• Latest
  • Trending
ਪਰਾਲੀ ਸਾੜਨ ਦੇ ਅਮਲ ਨੂੰ ਰੋਕਣ ਵਾਸਤੇ ਚੇਨਈ ਅਧਾਰਿਤ ਕੰਪਨੀ ਨਾਲ ਸਮਝੌਤਾ

ਪਰਾਲੀ ਸਾੜਨ ਦੇ ਅਮਲ ਨੂੰ ਰੋਕਣ ਵਾਸਤੇ ਚੇਨਈ ਅਧਾਰਿਤ ਕੰਪਨੀ ਨਾਲ ਸਮਝੌਤਾ

9 years ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

5 minutes ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

23 minutes ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

38 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

57 minutes ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

1 hour ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

2 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

2 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

2 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
Hindi News
English News
Monday, November 9, 2026
No Result
View All Result
20 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਾਲੀ ਸਾੜਨ ਦੇ ਅਮਲ ਨੂੰ ਰੋਕਣ ਵਾਸਤੇ ਚੇਨਈ ਅਧਾਰਿਤ ਕੰਪਨੀ ਨਾਲ ਸਮਝੌਤਾ

November 15, 2017
in ਪੰਜਾਬ
ਪਰਾਲੀ ਸਾੜਨ ਦੇ ਅਮਲ ਨੂੰ ਰੋਕਣ ਵਾਸਤੇ ਚੇਨਈ ਅਧਾਰਿਤ ਕੰਪਨੀ ਨਾਲ ਸਮਝੌਤਾ

  • ਪਰਾਲੀ ਸਾੜਨ ਦੇ ਅਮਲ ਨੂੰ ਰੋਕਣ ਵਾਸਤੇ ਚੇਨਈ ਅਧਾਰਿਤ ਕੰਪਨੀ ਨਾਲ ਸਮਝੌਤਾ

ਚੰਡੀਗੜ, 

            ਪਰਾਲੀ ਨੂੰ ਸਾੜਨ ਤੋਂ ਰੋਕਣ ਵਾਸਤੇ ਇਕ ਵੱਡਾ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਨੇ ਚੇਨਈ ਅਧਾਰਿਤ ਇਕ ਕੰਪਨੀ ਨਾਲ ਸਹਿਮਤੀ ਪੱਤਰ (ਐਮ.ਓ.ਯੂ.) ’ਤੇ ਸਹੀਪਾਈ ਹੈ ਜਿਸ ਦੇ ਅਨੁਸਾਰ ਸੂਬੇ ਵਿੱਚ ਪਰਾਲੀ ਤੋਂ ਬਾਇਓ-ਊਰਜਾ ਬਣਾਉਣ ਲਈ 400 ਪ੍ਰੋਸੈਸਿੰਗ ਪਲਾਂਟ ਸਥਾਪਿਤ ਕੀਤੇ ਜਾਣਗੇ।

            ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਸਿਰਤੋੜ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਇਹਸਮਝੌਤਾ ਹੋਇਆ ਹੈ। ਇਹ ਪਲਾਂਟ ਝੋਨੇ ਦੇ ਅਗਲੇ ਸੀਜ਼ਨ ਤੋਂ ਪਹਿਲਾਂ ਕਾਰਜਸ਼ੀਲ ਹੋ ਜਾਣਗੇ।ਇਸ ਦੇ ਨਾਲ ਪਰਾਲੀ ਨੂੰ ਸਾੜੇ ਜਾਣ ’ਤੇ ਰੋਕ ਲੱਗੇਗੀ ਜਿਸ ਨੇ ਮੌਜੂਦਾ ਸੀਜ਼ਨਦੌਰਾਨ ਵਾਤਾਵਰਣ ’ਤੇ ਬਹੁਤ ਪ੍ਰਭਾਵ ਪਾਇਆ ਹੈ।

            ਇਸ ਸਹਿਮਤੀ ਪੱਤਰ ’ਤੇ ਪੰਜਾਬ ਸਰਕਾਰ ਦੀ ਤਰਫੋਂ ਪੰਜਾਬ ਬਿਉਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀ.ਈ.ਓ. ਆਰ.ਕੇ. ਵਰਮਾ ਅਤੇ ਨਿਊਵੇ ਦੇ ਐਮ.ਡੀ. ਕੇ.ਇਯੱਪਨ ਨੇ ਹਸਤਾਖਰ ਕੀਤੇ। ਸਮਝੌਤੇ ਦੇ ਅਨੁਸਾਰ ਇਹ ਪਲਾਂਟ ਨਿਊਵੇ ਇੰਜੀਨੀਅਰਜ਼ ਐਮ.ਐਸ.ਡਬਲਿਊ ਪ੍ਰਾਇਵੇਟ ਲਿਮਟਿਡ ਵੱਲੋਂ ਅਗਲੇ 10 ਮਹੀਨਿਆਂ ਦੇ ਦੌਰਾਨ10,000 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਜਾਣਗੇ           ਇਨਾਂ ਪਲਾਂਟਾਂ ਦੇ 10 ਮਹੀਨੇ ਅੰਦਰ ਸਫਲਤਾਪੂਰਨ ਕਾਰਜਸ਼ੀਲ ਹੋਣ ਨੂੰ ਯਕੀਨੀ ਬਣਾਉਣ ਦੇ ਵਾਸਤੇ ਸੂਬਾ ਸਰਕਾਰ ਸਹੂਲਤ ਅਤੇ ਸਮਰਥਨ ਮੁਹੱਈਆ ਕਰਵਾਏਗੀ।ਇਸ ਪ੍ਰੋਜੈਕਟ ਨਾਲ ਗੈਰ-ਹੁਨਰਮੰਦ ਅਤੇ ਅਰਧ-ਹੁਨਰਮੰਦ ਤਕਰੀਬਨ 30,000 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਪ੍ਰਾਪਤ ਹੋਵੇਗਾ।

            ਇਹ ਕੰਪਨੀ ਪ੍ਰਦੂਸ਼ਣ ਨੂੰ ਰੋਕਣ ਲਈ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਰਹਿੰਦ-ਖੂੰਹਦ ਬਾਕੀ ਨਾ ਰਹੇ।

            ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਤਕਨਾਲੋਜੀ ਵਾਤਾਵਰਣ ਦੀ ਸਮੱਸਿਆ ਦਾ ਢੁਕਵਾਂ ਹੱਲ ਯਕੀਨੀ ਬਣਾਵੇਗੀ ਕਿਉਂਕਿ ਪਰਾਲੀ ਦੇ ਸਾੜਨ ਨਾਲ ਸੂਬੇ ਵਿੱਚਕਈ ਤਰਾਂ ਦੀਆਂ ਸਮੱਸਿਆਵਾਂ ਪੈਦਾ ਹੋਈਆਂ ਹਨ।ਗੌਰਤਲਬ ਹੈ ਕਿ ਇਹ ਕੰਪਨੀ ਮਿਊਂਸੀਪਲ ਰਹਿੰਦ-ਖੂੰਹਦ ਨੂੰ ਇਸ ਤਕਨਾਲੋਜੀ ਦੀ ਵਰਤੋਂ ਨਾਲ ਬਾਇਓ-ਊਰਜਾ ਵਿੱਚਤਬਦੀਲ ਕਰਨ ਲਈ ਪਹਿਲਾਂ ਹੀ ਇਕ ਯੋਜਨਾ ਚਲਾ ਰਹੀ ਹੈ।

            ਸਮਝੌਤੇ ਦੇ ਅਨੁਸਾਰ ਇਹ ਕੰਪਨੀ ਅਗਲੇ ਸਾਲ ਪੈਦਾ ਹੋਣ ਵਾਲੀ ਅੰਦਾਜ਼ਨ 20 ਮਿਲੀਅਨ ਟਨ ਪਰਾਲੀ ਦੇ ਵਾਸਤੇ 400 ਕਲੱਸਟਰ ਯੂਨਿਟ ਸਥਾਪਿਤ ਕਰੇਗੀ। ਹਰੇਕਯੂਨਿਟ ਦੀ 50,000 ਟਨ ਪ੍ਰੋਸੈਸਿੰਗ ਸਮਰੱਥਾ ਹੋਵੇਗੀ। ਹਰੇਕ ਯੂਨਿਟ ਰੋਜ਼ਾਨਾ 150 ਤੋਂ 175 ਟਨ ਪਰਾਲੀ ਦੀ ਪ੍ਰੋਸੈਸਿੰਗ ਕਰੇਗਾ।

