• Latest
  • Trending

ਐਸ.ਏ.ਐਸ. ਨਗਰ ਪੁਲਿਸ ਨੂੰ ਵੱਡੀ ਸਫਲਤਾ , ਛੇ ਨਸ਼ਾ ਵੇਚਣ ਵਾਲੇ ਗ੍ਰਿਫਤਾਰ

6 years ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

6 minutes ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

38 minutes ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

1 hour ago
Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

1 hour ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

2 hours ago
ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

3 hours ago
National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

3 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

3 hours ago
Hindi News
English News
Tuesday, November 17, 2026
No Result
View All Result
22 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਸ.ਏ.ਐਸ. ਨਗਰ ਪੁਲਿਸ ਨੂੰ ਵੱਡੀ ਸਫਲਤਾ , ਛੇ ਨਸ਼ਾ ਵੇਚਣ ਵਾਲੇ ਗ੍ਰਿਫਤਾਰ

June 1, 2020
in ਖਬਰਾਂ, ਪੰਜਾਬ

18 ਕਰੋੜ ਰੁਪਏ ਦੀ ਹੈਰੋਇਨ ਜ਼ਬਤ

ਐਸ.ਏ.ਐੱਸ. ਨਗਰ, 1 ਜੂਨ (ਵਿਸ਼ਵ ਵਾਰਤਾ )-ਰਾਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ਾਖੋਰੀ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਐਸਐਸਪੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਨੇ 6 ਹੈਰੋਇਨ ਸਪਲਾਈ ਕਰਨ ਵਾਲਿਆਂ ਦੀ ਗ੍ਰਿਫਤਾਰੀ ਨਾਲ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. (ਜਾਂਚ) ਹਰਮਨਦੀਪ ਸਿੰਘ ਹੰਸ ਨੇ ਦੱਸਿਆ ਕਿ ਸੀਆਈਏ ਸਟਾਫ ਖਰੜ ਦੇ ਇੰਸਪੈਕਟਰ ਰਾਜੇਸ਼ ਕੁਮਾਰ ਨੇ ਸੂਹ ਮਿਲਣ ਤੇ ਥਾਣਾ ਸਿਟੀ ਖਰੜ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-61-85 ਦੇ ਤਹਿਤ ਕੇਸ ਦਰਜ ਕੀਤਾ ਸੀ ਅਤੇ 28-5-20 ਨੂੰ ਪਿੰਡ ਛੱਜੂਮਾਜਰਾ ਰੋਡ ‘ਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਕਿ 2 ਕਾਰ ਸਵਾਰ ਵਿਅਕਤੀਆਂ ਨੇ ਪੁਲਿਸ ਪਾਰਟੀ ਨੂੰ ਵੇਖਦਿਆਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਕੁਲ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਹਨਾਂ ਵਿਚ ਅੰਜੁਲ ਸੋਢੀ ਵਾਸੀ ਸਿਰਸਾ, ਹਰਿਆਣਾ, ਪਰਿਵਰ ਸਿੰਘ ਵਾਸੀ ਪਿੰਡ ਬੱਲੋਮਾਜਰਾ ਐਸ.ਏ.ਐਸ. ਨਗਰ, ਰਵੀ ਵਰਮਾ ਵਾਸੀ ਸੰਨੀ ਇੰਨਕਲੇਵ, ਖਰੜ, ਦਲਵਿੰਦਰ ਸਿੰਘ ਵਾਸੀ ਪਿੰਡ ਖਹਿਰਾ ਕਲਾਂ ਐਸ.ਏ.ਐਸ. ਨਗਰ, ਨੀਲੂ ਵਾਸੀ ਸਿਰਸਾ ਸ਼ਾਮਲ ਹਨ। ਉਹਨਾਂ ਕੋਲੋਂ ਇਕ ਸਵਿਫਟ ਕਾਰ ਅਤੇ ਇਕ ਸ਼ੈਵਰਲੇਟ ਦੇ ਨਾਲ 1 ਕਿਲੋ 300 ਗ੍ਰਾਮ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ।
ਮੁਲਾਜ਼ਮਾਂ ਤੋਂ ਪੁੱਛਗਿੱਛ ਦੇ ਨਤੀਜੇ ਵਜੋਂ ਇੱਕ ਹੋਰ ਹੈਰੋਇਨ ਸਪਲਾਇਰ, ਡੇਵਿਡ ਨਾਮੀ ਇੱਕ ਨਾਈਜੀਰੀਅਨ ਵਿਅਕਤੀ ਨੂੰ 31-5-20 ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਕੋਲੋਂ 2 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਲਈ, ਜ਼ਬਤ ਕੀਤੀ ਗਈ ਹੈਰੋਇਨ ਦੀ ਕੁਲ ਮਾਤਰਾ 3 ਕਿੱਲੋ ਅਤੇ 500 ਗ੍ਰਾਮ ਹੈ ਜਿਸਦੀ ਅੰਤਰਰਾਸ਼ਟਰੀ ਮਾਰਕੀਟ ਵਿਚ ਕੀਮਤ 18 ਕਰੋੜ ਰੁਪਏ ਹੈ।
