• Latest
  • Trending
ਪੰਜਾਬ ਦਾ ਰੁਜ਼ਗਾਰ ਉਤਪਤੀ ਵਿਭਾਗ ਲਾਕਡਾਊਨ ਦੌਰਾਨ ਮੁਕਾਬਲਾ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕਰੀਅਰ ਕੌਂਸਲਿੰਗ ਤੇ ਕੋਚਿੰਗ ਮੁਹੱਈਆ ਕਰਵਾ ਰਿਹੈ : ਚੰਨੀ

ਪੰਜਾਬ ਦਾ ਰੁਜ਼ਗਾਰ ਉਤਪਤੀ ਵਿਭਾਗ ਲਾਕਡਾਊਨ ਦੌਰਾਨ ਮੁਕਾਬਲਾ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕਰੀਅਰ ਕੌਂਸਲਿੰਗ ਤੇ ਕੋਚਿੰਗ ਮੁਹੱਈਆ ਕਰਵਾ ਰਿਹੈ : ਚੰਨੀ

6 years ago
Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

21 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

8 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

8 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

8 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

9 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

9 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

9 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

9 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

10 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

10 hours ago
Hindi News
English News
Tuesday, November 17, 2026
No Result
View All Result
10 °c
Chandigarh
19 ° Wed
19 ° Thu
20 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦਾ ਰੁਜ਼ਗਾਰ ਉਤਪਤੀ ਵਿਭਾਗ ਲਾਕਡਾਊਨ ਦੌਰਾਨ ਮੁਕਾਬਲਾ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕਰੀਅਰ ਕੌਂਸਲਿੰਗ ਤੇ ਕੋਚਿੰਗ ਮੁਹੱਈਆ ਕਰਵਾ ਰਿਹੈ : ਚੰਨੀ

May 20, 2020
in ਖਬਰਾਂ, ਪੰਜਾਬ
ਪੰਜਾਬ ਦਾ ਰੁਜ਼ਗਾਰ ਉਤਪਤੀ ਵਿਭਾਗ ਲਾਕਡਾਊਨ ਦੌਰਾਨ ਮੁਕਾਬਲਾ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕਰੀਅਰ ਕੌਂਸਲਿੰਗ ਤੇ ਕੋਚਿੰਗ ਮੁਹੱਈਆ ਕਰਵਾ ਰਿਹੈ : ਚੰਨੀ

ਚੰਡੀਗੜ੍ਹ 20 ਮਈ( ਵਿਸ਼ਵ ਵਾਰਤਾ)-ਪੰਜਾਬ  ਦੇ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਨੇ ਤਾਲਾਬੰਦੀ ਦੌਰਾਨ ਮੁਕਾਬਲਾ ਪ੍ਰੀਖਿਆਵਾਂ ਲਈ ਕਰੀਅਰ ਦੀ ਸੇਧ, ਕੌਂਸਲਿੰਗ ਅਤੇ ਕੋਚਿੰਗ ਪ੍ਰਦਾਨ ਕਰਨ ਲਈ ਕਈ ਆਨਲਾਈਨ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ ਹੈ।

ਰੁਜ਼ਗਾਰ ਉਤਪਤੀ ਅਤੇ ਸਿਖਲਾਈ ਮੰਤਰੀ, ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਵਿੱਚ ਲਗਾਏ ਗਏ ਕਰਫਿਊ ਅਤੇ ਲਾਕਡਾਊਨ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਘਰ ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਮੁਫਤ ਆਨਲਾਈਨ ਕਲਾਸਾਂ, ਕੋਚਿੰਗ ਅਤੇ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ।

ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਵਿਦਿਆਰਥੀਆਂ ਨੂੰ ਟੈਲੀਫੋਨ ਅਤੇ ਵੱਖ ਵੱਖ ਆਨਲਾਈਨ ਪਲੇਟਫਾਰਮਾਂ ਜਿਵੇਂ ਵਟਸਐਪ ਗਰੁੱਪ, ਵੀਡੀਓ ਕਾਨਫਰੰਸਿੰਗ ਰਾਹੀਂ ਕਰੀਅਰ ਸਬੰਧੀ ਸੇਧ ਦੇਣ ਅਤੇ ਕੌਂਸਲਿੰਗ ਪ੍ਰਦਾਨ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਈ ਦੇ ਦੂਜੇ ਹਫ਼ਤੇ ਦੇ ਅਖ਼ੀਰ ਤੱਕ 2995 ਉਮੀਦਵਾਰਾਂ ਨੇ ਆਨਲਾਈਨ ਕਾਉਂਸਲਿੰਗ ਪ੍ਰੋਗਰਾਮਾਂ ਵਿਚ ਹਿੱਸਾ ਲਿਆ। ਇਸ ਤੋਂ ਇਲਾਵਾ ਕੋਵਿਡ-19 ਕਰਕੇ ਜਨਤਾ ਦੇ ਤਣਾਅ, ਚਿੰਤਾ ਅਤੇ ਮਾਨਸਿਕ ਸਿਹਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੇ ਸਟੇਟ ਹੈਲਪਲਾਈਨ ਨੰਬਰ `ਤੇ ਕਰੀਅਰ ਕੌਂਸਲਰਜ਼ ਆਪਣੀਆਂ ਸੇਵਾਵਾਂ ਦੇ ਰਹੇ ਹਨ।

