• Latest
  • Trending
ਸਹਿਕਾਰੀ ਪ੍ਰਬੰਧਾਂ ਨੂੰ ਸੁਚੱਜੇ ਤਰੀਕੇ ਨਾਲ ਚਲਾਉਣ ਲਈ ਸਮੇਂ-ਸਮੇਂ ਸਿਰ ਸਹਿਕਾਰੀ ਕਾਨੂੰਨ ਵਿੱਚ ਸੋਧ ਦੀ ਜਰੂਰਤ-ਜਾਖੜ

ਸਹਿਕਾਰੀ ਪ੍ਰਬੰਧਾਂ ਨੂੰ ਸੁਚੱਜੇ ਤਰੀਕੇ ਨਾਲ ਚਲਾਉਣ ਲਈ ਸਮੇਂ-ਸਮੇਂ ਸਿਰ ਸਹਿਕਾਰੀ ਕਾਨੂੰਨ ਵਿੱਚ ਸੋਧ ਦੀ ਜਰੂਰਤ-ਜਾਖੜ

9 years ago
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

41 minutes ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

55 minutes ago
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

58 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

1 hour ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

1 hour ago
ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

2 hours ago
CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

2 hours ago
ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

2 hours ago
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

2 hours ago
ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

2 hours ago
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

2 hours ago
Hindi News
English News
Monday, June 8, 2026
No Result
View All Result
36 °c
Chandigarh
38 ° Tue
36 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਹਿਕਾਰੀ ਪ੍ਰਬੰਧਾਂ ਨੂੰ ਸੁਚੱਜੇ ਤਰੀਕੇ ਨਾਲ ਚਲਾਉਣ ਲਈ ਸਮੇਂ-ਸਮੇਂ ਸਿਰ ਸਹਿਕਾਰੀ ਕਾਨੂੰਨ ਵਿੱਚ ਸੋਧ ਦੀ ਜਰੂਰਤ-ਜਾਖੜ

November 16, 2017
in ਚੰਡੀਗੜ੍ਹ
ਸਹਿਕਾਰੀ ਪ੍ਰਬੰਧਾਂ ਨੂੰ ਸੁਚੱਜੇ ਤਰੀਕੇ ਨਾਲ ਚਲਾਉਣ ਲਈ ਸਮੇਂ-ਸਮੇਂ ਸਿਰ ਸਹਿਕਾਰੀ ਕਾਨੂੰਨ ਵਿੱਚ ਸੋਧ ਦੀ ਜਰੂਰਤ-ਜਾਖੜ

ਚੰਡੀਗੜ੍ਹ 16 ਨਵੰਬਰ          ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਜੈ ਵੀਰ ਜਾਖੜ ਨੇ ਕਿਹਾ ਕਿ ਸਹਿਕਾਰੀ ਪ੍ਰਬੰਧ ਨੂੰ ਸੁਚੱਜੇ ਤਰੀਕੇ ਨਾਲ ਚਲਾਉਣ ਅਤੇ ਸਹਿਕਾਰਤਾ ਵਿਕਾਸ ਲਈ ਨਵੇਂ ਮਾਹੋਲ ਮੁਤਾਬਕ ਸਮੇਂ-ਸਮੇਂ ਤੇ ਸਹਿਕਾਰੀ ਕਾਨੂੰਨ ਵਿੱਚ ਸੋਧ ਦੀ ਜਰੂਰਤ ਹੈ।