ਮੁਲਜ਼ਮ ਬਹੁਤ ਲੰਮੇ ਸਮੇਂ ਤੋਂ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਸਰਗਰਮ ਸਨ ਅਤੇ ਹੈਰੋਇਨ ਦੀ ਸਪਲਾਈ ਕਰ ਰਹੇ ਸਨ। ਇਹਨਾਂ ਵਿਚੋਂ ਇਕ ਮੁਲਜ਼ਮ ਦਲਵਿੰਦਰ ਸਿੰਘ 4 ਸਾਲਾਂ ਤੋਂ ਹੈਰੋਇਨ ਦੀ ਸਪਲਾਈ ਕਰ ਰਿਹਾ ਹੈ ਅਤੇ ਉਸ ਖਿਲਾਫ ਐਨਡੀਪੀਐਸ ਐਕਟ ਅਧੀਨ ਥਾਣਾ ਸਰਦੂਲਗੜ ਅਤੇ ਥਾਣਾ ਸਿਟੀ ਸਿਰਸਾ ਵਿਖੇ 2 ਕੇਸ ਦਰਜ ਹਨ ਅਤੇ ਇਕ ਹੋਰ ਕੇਸ ਧਾਰਾ 420 ਅਧੀਨ ਦਰਜ ਹੈ। ਉਹ ਅੰਜੁਲ ਸੋਢੀ ਅਤੇ ਨੀਲੂ ਨਾਲ ਮਿਲ ਕੇ ਦਿੱਲੀ ਤੋਂ ਹੈਰੋਇਨ ਲਿਆਉਂਦਾ ਸੀ ਅਤੇ ਕਾਫੀ ਵੱਧ ਕੀਮਤ ‘ਤੇ ਵੇਚਦਾ ਸੀ। ਦੋਸ਼ੀ ਰਵੀ ਵਰਮਾ ਅਤੇ ਪਰਿਵਰ ਸਿੰਘ ਮੁਹਾਲੀ ਅਤੇ ਚੰਡੀਗੜ੍ਹ ਦੇ ਇਲਾਕਿਆਂ ਵਿਚ ਇਹਨਾਂ ਦੀ ਖੇਪ ਦੀ ਸਪਲਾਈ ਕਰਦੇ ਸਨ। ਇਸ ਮਾਮਲੇ ‘ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਸ ਮੌਕੇ ਹਾਜ਼ਰ ਹੋਰਨਾਂ ਅਧਿਕਾਰੀਆਂ ਵਿੱਚ ਡੀਐਸਪੀ ਸਾਈਬਰਕ੍ਰਾਇਮ ਰੁਪਿੰਦਰਦੀਪ ਕੌਰ ਸੋਹੀ ਅਤੇ ਡੀਐਸਪੀ- ਖਰੜ -1 ਪਾਲ ਸਿੰਘ ਸ਼ਾਮਲ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

by Ranjit Singh
November 17, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਸੂਬੇ ਦਾ ਮੌਸਮ ? ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਮੌਸਮ...

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

by Ranjit Singh
November 17, 2026
0

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ):...

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

by Ranjit Singh
November 17, 2026
0

National: ਰਿਸ਼ੀਕੇਸ਼ ਵਿੱਚ ਹਾਈਵੇਅ 'ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਅੱਜ...

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

by Ranjit Singh
November 17, 2026
0

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ ਚੰਡੀਗੜ੍ਹ, 17 ਨਵੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

by Ranjit Singh
November 17, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਸੂਬੇ ਦਾ ਮੌਸਮ ? ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਮੌਸਮ...

Most Popular

Mansa : ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਪੜ੍ਹੋ ਪੂਰੀ ਖ਼ਬਰ

Mansa : ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਪੜ੍ਹੋ ਪੂਰੀ ਖ਼ਬਰ

by Jaspreet Kaur
2 weeks ago
0

Mansa : ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਪੜ੍ਹੋ ਪੂਰੀ ਖ਼ਬਰ ਮਾਨਸਾ, 2 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 