• Latest
  • Trending
ਕੋਰੋਨਾ ਵਿਰੁੱਧ ਜੰਗ ‘ਚ ਅਜੇ ਵੀ ਹੋਰ ਜਾਗਰੂਕਤਾ ਅਤੇ ਠੋਸ ਪ੍ਰਬੰਧਾਂ ਦੀ ਸਖ਼ਤ ਜ਼ਰੂਰਤ-ਹਰਪਾਲ ਸਿੰਘ ਚੀਮਾ

ਕੋਰੋਨਾ ਵਿਰੁੱਧ ਜੰਗ ‘ਚ ਅਜੇ ਵੀ ਹੋਰ ਜਾਗਰੂਕਤਾ ਅਤੇ ਠੋਸ ਪ੍ਰਬੰਧਾਂ ਦੀ ਸਖ਼ਤ ਜ਼ਰੂਰਤ-ਹਰਪਾਲ ਸਿੰਘ ਚੀਮਾ

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

7 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

7 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

8 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

8 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

8 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

8 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

8 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

9 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

9 hours ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
Hindi News
English News
Tuesday, November 17, 2026
No Result
View All Result
14 °c
Chandigarh
19 ° Wed
19 ° Thu
20 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਰੋਨਾ ਵਿਰੁੱਧ ਜੰਗ ‘ਚ ਅਜੇ ਵੀ ਹੋਰ ਜਾਗਰੂਕਤਾ ਅਤੇ ਠੋਸ ਪ੍ਰਬੰਧਾਂ ਦੀ ਸਖ਼ਤ ਜ਼ਰੂਰਤ-ਹਰਪਾਲ ਸਿੰਘ ਚੀਮਾ

May 18, 2020
in ਖਬਰਾਂ, ਪੰਜਾਬ
ਕੋਰੋਨਾ ਵਿਰੁੱਧ ਜੰਗ ‘ਚ ਅਜੇ ਵੀ ਹੋਰ ਜਾਗਰੂਕਤਾ ਅਤੇ ਠੋਸ ਪ੍ਰਬੰਧਾਂ ਦੀ ਸਖ਼ਤ ਜ਼ਰੂਰਤ-ਹਰਪਾਲ ਸਿੰਘ ਚੀਮਾ

ਔਖੇ ਸਮੇਂ ‘ਚ ਵਿਰੋਧੀ ਧਿਰ ਵਜੋਂ ‘ਆਪ’ ਨੇ ਨਿਭਾਈ ਬਹੁਪੱਖੀ ਭੂਮਿਕਾ-ਪ੍ਰਿੰਸੀਪਲ ਬੁੱਧ ਰਾਮ

ਕੋਰੋਨਾ ਵਿਰੁੱਧ ਜੰਗ ‘ਚ ਅਜੇ ਵੀ ਹੋਰ ਜਾਗਰੂਕਤਾ ਅਤੇ ਠੋਸ ਪ੍ਰਬੰਧਾਂ ਦੀ ਸਖ਼ਤ ਜ਼ਰੂਰਤ-ਹਰਪਾਲ ਸਿੰਘ ਚੀਮਾ
*👉🏾’ਆਪ’ ਆਗੂਆਂ ਨੇ ਲੌਕਡਾਊਨ ਦੌਰਾਨ ਪਾਰਟੀ ਵੱਲੋਂ ਚਲਾਈਆਂ ਮੁਹਿੰਮਾਂ ਬਾਰੇ ਦਿੱਤੀ ਜਾਣਕਾਰੀ*
*ਚੰਡੀਗੜ੍ਹ, 18 ਮਈ( ਵਿਸ਼ਵ ਵਾਰਤਾ)- ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਪਿਛਲੀ 22 ਮਾਰਚ ਤੋਂ ਲਾਗੂ ਸਖ਼ਤ ਹੁਕਮਾਂ ‘ਚ ਬੇਸ਼ੱਕ ਸਰਕਾਰ ਨੇ ਕੁੱਝ ਸ਼ਰਤਾਂ ਸਹਿਤ ਢਿੱਲ ਘੋਸ਼ਿਤ ਕੀਤੀ ਹੈ, ਪਰੰਤੂ ਇਸ ਨਾਮੁਰਾਦ ਬਿਮਾਰੀ ਬਾਰੇ ਜਾਗਰੂਕਤਾ ਅਤੇ ਸਰਕਾਰਾਂ ਵੱਲੋਂ ਲੋੜਵੰਦਾਂ ਲਈ ਜ਼ਰੂਰੀ ਪ੍ਰਬੰਧਾਂ ‘ਚ ਅਜੇ ਹੋਰ ਵੀ ਠੋਸ ਕਦਮ ਉਠਾਉਣ ਦੀ ਲੋੜ ਹੈ, ਕਿਉਂਕਿ ਵੈਕਸੀਨ ਤਿਆਰ ਹੋਣ ਤੱਕ ਇਸ ਬਿਮਾਰੀ ਨੂੰ ਹਲਕੇ ‘ਚ ਨਹੀਂ ਲਿਆ ਜਾ ਸਕਦਾ।”

