• Latest
  • Trending
ਪੰਜਾਬ ਸਰਕਾਰ ਦਾ ਰੁਜਗਾਰ ਮੇਲਾ ਇੱਕ ਸਿਆਸੀ ਡਰਾਮਾ- ਅਕਾਲੀ ਦਲ

ਪੰਜਾਬ ਸਰਕਾਰ ਦਾ ਰੁਜਗਾਰ ਮੇਲਾ ਇੱਕ ਸਿਆਸੀ ਡਰਾਮਾ- ਅਕਾਲੀ ਦਲ

9 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

13 minutes ago
Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

19 minutes ago
Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

29 minutes ago
Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

33 minutes ago
Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ

Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ

49 minutes ago
Hukamnama Sri Darbar Sahib Today – 05 September 2026 | Ang 711 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 September 2026 | Ang 711 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

11 hours ago
BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

11 hours ago
ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

13 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ

13 hours ago
ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

13 hours ago
Hindi News
English News
Saturday, September 5, 2026
No Result
View All Result
26 °c
Chandigarh
27 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਦਾ ਰੁਜਗਾਰ ਮੇਲਾ ਇੱਕ ਸਿਆਸੀ ਡਰਾਮਾ- ਅਕਾਲੀ ਦਲ

August 19, 2017
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਸਰਕਾਰ ਦਾ ਰੁਜਗਾਰ ਮੇਲਾ ਇੱਕ ਸਿਆਸੀ ਡਰਾਮਾ- ਅਕਾਲੀ ਦਲ

ਚੰਡੀਗੜ, 19 ਅਗਸਤ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਰੁਜਗਾਰ ਮੇਲੇ ਨੂੰ ਮਹਿਜ ਇੱਕ ਡਰਾਮਾ ਕਰਾਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਪਹਿਲਾਂ ਤੋਂ ਵੱਖ-ਵੱਖ ਵਿਦਿਅਕ ਅਦਾਰਿਆਂ ਵੱਲੋਂ ਲਗਾਤਾਰ ਚੱਲ ਰਹੀ ”ਪਲੇਸਮੈਂਟ” ਪ੍ਰਕ੍ਰਿਆ ਉਪਰ ਸਰਕਾਰੀ ਮੋਹਰ ਲਾ ਕੇ ਲੋਕਾਂ ਦੀਆਂ ਅੱਖਾਂ ਵਿੱਚ ਧੂੜ ਝੋਕਣ ਦਾ ਕੰਮ ਕਰ ਰਹੀ ਹੈ।

ਡਾ. ਚੀਮਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਖਾਲੀ ਅਸਾਮੀਆਂ ਨੂੰ ਭਰਨ ਵਾਸਤੇ ਹਾਲੇ ਤੱਕ ਕੋਈ ਵੀ ਗੰਭੀਰ ਯਤਨ ਨਹੀਂ ਕੀਤਾ ਅਤੇ ਉਲਟਾ ਕੁਝ ਮਹਿਕਮਿਆਂ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਕੰਮ ਕਰ ਰਹੇ ”ਆਊਟਸੋਰਸ” ਮੁਲਾਜ਼ਮਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ। ਉਹਨਾਂ ਕਿਹਾ ਕਿ ਵਿੱਚ ਸੁਵਿਧਾ ਕੇਂਦਰਾਂ ਨੂੰ ਬੰਦ ਕਰਕੇ ਵੀ ਪੰਜਾਬ ਦੀ ਸਰਕਾਰ ਨੇ ਪਹਿਲਾਂ ਤੋਂ ਰੁਜਗਾਰ ਵਿੱਚ ਲੱਗੇ ਪੜੇ• ਲਿਖੇ ਨੌਂਜਵਾਨਾਂ ਦੇ ਰੁਜਗਾਰ ਨੂੰ ਵੱਡੀ ਸੱਟ ਮਾਰੀ ਹੈ। ਇਸੇ ਤਰ•ਾਂ ਸੂਬੇ ਵਿੱਚ ਵਿਕਾਸ ਗਤੀਵਿਧੀਆਂ ਵਿੱਚ ਮੁਕੰਮਲ ਖੜੌਤ ਆਉਣ ਕਰਕੇ ਇਸ ਪੇਸ਼ੇ ਨਾਲ ਜੁੜੇ ਰਾਜ ਮਿਸਤਰੀ ਅਤੇ ਮਜਦੂਰ ਬੇਰੁਜਗਾਰ ਹੋਈ ਬੈਠੇ ਹਨ। ਮਨਰੇਗਾ ਸਕੀਮ ਦੇ ਬੰਦ ਹੋਣ ਕਾਰਨ ਪੇਂਡੂ ਮਜਦੂਰਾਂ ਦੀ ਹਾਲਤ ਵੀ ਤਰਸਯੋਗ ਬਣੀ ਪਈ ਹੈ। ਟਰੱਕ ਯੂਨੀਅਨਾਂ ਭੰਗ ਕਰਨ ਕਰਕੇ ਸਵੈ-ਰੁਜਗਾਰ ਨਾਲ ਆਪਣੀ ਮਿਹਨਤ ਨਾਲ ਪੈਰਾਂ ਤੇ ਖੜੇ ਮਿਹਨਤੀ ਟਰੱਕ ਅਪਰੇਟਰ ਭੁਖਮਰੀ ਵਾਲੇ ਪਾਸੇ ਵਧ ਰਹੇ ਹਨ।

