• Latest
  • Trending
ਸਾਬਕਾ ਪੱਤਰਕਾਰ ਦੇ ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ :-ਪੜ੍ਹੋ ਕੌਣ ਸਨ ਕਾਤਲ ?

ਸਾਬਕਾ ਪੱਤਰਕਾਰ ਦੇ ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ :-ਪੜ੍ਹੋ ਕੌਣ ਸਨ ਕਾਤਲ ?

6 years ago
National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

7 minutes ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

13 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

17 minutes ago
PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

22 minutes ago
Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

10 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

10 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

10 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

10 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

11 hours ago
Hindi News
English News
Tuesday, November 17, 2026
No Result
View All Result
14 °c
Chandigarh
19 ° Wed
19 ° Thu
20 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਬਕਾ ਪੱਤਰਕਾਰ ਦੇ ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ :-ਪੜ੍ਹੋ ਕੌਣ ਸਨ ਕਾਤਲ ?

May 24, 2020
in ਖਬਰਾਂ, ਪੰਜਾਬ
ਸਾਬਕਾ ਪੱਤਰਕਾਰ ਦੇ ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ :-ਪੜ੍ਹੋ ਕੌਣ ਸਨ ਕਾਤਲ ?

ਸਾਬਕਾ ਪੱਤਰਕਾਰ ਦੇ ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ :-ਪੜ੍ਹੋ ਕੌਣ ਸਨ ਕਾਤਲ ?
ਨਵਾਂਸ਼ਹਿਰ, 23 ਮਈ-ਮਿਤੀ11-05-2020 ਨੂੰ ਬਲਵੰਤ ਸਿੰਘ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਮਿਤੀ 10-05-2020 ਨੂੰ ਉਹ ਤੇ ਉਸਦਾ ਲੜਕਾ ਸਨਪ੍ਰੀਤ ਸਿੰਘ ਖੇਤਾਂ ਵਿੱਚ ਕੰਮ ਕਰਨ ਗਏ ਤੇ ਉਹ ਖੇਤਾਂ ਤੋਂ ਸ਼ਾਮ 06:30 ਵਜੇ ਘਰ ਆ ਗਿਆ। ਜਦੋਂ ਰਾਤ 10:00 ਤੱਕ ਉਸਦਾ ਲੜਕਾ ਘਰ ਨਹੀਂ ਆਇਆ ਤਾਂ ਉਸਨੇ ਆਪਣੇ ਲੜਕੇ ਨੂੰ ਫੋਨ ਕੀਤਾ, ਉਸਦਾ ਫੋਨ ਨਹੀਂ ਲੱਗ ਰਿਹਾ ਸੀ, ਉਹ ਘਰ ਤੋਂ ਪਿੰਡ ਸ਼ੇਖਾ ਮਜਾਰਾ ਖੇਤਾ ਵੱਲ ਨੂੰ ਉਸਦਾ ਪਤਾ ਕਰਨ ਜਾ ਰਿਹਾ ਸੀ ਤਾਂ ਗੜੀ ਮੋੜ, ਰਾਹੋਂ ਸਾਈਡ ਉਸਦੇ ਲੜਕੇ ਦੀ ਕਿਸੇ ਨਾ-ਮਲੂਮ ਵਹੀਕਲ ਨਾਲ ਐਕਸੀਡੈਂਟ ਹੋਣ ਨਾਲ ਮੌਤ ਹੋ ਚੁੱਕੀ ਸੀ ਤੇ ਉਸਦੇ ਲੜਕੇ ਦੀ ਛਾਤੀ ਅਤੇ ਮੂੰਹ ਦੇ ਖੱਬੇ ਪਾਸੇ ਸਖਤ ਸੱਟਾਂ ਦੇ ਨਿਸ਼ਾਨ ਸਨ, ਜਿਸ ਤੇ ਨਾ-ਮਲੂਮ ਵਿਅਕਤੀਆਂ ਖਿਲਾਫ ਮੁਕੱਦਮਾ ਨੰਬਰ 47 ਮਿਤੀ 11-05-2020 ਅ/ਧ 279,304-ਏ ਭ:ਦ:ਥਾਣਾ ਰਾਹੋਂ ਵਿਖੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਦੋਰਾਨੇ ਤਫਤੀਸ਼ ਮਿ੍ਰਤਕ ਸਨਪ੍ਰੀਤਸਿੰਘ ਦੀ ਪੋਸਟ ਮਾਰਟਮ ਰਿਪੋਰਟ ਮੁਬਾਤਿਕ ਇਸਦੇ ਸਰੀਰ ਤੇ ਤੇਜਧਾਰ ਹਥਿਆਰਾਂ ਨਾਲ 14 ਸੱਟਾਂ ਲੱਗਣ ਕਰਕੇ ਮੌਤ ਹੋਈ ਹੈ, ਜਿਸ ਤੇ ਮੁਕੱਦਮਾ ਵਿੱਚ ਜੁਰਮ 279,304-ਏ ਭ:ਦ: ਦਾ ਘਾਟਾ ਕਰਕੇ ਜੁਰਮ 302,34 ਭ:ਦ: ਦਾ ਵਾਧਾ ਕੀਤਾ ਗਿਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਹੋਇਆ ਸ੍ਰੀਮਤੀ ਅਲਕਾ ਮੀਨਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਮੁਕੱਦਮੇ ਦੀ ਸੰਵੇਦਨਸ਼ੀਲਤਾ ਨੂੰ ਵੇਖਦੇ ਹੋਏ ਨਾ-ਮਲੂਮ ਦੋਸ਼ੀਆਂ ਨੂੰ ਟਰੇਸ ਕਰਨ ਲਈ ਮੁਕੱਦਮਾ ਦੀ ਆਇੰਦਾ ਤਫਤੀਸ਼ ਕਪਤਾਨ ਪੁਲਿਸ (ਜਾਂਚ), ਸ਼ਭਸ ਨਗਰ, ਉਪ ਕਪਤਾਨ ਪੁਲਿਸ (ਜਾਂਚ), ਸ਼ਭਸ ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਦਲਵੀਰ ਸਿੰਘ ਇੰਚਾਰਜ ਸੀ.