• Latest
  • Trending
26 ਜਣਿਆਂ ਨੂੰ 1855 ਲੀਟਰ ਲਾਹਣ,1 ਚਾਲੂ ਭੱਠੀ,367 ਬੋਤਲਾਂ ਸ਼ਰਾਬ ਤੇ 480 ਨਸ਼ੀਲੀਆਂ ਗੋਲੀਆਂ ਸਣੇ ਕੀਤਾ ਕਾਬੂ

26 ਜਣਿਆਂ ਨੂੰ 1855 ਲੀਟਰ ਲਾਹਣ,1 ਚਾਲੂ ਭੱਠੀ,367 ਬੋਤਲਾਂ ਸ਼ਰਾਬ ਤੇ 480 ਨਸ਼ੀਲੀਆਂ ਗੋਲੀਆਂ ਸਣੇ ਕੀਤਾ ਕਾਬੂ

6 years ago
ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

5 hours ago
ਹਵਾਈ ਯਾਤਰੀਆਂ ਲਈ ਅਹਿਮ ਖ਼ਬਰ!  ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ! ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

5 hours ago
ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

5 hours ago
Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

7 hours ago
ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

7 hours ago
ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

7 hours ago
ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

7 hours ago
BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

8 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

8 hours ago
Hindi News
English News
Friday, June 5, 2026
No Result
View All Result
27 °c
Chandigarh
33 ° Fri
34 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

26 ਜਣਿਆਂ ਨੂੰ 1855 ਲੀਟਰ ਲਾਹਣ,1 ਚਾਲੂ ਭੱਠੀ,367 ਬੋਤਲਾਂ ਸ਼ਰਾਬ ਤੇ 480 ਨਸ਼ੀਲੀਆਂ ਗੋਲੀਆਂ ਸਣੇ ਕੀਤਾ ਕਾਬੂ

May 23, 2020
in ਸਿਹਤ, ਖਬਰਾਂ, ਪੰਜਾਬ, ਮਾਨਸਾ
26 ਜਣਿਆਂ ਨੂੰ 1855 ਲੀਟਰ ਲਾਹਣ,1 ਚਾਲੂ ਭੱਠੀ,367 ਬੋਤਲਾਂ ਸ਼ਰਾਬ ਤੇ 480 ਨਸ਼ੀਲੀਆਂ ਗੋਲੀਆਂ ਸਣੇ ਕੀਤਾ ਕਾਬੂ

