• Latest
  • Trending
ਹਰਿਆਣਾ ਦੇ ਮੁੱਖ ਮੰਤਰੀ ਨੇ ਕੌਮੀ ਪ੍ਰੈਸ ਦਿਵਸ ਮੌਕੇ ਪੱਤਰਕਾਰਾਂ ਨੂੰ ਵਧਾਈ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਕੌਮੀ ਪ੍ਰੈਸ ਦਿਵਸ ਮੌਕੇ ਪੱਤਰਕਾਰਾਂ ਨੂੰ ਵਧਾਈ ਦਿੱਤੀ

9 years ago
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

38 minutes ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

52 minutes ago
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

55 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

1 hour ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

1 hour ago
ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

2 hours ago
CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

2 hours ago
ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

2 hours ago
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

2 hours ago
ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

2 hours ago
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

2 hours ago
Hindi News
English News
Monday, June 8, 2026
No Result
View All Result
36 °c
Chandigarh
38 ° Tue
36 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਿਆਣਾ ਦੇ ਮੁੱਖ ਮੰਤਰੀ ਨੇ ਕੌਮੀ ਪ੍ਰੈਸ ਦਿਵਸ ਮੌਕੇ ਪੱਤਰਕਾਰਾਂ ਨੂੰ ਵਧਾਈ ਦਿੱਤੀ

November 16, 2017
in ਚੰਡੀਗੜ੍ਹ
ਹਰਿਆਣਾ ਦੇ ਮੁੱਖ ਮੰਤਰੀ ਨੇ ਕੌਮੀ ਪ੍ਰੈਸ ਦਿਵਸ ਮੌਕੇ ਪੱਤਰਕਾਰਾਂ ਨੂੰ ਵਧਾਈ ਦਿੱਤੀ

