• Latest
  • Trending
ਮੁੱਖ ਮੰਤਰੀ ਵੱਲੋਂ ਪਟਿਆਲਾ ਖੇਡ ਯੂਨੀਵਰਸਿਟੀ ਦੀ ਸਥਾਪਨਾ ਸਬੰਧੀ ਪ੍ਰਗਤੀ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਪਟਿਆਲਾ ਖੇਡ ਯੂਨੀਵਰਸਿਟੀ ਦੀ ਸਥਾਪਨਾ ਸਬੰਧੀ ਪ੍ਰਗਤੀ ਦਾ ਜਾਇਜ਼ਾ

9 years ago
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

42 minutes ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

56 minutes ago
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

58 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

1 hour ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

1 hour ago
ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

2 hours ago
CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

2 hours ago
ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

2 hours ago
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

2 hours ago
ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

2 hours ago
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

2 hours ago
Hindi News
English News
Monday, June 8, 2026
No Result
View All Result
36 °c
Chandigarh
38 ° Tue
36 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਪਟਿਆਲਾ ਖੇਡ ਯੂਨੀਵਰਸਿਟੀ ਦੀ ਸਥਾਪਨਾ ਸਬੰਧੀ ਪ੍ਰਗਤੀ ਦਾ ਜਾਇਜ਼ਾ

November 16, 2017
in ਚੰਡੀਗੜ੍ਹ
ਮੁੱਖ ਮੰਤਰੀ ਵੱਲੋਂ ਪਟਿਆਲਾ ਖੇਡ ਯੂਨੀਵਰਸਿਟੀ ਦੀ ਸਥਾਪਨਾ ਸਬੰਧੀ ਪ੍ਰਗਤੀ ਦਾ ਜਾਇਜ਼ਾ

ਚੰਡੀਗੜ, 16 ਨਵੰਬਰ:

        ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਵਿੱਚ ਸਥਾਪਤ ਕੀਤੀ ਜਾਣ ਵਾਲੀ ਖੇਡ ਯੂਨੀਵਰਸਿਟੀ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਯੂਨੀਵਰਸਿਟੀ ਦੀ ਸਥਾਪਨਾ ਲਈ ਕੀਤੇ ਜਾਣ ਵਾਲੇ ਕੰਮਾਂ ਵਿੱਚ ਤਾਲਮੇਲ ਬਿਠਾਉਣ ਲਈ ਕਾਇਮ ਕੀਤੀ ਸੰਚਾਲਨ ਕਮੇਟੀ ਨਾਲ ਮੀਟਿੰਗ ਕੀਤੀ।  ਮੁੱਖ ਮੰਤਰੀ ਨੇ ਅਕਤੂਬਰ ਮਹੀਨੇ ਵਿੱਚ ਓਲੰਪੀਅਨ ਅਤੇ ਸੀਨੀਅਰ ਖੇਡ ਪ੍ਰਸ਼ਾਸਕ ਰਣਧੀਰ ਸਿੰਘ ਦੀ ਅਗਵਾਈ ਵਿੱਚ ਸੰਚਾਲਨ ਕਮੇਟੀ ਦਾ ਗਠਨ ਕੀਤਾ ਸੀ ਤਾਂ ਕਿ ਤਜਵੀਜ਼ਤ ਯੂਨੀਵਰਸਿਟੀ ਦਾ ਖਰੜਾ ਬਿੱਲ ਤਿਆਰ ਕੀਤਾ ਜਾ ਸਕੇ। ਖੇਡ ਯੂਨੀਵਰਸਿਟੀ ਦੀ ਸਥਾਪਨਾ ਦੇ ਫੈਸਲੇ ਦਾ ਐਲਾਨ ਜੂਨ ਮਹੀਨੇ ਵਿੱਚ ਵਿਧਾਨ ਸਭਾ ਦੇ ਇਜਲਾਸ ’ਚ ਕੀਤਾ ਗਿਆ ਸੀ।  ਇਸ ਬਾਰੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਰਣਧੀਰ ਸਿੰਘ ਨੇ ਦੱਸਿਆ ਕਿ ਕਮੇਟੀ ਨੇ ਮਹਿੰਦਰਾ ਕੋਠੀ ਵਿੱਚ ਖਾਲੀ ਪਏ ਦਫਤਰਾਂ ਵਿਚ ਆਰਜ਼ੀ ਦਫਤਰ ਬਣਾਉਣ ਦਾ ਪ੍ਰਸਤਾਵ ਰੱਖਿਆ ਹੈ ਜੋ ਪਹਿਲਾਂ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਕੋਲ ਸੀ। ਕਮੇਟੀ ਨੇ ਪਟਿਆਲਾ ਦੇ ਬਾਹਰਵਾਰ  ਨੈਸ਼ਨਲ ਲਾਅ ਯੂਨੀਵਰਸਿਟੀ ਦੇ ਨੇੜੇ ਪੱਕਾ ਕੈਂਪਸ ਬਣਾਉਣ ਲਈ ਜਗਾ ਦੀ ਸ਼ਨਾਖਤ ਕਰ ਲਈ ਹੈ। ਖੇਡ ਯੂਨੀਵਰਸਿਟੀ ਦੀ ਸਥਾਪਨਾ ਲਈ ਬਣਾਈ ਸੰਚਾਲਨ ਕਮੇਟੀ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਾਇਆ ਕਿ ਉਨਾਂ ਵੱਲੋਂ ਖੇਡ ਯੂਨੀਵਰਸਿਟੀ ਦੇ ਸੰਸਥਾਗਤ ਡਿਜ਼ਾਈਨ ਅਤੇ ਕੋਰਸਾਂ ਦੀ ਬਣਤਰ ਬਾਰੇ ਖੇਡ ਖੇਤਰ ਵਿੱਚ ਕੌਮਾਂਤਰੀ ਪੱਧਰ ’ਤੇ ਨਾਮਣਾ ਖੱਟਣ ਵਾਲੀਆਂ ਯੂਨੀਵਰਸਿਟੀਆਂ ਜਿਵੇਂ ਕਿ ਲਫਬਰੋ ਯੂਨੀਵਰਸਿਟੀ ਯੂ.ਕੇ. ਅਤੇ ਵਿਕਟੋਰੀਆ ਯੂਨੀਵਰਸਿਟੀ ਆਸਟ੍ਰੇਲੀਆ ਵਰਗੀਆਂ ਯੂਨੀਵਰਸਿਟੀਆਂ ਨਾਲ ਤਾਲਮੇਲ ਕੀਤੇ ਜਾਣ ਦਾ ਪ੍ਰਸਤਾਵ ਹੈ। ਰਣਧੀਰ ਸਿੰਘ ਨੇ ਦੱਸਿਆ ਕਿ ਕਮੇਟੀ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਲਫਬਰੋ ਯੂਨੀਵਰਸਿਟੀ ਦੇ ਕੁਲਪਤੀ ਅਤੇ ਆਈ.ਏ.ਏ.ਐਫ ਦੇ ਮੁਖੀ ਲਾਰਡ ਸੈਬੇਸਟੀਅਨ ਕੋ ਨੂੰ ਇਸ ਸਬੰਧ ਵਿੱਚ ਉਨਾਂ ਦਾ ਸਹਿਯੋਗ  ਲੈਣ ਲਈ ਪੱਤਰ ਲਿਖਣ। ਮੁੱਖ ਮੰਤਰੀ ਨੇ ਕਮੇਟੀ ਦੇ ਮੈਂਬਰਾਂ ਨੂੰ ਆਖਿਆ ਕਿ ਮੁਲਕ ਅਤੇ ਵਿਦੇਸ਼ਾਂ ਦੀਆਂ ਖੇਡ ਯੂਨੀਵਰਸਿਟੀਆਂ ਦੇ ਮਾਡਲ ਦਾ ਅਧਿਐਨ ਕਰਨ ਤੋਂ ਬਾਅਦ ਵਿਆਪਕ ਰੂਪ ਵਿੱਚ ਸੰਕਲਪ ਪੱਤਰ ਤਿਆਰ ਕੀਤਾ ਜਾਵੇ ਜਿਸ ਨੂੰ ਖਰੜਾ ਬਿੱਲ ਤਿਆਰ ਕਰਨ ਦਾ ਆਧਾਰ ਬਣਾਇਆ ਜਾ ਸਕੇ। ਉਨਾਂ ਇਹ ਵੀ ਕਿਹਾ ਕਿ ਇਹ ਸਰਕਾਰ ਦਾ ਇਹ ਯਤਨ ਹੋਵੇਗਾ ਕਿ ਜੁਲਾਈ, 2018 ਤੋਂ ਅਕਾਦਮਿਕ ਸੈਸ਼ਨ ਸ਼ੁਰੂ ਕਰਕੇ ਵਿਦਿਆਰਥੀਆਂ ਦੇ ਦਾਖਲੇ ਕੀਤੇ ਜਾ ਸਕਣ।  ਇਸ ਮੀਟਿੰਗ ਵਿੱਚ ਕਮੇਟੀ ਦੇ ਮੈਂਬਰ ਡਾਕਟਰ ਜੇ.ਐਸ ਨਰੂਕਾ, ਡਾਕਟਰ ਐਲ.ਐਸ. ਰਾਣਾਵਤ, ਖੇਡ ਵਿਭਾਗ ਦੇ ਡਾਇਰੈਕਟਰ ਅਮਿ੍ਰਤ ਗਿੱਲ ਅਤੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਡਾਇਰੈਕਟਰ ਸ਼ਿਵਦੁਲਾਰ ਸਿੰਘ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

by Ranjit Singh
June 7, 2026
0

Chandigarh PGI 'ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ - ਪੀਜੀਆਈ ਦੇ ਤਿੰਨ ਓਟੀ ਬੰਦ...

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

by Ranjit Singh
June 6, 2026
0

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ - ਰੋਕਣ ਦੀਆਂ ਚੇਤਾਵਨੀਆਂ ਦੇ ਬਾਵਜੂਦ ਹੋਈ ਨਿਲਾਮੀ - ਐਡਵੋਕੇਟ ਅਜੇ ਜੱਗਾ ਨੇ...

Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

by Ranjit Singh
June 6, 2026
0

Chandigarh 'ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼ ਚੰਡੀਗੜ੍ਹ, 6 ਜੂਨ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਮੈਕਸ ਹਸਪਤਾਲ ਦੇ...

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

by Ranjit Singh
May 31, 2026
0

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ ਪੰਚਕੂਲਾ, 31 ਮਈ (ਵਿਸ਼ਵ ਵਾਰਤਾ) - ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

by Jaspreet Kaur
June 8, 2026
0

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ ਵਿਸ਼ਾਖਾਪਟਨਮ, 8 ਜੂਨ 2026 (ਵਿਸ਼ਵ ਵਾਰਤਾ) : ਆਂਧਰਾ ਪ੍ਰਦੇਸ਼ ਦੇ...

Most Popular

Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

by Ankit
2 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 07-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 