• Latest
  • Trending
ਕੰਮ ਦੇ ਘੰਟੇ ਵਧਾਉਣ ਦਾ ਨੋਟੀਫਿਕੇਸ਼ਨ ਵਾਪਸ ਕਰਵਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ, ਦਿੱਤਾ ਮੰਗ ਪੱਤਰ

ਕੰਮ ਦੇ ਘੰਟੇ ਵਧਾਉਣ ਦਾ ਨੋਟੀਫਿਕੇਸ਼ਨ ਵਾਪਸ ਕਰਵਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ, ਦਿੱਤਾ ਮੰਗ ਪੱਤਰ

6 years ago
Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

9 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

9 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

10 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

10 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

10 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

10 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

11 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

11 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

11 hours ago
Hindi News
English News
Tuesday, November 17, 2026
No Result
View All Result
14 °c
Chandigarh
19 ° Wed
19 ° Thu
20 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੰਮ ਦੇ ਘੰਟੇ ਵਧਾਉਣ ਦਾ ਨੋਟੀਫਿਕੇਸ਼ਨ ਵਾਪਸ ਕਰਵਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ, ਦਿੱਤਾ ਮੰਗ ਪੱਤਰ

May 22, 2020
in ਖਬਰਾਂ, ਪੰਜਾਬ
ਕੰਮ ਦੇ ਘੰਟੇ ਵਧਾਉਣ ਦਾ ਨੋਟੀਫਿਕੇਸ਼ਨ ਵਾਪਸ ਕਰਵਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ, ਦਿੱਤਾ ਮੰਗ ਪੱਤਰ