             ਪੰਜਾਬ ਸਰਕਾਰ ਹਰੇਕ ਕਲੱਸਟਰ ਦੇ ਵਾਸਤੇ ਸੱਤ ਏਕੜ ਜ਼ਮੀਨ ਅਲਾਟ ਕਰੇਗੀ ਜਿਸ ਵਿੱਚੋਂ ਚਾਰ ਤੋਂ ਪੰਜ ਏਕੜ ਜ਼ਮੀਨ ਹਰੇਕ ਸਾਲ 50,000 ਟਨ ਪਰਾਲੀ ਦੀਸਟੋਰੇਜ ਵਾਸਤੇ ਵਰਤੀ ਜਾਵੇਗੀ। ਇਸ ਦਾ ਰਿਆਇਤੀ ਸਮਾਂ 33 ਸਾਲ ਦਾ ਹੋਵਗਾ। ਸੂਬਾ ਸਰਕਾਰ ਇਸ ਕੰਪਨੀ ਨੂੰ ਰਿਆਇਤੀ ਦਰਾਂ ’ਤੇ ਬਿਜਲੀ ਮੁਹੱਈਆ ਕਰਾਵੇਗੀ। ਇਸ ਤੋਂਇਲਾਵਾ ਨਵੀਂ ਸਨਅਤੀ ਨੀਤੀ ਵਿੱਚ ਦਿੱਤੀਆਂ ਗਈਆਂ ਰਿਆਇਤਾਂ ਵੀ ਇਸ ਨੂੰ ਉਪਲਬਧ ਕਰਵਾਈਆਂ ਜਾਣਗੀਆਂ।

            ਪਰਾਲੀ ਨੂੰ ਊਰਜਾ ਵਿੱਚ ਤਬਦੀਲ ਕਰਦੇ ਸਮੇਂ ਪੈਦਾ ਹੋਣ ਵਾਲੇ ਕਾਰਬਨ ਦੀ ਵਰਤੋਂ ਵੱਖ-ਵੱਖ ਉਦਯੋਗਾਂ ਜਿਵੇਂ ਕਿ ਸੀਮੈਂਟ, ਲੋਹਾ ਤੇ ਸਟੀਲ, ਗੰਨਾ, ਪੇਪਰ, ਥਰਮਲਪਾਵਰ ਪਲਾਂਟਾਂ ਅਤੇ ਮੈਥੇਨਾਲ/ਏਥੇਨਾਲ ਦੇ ਉਤਪਾਦਨ ਸਮੇਂ ਲਾਹੇਵੰਦ ਹੋਵੇਗੀ।

ਬੁਲਾਰੇ ਦੇ ਅਨੁਸਾਰ ਇਸ ਪਹਿਲਕਦਮੀ ਦੀ ਪ੍ਰਸ਼ੰਸਾ ਕਰਦੇ ਹੋਏ ਮੁੱਖ ਮੰਤਰੀ ਨੇ ਵਿਭਾਗ ਨੂੰ ਇਹ ਪ੍ਰੋਜੈਕਟ ਸਮੇਂ ਸੀਮਾਂ ਦੇ ਅੰਦਰ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਾਸਤੇਆਖਿਆ ਹੈ। ਬੁਲਾਰੇ ਅਨੁਸਾਰ ਇਹ ਐਮ.ਓ.ਯੂ. ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਉਨਾਂ ਕੋਸ਼ਿਸ਼ਾਂ ਦਾ ਹੀ ਹਿੱਸਾ ਹੈ ਜੋ ਉਹ ਸੂਬੇ ਵਿੱਚ ਪਰਾਲੀ ਨੂੰ ਨਾ ਸਾੜੇ ਜਾਣ ਦੇਵਾਸਤੇ ਕਰ ਰਹੇ ਹਨ। ਮੁੱਖ ਮੰਤਰੀ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾ ਦੇ ਲਈ ਮੁਆਵਜ਼ੇ ਦੀ ਵੀ ਕੇਂਦਰ ਤੋਂ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਇਸਸਮੱਸਿਆ ਨਾਲ ਨਿਪਟਣ ਦੇ ਬਦਲਵੇਂ ਹੱਲ ਤਲਾਸ਼ਨ ਲਈ ਵੀ ਆਖਿਆ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

by Ranjit Singh
November 9, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   Hukamnama Sri...

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ)  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਕਈ ਉਦਘਾਟਨੀ ਅਤੇ...

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

by Navjot
November 9, 2026
0

  ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਅੱਜ (ਸੋਮਵਾਰ) ਨੂੰ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

by Ranjit Singh
November 9, 2026
0

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ - ਕਾਰੀਗਰ ਆਪਣੇ ਔਜ਼ਾਰਾਂ ਦੀ ਕਰਦੇ ਨੇ...

Most Popular

Cricket : ਭਾਰਤ ਬਨਾਮ ਨਿਊਜ਼ੀਲੈਂਡ ; ਭਾਰਤ ਨੇ ਪਹਿਲੇ ਟੀ-20 ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

Cricket : ਭਾਰਤ ਬਨਾਮ ਨਿਊਜ਼ੀਲੈਂਡ ; ਭਾਰਤ ਨੇ ਪਹਿਲੇ ਟੀ-20 ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

by Navjot
3 weeks ago
0

  ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਕ੍ਰਾਈਸਟਚਰਚ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 