• Latest
  • Trending
ਬਠਿੰਡਾ ਦੇ ਗੌਰਮਿੰਟ ਅਦਰਸ਼ ਸਕੂਲ ਚ ਆਨਲਾਈਨ ਦਾਖਲਿਆਂ ਦਾ ਆਇਆ ਹੜ੍ਹ,ਨਵੀਂ ਗਿਣਤੀ 8 ਸੈਂਕੜਿਆਂ ਦੇ ਕਰੀਬ ਪੁੱਜੀ

ਬਠਿੰਡਾ ਦੇ ਗੌਰਮਿੰਟ ਅਦਰਸ਼ ਸਕੂਲ ਚ ਆਨਲਾਈਨ ਦਾਖਲਿਆਂ ਦਾ ਆਇਆ ਹੜ੍ਹ,ਨਵੀਂ ਗਿਣਤੀ 8 ਸੈਂਕੜਿਆਂ ਦੇ ਕਰੀਬ ਪੁੱਜੀ

6 years ago
Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

42 minutes ago
Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ

Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ

1 hour ago
Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ

Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ

1 hour ago
International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

2 hours ago
National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ  ਹੋਇਆ ਮਹਿੰਗਾ !

National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ ਹੋਇਆ ਮਹਿੰਗਾ !

2 hours ago
Punjab: ਪੰਜਾਬ ’ਚ ਬਿਜਲੀ ਸੰਕਟ ! 5 ਥਰਮਲ ਯੂਨਿਟ ਬੰਦ

Punjab: ਪੰਜਾਬ ’ਚ ਬਿਜਲੀ ਸੰਕਟ ! 5 ਥਰਮਲ ਯੂਨਿਟ ਬੰਦ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

3 hours ago
Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

3 hours ago
Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ

4 hours ago
Punjab ‘ਚ 4 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ 4 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

4 hours ago
Hukamnama Sri Darbar Sahib Today – 01 September 2026 | Ang 721 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 September 2026 | Ang 721 I ਅੱਜ ਦਾ ਹੁਕਮਨਾਮਾ

6 hours ago
Hindi News
English News
Tuesday, September 1, 2026
No Result
View All Result
30 °c
Chandigarh
28 ° Wed
27 ° Thu
27 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਠਿੰਡਾ ਦੇ ਗੌਰਮਿੰਟ ਅਦਰਸ਼ ਸਕੂਲ ਚ ਆਨਲਾਈਨ ਦਾਖਲਿਆਂ ਦਾ ਆਇਆ ਹੜ੍ਹ,ਨਵੀਂ ਗਿਣਤੀ 8 ਸੈਂਕੜਿਆਂ ਦੇ ਕਰੀਬ ਪੁੱਜੀ

May 17, 2020
in ਸਾਹਿਤਕ, ਖਬਰਾਂ, ਪੰਜਾਬ, ਮਾਨਸਾ
ਬਠਿੰਡਾ ਦੇ ਗੌਰਮਿੰਟ ਅਦਰਸ਼ ਸਕੂਲ ਚ ਆਨਲਾਈਨ ਦਾਖਲਿਆਂ ਦਾ ਆਇਆ ਹੜ੍ਹ,ਨਵੀਂ ਗਿਣਤੀ 8 ਸੈਂਕੜਿਆਂ ਦੇ ਕਰੀਬ ਪੁੱਜੀ

