ਕਿਸਾਨਾਂ ਦੀ ਦਿੱਤੀ ਜਾਣ ਵਾਲੀ ਮੁਫ਼ਤ ਬਿਜਲੀ ਨਹੀਂ ਹੋਵੇਗੀ ਬੰਦ: ਕੈਪਟਨ ਅਮਰਿੰਦਰ

15
Advertisement

ਚੰਡੀਗੜ੍ਹ 29 ਮਈ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਦਿੱਤੀ ਜਾਣ ਵਾਲੀ ਮੁਫ਼ਤ ਬਿਜਲੀ ਨਹੀਂ ਹੋਵੇਗੀ ਬੰਦ । ਪੜ੍ਹੋ ਉਹਨਾਂ ਕਿ ਕਿਹਾ

“ਮੈਂ ਆਪਣੇ ਕਿਸਾਨ ਵੀਰਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਜੋ ਤੁਹਾਨੂੰ ਮੁਫ਼ਤ ਬਿਜਲੀ ਦੇ ਰਹੇ ਹਾਂ ਉਹ ਕਿਸੇ ਕੀਮਤ ‘ਤੇ ਬੰਦ ਨਹੀਂ ਕੀਤੀ ਜਾਵੇਗੀ ਤੇ ਨਾ ਅਜਿਹਾ ਕਰਨ ਬਾਰੇ ਅਸੀਂ ਕਦੀਂ ਸੋਚ ਸਕਦੇ ਹਾਂ। ਮੈਂ, ਤੁਹਾਡੀ ਆਰਥਿਕ ਸਥਿਤੀ ਨੂੰ ਸਮਝਦਾ ਹਾਂ ਅਤੇ ਤੁਸੀਂ ਜੋ ਆਪਣੀ ਅਣਥੱਕ ਮਿਹਨਤ ਨਾਲ ਦੇਸ਼ ਦਾ ਢਿੱਡ ਭਰਨ ਲਈ ਅਨਾਜ ਉਗਾਉਂਦੇ ਹੋ ਉਸ ਲਈ ਤੁਹਾਡੀ ਤਹਿ ਦਿਲੋਂ ਸ਼ਲਾਘਾ ਕਰਦਾ ਹਾਂ”

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

“Let me reassure our farmers that there is no plan to withdraw free power to agriculture in Punjab. I am cognizant of your economic condition and appreciate the hard work put in by you in every crop to grow food grains for the country. Free power will continue!”

Captain Amarinder