ਸੋਮਵਾਰ ਇੱਥੇ ਮੀਡੀਆ ਦੇ ਰੂਬਰੂ ਹੁੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਉਪਰੋਕਤ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਗੈਰੀ ਬੜਿੰਗ, ਸੁਖਵਿੰਦਰ ਸੁੱਖੀ, ਹਰਚੰਦ ਸਿੰਘ ਬਰਸਟ, ਬੁਲਾਰੇ ਗੋਵਿੰਦਰ ਮਿਤੱਲ ਅਤੇ ਸੰਦੀਪ ਸਿੰਗਲਾ ਵੀ ਮੌਜੂਦ ਸਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੌਕਡਾਊਨ/ਕਰਫ਼ਿਊ ਦੌਰਾਨ ਇਸ ਔਖੀ ਘੜੀ ‘ਚ ਆਮ ਆਦਮੀ ਪਾਰਟੀ ਸਿਆਸਤ ਤੋਂ ਉੱਤੇ ਉੱਠ ਕੇ ਜਿੱਥੇ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਉੱਥੇ ਆਪਣੇ ਪੱਧਰ ‘ਤੇ ਲੋਕਾਂ ਲਈ ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਅਤੇ ਜ਼ਰੂਰਤਮੰਦਾਂ ਦੀ ਹਰ ਸੰਭਵ ਮਦਦ ਕੀਤੀ।
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੰਡੀਆਂ ਅਤੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਦੀਆਂ ਮੁਸ਼ਕਲਾਂ-ਮੁਸੀਬਤਾਂ ਸਰਕਾਰ ਤੱਕ ਪਹੁੰਚਾਉਣ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ‘ਆਪ ਦੇ ਕੋਰੋਨਾ ਸੇਵਕ’ ਮੁਹਿੰਮ ਰਾਹੀਂ 3,56,743 ਲੋਕਾਂ ਨੂੰ ਫ਼ੋਨ ‘ਤੇ ਕੋਰੋਨਾ ਵਾਇਰਸ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਅਤੇ ਫੋਨਾਂ ਰਾਹੀਂ ਮਿਲੀ ਫੀਡ ਬੈਕ ਦੇ ਆਧਾਰ ‘ਤੇ ਇਹ ਗੱਲ ਵੀ ਸਾਹਮਣੇ ਆਈ ਕਿ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਅ ਲਈ ਅਜੇ ਵੀ ਵੱਡੇ ਪੱਧਰ ‘ਤੇ ਜਾਗਰੂਕਤਾ ਦੀ ਜ਼ਰੂਰਤ ਹੈ। ਇਸੇ ਤਰਾਂ ਸਰਕਾਰ ਨੂੰ ਅਜਿਹੀ ਚੁਨੌਤੀ ਨਾਲ ਨਿਪਟਣ ਲਈ ਵੱਡੇ ਅਤੇ ਕ੍ਰਾਂਤੀਕਾਰੀ ਸੁਧਾਰਾਂ ਦੀ ਜ਼ਰੂਰਤ ਹੈ।
ਇਸ ਮੌਕੇ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ, ”ਅਸੀਂ ਆਲੋਚਨਾ ਲਈ ਆਲੋਚਨਾ ਕਰਨ ‘ਚ ਵਿਸ਼ਵਾਸ ਨਹੀਂ ਰੱਖਦੇ, ਪਰੰਤੂ ਕੋਰੋਨਾ ਮਹਾਂਮਾਰੀ ਨੇ ਕੇਂਦਰ ਦੀ ਨਰਿੰਦਰ ਮੋਦੀ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਅਨੇਕ ਪਹਿਲੂਆਂ ਤੋਂ ਬੁਰੀ ਤਰਾਂ ਪੋਲ ਖੋਲੀ ਹੈ। ਸਰਕਾਰੀ ਸਿਹਤ ਸੇਵਾਵਾਂ, ਸੂਬੇ ਦੀ ਕੰਗਾਲ ਅਰਥ ਵਿਵਸਥਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਮੰਤਰੀਆਂ ਦੀ ਅਜਿਹੀ ਚੁਨੌਤੀ ਦਾ ਸਾਹਮਣਾ ਕਰਨ ‘ਚ ਨਾ ਕਾਬਲੀਅਤ ਸਭ ਦੇ ਸਾਹਮਣੇ ਆਈ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਮੁਸ਼ਕਲਾਂ ਹਾਲਤਾਂ ਨਾਲ ਕਿਵੇਂ ਨਜਿੱਠਿਆ ਜਾਂਦਾ ਹੈ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲੋਂ ਬਹੁਤ ਕੁੱਝ ਸਿੱਕਣਾ ਚਾਹੀਦਾ ਹੈ।
ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਲੌਕਡਾਊਨ ਦੌਰਾਨ ‘ਆਪ’ ਨੇ ਕੋਰੋਨਾ ਵਿਰੁੱਧ ਮੂਹਰਲੀ ਕਤਾਰ ‘ਚ ਖੜ ਕੇ ਲੜ ਰਹੇ ਡਾਕਟਰਾਂ, ਨਰਸਾਂ, ਆਂਗਣਵਾੜੀ ਤੇ ਆਸ਼ਾ ਵਰਕਰਾਂ, ਪੈਰਾਮੈਡੀਕਲ ਸਟਾਫ਼, ਸਫ਼ਾਈ ਸੇਵਕਾਂ, ਪੁਲਸ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਸਲੂਟ ਕੀਤਾ ਅਤੇ ਇਨ੍ਹਾਂ ਯੋਧਿਆਂ ‘ਤੇ ਫੁੱਲਾਂ ਦੀ ਵਰਖਾ ਕਰ ਕੇ ਇਨ੍ਹਾਂ ਦਾ ਹੌਸਲਾ ਵਧਾਇਆ। ਇਨ੍ਹਾਂ ਹੀ ਨਹੀਂ ਪੀਆਰਟੀਸੀ ਦੇ ਮ੍ਰਿਤਕ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ‘ਮੈਂ ਮਨਜੀਤ ਸਿੰਘ ਹਾਂ’ ਮੁਹਿੰਮ ਚਲਾਈ, ਜਿਸ ਦੀ ਬਦੌਲਤ ਸਰਕਾਰ ਨੇ ਕੋਰੋਨਾ ਵਿਰੁੱਧ ਜੰਗ ਲੜ ਰਹੇ ਹਰੇਕ ਠੇਕਾ ਭਰਤੀ ਜਾਂ ਆਊਟਸੋਰਸਿੰਗ ‘ਕੋਰੋਨਾ ਸ਼ਹੀਦ’ ਕਰਮਚਾਰੀਆਂ ਨੂੰ 50 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਫ਼ੈਸਲਾ ਲੈਣਾ ਪਿਆ।
ਇਸ ਤੋਂ ਇਲਾਵਾ ‘ਆਪ’ ਆਗੂਆਂ ਅਤੇ ਵਰਕਰਾਂ ਨੇ ਲੋੜਵੰਦਾਂ ਨੂੰ ਰਾਸ਼ਨ, ਸੈਨੇਟਾਇਜਰ, ਦਵਾਈਆਂ ਵੰਡੀਆਂ ਉੱਥੇ ਖ਼ੁਦ ਮਸ਼ੀਨਾਂ ਚਲਾ ਕੇ ਵੱਡੇ ਪੱਧਰ ‘ਤੇ ਪਿੰਡਾਂ ਅਤੇ ਸ਼ਹਿਰਾਂ ਨੂੰ ਸੈਨੇਟਾਇਜ ਕੀਤਾ।
ਇਸ ਤੋਂ ਬਿਨਾਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਦਿੱਲੀ ਸਰਕਾਰ ਦੇ ਸਹਿਯੋਗ ਨਾਲ ਗੁਰਦੁਆਰਾ ਮਜਨੂੰ ਕਾ ਟਿੱਲਾ ਸਮੇਤ ਦਿੱਲੀ ‘ਚ ਫਸੇ ਸੈਂਕੜੇ ਪੰਜਾਬੀਆਂ ਨੂੰ ਪੰਜਾਬ ਲਿਆਉਣ ਲਈ ਪੰਜਾਬ ਸਰਕਾਰ ਦੀ ਮਦਦ ਕੀਤੀ। ਇਸ ਤੋਂ ਬਿਨਾ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਵਿਦੇਸ਼ ਮੰਤਰੀ ਅਤੇ ਕੇਂਦਰੀ ਗ੍ਰਹਿ-ਮੰਤਰੀ ਨਾਲ ਸੰਪਰਕ ਕਰ ਕੇ ਦੇਸ਼ ਅਤੇ ਵਿਦੇਸ਼ਾਂ ‘ਚ ਫਸੇ ਪੰਜਾਬੀਆਂ ਦੀ ਹਰ ਸੰਭਵ ਮਦਦ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
1 week ago
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 