ਪਾੜ੍ਹਿਆਂ ਦੇ ਭਵਿੱਖ ਲਈ ਹੋ ਰਿਹਾ ਅਸਾਮੀਆਂ ਦਾ ਰਾਹ ਪੱਧਰਾ

ਬਠਿੰਡਾ, 17 ਮਈ( ਵਿਸ਼ਵ ਵਾਰਤਾ)- ਬਠਿੰਡਾ ਦਾ ਗੌਰਮਿੰਟ ਅਦਰਸ਼ ਸਕੂਲ ਵਿਦਿਆ ਦਾ ਦਾਨ ਹੀ ਨਹੀਂ ਦੇ ਰਿਹਾ, ਸਗੋਂ ਪਾੜ੍ਹਿਆਂ ਦੇ ਭਵਿੱਖ ਲਈ ਰੁਜ਼ਗਾਰ ਦਾ ਰਾਹ ਵੀ ਪੱਧਰਾ ਕਰ ਰਿਹਾ ਹੈ।ਕਰੋਨਾਵਾਇਰਸ ਦੀ ਔਖੀ ਘੜੀ ਦੌਰਾਨ ਵੀ ਅਧਿਆਪਕਾਂ ਦੀ ਮਿਹਨਤ ਨੂੰ ਰੰਗ ਚੜ੍ਹਿਆ ਹੈ ਤੇ ਮਾਪਿਆਂ ਦਾ ਭਰੋਸਾ ਵੀ ਵਧਿਆ ਹੈ, ਜਿਸ ਕਾਰਨ ਆਨ-ਲਾਈਨ ਦਾਖ਼ਲਿਆਂ ਦਾ ਇੱਥੇ ਹੜ੍ਹ ਆ ਗਿਆ ਹੈ। ਸਵੇਰੇ ਸ਼ਾਮੀ ਦੋ ਸਿਫਟਾਂ ਚ ਅੰਗਰੇਜ਼ੀ ਮੀਡੀਅਮ ਚ ਚਲਦੇ ਪ੍ਰਾਇਮਰੀ ਅਤੇ ਸੈਕੰਡਰੀ ਵਿਭਾਗ ਨੇ 800 ਦੇ ਨੇੜੇ ਨਵੇਂ ਦਾਖਲੇ ਕਰਕੇ ਦਾਅਵਾ ਕੀਤਾ ਕਿ ਉਨ੍ਹਾਂ ਦਾ ਅੰਕੜਾ 1000 ਤੋਂ ਪਾਰ ਜਾਵੇਗਾ, ਜੋ ਦੋ ਦਰਜ਼ਨ ਤੋਂ ਵੱਧ ਅਧਿਆਪਕਾਂ ਦੀਆਂ ਅਸਾਮੀਆਂ ਦਾ ਰਾਹ ਪੱਧਰਾ ਕਰੇਗਾ।
ਸਿੱਖਿਆ ਵਿਭਾਗ ਪੰਜਾਬ ਦੇ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਕੱਲੇ ਪ੍ਰਾਇਮਰੀ ਵਿਭਾਗ ਵਿੱਚ ਕੁਲ ਬੱਚਿਆਂ ਦਾ 1300 ਤੋਂ ਵੱਧ ਦਾ ਅੰਕੜਾ ਪਾਰ ਹੋ ਗਿਆ ਹੈ, ਜਿਸ ਵਿੱਚ ਨਵੇਂ ਦਾਖਲੇ 560 ਦੇ ਕਰੀਬ ਹਨ, ਉਸ ਤੋਂ ਵੀ ਵੱਡੀ ਤਸੱਲੀ ਵਾਲੀ ਗੱਲ ਹੈ ਕਿ ਪ੍ਰਾਇਮਰੀ ਵਿੰਗ ਨੇ ਪ੍ਰਾਈਵੇਟ ਸਕੂਲਾਂ ਨੂੰ ਵੱਡੀ ਸੰਨ ਲਾਈ ਹੈ ਅਤੇ 500 ਕਰੀਬ ਬੱਚੇ ਪ੍ਰਾਈਵੇਟ ਸਕੂਲਾਂ ਨੂੰ ਅਲਵਿਦਾ ਕਹਿਕੇ ਆਏ ਹਨ, ਉਨ੍ਹਾਂ ਦੱਸਿਆ ਕਿ ਸਾਲ 2019-20 ਵਿੱਚ ਇੱਥੇ ਪ੍ਰੀ-ਪ੍ਰਾਇਮਰੀ ਤੋਂ ਲੈਕੇ ਪੰਜਵੀਂ ਤੱਕ 400 ਬੱਚੇ ਸਨ। ਬਾਅਦ ਵਿੱਚ ਜਦੋਂ 2019-20 ਦੇ ਮਿੱਡ ਵਿੱਚ ਇਹ ਸਕੂਲ ਸੀ ਬੀ ਐਸ ਈ ਤੋਂ ਪੰਜਾਬ ਸਿੱਖਿਆ ਬੋਰਡ ਨਾਲ ਜੋੜਿਆ ਤਾਂ ਇਸ ਸਕੂਲ ਵਿੱਚ ਪ੍ਰੀ ਪ੍ਰਾਇਮਰੀ ਦੇ 139 ਬੱਚਿਆਂ ਸਮੇਤ ਪੰਜਵੀਂ ਤੱਕ ਕੁੱਲ 963 ਬੱਚੇ ਦਾਖ਼ਲ ਹੋਏ ਸਨ। ਮੌਜੂਦਾ ਵਿਦਿਅਕ ਸੈਸ਼ਨ ਦੌਰਾਨ 2020-21 ਵਿੱਚ ਇਸ ਸਕੂਲ ਦੇ ਪ੍ਰੀ-ਪ੍ਰਾਇਮਰੀ-1 ਦੇ 111 ਅਤੇ ਪ੍ਰੀ-ਪ੍ਰਾਇਮਰੀ-2 ਦੇ 74 ਬੱਚਿਆਂ ਸਮੇਤ ਪੰਜਵੀਂ ਜਮਾਤ ਤੱਕ ਇਸ ਸਕੂਲ ਵਿੱਚ ਗਿਣਤੀ 1300 ਤੋਂ ਪਾਰ ਕਰ ਗਈ ਹੈ।