• Latest
  • Trending
ਪਿੰਡਾਂ ਦੇ ਕਿਸਾਨ ਮਜਦੂਰ ਦੀ ਸਾਂਝ ਨੂੰ ਕਾਇਮ ਰੱਖਣ ਲਈ ਗੁਰੂਆਂ ਦੇ ਦਖਾਏ ਮਾਰਗ ਨੂੰ ਆਪਣਾਉ – ਕੈਂਥ

ਪਿੰਡਾਂ ਦੇ ਕਿਸਾਨ ਮਜਦੂਰ ਦੀ ਸਾਂਝ ਨੂੰ ਕਾਇਮ ਰੱਖਣ ਲਈ ਗੁਰੂਆਂ ਦੇ ਦਖਾਏ ਮਾਰਗ ਨੂੰ ਆਪਣਾਉ – ਕੈਂਥ

6 years ago
Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

29 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

8 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

8 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

8 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

9 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

9 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

9 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

9 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

10 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

10 hours ago
Hindi News
English News
Tuesday, November 17, 2026
No Result
View All Result
10 °c
Chandigarh
19 ° Wed
19 ° Thu
20 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਿੰਡਾਂ ਦੇ ਕਿਸਾਨ ਮਜਦੂਰ ਦੀ ਸਾਂਝ ਨੂੰ ਕਾਇਮ ਰੱਖਣ ਲਈ ਗੁਰੂਆਂ ਦੇ ਦਖਾਏ ਮਾਰਗ ਨੂੰ ਆਪਣਾਉ – ਕੈਂਥ

May 20, 2020
in Punjab-Chandigarh, ਖਬਰਾਂ, ਪੰਜਾਬ
ਪਿੰਡਾਂ ਦੇ ਕਿਸਾਨ ਮਜਦੂਰ ਦੀ ਸਾਂਝ ਨੂੰ ਕਾਇਮ ਰੱਖਣ ਲਈ ਗੁਰੂਆਂ ਦੇ ਦਖਾਏ ਮਾਰਗ ਨੂੰ ਆਪਣਾਉ – ਕੈਂਥ

ਅਕਾਲ ਤਖਤ ਮੁੱਖੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਖੇਤ ਮਜ਼ਦੂਰਾਂ ਦੇ ਮਸਲੇਂ ‘ਚ ਦਖਲ ਦੀ  ਪਰਮਜੀਤ ਸਿੰਘ ਕੈਂਥ ਕੀਤੀ ਅਪੀਲ 

