ਚੰਡੀਗੜ੍ਹ 31 ਮਈ ( ਵਿਸ਼ਵ ਵਾਰਤਾ)- ਭਾਰਤ ਚ ਕਰੋਨਾ ਦੇ ਨਵੇਂ ਮਰੀਜ਼ਾਂ ਦੀ ਗਿਣਤੀ ਦਿਨ ਪ੍ਰਤੀ ਦਿਨ ਵੱਧਦੀ ਜਾ ਰਹੀ ਹੈ । ਪਿਛਲੇ 24 ਘੰਟਿਆਂ ਵਿੱਚ 8380 ਨਵੇਂ ਕੇਸ ਸਾਹਮਣੇ ਆਏ ਹਨ ਤੇ 193 ਮਰੀਜ਼ਾਂ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ । ਹੁਣ ਤੱਕ ਦੇਸ਼ ਵਿੱਚ ਕਰੋਨਾ ਦੀ ਗਿਣਤੀ ਇਕ ਲੱਖ 82 ਹਜ਼ਾਰ ਤੋਂ ਪਾਰ ਹੋ ਗਈ ਹੈ । ਕਰੋਨਾ ਨਾਲ ਹੁਣ ਤੱਕ 5164 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਹਾਸਲ ਹੋਇਆ
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ...