ਨਵੀਂ ਦਿੱਲੀ, 14 ਨਵੰਬਰ – ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਅੱਜ 128ਵੇਂ ਜਨਮ ਦਿਵਸ ਮੌਕੇ ਅੱਜ ਉਨ੍ਹਾਂ ਨੂੰ ਵੱਖ-ਵੱਖ ਸਮਾਗਮਾਂ ਤਹਿਤ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ| ਉਨ੍ਹਾਂ ਦੇ ਜਨਮ ਦਿਵਸ ਨੂੰ ਬਾਲ ਦਿਵਸ ਦੇ ਰੂਪ ਵਿਚ ਵੀ ਮਨਾਇਆ ਜਾਂਦਾ ਹੈ ਅਤੇ ਇਸ ਮੌਕੇ ਸਕੂਲਾਂ ਵਿਚ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਵੀ ਕੀਤਾ ਗਿਆ|
ਇਸ ਤੋਂ ਇਲਾਵਾ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਡਾ. ਮਨਮੋਹਨ ਸਿੰਘ ਤੇ ਪ੍ਰਣਬ ਮੁਖਰਜੀ ਨੇ ਵੀ ਪੰਡਿਤ ਨਹਿਰੂ ਨੂੰ ਸ਼ਰਧਾਂਜਲੀ ਭੇਂਟ ਕੀਤੀ|
Lok Sabha Elections 2024 – ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ
Lok Sabha Elections 2024 - ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ ਲਖਨਊ, 2 ਮਈ(ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ (ਬਸਪਾ)...