ਨਵੀਂ ਦਿੱਲੀ, 16 ਨਵੰਬਰ – ਬੀਤੇ ਦਿਨੀਂ ਲੁਧਿਆਣਾ ਵਿਖੇ ਦਿਨ-ਦਿਹਾੜੇ ਕਤਲ ਕੀਤੇ ਗਏ ਆਰ.ਐਸ.ਐਸ ਨੇਤਾ ਰਵਿੰਦਰ ਗੋਸਾਈ ਮਾਮਲੇ ਦੀ ਜਾਂਚ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ) ਕਰੇਗੀ| ਹਾਲਾਂਕਿ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਨੂੰ ਸੁਲਝਾ ਲੈਣ ਦਾ ਦਾਅਵਾ ਕੀਤਾ ਗਿਆ ਹੈ, ਪਰ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਜਾਂਚ ਐਨ.ਆਈ.ਏ ਨੂੰ ਸੌਂਪਣ ਦੀ ਪ੍ਰਵਾਨਗੀ ਦੇ ਦਿੱਤੀ ਹੈ|
ਵਰਣਨਯੋਗ ਹੈ ਕਿ ਪਿਛਲੇ ਮਹੀਨੇ ਲੁਧਿਆਣਾ ਵਿਚ ਆਰ.ਐਸ.ਐਸ ਦੇ ਸੀਨੀਅਰ ਆਗੂ ਰਵਿੰਦਰ ਗੋਸਾਈ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ|
ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ –ਈ ਟੀ ਓ
ਅੰਮ੍ਰਿਤਸਰ 1 ਮਈ 2024( ਵਿਸ਼ਵ ਵਾਰਤਾ)-ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ...