• Latest
  • Trending
ਸ਼੍ਰੋਮਣੀ ਅਕਾਲੀ ਦਲ ਮੁੜ ਸੁਰਜੀਤ ਕਰਨ ਲਈ ਬਾਦਲਾਂ ਖਿਲਾਫ ਸਾਂਝਾ ਮੰਚ ਹਮ-ਖਿਆਲੀ ਸੰਗਠਨਾਂ ਦਾ ਬਣਾਇਆ ਜਾਵੇ- ਰਵੀਇੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ ਮੁੜ ਸੁਰਜੀਤ ਕਰਨ ਲਈ ਬਾਦਲਾਂ ਖਿਲਾਫ ਸਾਂਝਾ ਮੰਚ ਹਮ-ਖਿਆਲੀ ਸੰਗਠਨਾਂ ਦਾ ਬਣਾਇਆ ਜਾਵੇ- ਰਵੀਇੰਦਰ ਸਿੰਘ

6 years ago
ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

13 minutes ago
Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

26 minutes ago
ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

48 minutes ago
ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

51 minutes ago
ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

54 minutes ago
ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

58 minutes ago
ਸਿਹਤ ਮੰਤਰੀ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ

ਸਿਹਤ ਮੰਤਰੀ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ

1 hour ago
ਧੂਰੀ ਦੇ ਵਾਰਡ ਨੰਬਰ 5 ਤੇ 6 ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕੈਂਪ ਲਗਾਇਆ

ਧੂਰੀ ਦੇ ਵਾਰਡ ਨੰਬਰ 5 ਤੇ 6 ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕੈਂਪ ਲਗਾਇਆ

1 hour ago
ਚੀਨ ਨੇ ਨਿਊਜ਼ੀਲੈਂਡ ਦੇ ਚਾਰ ਸੰਸਦ ਮੈਂਬਰਾਂ ‘ਤੇ ਲਗਾਈ ਪਾਬੰਦੀ

ਚੀਨ ਨੇ ਨਿਊਜ਼ੀਲੈਂਡ ਦੇ ਚਾਰ ਸੰਸਦ ਮੈਂਬਰਾਂ ‘ਤੇ ਲਗਾਈ ਪਾਬੰਦੀ

1 hour ago
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

1 hour ago
SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

1 hour ago
ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

2 hours ago
Hindi News
English News
Thursday, June 4, 2026
No Result
View All Result
41 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਮੁੜ ਸੁਰਜੀਤ ਕਰਨ ਲਈ ਬਾਦਲਾਂ ਖਿਲਾਫ ਸਾਂਝਾ ਮੰਚ ਹਮ-ਖਿਆਲੀ ਸੰਗਠਨਾਂ ਦਾ ਬਣਾਇਆ ਜਾਵੇ- ਰਵੀਇੰਦਰ ਸਿੰਘ

May 21, 2020
in ਸਿਆਸੀ, ਖਬਰਾਂ, ਪੰਜਾਬ
ਸ਼੍ਰੋਮਣੀ ਅਕਾਲੀ ਦਲ ਮੁੜ ਸੁਰਜੀਤ ਕਰਨ ਲਈ ਬਾਦਲਾਂ ਖਿਲਾਫ ਸਾਂਝਾ ਮੰਚ ਹਮ-ਖਿਆਲੀ ਸੰਗਠਨਾਂ ਦਾ ਬਣਾਇਆ ਜਾਵੇ- ਰਵੀਇੰਦਰ ਸਿੰਘ

