• Latest
  • Trending
ਬਕਾਇਆ ਹਾਊਸ ਟੈਕਸ /ਪ੍ਰਾਪਰਟੀ ਟੈਕਸ ਅਦਾ ਕਰਨ ਦੀ ਮਿਆਦ 30 ਜੂਨ ਤੱਕ ਵਧਾਈ: ਬ੍ਰਹਮ ਮਹਿੰਦਰਾ

ਬਕਾਇਆ ਹਾਊਸ ਟੈਕਸ /ਪ੍ਰਾਪਰਟੀ ਟੈਕਸ ਅਦਾ ਕਰਨ ਦੀ ਮਿਆਦ 30 ਜੂਨ ਤੱਕ ਵਧਾਈ: ਬ੍ਰਹਮ ਮਹਿੰਦਰਾ

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

7 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

7 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

8 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

8 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

8 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

8 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

9 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

9 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

9 hours ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
Hindi News
English News
Tuesday, November 17, 2026
No Result
View All Result
10 °c
Chandigarh
19 ° Wed
19 ° Thu
20 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਕਾਇਆ ਹਾਊਸ ਟੈਕਸ /ਪ੍ਰਾਪਰਟੀ ਟੈਕਸ ਅਦਾ ਕਰਨ ਦੀ ਮਿਆਦ 30 ਜੂਨ ਤੱਕ ਵਧਾਈ: ਬ੍ਰਹਮ ਮਹਿੰਦਰਾ

May 19, 2020
in ਖਬਰਾਂ, ਪੰਜਾਬ
ਬਕਾਇਆ ਹਾਊਸ ਟੈਕਸ /ਪ੍ਰਾਪਰਟੀ ਟੈਕਸ ਅਦਾ ਕਰਨ ਦੀ ਮਿਆਦ 30 ਜੂਨ ਤੱਕ ਵਧਾਈ: ਬ੍ਰਹਮ ਮਹਿੰਦਰਾ

ਬਕਾਇਆ ਹਾਊਸ ਟੈਕਸ /ਪ੍ਰਾਪਰਟੀ ਟੈਕਸ ਅਦਾ ਕਰਨ ਦੀ ਮਿਆਦ 30 ਜੂਨ ਤੱਕ ਵਧਾਈ: ਬ੍ਰਹਮ ਮਹਿੰਦਰਾ

ਨਾਗਰਿਕ ਹੁਣ 30 ਜੂਨ ਤੱਕ ਦਸ ਫੀਸਦੀ ਕਟੌਤੀ ਨਾਲ ਯਕਮੁਸ਼ਤ ਜਮਾਂ ਕਰਵਾ ਸਕਣਗੇ ਬਣਦੀ ਰਾਸ਼ੀ
ਜਲ ਅਤੇ ਸੀਵਰੇਜ ਖਰਚਿਆਂ ਦੇ ਬਕਾਏ ਦੀ ਵਸੂਲੀ ਸਬੰਧੀ ਯਕਮੁਸ਼ਤ ਨਿਪਟਾਰਾ ਨੀਤੀ ਦੀ ਸਮਾਂ ਸੀਮਾ ਵੀ 30 ਜੂਨ, 2020 ਤੱਕ ਵਧਾਈ
ਚੰਡੀਗੜ 19 ਮਈ( ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਕੋਵਿਡ 19 ਮਹਾਂਮਾਰੀ ਫੈਲਣ ਦੇ ਮੱਦੇਨਜ਼ਰ ਰਾਜ ਦੇ ਨਾਗਰਿਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ, ਬਕਾਇਆ ਮਕਾਨ ਟੈਕਸ ਜਾਂ ਜਾਇਦਾਦ ਟੈਕਸ ਅਦਾ ਕਰਨ ਦੀ ਮਿਆਦ 30 ਜੂਨ, 2020 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਇਸੇ ਤਰਾਂ ਰਾਜ ਦੇ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਜਲ ਅਤੇ ਸੀਵਰੇਜ ਖਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਨੀਤੀ (ਓਟੀਐਸ) ਦੀ ਸਮਾਂ ਸੀਮਾ ਵੀ 30 ਜੂਨ 2020 ਤੱਕ ਵਧਾ ਦਿੱਤੀ ਹੈ। ਇਹ ਜਾਣਕਾਰੀ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦਿੱਤੀ ।

