• Latest
  • Trending
ਛੋਟੇ ਕਿਸਾਨਾਂ ਨੂੰ ਮਗਨਰੇਗਾ ਦਾ ਲਾਭ ਯਕੀਨੀ ਬਣਾਵੇ ਕੈਪਟਨ ਸਰਕਾਰ-ਆਪ

ਛੋਟੇ ਕਿਸਾਨਾਂ ਨੂੰ ਮਗਨਰੇਗਾ ਦਾ ਲਾਭ ਯਕੀਨੀ ਬਣਾਵੇ ਕੈਪਟਨ ਸਰਕਾਰ-ਆਪ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

51 minutes ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

3 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

3 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

3 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

4 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

5 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

5 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

6 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

6 hours ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

7 hours ago
Hindi News
English News
Monday, November 9, 2026
No Result
View All Result
20 °c
Chandigarh
23 ° Tue
23 ° Wed
23 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਛੋਟੇ ਕਿਸਾਨਾਂ ਨੂੰ ਮਗਨਰੇਗਾ ਦਾ ਲਾਭ ਯਕੀਨੀ ਬਣਾਵੇ ਕੈਪਟਨ ਸਰਕਾਰ-ਆਪ

May 20, 2020
in ਸਿਆਸੀ, ਖਬਰਾਂ, ਪੰਜਾਬ
ਛੋਟੇ ਕਿਸਾਨਾਂ ਨੂੰ ਮਗਨਰੇਗਾ ਦਾ ਲਾਭ ਯਕੀਨੀ ਬਣਾਵੇ ਕੈਪਟਨ ਸਰਕਾਰ-ਆਪ

ਛੋਟੇ ਕਿਸਾਨਾਂ ਨੂੰ ਮਗਨਰੇਗਾ ਦਾ ਲਾਭ ਯਕੀਨੀ ਬਣਾਵੇ ਕੈਪਟਨ ਸਰਕਾਰ-ਆਪ
*👉ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਪਣੇ ਖੇਤ ‘ਚ ਕੰਮ ਕਰਨ ਦੀ ਦਿਹਾੜੀ ਦੇ ਹੱਕਦਾਰ ਹਨ ਛੋਟੇ ਕਿਸਾਨ-ਕੁਲਤਾਰ ਸਿੰਘ ਸੰਧਵਾਂ*
*👉🏽ਲੌਕਡਾਊਨ ਪਿੱਛੋਂ ਪਿੰਡ-ਪਿੰਡ ਕੈਂਪ ਲਗਾ ਕੇ ਛੋਟੇ ਕਿਸਾਨਾਂ ਅਤੇ ਯੋਗ ਮਜ਼ਦੂਰਾਂ ਦੇ ਮਗਨਰੇਗਾ ਦੇ ਜੌਬ ਕਾਰਡ ਬਣਾਏ ਜਾਣ-ਬਿਲਾਸਪੁਰ-ਪੰਡੋਰੀ*
*ਚੰਡੀਗੜ੍ਹ, 20 ਮਈ( ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਮਗਨਰੇਗਾ ਯੋਜਨਾ ਦਾ ਲਾਭ ਗ਼ਰੀਬਾਂ-ਦਲਿਤਾਂ ਦੇ ਨਾਲ-ਨਾਲ ਛੋਟੇ ਕਿਸਾਨਾਂ ਨੂੰ ਵੀ ਯਕੀਨੀ ਬਣਾਵੇ, ਕਿਉਂਕਿ ਕੋਰੋਨਾ ਵਾਇਰਸ ਦੇ ਮੌਜੂਦਾ ਪ੍ਰਕੋਪ ‘ਚ ਕਿਸਾਨਾਂ-ਮਜ਼ਦੂਰਾਂ ਨੂੰ ਹਰ ਛੋਟੇ-ਵੱਡੇ ਆਰਥਿਕ ਸਹਾਰੇ ਦੀ ਅਤਿਅੰਤ ਜ਼ਰੂਰਤ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ, ਐਸਸੀ ਵਿੰਗ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਬਿਲਾਸਪੁਰ ਅਤੇ ਸਹਿ-ਪ੍ਰਧਾਨ ਕੁਲਵੰਤ ਸਿੰਘ ਪੰਡੋਰੀ (ਸਾਰੇ ਵਿਧਾਇਕ) ਨੇ ਕਿਹਾ ਕਿ ਪਿਛਲੀ ਬਾਦਲ ਸਰਕਾਰ ਦੀ ਤਰਾਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੀ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਕੌਮੀ ਪੱਧਰ ਦੀ ਮਗਨਰੇਗਾ ਯੋਜਨਾ ਦਾ ਪੂਰਾ ਲਾਭ ਨਹੀਂ ਲੈ ਸਕੀ। ਜੇਕਰ ਕੈਪਟਨ ਅਮਰਿੰਦਰ ਸਿੰਘ ਗੰਭੀਰਤਾ ਦਿਖਾਉਂਦੇ ਤਾਂ ਮਗਨਰੇਗਾ ਯੋਜਨਾ ਦਾ ਲਾਭ ਨਾ ਕੇਵਲ ਬੇਜ਼ਮੀਨੇ ਗ਼ਰੀਬ ਅਤੇ ਦਲਿਤ ਮਜ਼ਦੂਰ ਸਗੋਂ 5 ਏਕੜ ਤੋਂ ਘੱਟ ਮਾਲਕੀ ਵਾਲੇ ਕਿਸਾਨ ਵੀ ਵੱਡੀ ਪੱਧਰ ਉੱਤੇ ਮਗਨਰੇਗਾ ਯੋਜਨਾ ਦਾ ਲਾਭ ਲੈ ਸਕਦੇ ਸਨ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਗਨਰੇਗਾ ਬਾਰੇ 2013 ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 5 ਏਕੜ ਤੋਂ ਘੱਟ ਜ਼ਮੀਨ ਉੱਤੇ ਖੇਤੀ ਕਰ ਰਹੇ ਕਿਸਾਨ ਆਪਣੇ ਹੀ ਖੇਤ ‘ਚ ਕੰਮ ਕਰ ਕੇ ਮਗਨਰੇਗਾ ਦੀ ਦਿਹਾੜੀ ਲੈਣ ਦੇ ਹੱਕਦਾਰ ਹਨ, ਪ੍ਰੰਤੂ ਇਸ ਯੋਜਨਾ ‘ਚ ਕਣਕ ਅਤੇ ਝੋਨੇ ਦੀਆਂ ਰਿਵਾਇਤੀ ਫ਼ਸਲਾਂ ਨੂੰ ਛੱਡ ਕੇ ਬਾਗ਼ਬਾਨੀ, ਪਸ਼ੂ ਸ਼ੈੱਡ (ਡੇਅਰੀ), ਮੁਰਗ਼ੀ ਸ਼ੈੱਡ (ਪੋਲਟਰੀ) ਕੁਦਰਤੀ ਖੇਤੀ ਲਈ ਗੰਡੋਇਆ ਦੀ ਖਾਦ ਬਣਾਉਣ ਅਤੇ ਪਾਣੀ ਦੀ ਸੰਭਾਲ ਸਮੇਤ ਕਈ ਪ੍ਰਕਾਰ ਦੇ ਹੋਰ ਖੇਤੀ ਸਹਾਇਕ ਕੰਮ ਸ਼ਾਮਲ ਹਨ। ਸੰਧਵਾਂ ਨੇ ਕਿਹਾ ਕਿ ਅਫ਼ਸੋਸ ਇਸ ਗੱਲ ਦਾ ਹੈ ਕਿ ਪਿਛਲੇ ਸੱਤ ਸਾਲਾਂ ‘ਚ ਨਾ ਬਾਦਲ ਅਤੇ ਨਾ ਹੀ ਕੈਪਟਨ ਸਰਕਾਰ ਇਸ ਕੌਮੀ ਯੋਜਨਾ ਦਾ ਲਾਭ ਪੰਜਾਬ ਦੇ ਕਿਸਾਨਾਂ ਨੂੰ ਨਹੀਂ ਦਿਵਾ ਸਕੀਆਂ, ਕਿਉਂਕਿ ਇਨ੍ਹਾਂ ਸਰਕਾਰਾਂ ਦੇ ਏਜੰਡੇ ‘ਤੇ ਪੰਜਾਬ ਅਤੇ ਪੰਜਾਬ ਦੇ ਵਸ਼ਿੰਦੇ ਸ਼ਾਮਲ ਨਹੀਂ ਹਨ।
ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਸਕੀਮ ਦਾ ਕਿਸਾਨਾਂ ਅਤੇ ਗ਼ਰੀਬਾਂ-ਦਲਿਤਾਂ ਨੂੰ 100 ਪ੍ਰਤੀਸ਼ਤ ਲਾਭ ਦਿਵਾਉਣ ਲਈ ਪੰਜਾਬ ਸਰਕਾਰ ਪਿੰਡ ਪੱਧਰ ‘ਤੇ ਕੈਂਪ ਲਗਾ ਕੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਦੀ ਅਤੇ ਬੇਜ਼ਮੀਨੇ ਗ਼ਰੀਬਾਂ-ਮਜ਼ਦੂਰਾਂ ਦੇ ਨਾਲ-ਨਾਲ 5 ਏਕੜ ਤੋਂ ਘੱਟ ਪੈਲੀ (ਜ਼ਮੀਨ) ਵਾਲੇ ਸਾਰੇ ਕਿਸਾਨਾਂ ਦੇ ਜੌਬ ਕਾਰਡ ਬਣਾਉਂਦੀ। ਉਨ੍ਹਾਂ ਕਿਹਾ ਕਿ ਅਜੇ ਵੀ ਕੈਪਟਨ ਸਰਕਾਰ ਕੋਲ ਇਹ ਕਿਸਾਨ ਅਤੇ ਮਜ਼ਦੂਰ ਹਿਤੈਸ਼ੀ ਕੰਮ ਕਰਨ ਦਾ ਵਕਤ ਹੈ। ਇਸ ਲਈ ਜਿੱਥੇ ਮਗਨਰੇਗਾ ਮਜ਼ਦੂਰਾਂ ਨੂੰ ਕਿਸਾਨਾਂ ਦੇ ਖੇਤਾਂ ‘ਚ ਕੰਮ ਕਰਨ ਦੀ ਇਜਾਜ਼ਤ ਲਈ ਜਾਵੇ ਉੱਥੇ ਇਸ ਯੋਜਨਾ ਅਧੀਨ ਆਉਂਦੇ ਸਾਰੇ ਛੋਟੇ ਅਤੇ ਯੋਗ ਕਿਸਾਨਾਂ ਨੂੰ ਲਾਭ ਦਿਵਾਇਆ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

by Navjot
November 9, 2026
0

ਗਾਜ਼ੀਆਬਾਦ, 9 ਨਵੰਬਰ (ਵਿਸ਼ਵ ਵਾਰਤਾ) ਰਾਸ਼ਟਰੀ ਰਾਜਧਾਨੀ ਅਤੇ ਮੇਰਠ ਨੂੰ ਜੋੜਨ ਵਾਲੀ 'ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ' (RRTS), ਜਿਸਨੂੰ 'ਨਮੋ ਭਾਰਤ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
1 week ago
0

ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 