ਚੰਡੀਗੜ੍ਹ, 16 ਨਵੰਬਰ  ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੌਮੀ ਪ੍ਰੈਸ ਦਿਵਸ ਦੇ ਮੌਕੇ ‘ਤੇ ਮੀਡੀਆ ਕਰਮਚਾਰੀਆਂ ਨੂੰ ਵਧਾਈ ਦਿੰਦੇ ਹੋਏ ਲੋਕ, ਸਮਾਜ, ਰਾਸ਼ਟਰ ਅਤੇ ਲੋਕਤੰਤਰ ਦੇ ਲਈ ਉਨ੍ਹਾਂ ਦੀਆਂ ਸੇਵਾਵਾਂ ਦੀ ਪ੍ਰਸੰਸਾਂ ਕੀਤੀ ਹੈ।  ਅੱਜ ਇੱਥੇ ਜਾਰੀ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ, ‘ਮੈਂ ਕੌਮੀ ਪ੍ਰੈਸ ਦਿਵਸ ਦੇ ਮੌਕੇ ‘ਤੇ ਮੀਡੀਆ ਕਰਮਚਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਂ ਮੀਡੀਆ ਕਰਮਚਾਰੀਆਂ, ਵਿਸ਼ੇਸ਼ ਰੂਪ ਤਂੋ ਖੇਤਰ ਵਿਚ ਕੰਮ ਕਰ ਰਹੇ ਮੀਡੀਆ ਕਰਮਚਾਰੀਆਂ ਦੀ ਭੂਮਿਕਾ ਦੀ ਪ੍ਰਸੰਸਾਂ ਕਰਦਾ ਹਾਂ ਜੋ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਕੇ ਲੋਕਾਂ ਤਕ ਸੂਚਨਾ ਪਹੁੰਚਾਉਂਦੇ ਹਨ ਅਤੇ ਆਮ ਜਨਤਾ ਦੀ ਆਵਾਜ ਬੁਲੰਦ ਕਰਦੇ ਹਨ। ਇੰਨ੍ਹਾਂ ਤੋਂ ਬਿਨਾਂ ਨਾ ਤਾਂ ਸਰਕਾਰੀ ਨੀਤੀਆਂ ਅਤੇ ਪ੍ਰੋਗ੍ਰਾਮ ਜਨਤਾ ਤਕ ਪਹੁੰਚ ਸਕਦੇ ਹਨ ਅਤੇ ਨਾ ਹੀ ਜਨਮਤ ਦੀ ਜਾਣਕਾਰੀ ਮਿਲ ਸਕਦੀ ਹੈ। ਮੈਨੂੰ ਭਰੋਸਾ ਹੈ ਕਿ ਕੌਮੀ ਪ੍ਰੈਸ ਦਿਵਸ ਇਸ ਮਹਤੱਵਪੂਰਨ ਭੂਮਿਕਾ ਨੂੰ ਹੋਰ ਵੱਧ ਜਿੰਮੇਵਾਰੀ ਅਤੇ ਹਿੰਮਤ ਦੇ ਨਾਲ ਨਿਭਾਉਣ ਦੇ ਉਨ੍ਹਾਂ ਦੇ ਸੰਕਲਪ ਨੂੰ ਮਜਬੂਤ ਕਰੇਗਾ’। ਸੋਸ਼ਲ ਮੀਡੀਆ ਦਾ ਜਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, ‘ਸੋਸ਼ਲ ਮੀਡੀਆ ਨੇ ਸਮਾਚਾਰਾਂ ਅਤੇ ਵਿਚਾਰਾਂ ਦੇ ਪ੍ਰਸਾਰ ਨੂੰ ਤੇਜੀ ਦਿੱਤੀ ਹੈ ਅਤੇ ਮੀਡੀਆ ਨੂੰ ਹੋਰ ਵੱਧ ਸਹਿਭਾਗੀ ਪੂਰਨ ਤੇ ਮੁਕਾਬਲੇਵਾਲਾ ਬਣਾ ਦਿੱਤਾ ਹੈ। ਮੈਨੂੰ ਭਰੋਸਾ ਹੈ ਕਿ ਇਸ ਦੀ ਵਰਤੋਂ ਹੋਰ ਵੱਧ ਜਿੰਮੇਵਾਰੀ ਨਾਲ ਲੋਕਾਂ ਨੂੰ ਸੂਚਨਾ ਦੇਣ ਦੇ ਲਈ ਕੀਤਾ ਜਾਵੇਗਾ, ਬੁਰਾਈ ਪ੍ਰਚਾਰ ਦੇ ਲਈ ਨਹੀ’। ਪ੍ਰੈਸ ਦੀ ਆਜਾਦੀ ਦੀ ਅਪੀਲ ਕਰਦੇ ਹੋਏ ਮਨੋਹਰ ਲਾਲ ਨੇ ਕਿਹਾ ਕਿ ‘ਇਕ ਸੁਤੰਤਰ ਪ੍ਰੈਸ ਇਕ ਜੀਵੰਤ ਲੋਕਤੰਤਰ ਦਾ ਆਧਾਰ ਥੰਭ ਹੈ। ਪ੍ਰੈਸ ਹੋਰ ਸਾਰੇ ਰੂਪ ਵਿਚ ਸਮੀਕਰਨ ਦੀ ਆਜਾਦੀ ਨੂੰ ਬਣਾਏ ਰੱਖਣ ਦੀ ਆਪਣੀ ਪ੍ਰਤੀਬੱਧਤਾ ਅਨੁਸਾਰ ਅਸੀਂ ਮੀਡੀਆ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਜਿੰਮੇਵਾਰੀਆਂ ਨਿਭਾਉਣ ਵਿਚ ਸਮਰੱਥ ਬਨਾਉਣ ਦੇ ਲਈ ਕਈ ਸੁਵਿਧਾਵਾਂ ਪ੍ਰਦਾਨ ਕੀਤੀਆਂ ਹਨ। ਮੈਨੂੰ ਆਸ ਹੈ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਭ ਹੋਣ ਦੀ ਆਪਣੀ ਵਿਸ਼ੇਸ਼ਤਾ ‘ਤੇ ਖਰਾ ਉਤਰਨ ਦੇ ਯਤਨ ਹਮੇਸ਼ਾ ਕਰਦਾ ਰਹੇਗਾ।’ਕੌਮੀ ਪ੍ਰੈਸ ਦਿਵਸ ਦੇ ਮੌਕੇ ‘ਤੇ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਮੰਤਰੀ ਕਵਿਤਾ ਜੈਨ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ ਅਤੇ ਡਾਇਰੈਕਟਰ ਸਮੀਰ ਪਾਲ ਸਰੋ ਅਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਾਕਾਰ ਅਮਿਤ ਆਰਿਆ ਨੇ ਵੀ ਮੀਡੀਆ ਕਰਮਚਾਰੀਆਂ ਨੂੰ ਵਧਾਈ ਦਿੱਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

by Ranjit Singh
June 7, 2026
0

Chandigarh PGI 'ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ - ਪੀਜੀਆਈ ਦੇ ਤਿੰਨ ਓਟੀ ਬੰਦ...

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

by Ranjit Singh
June 6, 2026
0

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ - ਰੋਕਣ ਦੀਆਂ ਚੇਤਾਵਨੀਆਂ ਦੇ ਬਾਵਜੂਦ ਹੋਈ ਨਿਲਾਮੀ - ਐਡਵੋਕੇਟ ਅਜੇ ਜੱਗਾ ਨੇ...

Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

by Ranjit Singh
June 6, 2026
0

Chandigarh 'ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼ ਚੰਡੀਗੜ੍ਹ, 6 ਜੂਨ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਮੈਕਸ ਹਸਪਤਾਲ ਦੇ...

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

by Ranjit Singh
May 31, 2026
0

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ ਪੰਚਕੂਲਾ, 31 ਮਈ (ਵਿਸ਼ਵ ਵਾਰਤਾ) - ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

by Jaspreet Kaur
June 8, 2026
0

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ ਵਿਸ਼ਾਖਾਪਟਨਮ, 8 ਜੂਨ 2026 (ਵਿਸ਼ਵ ਵਾਰਤਾ) : ਆਂਧਰਾ ਪ੍ਰਦੇਸ਼ ਦੇ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
6 days ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 