਼ ਨੇ ਇਕਾਂਤਵਾਸ ਕੇਂਦਰਾਂ ਵਿੱਚ ਮੈਡੀਕਲ ਟੀਮਾਂ ਦੀ ਨਿਗਰਾਨੀ ਹੇਠ ਰਹਿ ਰਹੇ ਕਰੋਨਾਵਾਇਰਸ ਦੇ ਸਿਹਤਯਾਬ ਹੋ ਚੁੱਕੇ ਸ਼ੱਕੀ ਮਰੀਜ਼ਾਂ ਜਾਂ ਹੋਰਨਾਂ ਨੂੰ ਨਿੱਤ ਵਰਤੋਂ ਲਈ ਯੂਟੀਲਿਟੀ ਕਿੱਟਾਂ ਮੁਹੱਈਆ ਕਰਾਉਣ ਦਾ ਵੱਡਮੁਲਾ ਕਾਰਜ ਹੈ। ਉਨ੍ਹਾਂ ਕਿਹਾ ਕਿ ਇਸ ਸੰਸਥਾ ਨੇ ਡਾਕਟਰਾਂ ਸਣੇ ਸਮੁੱਚੇ ਸਿਹਤ ਅਮਲੇ ਦੀ ਸੁਰੱਖਿਆ ਲਈ ਹੁਣ ਤੱਕ ਵੱਡੀ ਗਿਣਤੀ ਵਿੱਚ ਨਿੱਜੀ ਸੁਰੱਖਿਆ ਉਪਕਰਨ (ਪੀਪੀਈ ਕਿੱਟਾਂ) ਦਾਨ ਕਰ ਚੁੱਕੀ ਹੈ। ਇਨ੍ਹਾਂ ਕਿੱਟਾਂ ਵਿੱਚ ਮਾਸਕ, ਜੂਸ, ਬਿਸਕੁਟ, ਮੱਛਰ ਮਾਰ ਦਵਾਈ ਅਤੇ ਹੋਰ ਸਮਾਨ ਸ਼ਾਮਲ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਕਰੋਨਾਵਾਇਰਸ ਦੀ ਮਹਾਮਾਰੀ ਨੂੰ ਕਾਬੂ ਹੇਠ ਲਿਆਉਣ ਲਈ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਕੋਵਿਡ ਕੇਅਰ ਸੈਂਟਰਾਂ ਵਿੱਚ ਮਰੀਜ਼ਾਂ ਦਾ ਸੁਚੱਜਾ ਅਤੇ ਮਿਆਰੀ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਖਾਣ-ਪੀਣ ਦੀਆਂ ਲੋੜਾਂ ਦਾ ਵੀ ਪੂਰਾ ਖ਼ਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਸਾਰਿਆਂ ਦੇ ਮਿਲੇ-ਜੁਲੇ ਉਪਰਾਲਿਆਂ ਸਦਕਾ ਇਸ ਬਿਮਾਰੀ ਨੂੰ ਛੇਤੀ ਕਾਬੂ ਹੇਠ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਦੇ ਹਾਲਤ ਕਾਫੀ ਚੰਗੇ ਹਨ ਅਤੇ ਜਿਵੇਂ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਸੀ, ਉਵੇਂ ਹੁਣ ਉਸੇ ਲਗਾਤਾਰਤਾ ਵਿੱਚ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੁਹਾਲੀ ਜ਼ਿਲ੍ਹੇ ਦੇ ਕਿਸੇ ਹਸਪਤਾਲ ਵਿੱਚ ਹੁਣ ਕਰੋਨਾਵਾਇਰਸ ਤੋਂ ਪੀੜਤ ਮਰੀਜ਼ ਦਾਖ਼ਲ ਨਹੀਂ ਹੈ। ਜਿਹੜੇ ਸੱਤ ਮਰੀਜ਼ ਹਨ, ਉਹ ਵੀ ਪੀਜੀਆਈ, ਰੂਪਨਗਰ ਅਤੇ ਲੁਧਿਆਣਾ ਦੇ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕ ਵੀ ਸਰਕਾਰ ਦਾ ਸਾਥ ਦਿੰਦਿਆਂ ਆਪੋ ਆਪਣਾ ਯੋਗਦਾਨ ਪਾ ਰਹੇ ਹਨ।
ਇਸ ਮੌਕੇ ਯੂਨਾਇਟਿਡ ਸਿੱਖਜ਼ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮੁਸ਼ਕਲ ਦੌਰ ਵਿੱਚ ਜਿੱਥੇ ਮੋਹਰੀ ਰੋਲ ਨਿਭਾ ਰਹੇ ਸਿਹਤ ਕਾਮਿਆਂ ਦੀ ਸੁਰੱਖਿਆ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ, ਉੱਥੇ ਇਕਾਂਤਵਾਸ ਕੇਂਦਰਾਂ ਵਿੱਚ ਰੱਖੇ ਗਏ ਵਿਅਕਤੀਆਂ ਦੀਆਂ ਲੋੜਾਂ ਦਾ ਵੀ ਖ਼ਿਆਲ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੰਗੀ ਖ਼ੁਰਾਕ ਖਾਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ ਨਾਲ ਇਸ ਬਿਮਾਰੀ ਨੂੰ ਸਹਿਜੇ ਹੀ ਮਾਤ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਸਮਾਜ ਸੇਵਾ ਦੇ ਕੰਮਾਂ ਵਿੱਚ ਹਮੇਸ਼ਾ ਹੀ ਵੱਧ-ਚੜ੍ਹ ਕੇ ਹਿੱਸਾ ਲੈਂਦੀ ਹੈ ਅਤੇ ਪੰਜਾਬ ਭਰ ਵਿੱਚ ਲੋੜਵੰਦਾਂ ਨੂੰ ਸੁੱਕੇ ਰਾਸ਼ਨ ਦੇ ਹਜ਼ਾਰਾਂ ਪੈਕੇਟ ਵੰਡ ਚੁੱਕੀ ਹੈ। ਇਸ ਮੌਕੇ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ, ਬੀਡੀਪੀਓ ਹਿਤੇਨ ਕਪਿਲਾ, ਤਹਿਸੀਲਦਾਰ ਰਾਜਿੰਦਰ ਬਾਂਸਲ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਕਾਂਗਰਸੀ ਆਗੂ ਜੀਐਸ ਰਿਆੜ ਅਤੇ ਸੰਸਥਾ ਦੇ ਨੁਮਾਇੰਦੇ ਮੇਜਰ ਸਿੰਘ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

by Navjot
1 month ago
0

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ ਮੀਂਹ ਕਾਰਨ ਦੇਰੀ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 