ਚੰਡੀਗੜ੍ਹ 22 ਮਈ ( ਵਿਸ਼ਵ ਵਾਰਤਾ)-ਪਾਕਿਸਤਾਨ ਇੰਟਰਨੈਸ਼ਨਲ ਏਅਰਲਾਇੰਸ ਦਾ ਜਹਾਜ਼ ਸ਼ੁੱਕਰਵਾਰ ਨੂੰ ਕਰਾਚੀ ਏਅਰਪੋਰਟ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਇਸ ਜਹਾਜ਼ ਵਿਚ ਤਕਰੀਬਨ 99 ਲੋਕ ਸਵਾਰ ਸਨ । ਜਹਾਜ਼ ਕਰਾਚੀ ਏਅਰਪੋਰਟ ‘ਤੇ ਉਤਰਣ ਤੋਂ ਪਹਿਲਾਂ ਕਰੈਸ਼ ਹੋ ਗਿਆ ।
Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 17-11-2026...





