ਇੱਕ ਮੋਟਰਸਾਈਕਲ ਤੇ ਕਾਰ ਦੀ ਕੀਤੀ ਬਰਾਮਦਗੀ
ਮਾਨਸਾ 23 ਮਈ-( ਵਿਸ਼ਵ ਵਾਰਤਾ)
ਮਾਨਸਾ ਪੁਲੀਸ ਨੇ ਵੱਖ-ਵੱਖ ਮਾਮਲਿਆਂ ਵਿੱਚ 26 ਜਣਿਆਂ ਪਾਸੋਂ 1855 ਲੀਟਰ ਲਾਹਣ,367 ਬੋਤਲਾਂ ਸ਼ਰਾਬ, 1 ਚਾਲੂ ਭੱਠੀ, 480 ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਤੇ ਕਾਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ.ਨਰਿੰਦਰ ਭਾਰਗਵ ਨੇ ਜਾਰੀ ਕੀਤੇ ਪ੍ਰੈਸ ਨੋਟ ਵਿੱਚ ਦੱਸਿਆ ਕਿ ਪੁਲੀਸ ਵੱਲੋਂ ਅਵਤਾਰ ਸਿੰਘ ਉਰਫ਼ ਤਾਰੀ ਵਾਸੀ ਮਾਨਸਾ ਕੋਲੋਂ 108 ਬੋਤਲਾਂ ਸ਼ਰਾਬ ਠੇਕਾ ਦੇਸੀ (ਪੰਜਾਬ) ਬਰਾਮਦ ਕੀਤੀਆਂ ਗਈਆਂ, ਜਦੋਂ ਕਿ ਜਸਪਾਲ ਸਿੰਘ ਉਰਫ਼ ਪਾਲੀ ਵਾਸੀ ਮਾਨਸਾ ਪਾਸੋਂ 84 ਬੋਤਲਾਂ ਸ਼ਰਾਬ ਠੇਕਾ ਦੇਸੀ (ਪੰਜਾਬ) ਦੀ ਬਰਾਮਦਗੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਭੋਲਾ ਸਿੰਘ ਅਤੇ ਰੂਪ ਸਿੰਘ ਵਾਸੀ ਕਿਸ਼ਨਗੜ੍ਹ ਫਰਮਾਹੀ ਨੂੰ 900 ਲੀਟਰ ਲਾਹਣ ਸਣੇ ਕਾਬੂ ਕੀਤਾ ਹੈ ਅਤੇ ਅਰਸ਼ਦੀਪ ਸਿੰਘ ਉਰਫ਼ ਕਾਲੂ ਵਾਸੀ ਜਵਾਹਰਕੇ ਪਾਸੋਂ 1 ਚਾਲੂ ਭੱਠੀ,150 ਲੀਟਰ ਲਾਹਣ ਅਤੇ 40 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਜੀਤ ਸਿੰਘ ਵਾਸੀ ਮੰਢਾਲੀ ਨੂੰ 50 ਲੀਟਰ ਲਾਹਣ,ਤਰਸੇਮ ਸਿੰਘ ਉਰਫ਼ ਪ੍ਰੇਮਾ ਵਾਸੀ ਕਾਹਨਗੜ੍ਹ ਨੂੰ 50 ਲੀਟਰ ਲਾਹਣ, ਕਾਕਾ ਸਿੰਘ ਵਾਸੀ ਭੀਖੀ ਨੂੰ 45 ਲੀਟਰ ਲਾਹਣ, ਭਗਵਾਨ ਸਿੰਘ ਵਾਸੀ 45 ਲੀਟਰ ਲਾਹਣ,ਅਮਰਜੀਤ ਸਿੰਘ ਉਰਫ਼ ਬਿੱਲੂ ਵਾਸੀ ਕੋਰਵਾਲਾ ਨੂੰ 40 ਲੀਟਰ ਲਾਹਣ,ਗੁਰਜੰਟ ਸਿੰਘ ਉਰਫ਼ ਗੁਰਮੀਤ ਵਾਸੀ ਸਾਹਨੇਵਾਲੀ ਨੂੰ 25 ਲੀਟਰ ਲਾਹਣ ਸਣੇ ਕਾਬੂ ਕੀਤਾ ਹੈ।
ਐਸਐਸਪੀ ਨੇ ਦੱਸਿਆ ਕਿ ਪੁਲੀਸ ਨੇ ਲਾਲਜਿੰਦਰ ਸਿੰਘ ਉਰਫ਼ ਲਾਲੀ ਵਾਸੀ ਬੁਢਲਾਡਾ ਨੂੰ ਸਵਿਫ਼ਟ ਕਾਰ ਨੰ:ਡੀ.ਐਲ6ਸੀਐਲ-2307 ਸਮੇਤ ਕਾਬੂ ਕਰਕੇ 35 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਰਾਂਝਾ ਸੌਫ਼ੀ ਬਰਾਮਦ ਕੀਤੀ ਹੈ।ਉਨ੍ਹਾਂ ਦੱਸਿਆ ਕਿ ਕਾਰ ਵਿੱਚ ਸਵਾਰ ਦੋ ਹੋਰ ਵਿਅਕਤੀ ਪਰਮਿੰਦਰ ਸਿੰਘ ਉਰਫ਼ ਗੱਗੀ ਅਤੇ ਭਗਵੰਤ ਸਿੰਘ ਵਾਸੀ ਬੁਢਲਾਡਾ ਮੌਕੇ ਤੋਂ ਭੱਜ ਗਏ ਅਤੇ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਵਿਸਾਖਾ ਸਿੰਘ ਵਾਸੀ ਰਾਮਪੁਰ ਮੰਡੇਰ ਨੂੰ 20 ਬੋਤਲਾਂ ਸ਼ਰਾਬ,ਰੀਟਾ ਸਿੰਘ ਵਾਸੀ ਮੂਸਾ ਨੂੰ 10 ਬੋਤਲਾਂ ਸ਼ਰਾਬ,ਤਰਸੇਮ ਸਿੰਘ ਸੇਮੀ ਵਾਸੀ ਕੋਟਲੀ ਕਲਾਂ ਨੂੰ 10 ਬੋਤਲਾਂ ਸ਼ਰਾਬ, ਕੌਰ ਸਿੰਘ ਵਾਸੀ ਬੱਪੀਆਣਾ ਨੂੰ 10 ਬੋਤਲਾਂ ਸ਼ਰਾਬ,ਦਰਸ਼ਨ ਸਿੰਘ ਵਾਸੀ ਖਿੱਲਣ ਨੂੰ 9 ਬੋਤਲਾਂ ਸ਼ਰਾਬ, ਪ੍ਰਦੀਪ ਕੁਮਾਰ ਵਾਸੀ ਮਾਨਸਾ ਨੂੰ 9 ਬੋਤਲਾਂ ਸ਼ਰਾਬ,ਵਕੀਲ ਸਿੰਘ ਵਾਸੀ ਦਿਆਲਪੁਰਾ ਨੂੰ 9 ਬੋਤਲਾਂ ਸ਼ਰਾਬ,ਗੁਰਤੇਜ਼ ਸਿੰਘ ਵਾਸੀ ਅਲੀਸੇਰ ਖੁਰਦ ਨੂੰ 9 ਬੋਤਲਾਂ ਸ਼ਰਾਬ,ਬਿੱਕਰ ਸਿੰਘ ਵਾਸੀ ਰੱਲਾ ਨੂੰ 9 ਬੋਤਲਾਂ ਸ਼ਰਾਬ,ਰਵਿੰਦਰ ਸਿੰਘ,ਗੁਰਪ੍ਰਤਾਪ ਸਿੰਘ, ਗੁਰਜੀਤ ਸਿੰਘ ਵਾਸੀ ਸਰਦੂਲਗੜ੍ਹ ਨੂੰ 5 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ।
ਡਾ.ਭਾਰਗਵ ਨੇ ਦੱਸਿਆ ਕਿ ਅਜੈਬ ਸਿੰਘ ਵਾਸੀ ਝੰਡਾ ਕਲਾਂ ਕੋਲੋਂ 200 ਲੀਟਰ ਲਾਹਣ, ਸੰਤੋਖ ਸਿੰਘ ਵਾਸੀ ਝੰਡਾ ਕਲਾਂ ਪਾਸੋਂ 150 ਲੀਟਰ ਲਾਹਣ,ਸੋਹਣਾ ਸਿੰਘ ਵਾਸੀ ਟਾਹਲੀਆਂ ਤੋਂ 150 ਲੀਟਰ ਲਾਹਣ,ਸੁਖਦੇਵ ਸਿੰਘ ਸੁੱਖਾ ਵਾਸੀ ਕੁਸਲਾ ਪਾਸੋਂ 50 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ ਹੈ, ਦੋਸ਼ੀਆਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੰਗਾ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਰਿਉਂਦ ਕਲਾਂ ਨੂੰ ਮੋਟਰਸਾਈਕਲ ਪਲਟੀਨਾ ਨੰ:ਪੀਬੀ-31ਆਰ-8873 ਸਮੇਤ ਕਾਬੂ ਕਰਕੇ 480 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ ਬਰਾਮਦ ਕੀਤੀਆਂ ਗਈਆਂ।
ਫੋਟੋ ਨੰ:4
ਫੋਟੋ ਨੰ: ਮਾਨਸਾ ਪੁਲੀਸ ਨੇ ਨਸ਼ੀਲੇ ਪਦਾਰਥਾਂ ਸਣੇ ਕਾਬੂ ਕੀਤੇ ਦੋ ਵਿਅਕਤੀ।ਫੋਟੋ: ਮਾਨ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

by Ankit
June 4, 2026
0

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਦਿੱਤੀ ਗਈ ਸੀ ਗ੍ਰਾਂਟ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

by Jaspreet Kaur
June 4, 2026
0

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ - ਕਈ ਗੰਭੀਰ ਜ਼ਖਮੀ ਚੰਡੀਗੜ੍ਹ,...

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ!  ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ! ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

by Jaspreet Kaur
June 4, 2026
0

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ! ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ 'ਤੇ ਮੁਅੱਤਲ ਨਵੀ ਦਿੱਲੀ, 4 ਜੂਨ 2026 (ਵਿਸ਼ਵ ਵਾਰਤਾ) :...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

by Ankit
June 4, 2026
0

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਦਿੱਤੀ ਗਈ ਸੀ ਗ੍ਰਾਂਟ...

Most Popular

ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ

ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ

by Navjot
1 week ago
0

ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ   ਮਾਸਕੋ/ਕੇਪ ਟਾਊਨ, 27 ਮਈ (ਵਿਸ਼ਵ ਵਾਰਤਾ) ਰੂਸ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 