• Latest
  • Trending
ਚੰਡੀਗੜ੍ਹ 23 ਮਈ( ਵਿਸ਼ਵ ਵਾਰਤਾ)-

ਚੰਡੀਗੜ੍ਹ 23 ਮਈ( ਵਿਸ਼ਵ ਵਾਰਤਾ)-

6 years ago
National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

1 minute ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

7 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

11 minutes ago
PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

17 minutes ago
Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

10 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

10 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

10 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

10 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

11 hours ago
Hindi News
English News
Tuesday, November 17, 2026
No Result
View All Result
14 °c
Chandigarh
19 ° Wed
19 ° Thu
20 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਡੀਗੜ੍ਹ 23 ਮਈ( ਵਿਸ਼ਵ ਵਾਰਤਾ)-

May 23, 2020
in ਖਬਰਾਂ, ਚੰਡੀਗੜ੍ਹ, ਪੰਜਾਬ
ਚੰਡੀਗੜ੍ਹ 23 ਮਈ( ਵਿਸ਼ਵ ਵਾਰਤਾ)-

ਚੰਡੀਗੜ੍ਹ 23 ਮਈ( ਵਿਸ਼ਵ ਵਾਰਤਾ)-       ਪੰਜਾਬੀ ਰੰਗਮੰਚ ਦੀ ਪਹਿਲੀ ਅਭਿਨੇਤਰੀ ਤੇ ਇਪਟਾ, ਪੰਜਾਬ ਦੇ ਮੁੱਢਲੇ ਤੇ ਸਰਗਰਮ ਕਾਰਕੁਨ ਓਮਾ ਗੁਰਬਖਸ਼ ਸਿੰਘ 93 ਸਾਲ ਦੀ ਉਮਰ ਭੋਗ ਕੇ ਵਿਛੋੜਾ ਦੇ ਗਏ।ਓਮਾ ਜੀ ਸਰਦਾਰ ਗੁਰਬਖਸ਼ ਸਿੰਘ ਪ੍ਰੀਤ ਲੜੀ ਦੀ ਪੁੱਤਰੀ, ਹਿਰਦੈਪਾਲ ਹੋਰਾਂ ਦੀ ਭੈਣ, ਸੁਕੀਰਤ ਹੋਰਾਂ ਦੇ ਮਾਸੀ ਜੀ ਸਨ।ਉਨਾਂ ਆਪਣਾ ਰੰਗਮੰਚੀ ਸਫਰ 1939 ਵਿਚ ਸ਼ੁਰੂ ਕਰਕੇ ਫਿਰ ਪਿਛੇ ਮੁੜਕੇ ਨੀ ਵੇਖਿਆ।ਇਹ ਜਾਣਕਾਰੀ ਇਪਟਾ, ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ ਨੇ ਦਿੰਦੇ ਹੋਏ ਓਮਾ ਹੋਰਾਂ ਦੇ ਵਿਛੋੜੇ ਉਪਰ ਗਹਿਰ ਦੁੱਖ ਦਾ ਪ੍ਰਗਟਾਵਾ ਕੀਤਾ।

ਇਪਟਾ, ਪੰਜਾਬ ਸਲਾਹਕਾਰ ਲੋਕ ਗਾਇਕ ਅਮਰਜੀਤ ਗੁਰਦਾਸਪੁਰੀ, ਡਾ. ਰਾਜਵੰਤ ਕੌਰ ਮਾਨ, ਸਵਰਨ ਸਿੰਘ ਸੰਧੂ, ਗੁਰਚਰਨ ਬੋਪਾਰਏ, ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ, ਇਪਟਾ, ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ ਤੇ ਜਨਰਲ ਸੱਕਤਰ ਕਮਲਨੈਨ ਸਿੰਘ ਸੇਖੋਂ ਤੇ ਹੋਰ ਕਾਰਕੁਨ ਰਾਬਿੰਦਰ ਸਿੰਘ ਰੱਬੀ, ਹਰਜੀਤ ਕੈਂਥ, ਵਿੱਕੀ ਮਹੇਸ਼ਵਰੀ, ਅਮਨ ਭੋਗਲ, ਦਿਲਾਬਾਰਾ ਸਿੰਘ ਤੇ ਸਰਘੀ ਕਲਾ ਕੇਂਦਰ ਨਾਟਕਰਮੀ ਰੰਜੀਵਨ ਸਿੰਘ, ਸੰਜੀਵ ਦੀਵਾਨ ਲਖਵਿੰਦਰ ਸਿੰਘ ਤੇ ਰਿੱਤੂਰਾਗ ਕੌਰ ਨੇ ਓਮਾ ਗੁਰਬਖਸ਼ ਸਿੰਘ ਦੇ ਵਿੜੋੜੇ ਉਪਰ ਦੁਖ ਪ੍ਰਗਟ ਕਰਦੇ  ਕਿਹਾ ਕਿ ਇਹ ਸਿਰਫ ਪ੍ਰੀਵਾਰ ਲਈ ਹੀ ਨਹੀਂ ਬਲਕਿ ਇਪਟਾ ਲਹਿਰ ਤੇ ਰੰਗਮੰਚ ਲਈ ਵੀ ਅਸਹਿ ਤੇ ਅਕਹਿ ਦੁੱਖ ਦੀ ਘੜੀ ਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

by Ranjit Singh
November 17, 2026
0

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ - ਚੋਣ ਕਮਿਸ਼ਨ ਤੋਂ 48 ਸਵਾਲਾਂ ਦੇ ਜਵਾਬ ਮੰਗੇ - ਮੁੱਖ...

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

by Ranjit Singh
November 17, 2026
0

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ ਮਾਨਸਾ 17 ਨਵੰਬਰ ( ਵਿਸ਼ਵ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 17, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਇਹ ਜ਼ਿੰਦਗੀ ਦੀ ਸੱਚਾਈ ਹੈ ਕਿ ਚੰਗੇ ਦਿਨ ਬਿਤਾਉਣ...

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

by Ranjit Singh
November 17, 2026
0

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਨਵੀਂ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

by Ranjit Singh
November 17, 2026
0

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ - ਚੋਣ ਕਮਿਸ਼ਨ ਤੋਂ 48 ਸਵਾਲਾਂ ਦੇ ਜਵਾਬ ਮੰਗੇ - ਮੁੱਖ...

Most Popular

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
1 week ago
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 