ਕੰਮ ਦੇ ਘੰਟੇ ਵਧਾਉਣ ਦਾ ਨੋਟੀਫਿਕੇਸ਼ਨ ਵਾਪਸ ਕਰਵਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ, ਦਿੱਤਾ ਮੰਗ ਪੱਤਰ
ਬੁਢਲਾਡਾ 22 ਮਈ( ਵਿਸ਼ਵ ਵਾਰਤਾ) : ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਦੇ ਸਾਂਝੇ ਕੌਮੀ ਮੰਚ ਦੇ ਸੱਦੇ ਤੇ ਸੀਟੂ ਅਤੇ ਏਟਕ ਨਾਲ ਸਬੰਧਿਤ ਮਜਦੂਰ ਮੁਲਾਜ਼ਮ ਯੂਨੀਅਨਾਂ ਦੀ ਅਗਵਾਈ ਵਿੱਚ ਵਰਕਰਾਂ ਨੇ ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਵਿੱਚ ਮਜਦੂਰ ਵਿਰੋਧੀ ਸੋਧਾਂ ਖਿਲਾਫ਼ ਸਰਕਾਰਾਂ ਦੁਆਰਾ ਰੋਜ਼ਾਨਾ ਕੰਮ ਦੇ ਘੰਟੇ 8 ਘੰਟੇ ਤੋਂ ਵਧਾਕੇ 12 ਘੰਟੇ ਕਰਨ ਦੇ ਨੋਟੀਫਿਕੇਸ਼ਨ ਨੂੰ ਵਾਪਸ ਕਰਵਾਉਣ ਅਤੇ ਹੋਰ ਭਟਕਦੀਆਂ ਮੰਗਾਂ ਨੂੰ ਲੈ ਕੇ ਪੁਰਾਣੀ ਕਚਿਹਰੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਅਤੇ ਰੋਹ ਭਰਪੂਰ ਧਰਨਾ ਦੇ ਕੇ ਮੋਦੀ ਸਰਕਾਰ ਖਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ. ਇਸ ਮੋਕੇ ਸੀਟੂ ਦੀ ਜ਼ਿਲਾ ਆਗੂ ਜਸਵਿੰਦਰ ਕੌਰ ਦਾਤੇਵਾਸ, ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਏਟਕ ਦੇ ਆਗੂ ਵੇਦ ਪ੍ਰਕਾਸ਼ ਸਾਬਕਾ ਐਮ ਸੀ, ਸੀਤਾ ਰਾਮ ਗੋਬਿੰਦਪੁਰਾ ਅਤੇ ਚਿਮਨ ਲਾਲ ਨੇ ਮੋਦੀ ਸਰਕਾਰ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਕਰੋਨਾ ਮਹਾਂਮਾਰੀ ਦੀ ਸਭ ਤੋਂ ਵੱਡੀ ਮਾਰ ਮਜਦੂਰਾਂ ਤੇ ਪਈ ਹੈ. ਉਨ੍ਹਾਂ ਕਿਹਾ ਕਿ ਰੁਜ਼ਗਾਰ ਖੁਸਣ ਕਰਕੇ ਮਜਦੂਰ ਪਰਿਵਾਰ ਭੁੱਖਮਰੀ ਅਤੇ ਹੋਰ ਦਰਪੇਸ਼ ਔਕੜਾਂ ਕਾਰਨ ਦਾ ਸਾਹਮਣਾ ਕਰ ਰਹੇ ਹਨ, ਵੱਖ ਵੱਖ ਸੂਬਿਆਂ ਵਿੱਚ ਕੰਮ ਤੇ ਲੱਗੇ ਹਜਾਰਾਂ ਲੱਖਾਂ ਮਜਦੂਰ ਸੜਕਾਂ ਤੇ ਰੁਲ ਰਹੇ ਹਨ. ਰੇਲ, ਸੜਕ ਹਾਦਸਿਆਂ ਅਤੇ ਭੁੱਖਮਰੀ ਕਾਰਨ ਜਾਨਾਂ ਤੋਂ ਹੱਥ ਧੋ ਰਹੇ ਹਨ. ਕੇਂਦਰ ਸਰਕਾਰ ਵੱਲੋਂ ਕਿਰਤੀਆਂ ਦੇ ਰੋਟੀ, ਪਾਣੀ, ਰੁਜ਼ਗਾਰ ਜਾਂ ਉਹਨਾਂ ਦੇ ਪਿੱਤਰੀ ਸੂਬਿਆਂ ਚ ਪਰਵਾਸ ਲਈ ਕੋਈ ਯੋਜਨਾ ਨਹੀਂ ਉਲਟਾ ਕਿਰਤੀਆਂ ਦੇ ਹੱਕਾਂ ਤੇ ਡਾਕੇ ਮਾਰੇ ਜਾ ਰਹੇ ਹਨ ਅਤੇ ਸਰਮਾਏਦਾਰ ਘਰਾਣਿਆ ਨੂੰ ਗੱਫੇ ਦਿੱਤੇ ਜਾ ਰਹੇ ਹਨ, ਕਰੋਨਾ ਮਹਾਂਮਾਰੀ ਦੌਰਾਨ ਇਹਨਾਂ ਵੱਡੇ ਘਰਾਣਿਆਂ ਦਾ 68 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਕੇਂਦਰ ਸਰਕਾਰ ਨੇ ਮੁਆਫ ਕੀਤਾ ਹੈ, ਦੂਜੇ ਪਾਸੇ ਸਰਕਾਰ ਵੱਲੋਂ ਐਲਾਨੇ 20 ਲੱਖ ਕਰੋੜ ਰੁਪਏ ਦੇ ਪੈਕੇਜ ਵਿੱਚ ਕਿਰਤੀਆਂ ਕਿਸਾਨਾਂ ਲਈ ਫੁੱਟੀ ਕੌਡੀ ਨਹੀਂ ਰੱਖੀ. ਆਗੂਆਂ ਨੇ ਦੋਸ਼ ਲਾਇਆ ਕਿ ਕਰੋਨਾ ਮਹਾਂਮਾਰੀ ਦੀ ਆੜ ਵਿੱਚ ਕਿਰਤੀਆਂ ਨੂੰ ਦਬਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਹੱਕਾਂ ਹਕੂਕਾਂ ਦਾ ਘਾਣ ਕੀਤਾ ਜਾ ਰਿਹਾ ਹੈ, ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ. ਟਰੇਡ ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰਾਂ ਨੇ ਕਿਰਤੀਆਂ ਵਿਰੋਧੀ ਚੁੱਕੇ ਕਦਮ ਵਾਪਸ ਨਾ ਲਏ ਤਾਂ ਮਜਦੂਰ ਜਥੇਬੰਦੀਆਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕਰਨਗੀਆਂ. ਇਸ ਰੋਸ ਧਰਨੇ ਮੌਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਬਲਾਕ ਪ੍ਰਧਾਨ ਰਣਜੀਤ ਕੌਰ ਬਰੇਟਾ , ਤਜਿੰਦਰ ਵਾਲੀਆ , ਮਨਜੀਤ ਕੌਰ ਬੀਰੋਕੇ ਕਲਾਂ ,ਪੰਜਾਬ ਕਿਸਾਨ ਸਭਾ ਦੇ ਆਗੂ ਕਾ. ਜਸਵੰਤ ਸਿੰਘ ਬੀਰੋਕੇ , ਬਿੰਦਰ ਸਿੰਘ ਅਹਿਮਦਪੁਰ , ਵਿਜੇ ਕੁਮਾਰ ਪ੍ਰਧਾਨ ਸਫ਼ਾਈ ਸੇਵਕ ਯੂਨੀਅਨ , ਗੁਰਦਾਸ ਸਿੰਘ ਟਾਹਲੀਆਂ ,ਮਲਕੀਤ ਸਿੰਘ ਮੰਦਰਾਂ ,ਜੱਗਾ ਸਿੰਘ ਸ਼ੇਰਖਾਂ ਵਾਲਾ , ਰਾਜਵਿੰਦਰ ਸਿੰਘ ਚੱਕ ਭਾਈਕੇ ਕਰਨੈਲ ਸਿੰਘ ਦਾਤੇਵਾਸ , ਬੰਬੂ ਸਿੰਘ ਫੁੱਲੂਵਾਲਾ ਡੋਡ , ਹਰਦਿਆਲ ਸਿੰਘ ਦਾਤੇਵਾਸੀਆ , ਮਜਦੂਰ ਮੁਕਤੀ ਮੋਰਚਾ ਦੇ ਆਗੂ ਕੁਲਵੰਤ ਸਿੰਘ ਦਾਤੇਵਾਸ ਆਦਿ ਨੇ ਵੀ ਸੰਬੋਧਨ ਕੀਤਾ. ਇਸ ਮੌਕੇ ਧਰਨਾ ਸਥਾਨ ਤੇ ਪਹੁੰਚ ਕੇ ਨਾਇਬ ਤਹਿਸੀਲਦਾਰ ਸ: ਗੁਰਜੀਤ ਸਿੰਘ ਢਿਲੋਂ ਨੇ ਆਗੂਆਂ ਪਾਸੋਂ ਮੰਗ ਪੱਤਰ ਲੈਂਦਿਆਂ ਮੁੱਖ ਮੰਤਰੀ ਪੰਜਾਬ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ.
ਫੋਟੋ: ਬੁਢਲਾਡਾ: ਧਰਨੇ ਮੋਕੇ ਸੰਬੋਧਨ ਕਰਦੇ ਹੋਏ ਆਗੂ ਅਤੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੰਦੇ ਹੋਏ.

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

by Ankit
November 17, 2026
0

  ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 17-11-2026...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

by Ankit
November 17, 2026
0

  ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 17-11-2026...

Most Popular

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
4 days ago
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 