ਅੰਮ੍ਰਿਤਸਰ, 16 ਨਵੰਬਰ (ਵਿਸ਼ਵ ਵਾਰਤਾ) – ਰਾਸ਼ਟਰਪਤੀ ਰਾਮਨਾਕ ਕੋਵਿੰਦ ਨੇ ਅੱਜ ਅੰਮ੍ਰਿਤਸਰ ਫੇਰੀ ਦੌਰਾਨ ਜੱਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ| ਇਸ ਤੋਂ ਇਲਾਵਾ ਉਨ੍ਹਾਂ ਨੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਵੀ ਟੇਕਿਆ|
ਇਸ ਤੋਂ ਪਹਿਲਾਂ ਰਾਸ਼ਟਰਪਤੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਉਥੇ ਲੰਗਰ ਵੀ ਛਕਿਆ| ਇਸ ਮੌਕੇ ਅੰਮ੍ਰਿਤਸਰ ਵਿਚ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਸਨ|
ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਦਾ ਕਾਂਗਰਸ ‘ਚੋਂ ਮੁਅੱਤਲੀ ਰੱਦ
ਚੰਡੀਗੜ 3 ਮਈ( ਵਿਸ਼ਵ ਵਾਰਤਾ )-ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਦਾ ਕਾਂਗਰਸ 'ਚੋਂ ਮੁਅੱਤਲੀ ਰੱਦ ਕਰ ਦਿੱਤਾ ਗਿਆ ਹੈ। ਕੈਪਟਨ...