ਰੂਜ਼ਗਾਰ ਉੱਤਪਤੀ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਦੱਸਿਆ ਕਿ ਡੀਬੀਈਈਜ਼ ਵੱਲੋਂ ਮੈਟ੍ਰਿਕ ਅਤੇ 12 ਵੀਂ ਜਮਾਤ ਦੇ ਪਾਸਆਊਟ ਵਿਦਿਆਰਥੀਆਂ ਦੀ ਕਰੀਅਰ ਕਾਉਂਸਲਿੰਗ ਲਈ ਵੀਡਿਓ ਕਾਨਫਰੰਸ ਅਤੇ ਵੈਬੀਨਾਰ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। ਡੀਬੀਈਈ ਵੱਲੋਂ ਕਰਵਾਏ ਗਏ 13 ਵੈਬਿਨਾਰ ਪ੍ਰੋਗਰਾਮਾਂ ਵਿੱਚ 2362 ਉਮੀਦਵਾਰਾਂ ਨੇ ਹਿੱਸਾ ਲਿਆ। ਇਸੇ ਤਰ੍ਹਾਂ 21 ਵੀਡੀਓ ਕਾਨਫਰੰਸਾਂ ਕਰਵਾਈਆਂ ਗਈਆਂ ਜਿਸ ਵਿੱਚ 985 ਉਮੀਦਵਾਰਾਂ ਨੇ ਹਿੱਸਾ ਲਿਆ।

ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਟ੍ਰੇਨਿੰਗ ਇੰਸਟੀਚਿਊਟ ਵੀ ਆਨਲਾਈਨ ਅਕਾਦਮਿਕ ਕਲਾਸਾਂ ਚਲਾ ਰਹੇ ਹਨ ਅਤੇ ਕੈਡਿਟਾਂ ਨੂੰ ਆਨ ਲਾਈਨ ਕੋਚਿੰਗ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮੇਂ ਰਾਜ ਭਰ ਵਿੱਚ 14 ਸੀ-ਪਾਈਟ ਸੈਂਟਰ ਫੌਜ ਦੀ 2020 ਦੀ ਭਰਤੀ ਰੈਲੀ ਲਈ ਆਮ ਦਾਖ਼ਲਾ ਪੀ੍ਰਖਿਆ ਵਾਸਤੇ 1668 ਨੌਜਵਾਨਾਂ ਨੂੰ ਆਨਲਾਈਨ ਸਿਖਲਾਈ ਪ੍ਰਦਾਨ ਕਰ ਰਹੇ ਹਨ।

ਰੁਜ਼ਗਾਰ ਉੱਤਪਤੀ ਦੇ ਡਾਇਰੈਕਟਰ ਸ੍ਰੀ ਕਰਨੇਸ਼ ਸ਼ਰਮਾ ਨੇ ਦੱਸਿਆ ਕਿ ਤਾਲਾਬੰਦੀ ਦੌਰਾਨ ਪੰਜਾਬ ਸਰਕਾਰ ਦਾ ਅਧਿਕਾਰਤ ਵੈੱਬ ਪੋਰਟਲ ਮਮਮ।ਬਪਗਾ਼ਠ।ਫਰਠ ਵੀ ਕਾਰਜਸ਼ੀਲ ਹੈ ਜਿਸ `ਤੇ ਨੌਕਰੀ ਦੀ ਭਾਲ ਕਰ ਰਹੇ 11336 ਉਮੀਦਵਾਰਾਂ ਅਤੇ 190 ਇੰਮਪਲਾਇਰਜ਼ (ਕੰਮ ਦੇਣ ਵਾਲੇ) ਨੇ ਖੁਦ ਨੂੰ ਰਜਿਸਟਰਡ ਕਰਵਾਇਆ ਹੈ ਅਤੇ ਨੌਕਰੀ ਦੀ ਤਲਾਸ਼ ਕਰ ਰਹੇ ਉਮੀਦਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਿਰਚੁਅਲ ਇੰਟਰਵਿਊ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

by Ankit
November 17, 2026
0

  ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 17-11-2026...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

by Ankit
November 17, 2026
0

  ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 17-11-2026...

Most Popular

Punjab News : ਪੰਜਾਬ ‘ਚ ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ

Punjab News : ਪੰਜਾਬ ‘ਚ ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ

by Navjot
2 weeks ago
0

ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) ਪੰਜਾਬ ‘ਚ ਸਕੂਲਾਂ ਦਾ ਸਮਾਂ ਅੱਜ (2ਨਵੰਬਰ) ਤੋਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ ਧਿਆਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 