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਦੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਇਹ ਫੈਸਲਾ ਲਿਆ ਹੈ ਜੋ ਇਸ ਸਮੇਂ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਸਭ ਤੋਂ ਅੱਗੇ ਡਟੇ ਹੋਏ ਹਨ। ਉਨਾਂ ਕਿਹਾ ਕਿ ਨਵੀਂ ਨੀਤੀ ਅਨੁਸਾਰ, ਉਹ ਵਿਅਕਤੀ, ਜੋ ਐਕਟ ਅਧੀਨ ਲਏ ਗਏ ਮਕਾਨ ਟੈਕਸ ਜਾਂ ਜਾਇਦਾਦ ਟੈਕਸ ਜਮਾਂ ਕਰਾਉਣ ਵਿਚ ਅਸਫਲ ਰਹੇ ਹਨ, ਹੁਣ ਉਹ 10 ਪ੍ਰਤੀਸਤ ਛੋਟ ਨਾਲ ਮੂਲ ਰਕਮ 30 ਜੂਨ, 2020 ਤੱਕ ਯਕਮੁਸਤ ਜਮਾ ਕਰਵਾ ਸਕਦੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਜੋ ਵਿਅਕਤੀ ਕਿਸੇ ਵੀ ਕਾਰਨ ਕਰਕੇ 30 ਜੂਨ 2020 ਤੱਕ ਮਕਾਨ ਟੈਕਸ ਜਾਂ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਵਿਚ ਅਸਫਲ ਰਹਿੰਦੇ ਹਨ, ਉਹ ਅਗਲੇ ਤਿੰਨ ਮਹੀਨੇ ਦੇ ਅੰਦਰ, 10 ਪ੍ਰਤੀਸ਼ਤ ਦੀ ਦਰ ਨਾਲ ਜੁਰਮਾਨੇ ਸਮੇਤ ਮੂਲ ਰਕਮ ਜਮਾਂ ਕਰ ਸਕਦੇ ਹਨ।

ਸ੍ਰੀ ਬ੍ਰਹਮ ਮਹਿੰਦਰਾ ਨੇ ਅੱਗੇ ਕਿਹਾ ਕਿ ਉਹ ਵਿਅਕਤੀ, ਜੋ ਇਸ ਮਗਰੋਂ ਵੀ ਤੈਅ ਸਮੇਂ ਦੌਰਾਨ ਬਕਾਇਆ ਰਕਮ ਜਮਾਂ ਕਰਵਾਉਣ ਵਿੱਚ ਨਾਕਾਮ ਰਹਿੰਦਾ ਹੈ, ਉਸ ਨੂੰ ਕੁੱਲ ਬਕਾਇਆ ਰਕਮ ਦਾ 20 ਫੀਸਦ ਜੁਰਮਾਨਾ ਅਤੇ ਜਦੋਂ ਤੋਂ ਰਕਮ ਦਾ ਭੁਗਤਾਨ ਬਕਾਇਆ ਹੈ, ਉਸ ਸਮੇਂ ਤੋਂ ਕੁੱਲ ਰਕਮ ਦਾ 18 ਫੀਸਦੀ ਵਿਆਜ ਵੀ ਅਦਾ ਕਰਨਾ ਪਵੇਗਾ।

ਇਸ ਤੋਂ ਇਲਾਵਾ ਰਾਜ ਦੇ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਜਲ ਅਤੇ ਸੀਵਰੇਜ ਖਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਨੀਤੀ ਦੀ ਸਮਾਂ ਸੀਮਾ ਵੀ 30 ਜੂਨ 2020 ਤੱਕ ਵਧਾ ਦਿੱਤੀ ਗਈ ਹੈ। ਇਹ ਵਾਧਾ 12 ਫਰਵਰੀ 2020 ਨੂੰ ਪਹਿਲਾਂ ਜਾਰੀ ਨੋਟੀਫਿਕੇਸ਼ਨ ਵਿੱਚ ਦਿੱਤੀ ਮਿਆਦ ਪੁੱਗਣ ਤੋਂ ਬਾਅਦ ਸ਼ੁਰੂ ਹੁੰਦਾ ਹੈ। ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕਰ ਦਿੱਤਾ ਗਿਆ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Exercise AUSTRAHIND : ਭਾਰਤ ਅਤੇ ਆਸਟ੍ਰੇਲੀਆ ਦੇ ਫੌਜੀਆਂ ਨੇ ਸਾਂਝੀ ਕਾਰਜਕਾਰੀ ਸਮਰੱਥਾ ਦਾ ਕੀਤਾ ਪ੍ਰਦਰਸ਼ਨ

Exercise AUSTRAHIND : ਭਾਰਤ ਅਤੇ ਆਸਟ੍ਰੇਲੀਆ ਦੇ ਫੌਜੀਆਂ ਨੇ ਸਾਂਝੀ ਕਾਰਜਕਾਰੀ ਸਮਰੱਥਾ ਦਾ ਕੀਤਾ ਪ੍ਰਦਰਸ਼ਨ

by Navjot
2 weeks ago
0

  ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) - ਭਾਰਤ-ਆਸਟ੍ਰੇਲੀਆ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 