ਪੰਚਾਇਤਾਂ ਵੱਲੋਂ ਖੇਤ ਮਜ਼ਦੂਰਾਂ ਖਿਲਾਫ਼ ਮਤੇ ਪਾਉਣਾ ਗੈਰ ਸੰਵਿਧਾਨਕ — ਕੈਂਥ

ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ)  ਪਿੰਡਾਂ ਦੇ ਵਿੱਚ ਸਮਾਜਿਕ ਰਿਸ਼ਤਿਆਂ ਨੂੰ ਬਚਾਉਣ ਲਈ ਪੰਜਾਬੀਆਂ ਪੁਰਾਤਨ ਰਵਾਇਤੀ ਸਾਂਝਾ ਨੂੰ ਕਾਇਮ ਰੱਖਣ ਲਈ ਗੁਰੂਆਂ ਦੇ ਦਖਾਏ ਮਾਰਗ ਉਤੇ ਪਹਿਰਾ ਦੇਣ ਲਈ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ,ਇਹ ਵਿਚਾਰਾਂ ਦਾ ਪ੍ਰਗਟਾਵਾ ਕਰਦੀਆਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਕੀਤੀ, ਉਹਨਾਂ ਅੱਗੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਆਪ ਮੁਹਰੇ ਹੋ ਕੇ ਮਜਦੂਰਾਂ ਦੀ ਮਜਦੂਰੀ ਨੂੰ ਆਪੋਂ ਆਪਣੇ ਢੰਗ ਤਰੀਕਿਆਂ ਨਾਲ ਖੇਤਾਂ ਵਿੱਚ ਝੋਨੇ ਦੀ ਲਵਾਈ ਮਤੇ ਪਾਸ ਕਰਕੇ ਕਿਸਾਨ ਅਤੇ ਖੇਤ ਮਜ਼ਦੂਰਾਂ ਦੀ ਆਪਸੀ ਭਾਈਚਾਰਕ ਸਾਂਝ ਨੂੰ  ਵੱਖਰੇਵੇਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸ੍ਰ ਕੈਂਥ ਨੇ ਦੱਸਿਆ ਕਿ ਪਿੰਡਾਂ ਵਿੱਚ ਗਰੀਬ ਪਰਿਵਾਰਾਂ ਨਾਲ ਪੰਚਾਇਤਾਂ ਦੇ ਅਜਿਹੇ ਫੈਸਲਿਆਂ ਨਾਲ ਸਹਿਮ,ਡਰ ਅਤੇ ਦਹਿਸ਼ਤ ਫੈਲਾਉਣ ਦੇ ਤਰੀਕਿਆਂ ਦੀ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨਿੰਦਾ ਕਰਦਾ ਹੈ। ਕਿਸਾਨ -ਖੇਤ ਮਜ਼ਦੂਰ ਦਾ ਰਿਸ਼ਤਾ ਬਹੁਤ ਪੁਰਾਤਨ ਵਿਰਸੇ ਦਾ ਪ੍ਰਤੀਕ ਹੈ ਸਾਨੂੰ ਅਜਿਹੇ ਸਮੇਂ ਜਦੋਂਕਿ ਦੁਨੀਆਂ ਭਰ ਵਿੱਚ ਸਭ ਤੋਂ ਵੱਡਾ ਖ਼ੌਫ਼ ਕਰੋਨਾਵਾਇਰਸ  ਦਾ ਰੋਗ ਫੈਲਿਆ ਹੋਇਆ ਹੈ ਤਾਂ ਸਾਨੂੰ ਸਾਰਿਆਂ ਨੂੰ ਸੂਝਬੂਝ ਤੋਂ ਕੰਮ ਲੈਣਾਂ ਚਾਹੀਦਾ ਹੈ। ਗੁਰੂ, ਪੀਰ-ਪੈਗੰਬਰ ਤੇ ਫ਼ਕੀਰ ਦੇ ਗੁਰੂਦੁਆਰੇ ਘਰਾਂ ਦੇ ਲਾਊਡ ਸਪੀਕਰਾਂ ਦਾ ਆਪਸ ਵਿੱਚ ਵੰਡ ਪਾਉਣ ਲਈ ਧਰਮ ਦੇ ਪੈਰੋਕਾਰਾਂ ਵੱਲੋਂ ਵਰਤੋਂ ਨਹੀਂ ਕਰਨਾ ਚਾਹੀਦਾ। ਕਿਉਂਕਿ ਇਸ ਤਰ੍ਹਾਂ ਕਰਨ ਨਾਲ ਪਿੰਡਾਂ ਵਿੱਚ ਸਹਿਮ,ਡਰ ਦਹਿਸ਼ਤ ਅਤੇ ਨਫ਼ਰਤ ਫੈਲਾਉਣ ਦਾ ਖੇਤ ਮਜ਼ਦੂਰਾਂ ਨਾਲ ਵਿਵਹਾਰ ਖਿਲਾਫ਼ ਗੈਰ ਸੰਵਿਧਾਨਕ ਹੈ। ਝੋਨੇ ਦੀ ਲਵਾਈ ਦੇ ਰੇਟ ਨਾਲ ਜੁੜ ਕੇ ਪੇਂਡੂ ਸਮਾਜ ਅੰਦਰ ਮਾਲਕ ਕਿਸਾਨੀ ਤੇ ਖੇਤ ਮਜ਼ਦੂਰਾਂ ’ਚ ਟਕਰਾਅ ਨਹੀਂ ਹੋਣਾ ਚਾਹੀਦਾ।ਖੇਤ ਮਜ਼ਦੂਰ ਤਾਂ ਪਹਿਲਾਂ ਹੀ ਕੈਪਟਨ ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਹੋਇਆ ਹੈ। ਉਹਨਾਂ ਦੇ ਹੱਕਾਂ ਪ੍ਰਤੀ ਕੋਈ ਵੀ ਪਾਰਟੀ ਗੰਭੀਰ ਨਹੀਂ ਹੈ।
