ਜਲੰਧਰ ਭੋਗਪੁਰ ਦੇ ਐੱਚ. ਡੀ. ਐੱਫ. ਸੀ. ਬੈਂਕ ਦੀ ਕੈਸ਼ ਵੈਨ ਦੇ ਲੁੱਟ ਦੇ ਮਾਮਲੇ ‘ਚ ਇਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਇਕ ਹੋਰ ਦੋਸ਼ੀ ਸੁਖਵਿੰਦਰ ਸਿੰਘ ਨਿੰਮਾ ਨੂੰ ਕਾਬੂ ਕੀਤਾ ਹੈ। ਪੁਲਸ ਨੇ ਦੋਸ਼ੀ ਕੋਲੋਂ 36 ਲੱਖ 25 ਹਜ਼ਾਰ ਰੁਪਏ ਬਰਾਮਦ ਕਰ ਲਏ ਹਨ। ਹੁਣ ਤੱਕ 6 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 97 ਲੱਖ 94 ਹਜ਼ਾਰ 700 ਦੇ ਕਰੀਬ ਰਕਮ ਬਰਾਮਦ ਕਰ ਲਈ ਹੈ।
ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ –ਈ ਟੀ ਓ
ਅੰਮ੍ਰਿਤਸਰ 1 ਮਈ 2024( ਵਿਸ਼ਵ ਵਾਰਤਾ)-ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ...