• Latest
  • Trending
ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਦੀ ਸਮਾਂ-ਸੀਮਾ 30 ਜੂਨ ਤੱਕ ਵਧਾਈ: ਰਜ਼ੀਆ ਸੁਲਤਾਨਾ

ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਦੀ ਸਮਾਂ-ਸੀਮਾ 30 ਜੂਨ ਤੱਕ ਵਧਾਈ: ਰਜ਼ੀਆ ਸੁਲਤਾਨਾ

6 years ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

4 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

5 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

5 hours ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

6 hours ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

6 hours ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

6 hours ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

6 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

7 hours ago
Hindi News
English News
Saturday, July 4, 2026
No Result
View All Result
31 °c
Chandigarh
35 ° Sat
35 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਦੀ ਸਮਾਂ-ਸੀਮਾ 30 ਜੂਨ ਤੱਕ ਵਧਾਈ: ਰਜ਼ੀਆ ਸੁਲਤਾਨਾ

May 23, 2020
in ਚੰਡੀਗੜ੍ਹ, ਪੰਜਾਬ
ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਦੀ ਸਮਾਂ-ਸੀਮਾ 30 ਜੂਨ ਤੱਕ ਵਧਾਈ: ਰਜ਼ੀਆ ਸੁਲਤਾਨਾ

ਚੰਡੀਗੜ੍ਹ, 23 ਮਈ (ਵਿਸ਼ਵ ਵਾਰਤਾ)-
ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਵਾਹਨ ਮਾਲਕਾਂ ਲਈ ਆਪਣੇ ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਲਗਾਉਣ ਦੀ ਸਮਾਂ ਸੀਮਾ 30 ਜੂਨ, 2020 ਤੱਕ ਵਧਾ ਦਿੱਤੀ ਹੈ। ਇਹ ਪਲੇਟਾਂ ਲਗਾਉਣ ਸਬੰਧੀ ਸਾਰੇ ਵਾਹਨ ਮਾਲਕਾਂ ਲਈ ਆਖਰੀ ਮੌਕਾ ਹੋਵੇਗਾ ਅਤੇ ਇਸ ਤੋਂ ਬਾਅਦ ਤਾਰੀਖ ਵਿਚ ਵਾਧਾ ਨਹੀਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਅੱਜ ਇਥੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਭਾਰਤ ਵਿਚ ਸਾਰੇ ਵਾਹਨਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਲਗਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਵੱਲੋਂ ਇਸ ਸਬੰਧ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਅਤੇ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਉਹਨਾਂ ਵਾਹਨ ਮਾਲਕਾਂ ਨੂੰ 30 ਜੂਨ, 2020 ਤੱਕ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਲਗਵਾਉਣ ਦਾ ਆਖਰੀ ਮੌਕਾ ਦਿੱਤਾ ਹੈ ਜਿਨ੍ਹਾਂ ਨੇ ਇਹ ਪਲੇਟਾਂ ਨਹੀਂ ਲਗਵਾਈਆਂ।
ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਮੌਜੂਦਾ 22 ਫਿਟਮੈਂਟ ਸੈਂਟਰਾਂ ਤੋਂ ਇਲਾਵਾ ਸਬ ਡਵੀਜ਼ਨਲ ਪੱਧਰ ‘ਤੇ 45 ਹੋਰ ਫਿਟਮੈਂਟ ਸੈਂਟਰ ਸਥਾਪਤ ਕੀਤੇ ਗਏ ਹਨ। ਉਹਨਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਅਤੇ ਕੋਵਿਡ-19 ਦੀ ਰੋਕਥਾਮ ਲਈ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਧਿਆਨ ਵਿਚ ਰੱਖਦਿਆਂ, ਵਾਹਨ ਮਾਲਕਾਂ ਨੂੰ ਫਿੱਟਮੈਂਟ ਸੈਂਟਰਾਂ ਵਿਚ ਜਾ ਕੇ ਆਪਣੀ ਵਾਰੀ ਦਾ ਇੰਤਜ਼ਾਰ ਕਰਨ ਦੀ ਜਰੂਰਤ ਨਹੀਂ ਪਵੇਗੀ। ਵਾਹਨਾ ਮਾਲਕਾਂ ਦੀ ਸਹੂਲਤ ਲਈ ਮੁਲਾਕਾਤ ਦੀ ਪੂਰਵ-ਬੁਕਿੰਗ ਦੀ ਇੱਕ ਆਨਲਾਈਨ ਪ੍ਰਣਾਲੀ ਚਾਲੂ ਕਰਨ ਅਤੇ ਇਕ ਮੋਬਾਈਲ ਐਪਲੀਕੇਸ਼ਨ ਐਚਐਸਆਰਪੀ ਪੰਜਾਬ ਤੋਂ ਇਲਾਵਾ ਫੀਸਾਂ ਦੀ ਅਦਾਇਗੀ www.Punjabhsrp.in ‘ਤੇ ਕੀਤੀ ਜਾ ਸਕਦੀ ਹੈ।
ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਪ੍ਰੈਲ, 2019 ਤੋਂ ਨਿਰਮਿਤ ਵਾਹਨਾਂ ਦੀ ਐਚ.ਐਸ.ਆਰ.ਪੀ. ਸਬੰਧਤ ਏਜੰਸੀਆਂ ਤੋਂ ਲਗਾਈ ਜਾਣੀ ਹੈ ਜਿੱਥੋਂ ਵਾਹਨ ਖਰੀਦੇ ਗਏ ਹਨ।
ਮੰਤਰੀ ਨੇ ਅੱਗੇ ਕਿਹਾ ਕਿ ਜਨਤਾ ਦੀ ਸਹੂਲਤ ਲਈ ਅਤੇ ਸ਼ੋਸ਼ਣ ਨੂੰ ਰੋਕਣ ਲਈ ਘਰ ਵਿਚ ਐਚ.ਐਸ.ਆਰ.ਪੀ. ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ। ਇਹ ਸਹੂਲਤ ਅਖ਼ਤਿਆਰੀ ਹੈ ਜਿਸ ਤਹਿਤ ਵਾਹਨ ਮਾਲਕ ਇਹ ਸੁਵਿਧਾ 2 ਅਤੇ 3 ਪਹਿਆ ਵਾਹਨ ਲਈ 100 / – ਰੁਪਏ ਅਤੇ ਚਾਰ ਪਹੀਆ ਵਾਹਨਾਂ ਲਈ 150 / – ਰੁਪਏ ਅਤੇ ਹੋਰ ਦਾ ਭੁਗਤਾਨ ਕਰਕੇ ਪ੍ਰਾਪਤ ਕਰ ਸਕਦੇ ਹਨ।
ਇਸ ਸੰਬੰਧੀ ਕਿਸੇ ਵੀ ਪੁੱਛਗਿੱਛ ਲਈ ਵਾਹਨ ਮਾਲਕਾਂ ਦੇ ਮਾਰਗ ਦਰਸ਼ਨ ਲਈ ਇਕ ਹੈਲਪਲਾਈਨ ਨੰਬਰ 7888498859 ਅਤੇ 7888498853, ਅਤੇ ਈਮੇਲ [email protected] ਦਿੱਤੇ ਗਏ ਹਨ।
ਐਚ.ਐਸ.ਆਰ.ਪੀ. ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਸ ਵਿਚ ਨੀਲੇ ਵਿੱਚ ਅਸ਼ੋਕ ਚੱਕਰ ਦੇ ਇੱਕ ਕਰੋਮੀਅਮ ਅਧਾਰਤ ਹੋਲੋਗ੍ਰਾਮ ਦੇ ਉੱਪਰ-ਖੱਬੇ ਕੋਨੇ ‘ਤੇ ਲਗਾਏ ਗਏ ਹਨ। ਹੇਠਾਂ-ਖੱਬੇ ਕੋਨੇ ‘ਤੇ, 10-ਅੰਕ ਦੀ ਸਥਾਈ ਪਛਾਣ ਨੰਬਰ (ਪਿੰਨ) ਲੇਜ਼ਰ ਨਾਲ ਲਿਖਿਆ ਜਾਂਦਾ ਹੈ। ਚੱਕਰ ਦੇ ਹੋਲੋਗ੍ਰਾਮ ਅਤੇ ਲੇਜ਼ਰ ਕੋਡ ਦੇ ਮੱਧ ਵਿਚ, ‘ਆਈ.ਐਨ.ਡੀ’ ਨੀਲੇ ਵਿਚ ਲਿਖਿਆ ਹੋਇਆ ਹੈ। ਇੱਕ ਵਾਰ ਜਦੋਂ ਐਚ.ਐਸ.ਆਰ.ਪੀ. ਤੁਹਾਡੇ ਵਾਹਨ ਨਾਲ ਜੁੜ ਜਾਂਦਾ ਹੈ, ਤਾਂ ਰਜਿਸਟਰੇਸ਼ਨ ਨੰਬਰ ਦੇ ਨਾਲ ਨਾਲ ਵਾਹਨ ਐਪਲੀਕੇਸ਼ਨ ‘ਤੇ ਪਿੰਨ ਇਲੈਕਟਰੋਨਿਕ ਢੰਗ ਨਾਲ ਤੁਹਾਡੇ ਵਾਹਨ ਨਾਲ ਜੋੜ ਦਿੱਤਾ ਜਾਵੇਗਾ। ਐਚ.ਐਸ.ਆਰ.ਪੀ. ਦਾ ਲਾਭ ਇਹ ਹੈ ਕਿ ਇਹ ਗੁੰਮ ਹੋਏ ਜਾਂ ਚੋਰੀ ਹੋਏ ਵਾਹਨਾਂ ਨੂੰ ਟਰੈਕ ਕਰਨ ਵਿੱਚ ਸਹਾਇਤਾ ਕਰਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

by Jaspreet Kaur
July 3, 2026
0

ਇੰਤਜ਼ਾਰ ਹੋਇਆ ਖ਼ਤਮ! OTT 'ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ 'ਪੰਜਾਬ 95' - ਇਸ ਨਵੇਂ ਨਾਮ ਨਾਲ ਹੋਈ ਰਿਲੀਜ਼...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 3, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

by Jaspreet Kaur
July 3, 2026
0

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ ਸੁਰੱਖਿਆ ਮਾਪਦੰਡਾਂ ਅਨੁਸਾਰ...

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

by Jaspreet Kaur
July 3, 2026
0

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ ਪਤਨੀ ਨੂੰ ਹੋਈ ਉਮਰਕੈਦ ਚੰਡੀਗੜ੍ਹ, 3 ਜੁਲਾਈ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

by Jaspreet Kaur
July 3, 2026
0

ਇੰਤਜ਼ਾਰ ਹੋਇਆ ਖ਼ਤਮ! OTT 'ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ 'ਪੰਜਾਬ 95' - ਇਸ ਨਵੇਂ ਨਾਮ ਨਾਲ ਹੋਈ ਰਿਲੀਜ਼...

Most Popular

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

by Ankit
3 weeks ago
0

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 