• Latest
  • Trending
ਮੋਗਾ ਸੈਕਸ ਸਕੈਂਡਲ-3 ਦੀ ਸੀਬੀਆਈ ਤੋਂ ਜਾਂਚ ਕਰਾਉਣ ਕੈਪਟਨ-ਹਰਪਾਲ ਸਿੰਘ ਚੀਮਾ

ਮੋਗਾ ਸੈਕਸ ਸਕੈਂਡਲ-3 ਦੀ ਸੀਬੀਆਈ ਤੋਂ ਜਾਂਚ ਕਰਾਉਣ ਕੈਪਟਨ-ਹਰਪਾਲ ਸਿੰਘ ਚੀਮਾ

6 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

7 minutes ago
Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

12 minutes ago
National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

25 minutes ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

31 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

35 minutes ago
PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

41 minutes ago
Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

10 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

10 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

11 hours ago
Hindi News
English News
Tuesday, November 17, 2026
No Result
View All Result
14 °c
Chandigarh
19 ° Wed
19 ° Thu
20 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਗਾ ਸੈਕਸ ਸਕੈਂਡਲ-3 ਦੀ ਸੀਬੀਆਈ ਤੋਂ ਜਾਂਚ ਕਰਾਉਣ ਕੈਪਟਨ-ਹਰਪਾਲ ਸਿੰਘ ਚੀਮਾ

May 24, 2020
in ਖਬਰਾਂ, ਪੰਜਾਬ
ਮੋਗਾ ਸੈਕਸ ਸਕੈਂਡਲ-3 ਦੀ ਸੀਬੀਆਈ ਤੋਂ ਜਾਂਚ ਕਰਾਉਣ ਕੈਪਟਨ-ਹਰਪਾਲ ਸਿੰਘ ਚੀਮਾ

2003 ਅਤੇ 2007 ਦੇ ਸੈਕਸ ਸਕੈਂਡਲਾਂ ਦੀ ਤਰਾਂ ਹੁਣ ਵੀ ਸਿਆਸਤਦਾਨਾਂ ਅਤੇ ਪੁਲਸ ਅਫ਼ਸਰਾਂ ਦੀ ਹੈ ਸਿੱਧੀ ਸ਼ਮੂਲੀਅਤ
ਮਾਇਨੇ ਨਹੀਂ ਰੱਖਦੀ ਇਲਾਕੇ ਦੇ ਲੀਡਰਾਂ ਅਤੇ ਦੋਸ਼ੀ ਪੁਲਸ ਅਫ਼ਸਰਾਂ ਖ਼ਿਲਾਫ਼ ਪੰਜਾਬ ਪੁਲਸ ਦੀ ਜਾਂਚ
ਵਿਰੋਧੀ ਧਿਰ ਦੇ ਨੇਤਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਐਸਐਸਪੀ ਦਾ ਤਬਾਦਲਾ ਵੀ ਮੰਗਿਆ