ਅਲਾਇੰਸ ਦੇ ਪ੍ਰਧਾਨ ਅਪੀਲ ਕਰਦਿਆਂ ਅਕਾਲ ਤਖਤ ਮੁੱਖੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਖੇਤ ਮਜ਼ਦੂਰਾਂ ਦੇ ਮਸਲੇਂ ‘ਚ ਦਖਲ ਦੀ ਅਪੀਲ ਕੀਤੀ ਕਿ ਅਜਿਹੇ ਮੌਕੇ ਪਿੰਡਾਂ ਵਿੱਚ ਸਦੀਵੀਂ ਆਪਸੀ ਭਾਈਚਾਰਕ ਏਕਤਾ ਨੂੰ ਤੋੜਨ ਵਾਲਿਆਂ ਨੂੰ ਰੋਕਣ ਦਾ ਉਪਦੇਸ਼ ਦੇਣ ਅਤੇ ਗੁਰੂ ਨਾਨਕ ਦੇਵ ਜੀ ਦੀ “ਵੰਡ ਕੇ ਛੱਕੋ ਅਤੇ,ਦਸ਼ਾ ਨੋਹਾ ਦੀ ਕੀਰਤਿ ਕਰੋ,ਵੰਡ ਕੇ ਛੱਕੋ” ਦੇ ਸਿਧਾਂਤ ਅਨੁਸਾਰ ਆਪਣੀ ਸਾਂਝ ਨੂੰ ਮਜਬੂਤ ਕਰਨ ਦੀ ਪੀਰਤ ਨੂੰ ਕਾਇਮ ਰਖਿਆ ਜਾਵੇ।
ਸ੍ਰ ਕੈਂਥ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਕਿਸਾਨ ਮਜਦੂਰ ਜੱਥੇਬੰਦੀਆਂ ਨੂੰ ਪੰਜਾਬੀ ਪ੍ਰੰਪਰਾਵਾਂ ਨੂੰ ਕਾਇਮ ਰੱਖਣ ਲਈ ਆਪਸੀ ਸਹਿਯੋਗ ਨਾਲ ਖੇਤ ਮਜਦੂਰਾਂ ਪ੍ਰਤੀ ਵੱਧ ਰਹੀ ਨਫ਼ਰਤ ਖਤਮ ਕਰਨ ਲਈ ਮਜਦੂਰੀ ਨੂੰ ਮੁਕਰਰ ਕੀਤਾ ਜਾਣਾ ਚਾਹੀਦਾ ਹੈ। ਰਾਜਨੀਤਕ ਪਾਰਟੀਆਂ ਨੂੰ ਵੀ ਅਜਿਹੇ ਗੰਭੀਰ ਸਮੱਸਿਆ ਵੱਲ ਧਿਆਨ ਦੇਣ ਦੀ ਅਪੀਲ ਕਰਦਿਆਂ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪਿੰਡਾਂ ਵਿੱਚ ਖੇਤ ਮਜ਼ਦੂਰ-ਕਿਸਾਨ ਦੀ ਸਾਂਝ ਨੂੰ ਕਾਇਮ ਰੱਖਣ ਲਈ ਗੰਭੀਰਤਾ ਨੂੰ ਸਮਝਣ ਲਈ ਪਹਿਲਕਦਮੀ ਕਰਨੀ ਚਾਹੀਦੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

by Ankit
November 17, 2026
0

  ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 17-11-2026...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

by Ankit
November 17, 2026
0

  ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 17-11-2026...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 510 ਘਟਨਾਵਾਂ ਆਈਆਂ ਸਾਹਮਣੇ ; 184 ਮਾਮਲਿਆਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 510 ਘਟਨਾਵਾਂ ਆਈਆਂ ਸਾਹਮਣੇ ; 184 ਮਾਮਲਿਆਂ ਵਿੱਚ ਲਗਾਏ ਗਏ ਜੁਰਮਾਨੇ

by Navjot
4 weeks ago
0

  ਪਟਿਆਲਾ, 23 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਇੱਕ ਰਿਪੋਰਟ ਅਨੁਸਾਰ, ਪੰਜਾਬ ਪ੍ਰਸ਼ਾਸਨ ਨੇ ਸੂਬੇ ਭਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 