ਬਾਦਲਾਂ ਨੇ ਚੋਟੀ ਦੇ ਅਧਿਕਾਰੀ ਪੰਥਕ ਸ਼ਕਤੀ ਖੇਰੂ-ਖੇਰੂੰ ਕਰਨ ਲਈ ਵਰਤੇ-ਰਵੀਇੰਦਰ ਸਿੰਘ

ਚੰਡੀਗੜ੍ਹ 21 ਮਈ( ਵਿਸ਼ਵ ਵਾਰਤਾ ) ਅਕਾਲੀ ਦਲ 1920 ਦੇ ਪ਼੍ਰਧਾਨ ਸ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਗੁਰੂ ਪੰਥ ਦੀ ਸਿਰਮੌਰ ਜਥੇਬੰਦੀ ਸ਼਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ , ਇਕ ਮੰਚ ਤੇ ਇਕੱਠੇ ਹੋਣ ਲਈ ਹਮ- ਖਿਆਲੀ ਸੰਗਠਨਾਂ ਨੂੰ ਜ਼ੋਰ ਦਿਦਿਆਂ ਕਿਹਾ ਕਿ ਇਕ ਪਰਿਵਾਰ ਨੇ ਸਿੱਖ ਕੌਮ ਨੂੰ ਨੇਸਤੋਨਾਬੂਦ ਕਰ ਦਿੱਤਾ ਹੈ। ਉਨਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ਼੍ਰਧਾਨ ਖਿਲਾਫ ਛਪੀਆਂ ਖਬਰਾਂ ਦੇ ਹਵਾਲੇ ਨਾਲ ਕਿਹਾ ਕਿ ਉਹ ਵਿਅਕਤੀ ਸਿੱਖ ਵਿਰੋਧੀ ਤਾਕਤਾਂ ਦੀ ਬੋਲੀ ਬੋਲ ਰਿਹਾ ਹੈ, ਜਿਸ ਦੀ ਪਿੱਠ ਬਾਦਲ ਥਾਪੜ ਰਹੇ ਹਨ। ਸ ਰਵੀਇੰਦਰ ਸਿੰਘ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਿਸੇ ਵੇਲੇ ਸ਼਼੍ਰੋਮਣੀ ਅਕਾਲੀ ਦਲ ,ਸ਼਼੍ਰੋਮਣੀ ਗੁਰਦੁਆਰਾ ਪ਼੍ਰਬੰਧਕ ਕਮੇਟੀ ਪ੍ਰਧਾਂਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦਾ ਬਿਆਨ ਸਿੱਖ ਮੱਸਲਿਆਂ ਤੇ ਦੇਸ਼- ਵਿਦੇਸ਼ ਦੀ ਸਿਆਸਤ ਵਿੱਚ ਅਹਿਮੀਅਤ ਰੱਖਦਾ ਸੀ ਪਰ ਹੁਣ ਉਹ ਪਹਿਲਾਂ ਵਾਲੀ ਗੱਲ ਨਹੀ ਰਹੀ। ਬਾਦਲਾਂ ਤੇ ਤਿੱਖੇ ਹਮਲੇ ਕਰਦਿਆਂ ਰਵੀਇੰਦਰ ਸਿੰਘ ਨੇ ਕਿਹਾ ਕਿ ਇਨਾ ਸਿੱਖ ਸੰਸਥਾਵਾਂ ਨੂੰ ਆਪਣੀ ਜ਼ਗੀਰ ਬਣਾਂਉਦੇ ਹੋਏ ਨਿੱਜੀ ਰਾਜਨੀਤੀ ਲਈ ਵਰਤਿਆ ਹੈ, ਜਿਸ ਕਾਰਨ ਸਿੱਖ ਨੈਤਿਕ ਕਦਰਾਂ ਕੀਮਤਾਂ ਦੀ ਪਹਿਲਾਂ ਵਰਗੀ ਕਦਰ ਨਹੀ ਰਹੀ । ਘਾਗ ਸਿਆਸਤਦਾਨ ਸ ਰਵੀਇੰਦਰ ਸਿੰਘ ਮੁਤਾਬਕ ਬਾਦਲ ਨਾ ਤਾਂ ਸਿਆਸਤਦਾਨ ਤੇ ਨਾ ਹੀ ਰਾਜਨੀਤੀਵਾਨ ਹਨ, ਉਹ ਤਾਂ ਸਿਰੇ ਦੇ ਮੌਕੇ ਪ਼੍ਰਸਤ ਹਨ, ਜਿਨਾ ਮੁਕੱਦਸ ਧਾਰਮਿਕ ਅਸਥਾਨਾਂ ਤੇ ਸਿੱਖ ਸµਸਥਾਵਾਂ ਨੂੰ ਸਿੱਖ ਹਿੱਤਾਂ ਦੀ ਥਾਂ ਖੁਦ ਸਤਾ ਹਾਸਲ ਕਰਨ ਲਈ ਵਰਤਿਆ ਹੈ।ਸਿੱਖ ਇਤਿਹਾਸ ਵਿਚ ਪਹਿਲੀ ਵਾਰ ਹੈ ਕਿ ਇੱਕ ਪਰਿਵਾਰ ਕੋਲ ,ਅਥਾਹ ਕੁਰਬਾਨੀਆਂ ਨਾਲ ਹੋਂਦ ਚ ਆਈਆਂ ਉਕਤ ਸਿੱਖ ਸੰਸਥਾਂਵਾਂ ਤੇ ਕੰਟਰੋਲ ਹੋਇਆ ਹੈ। ਉਨਾ ਦੋਸ਼ ਲਾਇਆ ਕਿ ਬਾਦਲਾਂ ਚੋਟੀ ਦੇ ਅਧਿਕਾਰੀਆਂ ਨੂੰ ਸਿਆਸੀ ਹਿੱਤਾਂ ਲਈ ਵਰਤਦਿਆਂ ਸਤਾ ਦੇ ਜ਼ੋਰ ਨਾਲ ਸਿੱਖ ਲੀਡਰਸ਼ਿਪ ਖੇਰੂੰ-ਖੇਰੂੰ ਕਰਕੇ , ਸ਼਼੍ਰੋਮਣੀ ਅਕਾਲੀ ਦਲ ਤੇ ਕਬਜ਼ਾ ਕਰਨ ਬਾਅਦ ਸ਼਼੍ਰੋਮਣੀ ਗੁਰਦੁਆਰਾ ਪ਼੍ਰਬµਧਕ ਕਮੇਟੀ , ਦਿੱਲੀ ਸਿੱਖ ਗੁਰਦੁਆਰਾ ਪ਼੍ਰਬੰਧਕ ਕਮੇਟੀ ਅਤੇ ਅਕਾਲ ਤਖਤ ਸਾਹਿਬ ਤੇ ਕੰਟਰੋਲ ਕਰਦੇ ਹੋਏ ਮਨਮਰਜ਼ੀ ਜੇ ਪ਼੍ਰਧਾਨ ਤੇ ਜੱਥੇਦਾਰ ਨਿਯੁਕਤ ਕਰਕੇ, ਆਪਣੇ ਨਿੱਜੀ ਸਿਆਸੀ ਮੁਫਾਦ ਲਈ ਫੈਸਲੇ ਕਰਵਾਏ, ਜਿਸ ਦੀ ਮਿਸਲਾ ਸੌਦਾ ਸਾਧ ਹੈ।ਸ. ਰਵੀਇੰਦਰ ਸਿੰਘ ਨੇ ਮੁੜ ਹਮ-ਖਿਆਲੀ ਸੰਗਠਨਾਂ ਨੂੰ ਜ਼ੋਰ ਦਿਤਾ ਹੈ ਕਿ ਉਹ ਬਾਦਲਾਂ ਖਿਲਾਫ ਸਾਂਝਾ ਮੰਚ ਬਣਾਉਣ ਲਈ ਇਕੱਠੇ ਹੋਣ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