ਚੰਡੀਗੜ੍ਹ, 24 ਮਈ( ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੋਗਾ ਸੈਕਸ ਸਕੈਂਡਲ ਵਾਂਗ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ, ਪਰੰਤੂ ਇਸ ਦੀ ਜਾਂਚ ਅਤੇ ਟਰਾਇਲ ਸਮਾਂਬੱਧ ਹੋਵੇ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੋਗਾ ਦੇ ਨਿਹਾਲ ਸਿੰਘ ਵਾਲਾ ਥਾਣਾ ‘ਚ ਦਰਜ ਹੋਏ ਸੈਕਸ ਸਕੈਂਡਲ ਨੇ ਇੱਕ ਵਾਰ ਫਿਰ ਮੋਗਾ ਦੇ 2003 ਅਤੇ 2007 ਦੇ ਬਹੁਚਰਚਿਤ ਸੈਕਸ ਸਕੈਂਡਲਾਂ ਦੀ ਯਾਦ ਤਾਜ਼ਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਇਸ ਗੱਲ ਦੀ ਹੈ ਕਿ 2020 ਮੋਗਾ ਸੈਕਸ ਸਕੈਂਡਲ ‘ਚ ਵੀ 2003 ਅਤੇ 2007 ਦੇ ਬਹੁਚਰਚਿਤ ਸੈਕਸ ਸਕੈਂਡਲਾਂ ਦੀ ਸ਼ੈਲੀ ਦੁਹਰਾਈ ਗਈ ਹੈ। ਪੁਲਸ ਅਫ਼ਸਰਾਂ-ਕਰਮਚਾਰੀਆਂ ਅਤੇ ਸਿਆਸਤਦਾਨਾਂ ਦੀ ਸਿੱਧੀ ਸ਼ਮੂਲੀਅਤ ਹੈ।
ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਜਦ ਸੱਤਾਧਾਰੀ ਧਿਰ ਨਾਲ ਸੰਬੰਧਿਤ ਧੜੱਲੇਦਾਰ ਆਗੂ ਅਤੇ ਉਨ੍ਹਾਂ ਦੀ ਅਤਿ ਨਜ਼ਦੀਕੀਆਂ ਸਮੇਤ ਖ਼ੁਦ ਪੁਲਸ ਅਫ਼ਸਰ ਅਜਿਹੇ ਗੰਭੀਰ ਅਪਰਾਧਾਂ ‘ਚ ਸ਼ਾਮਲ ਹੋਣ ਤਾਂ ਪੰਜਾਬ ਪੁਲਿਸ ਦੀ ਜਾਂਚ ਕੋਈ ਮਾਇਨੇ ਨਹੀਂ ਰੱਖਦੀ, ਇਸ ਲਈ ਇਹ ਕੇਸ ਤੁਰੰਤ ਸੀਬੀਆਈ ਦੇ ਹਵਾਲੇ ਕੀਤਾ ਜਾਵੇ।
ਚੀਮਾ ਨੇ ਮੋਗਾ ਦੇ ਮੌਜੂਦਾ ਐਸ.ਐਸ.ਪੀ. ਦੇ ਤੁਰੰਤ ਤਬਾਦਲੇ ਦੀ ਮੰਗ ਕਰਦੇ ਹੋਏ ਕਿਹਾ, ”ਮੋਗਾ ‘ਚ ਸਰਕਾਰ ਦਾ ਐਸਐਸਪੀ ਨਹੀਂ ਹੈ, ਸਗੋਂ ਕਾਂਗਰਸ ਦਾ ਐਸਐਸਪੀ ਹੈ। ਅਜਿਹੇ ਕਾਂਗਰਸੀ ਐਸਐਸਪੀ ਕੋਲੋਂ ਦੋਸ਼ੀ ਪੁਲਿਸ ਅਫ਼ਸਰਾਂ ਅਤੇ ਕਾਂਗਰਸੀ ਆਗੂਆਂ ਖ਼ਿਲਾਫ਼ ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਉਮੀਦ ਨਹੀਂ ਕੀਤੀ ਜਾ ਸਕਦੀ, ਕਿਉਂਕਿ ਐਸਐਸਪੀ ਮੋਗਾ ਕਾਂਗਰਸੀ ਪਰਿਵਾਰ ਨਾਲ ਸੰਬੰਧਿਤ ਹਨ ਅਤੇ ਖਡੂਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਜਸਵੀਰ ਸਿੰਘ ਡਿੰਪਾ ਦੇ ਸਕੇ ਭਰਾ ਹਨ।” ਇਸ ਲਈ ਇਹ ਕੇਸ ਤੁਰੰਤ ਸੀਬੀਆਈ ਦੇ ਹਵਾਲੇ ਕੀਤਾ ਜਾਵੇ।
ਚੀਮਾ ਨੇ ਕਿਹਾ ਕਿ ਇਸ ਤਾਜ਼ਾ ਸਕੈਂਡਲ ‘ਚ ਜਿੰਨਾ 2 ਏਐਸਆਈਜ਼ ਨੂੰ ਬਰਖ਼ਾਸਤ ਕਰਨ ਸਮੇਤ ਕੁੱਲ ਪੰਜ ਲੋਕਾਂ ‘ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ, ਇਹ ਮਹਿਜ਼ ਮੋਹਰੇ ਹਨ, ਜਦਕਿ ਇਸ ਪੂਰੇ ਧੰਦੇ ਦੀ ਸਰਪ੍ਰਸਤੀ ਕਰਨ ਵਾਲੀਆਂ ਵੱਡੀਆਂ ਮੱਛੀਆਂ ਅਜੇ ਵੀ ਕਾਨੂੰਨ ਦੀ ਪਹੁੰਚ ਤੋਂ ਬਾਹਰ ਹਨ।