ਆਈ.ਏ, ਸ਼ਭਸ ਨਗਰ ਨੂੰ ਸੌਪੀ ਗਈ। ਇਸ ਟੀਮ ਦੀ ਪਿਛਲੇ ਇੱਕ ਹਫਤੇ ਦੀ ਅਣਥੱਕ ਮਿਹਨਤ ਦੇ ਸਿੱਟੇ ਵਜੋਂ ਦੋਸ਼ੀ ਜਗਦੀਪ ਸਿੰਘ ਉਰਫ ਬੱਬੂ ਬਾਜਵਾ, ਬਖਸ਼ੀਸ਼ ਸਿੰਘ ਉਰਫ ਬੱਬੀ, ਹਰਸ਼, ਜਨਿਤ ਕੁਮਾਰ ਉਰਫ ਜਿੰਨੀ ਵਾਸੀਆਨ ਰਾਹੋਂ, ਹਰਜਿੰਦਰ ਸਿੰਘ ਉਰਫ ਭੁੱਟਾ ਅਤੇ ਕਮਲਜੀਤ ਵਾਸੀਆ ਗੜ੍ਹ ਪਧਾਣਾ ਨੂੰ ਟਰੇਸ ਕਰਕੇ ਗਿ੍ਰਫਤਾਰ ਕੀਤਾ ਗਿਆ ਹੈ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਨ ਤੇ ਦੋਸ਼ੀਆ ਨੇ ਮੰਨਿਆ ਕਿ ਮਿਤੀ 10-05-2020 ਦੀ ਦੇਰ ਰਾਤ ਨੂੰ ਉਹ ਲੁੱਟ-ਖੋਹ ਕਰਨ ਦੇ ਇਰਾਦੇ ਨਾਲ ਸ਼ਰਾਬ ਅਤੇ ਭੰਗ ਪੀ ਕੇ 02 ਮੋਟਰਸਾਈਕਲਾਂ ਤੇ ਸਵਾਰ ਹੋ ਕੇ ਰਾਹੋਂ ਤੋਂ ਮਾਛੀਵਾੜਾ ਰੋਡ ਪਰ ਗਏ ਸਨ, ਰਸਤੇ ਵਿੱਚ ਸਨਪ੍ਰੀਤ ਸਿੰਘ ਮਾਂਗਟ ਆਪਣੇ ਮੋਟਰ ਸਾਈਕਲ ਤੇ ਆ ਰਿਹਾ ਸੀ, ਉਹਨਾਂ ਨੇ ਆਪਣੇ ਮੋਟਰ ਸਾਈਕਲ ਉਸ ਦੇ ਮੋਟਰ ਸਾਈਕਲ ਅੱਗੇ ਲਗਾ ਕੇ ਇਸ ਨੂੰ ਘੇਰ ਲਿਆ ਅਤੇ ਸਨਪ੍ਰੀਤ ਸਿੰਘ ਨਾਲ ਇਹਨਾਂ ਦਾ ਤਕਰਾਰ ਹੋ ਗਿਆ। ਸਨਪ੍ਰੀਤ ਸਿੰਘ ਦੇ ਵਿਰੋਧ ਕਰਨ ਤੇ ਬੱਬੂ ਬਾਜਵਾ, ਬਖਸ਼ੀਸ਼ ਬੱਬੀ ਅਤੇ ਇਹਨਾਂ ਦੇ ਸਾਥੀਆਂ ਨੇ ਲੁੱਟ ਕਰਨ ਦੇ ਇਰਾਦੇ ਨਾਲ ਆਪਣੇ ਤੇਜਧਾਰ ਹਥਿਆਰਾਂ ਨਾਲ ਪਹਿਲਾਂ ਮਿ੍ਰਤਕ ਸਨਪ੍ਰੀਤ ਸਿੰਘ ਦੇ ਖੜ੍ਹੇ ਦੇ ਵਾਰ ਕੀਤੇ, ਫਿਰ ਇਸਦੇ ਡਿੱਗੇ ਪਏ ਦੇ ਮਾਰ ਦੇਣ ਦੀ ਨੀਯਤ ਨਾਲ ਕਾਫ਼ੀ ਵਾਰ ਕੀਤੇ, ਜਿਸ ਨਾਲ ਸਨਪ੍ਰੀਤ ਸਿੰਘ ਦੀ ਮੌਕਾ ਤੇ ਹੀ ਮੌਤ ਹੋਈ ਹੈ ਤੇ ਸਾਰੇ ਹਮਲਾਵਰ ਮਿ੍ਰਤਕ ਸਨਪ੍ਰੀਤ ਸਿੰਘ ਮਾਂਗਟ ਦੀ ਜੇਬ ਵਿੱਚੋਂ 15,000/- ਰੁਪਏ, ਇੱਕ ਚਾਂਦੀ ਦੀ ਚੈਨੀ ਤੇ ਪਰਸ ਲੁੱਟ ਕੇ ਫਰਾਰ ਹੋ ਗਏ।