ਸੀਬੀਐਸਈ ਪੈਟਰਨ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰਬੰਧ ਤਹਿਤ ਸਾਲ 2019-20 ਵਿੱਚ 563 ਬੱਚੇ ਅਤੇ ਮੌਜੂਦਾ ਸੈਸ਼ਨ ਦੌਰਾਨ 560 ਨਵੇਂ ਵਿਦਿਆਰਥੀ ਦਾਖ਼ਲ ਹੋਏ ਹਨ,ਜਦੋਂ ਕਿ ਸੈਕੰਡਰੀ ਵਿਭਾਗ ਚ 233 ਦੇ ਕਰੀਬ ਨਵੇਂ ਵਿਦਿਆਰਥੀ ਦਾਖਲ ਹੋਏ ਹਨ।
ਪ੍ਰਾਇਮਰੀ ਵਿੰਗ ਦੇ ਹੈੱਡ ਟੀਚਰ ਮੋਨਿਕਾ ਸੂਦ ਅਤੇ ਸੈਕੰਡਰੀ ਵਿਭਾਗ ਦੇ ਪ੍ਰਿੰਸੀਪਲ ਜਸਜੀਤ ਕੌਰ ਦਾ ਕਹਿਣਾ ਹੈ ਕਿ ਬੇਸ਼ੱਕ ਦੋ ਸਿਫਟਾਂ ਚ ਚਲਦੇ ਸਕੂਲ ਦੀਆਂ ਅਨੇਕਾਂ ਦਿੱਕਤਾਂ ਹਨ,ਪਰ ਦੋਨਾਂ ਵਿਭਾਗ ਦੇ ਮਿਹਨਤੀ ਅਧਿਆਪਕਾਂ ਦੀ ਸਮਰਪਿਤ ਭਾਵਨਾ ਅੱਗੇ ਸਭ ਔਕੜਾਂ ਢਹਿ ਢੇਰੀ ਹੋ ਜਾਂਦੀਆਂ ਹਨ। ਇਸ ਸਕੂਲ ਚ ਕੰਮ ਕਰਦੇ ਅਧਿਆਪਕ ਆਗੂ ਭੁਪਿੰਦਰ ਸਿੰਘ ਮਾਇਸਰਖਾਨਾ ਦਾ ਕਹਿਣਾ ਹੈ,ਸ਼ੁਰੂ ਚ ਇਸ ਸਕੂਲ ਦੇ ਸਮੂਹ ਅਧਿਆਪਕਾਂ ਨੇ ਵੱਡੀ ਘਾਲਣਾ ਕੀਤੀ, ਜਿਸ ਦੇ ਹੁਣ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ।
ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੁਖਬੀਰ ਸਿੰਘ ਅਤੇ ਐਲੀਮੈਂਟਰੀ ਡੀਈਓ ਹਰਦੀਪ ਸਿੰਘ ਤੱਗੜ ,ਡਿਪਟੀ ਡੀ ਈ ਓ ਸ਼ਿਵਪਾਲ ਗੋਇਲ ,ਬਲਜੀਤ ਸਿੰਘ ਸਦੋਹਾ ਦਾ ਕਹਿਣਾ ਹੈ ਕਿ ਵਰਤਮਾਨ ਸਮੇਂ ਦੌਰਾਨ ਦਾਖ਼ਲੇ ਵਧਾਉਣ ਲਈ ਵਿਭਾਗ ਅਤੇ ਅਧਿਆਪਕਾਂ ਦੀ ਸਹੀ ਯੋਜਨਾ ਤੋਂ ਇਲਾਵਾ ਪਿਛਲੇ ਕਈ ਸਾਲਾਂ ਤੋਂ ਅਧਿਆਪਕਾਂ ਦੀ ਘੌਰ ਤਪੱਸਿਆ ਅਤੇ ਸਿੱਖਿਆ ਵਿਭਾਗ ,ਅਧਿਆਪਕਾਂ ਦੀ ਸਕੂਲਾਂ ਨੂੰ ਸਮਾਰਟ ਬਣਾਕੇ ਹਾਈਟੈੱਕ ਸਾਹੂਲਤਾਂ ਨਾਲ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾਉਣ ਦੀ ਸੋਚ ਨੇ ਨਵੀਂ ਤਬਦੀਲੀ ਲਿਆਦੀ ਹੈ।ਪੜ੍ਹੋ ਪੰਜਾਬ ਦੇ ਕੋਆਰਡੀਨੇਟਰ ਰਣਜੀਤ ਸਿੰਘ ਮਾਨ ,ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸੁਖਪਾਲ ਸਿੰਘ ਸਿੱਧੂ, ਬਲਵੀਰ ਕਮਾਡੋ ਨੇ ਕਿਹਾ ਕਿ ਹਰ ਇੱਕ ਅਧਿਆਪਕ ਨੇ ਇਸ ਸਕੂਲ ਦੀ ਬੇਹਤਰੀ ਲਈ ਆਪਣਾ ਸਾਰਾ ਜ਼ੋਰ ਲਾਇਆ ਹੈ, ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਦੇ ਪਾੜ੍ਹਿਆਂ ਲਈ ਅਸਾਮੀਆਂ ਬਚਾਉਣੀਆਂ ਹਨ ਤਾਂ ਹਰ ਇੱਕ ਅਧਿਆਪਕ ਨੂੰ ਆਪਣੇ ਸਕੂਲਾਂ ਨੂੰ ਸਮੇਂ ਦਾ ਹਾਣੀ ਬਣਾਉਣਾ ਪਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

by Ranjit Singh
September 1, 2026
0

Punjab: 'ਮਾਵਾਂ-ਧੀਆਂ ਸਤਿਕਾਰ ਯੋਜਨਾ': ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੀਆਂ ਔਰਤਾਂ...

Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ

Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ

by Ranjit Singh
September 1, 2026
0

Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਅੱਜ Sher-E-Punjab T20...

Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ

Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ

by Ranjit Singh
September 1, 2026
0

Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ):...

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

by Ranjit Singh
September 1, 2026
0

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

by Ranjit Singh
September 1, 2026
0

Punjab: 'ਮਾਵਾਂ-ਧੀਆਂ ਸਤਿਕਾਰ ਯੋਜਨਾ': ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੀਆਂ ਔਰਤਾਂ...

Most Popular

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

by Ranjit Singh
3 days ago
0

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਆਸਟਰੀਆ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 