, ਜਿਸ ਦੀ ਪੁਸ਼ਟੀ ਮੋਗਾ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਵੱਲੋਂ ਇੱਕ ਮਹਿਲਾ ਦਾ ਸਰੀਰਕ ਸ਼ੋਸ਼ਣ ਅਤੇ ਬਲੈਕਮੇਲਿੰਗ ਕਰਨ ਦੇ ਗੰਭੀਰ ਮਾਮਲੇ ‘ਤੇ ਮੋਗਾ ਪੁਲਸ ਵੱਲੋਂ ਕੇਸ ਨੂੰ ਰਫ਼ਾ-ਦਫ਼ਾ ਕਰਨ ਲਈ ਵਿਸ਼ੇਸ਼ ਜਾਂਚ ਟੀਮ ਗਠਿਤ ਕਰਕੇ ਗੋਂਗਲੂਆਂ ਤੋਂ ਮਿੱਟੀ ਝਾੜ ਦਿੱਤੀ, ਜਦਕਿ ਮਾਨਯੋਗ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਅਜਿਹੇ ਗੰਭੀਰ ਕੇਸਾਂ ‘ਚ ਪਹਿਲਾਂ ਐਫ.ਆਈ.ਆਰ ਦਰਜ਼ ਕੀਤੀ ਜਾਂਦੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2020 ਦੇ ਇਸ ਸੈਕਸ ਸਕੈਂਡਲ ਵਾਂਗ ਹੀ 2003 ਅਤੇ 2007 ਵੀ ਮੋਗਾ ਸੈਕਸ ਸਕੈਂਡਲਾਂ ‘ਚ ਵੀ ਤਤਕਾਲੀ ਸੱਤਾਧਾਰੀਆਂ ਅਤੇ ਪੁਲਸ ਪ੍ਰਸ਼ਾਸਨ ਦੀ ਸਿੱਧੀ ਭਾਗੀਦਾਰੀ ਰਹੀ ਹੈ। ਚੀਮਾ ਨੇ ਕਿਹਾ ਕਿ ਇਨ੍ਹਾਂ ਹਰਕਤਾਂ ਨੇ ਸਾਫ਼ ਕਰ ਦਿੱਤਾ ਹੈ ਕਿ ਇਸ ਹਮਾਮ ‘ਚ ਅਕਾਲੀ ਅਤੇ ਕਾਂਗਰਸੀ ਦੋਵੇਂ ਨੰਗੇ ਹਨ ਅਤੇ ਪੰਜਾਬ ਦੇ ਲੋਕ ਇਨ੍ਹਾਂ ਬਾਰੇ ਚੰਗੀ ਤਰਾਂ ਵਾਕਫ਼ ਹੋ ਚੁੱਕੇ ਹਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 17, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 17 ਨਵੰਬਰ...

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

by Ranjit Singh
November 17, 2026
0

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ ਨਵੀਂ ਦਿੱਲੀ, 17...

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

by Ranjit Singh
November 17, 2026
0

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ - ਚੋਣ ਕਮਿਸ਼ਨ ਤੋਂ 48 ਸਵਾਲਾਂ ਦੇ ਜਵਾਬ ਮੰਗੇ - ਮੁੱਖ...

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

by Ranjit Singh
November 17, 2026
0

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ ਮਾਨਸਾ 17 ਨਵੰਬਰ ( ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 17, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 17 ਨਵੰਬਰ...

Most Popular

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
7 days ago
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 