ਉਹਨਾਂ ਕਿਹਾ ਕਿ ਹੁਣ ਸਰਕਾਰ ਪੰਜਾਬ ਦੇ ਵੱਖ-ਵੱਖ ਇੰਜਨੀਅਰਿੰਗ ਅਤੇ ਹੋਰ ਤਕਨੀਕੀ ਕਾਲਜਾਂ ਜਿਹਨਾਂ ਵਿੱਚ ਦੇਸ਼ ਦੀਆਂ ਵੱਡੀਆਂ ਕੰਪਨੀਆਂ ਵੱਲੋਂ ਹਰ ਸਾਲ ਆ ਕੇ ”ਪਲੇਸਮੈਂਟ ਕੈਂਪ” ਲਗਾਏ ਜਾਂਦੇ ਹਨ ਨੂੰ ਸਰਕਾਰ ਦੀ ਉਪਲਬਧੀ ਵਜੋਂ ਪੇਸ਼ ਕਰਨ ਵਾਸਤੇ ਲੱਖਾਂ ਰੁਪਏ ਦੇ ਇਸ਼ਤਿਹਾਰ ਦੇ ਕੇ ਸਰਕਾਰ ਆਪਣੇ ਖਾਤੇ ਵਿੱਚ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਪੁੱਛਿਆ ਕਿ ਕੀ ਜਿਹਨਾਂ ਯੂਨੀਵਰਸਿਟੀਆਂ ਅਤੇ ਹੋਰ ਕਾਲਜਾਂ ਦੇ ਨਾਮ ਸਰਕਾਰੀ ਇਸ਼ਤਿਹਾਰਾਂ ਵਿੱਚ ਦਿੱਤੇ ਜਾ ਰਹੇ ਹਨ ਨੇ ਪਹਿਲਾਂ ਇਸ ਤਰਾਂ ਦੀ ਪਲੇਸਮੈਂਟ ਨਹੀਂ ਕੀਤੀ ? ਫਿਰ ਹੁਣ ਇਹਨਾਂ ਅਦਾਰਿਆਂ ਦੀ ਇਸ ਪਲੇਸਮੈਂਟ ਨੂੰ ਸਰਕਾਰ ਆਪਣੀ ਪ੍ਰਾਪਤੀ ਵਜੋਂ ਕਿਉਂ ਪੇਸ਼ ਕਰ ਰਹੀ ਹੈ? ਅਖੀਰ ਵਿੱਚ ਡਾ. ਚੀਮਾ ਨੇ ਕਿਹਾ ਕਿ ਸੂਬੇ ਵਿੱਚ ਸਭ ਤੋਂ ਵੱਡਾ ਰੁਜਗਾਰ ਦਾ ਸਾਧਨ ਖੇਤੀਬਾੜੀ ਹੈ ਪਰ ਅਫਸੋਸ ਦੀ ਗੱਲ ਹੈ ਕਿ ਕਾਂਗਰਸ ਸਰਕਾਰ ਦੇ ਵਿਸ਼ਵਾਸ਼ਘਾਤ ਕਾਰਨ ਇਹ ਮਹਾਨ ਕਿੱਤਾ ਖੁਦਕੁਸ਼ੀਆਂ ਦਾ ਸ਼ਿਕਾਰ ਹੋ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਸਾਰੇ ਪੱਖਾਂ ਤੋਂ ਗੰਭੀਰਤਾ ਨਾਲ ਵਿਚਾਰ ਕਰਕੇ ਅਤੇ ਖੋਖਲੀਆਂ ਨੀਤੀਆਂ ਬੰਦ ਕਰਕੇ ਜ਼ਮੀਨੀ ਧਰਾਤਲ ਨੂੰ ਸਮਝਣਾ ਚਾਹੀਦਾ ਹੈ ਅਤੇ ਫਿਰ ਬੈਠ ਕੇ ਉਸਦਾ ਹੱਲ ਲੱਭਣਾ ਚਾਹੀਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 5, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 5...

Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

by Ranjit Singh
September 5, 2026
0

Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ - ਨਿਕਿਤਾ ਪੋਰਵਾਲ ਕਰੇਗੀ ਭਾਰਤ ਦੀ ਨੁਮਾਇੰਦਗੀ - ਪਿਛਲੇ ਸਾਲ...

Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
September 5, 2026
0

Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਪਾਕਿਸਤਾਨ ਅੱਜ ਮਹਿਲਾ...

Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

by Ranjit Singh
September 5, 2026
0

Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਅਹਿਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 5, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 5...

Most Popular

Punjab: ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

Punjab: ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

by Ranjit Singh
4 weeks ago
0

Punjab: ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ - ਅਜਿਹੇ ਤਿਉਹਾਰ ਸਾਡੀ ਨਵੀਂ ਪੀੜ੍ਹੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 