ਦੋਰਾਨੇ ਪੁੱਛਗਿੱਛ ਦੋਸ਼ੀਆ ਨੇ ਇਹ ਵੀ ਮੰਨਿਆ ਕਿ ਉਹਨਾਂ ਦੀ ਮਿ੍ਰਤਕ ਸਨਪ੍ਰੀਤ ਸਿੰਘ ਨਾਲ ਨਾ ਹੀ ਪਹਿਲਾਂ ਕੋਈ ਰੰਜਸ਼ ਸੀ ਅਤੇ ਨਾ ਹੀ ਕੋਈ ਨਿੱਜੀ ਦੁਸ਼ਮਣੀ ਸੀ, ਉਹਨਾਂ ਨੇ ਇਸ ਵਾਰਦਾਤ ਨੂੰ ਸਿਰਫ਼ ਲੁੱਟ-ਖੋਹ ਕਰਨ ਦੀ ਨੀਯਤ ਨਾਲ ਅੰਜਾਮ ਦਿੱਤਾ ਸੀ। ਦੋਸ਼ੀਆਂ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੇ ਗਏ ਤੇਜਧਾਰ

ਹਥਿਆਰ ਅਤੇ 02 ਮੋਟਰ ਸਾਈਕਲ ਬ੍ਰਾਮਦ ਕਰ ਲਏ ਗਏ ਹਨ। ਗਿ੍ਰਫਤਾਰ ਦੋਸ਼ੀਆਂ ਦੀ ਉਮਰ ਕਰੀਬ18 ਤੋਂ 24 ਸਾਲ ਦੇ ਵਿਚਕਾਰ ਹੈ। ਦੋਸ਼ੀਆਂ ਨੂੰ ਅੱਜ ਮਿਤੀ 23-05-2020 ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੱੁਛਗਿੱਛ ਕੀਤੀਜਾਵੇਗੀ, ਜੋ ਦੋਸ਼ੀਆਂ ਪਾਸੋਂ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਸਬੰਧੀ ਖੁਲਾਸੇ ਹੋ ਸਕਦੇ ਹਨ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਮਿ੍ਰਤਕ ਸਨਪ੍ਰੀਤ ਸਿੰਘ ਮਾਂਗਟ ਦੇ ਖਿਲਾਫ਼ ਅਪ੍ਰੈਲ-2017 ਵਿੱਚ ਐਨ.ਡੀ.ਪੀ.ਐਸ ਐਕਟ ਦਾ ਮੁਕੱਦਮਾ ਦਰਜ ਹੋਣ ਕਰਕੇ ਇਸਨੂੰ ਪੱਤਰਕਾਰੀ ਤੋਂ ਹਟਾ ਦਿੱਤਾ ਗਿਆ ਸੀ। ਸਾਲ-2019 ਦੋਰਾਨ ਇਸਦੇ ਖਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਇੱਕ ਮਾਮਲਾ ਹੋਰ ਦਰਜ ਹੋ ਗਿਆ, ਇਸ ਸਮੇਂ ਇਸ ਦੇ ਖਿਲਾਫ਼ ਐਨ.ਡੀ.ਪੀ.ਐਸ ਐਕਟ ਦੇ 02 ਮੁਕੱਦਮੇ ਦਰਜ ਹਨ, ਜੋ ਇਹ ਦੋਵੇਂ ਮੁਕੱਦਮੇ ਜੇਰੇ ਸਮਾਇਤ ਅਦਾਲਤ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

by Ranjit Singh
November 17, 2026
0

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ - ਚੋਣ ਕਮਿਸ਼ਨ ਤੋਂ 48 ਸਵਾਲਾਂ ਦੇ ਜਵਾਬ ਮੰਗੇ - ਮੁੱਖ...

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

by Ranjit Singh
November 17, 2026
0

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ ਮਾਨਸਾ 17 ਨਵੰਬਰ ( ਵਿਸ਼ਵ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 17, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਇਹ ਜ਼ਿੰਦਗੀ ਦੀ ਸੱਚਾਈ ਹੈ ਕਿ ਚੰਗੇ ਦਿਨ ਬਿਤਾਉਣ...

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

by Ranjit Singh
November 17, 2026
0

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਨਵੀਂ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

by Ranjit Singh
November 17, 2026
0

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ - ਚੋਣ ਕਮਿਸ਼ਨ ਤੋਂ 48 ਸਵਾਲਾਂ ਦੇ ਜਵਾਬ ਮੰਗੇ - ਮੁੱਖ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 