by Ankit
June 4, 2026
0

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ 03 ਕਿੱਲੋ 787 ਗ੍ਰਾਮ ਹੈਰੋਇਨ, 265...

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

by Jaspreet Kaur
June 4, 2026
0

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ - ਡਾਕਟਰਾਂ ਦੀ ਟੀਮ ਲਗਾਤਾਰ ਕਰ ਰਹੀ ਹੈ ਨਿਗਰਾਨੀ ਨਵੀ ਦਿੱਲੀ...

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

by Ankit
June 4, 2026
0

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਟੀਮ ਪ੍ਰਸ਼ੰਸਾ ਪੱਤਰ...

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

by Ankit
June 4, 2026
0

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ - ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਰੋਜ਼ਗਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

by Ankit
June 4, 2026
0

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ 03 ਕਿੱਲੋ 787 ਗ੍ਰਾਮ ਹੈਰੋਇਨ, 265...

Most Popular

Punjab Breaking: ਜਗਤਾਰ ਹਵਾਰਾ ਵੱਲੋਂ ਮੰਗੀ ਗਈ ਪੈਰੋਲ ਦਾ CBI ਵੱਲੋਂ ਵਿਰੋਧ

Punjab Breaking: ਜਗਤਾਰ ਹਵਾਰਾ ਵੱਲੋਂ ਮੰਗੀ ਗਈ ਪੈਰੋਲ ਦਾ CBI ਵੱਲੋਂ ਵਿਰੋਧ

by Ranjit Singh
1 week ago
0

Punjab Breaking: ਜਗਤਾਰ ਹਵਾਰਾ ਵੱਲੋਂ ਮੰਗੀ ਗਈ ਪੈਰੋਲ ਦਾ CBI ਵੱਲੋਂ ਵਿਰੋਧ ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ) – ਜਗਤਾਰ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 