64ਵੇਂ ਸਰਵ ਭਾਰਤੀ ਸਹਿਕਾਰੀ ਹਫਤੇ ਦੇ ਤੀਜੇ ਦਿਨ ਅੱਜ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਖੇ ਪਨਕੋਫੈਡ ਵੱਲੋਂ ਕਰਵਾਏ ਇੱਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਨੂੰ ਵਧੇਰੇ ਖੁਦ ਮੁਖਤਿਆਰੀ ਦੇਣ ਲਈਇਨ੍ਹਾਂ ਵਿੱਚ ਸਿਆਸੀ ਦਖਲ ਖਤਮ ਹੋਣਾ ਚਾਹੀਦਾ ਹੈ ਅਤੇ ਸਹਿਕਾਰੀ ਕਾਨੂੰਨ ਨੂੰ ਆਪਣੇ ਮੁਤਾਬਕ ਕੰਮ ਕਰਨ ਦੇਣਾ ਚਾਹੀਦਾ ਹੈ। ਪਿਛਲੀਆਂ ਤਿੰਨ ਪੀੜੀਆਂ ਤੋਂ ਸਹਿਕਾਰੀ ਲਹਿਰ ਨਾਲ ਜੁੜੇ ਸ੍ਰੀ ਜਾਖੜ ਨੇ ਕਿਹਾ ਕਿ ਮੁੱਢਲੀਆਂ ਸਹਿਕਾਰੀ ਸਭਾਵਾਂ, ਖੇਤੀਬਾੜੀਅਤੇ ਪੇਂਡੂ ਵਿਕਾਸ ਦੀ ਰੀੜ੍ਹ ਦੀ ਹੱਡੀ ਹਨ ਕਿਉਂਕਿ ਸਮੁੱਚਾ ਖੇਤੀ ਕਾਰੋਬਾਰ ਅਤੇ ਸਹਾਇਕ ਧੰਦੇ ਸਹਿਕਾਰੀ ਕਰਜ਼ਿਆਂ ਉਪਰ ਨਿਰਭਰ ਹਨ।ਉਨ੍ਹਾਂ ਨੇ ਕਿਹਾ ਕਿ ਸਹਿਕਾਰੀ ਪ੍ਰਬੰਧ ਦੀ ਨਿਗਰਾਨੀ ਲਈ ਸਹਿਕਾਰੀ ਸਭਾਵਾਂ ਦਾ ਆਡਿਟ ਹੋਣਾ ਬਹੁਤ ਜਰੁਰੀ ਹੈ ਅਤੇਸਹਿਕਾਰੀ ਸਭਾਵਾਂ ਦਾ ਕਾਰੋਬਾਰ ਅਤੇ ਬਿਜਨਸ, ਅਧੁਨਿਕ ਲੀਹਾਂ ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਵੱਲੋਂ ਇਸ ਗੱਲ ਤੇ ਜੋਰ ਦਿੱਤਾ ਗਿਆ ਕਿ ਸਹਿਕਾਰੀ ਸਭਾਵਾਂ ਦੇ ਪ੍ਰਬੰਧ ਨੂੰ ਲੋਕਤੰਤਰਿਕ ਤਰੀਕੇ ਨਾਲ ਚਲਾਉਣ ਲਈ ਆਮ ਇਜਲਾਸ ਬਹੁਤ ਜਰੂਰੀ ਹਨ ਜੋ ਕਿਸਭਾਵਾਂ ਦੇ ਸਕੱਤਰਾਂ ਦੀ ਜਿਮੇਵਾਰੀ ਹੁੰਦੀ ਹੈ।ਇਸ ਮੌਕੇ ਸਹਿਕਾਰੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਡੀ.ਪੀ.ਰੈਡੀ ਨੇ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਹਿਕਾਰਤਾ ਦੀ ਤਰੱਕੀ ਅਤੇ ਮੁੱਢਲੀਆਂ ਸਹਿਕਾਰੀ ਸਭਾਵਾਂ ਦੇ ਕਾਰੋਬਾਰ ਨੂੰ ਸਹੀ ਤਰੀਕੇ ਨਾਲ ਚਲਾਉਣ ਲਈ ਸਹਿਕਾਰਤਾਨਿਯਮਾਂ ਅਤੇ ਉਪ ਨਿਯਮਾਂ ਦੀ ਪਾਲਣਾ ਬਹੁਤ ਜਰੂਰੀ ਹੈ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਸਮੁੱਚਾ ਕੰਮਕਾਜ ਸਹਿਕਾਰੀ ਕਾਨੂੰਨ ਦੇ ਤਹਿਤ ਹੀ ਹੋਣਾ ਚਾਹੀਦਾ ਹੈ। ਸ੍ਰੀ ਰੈਡੀ ਨੇ ਕਿਹਾ ਕਿ ਸਹਿਕਾਰਤਾ ਵਿੱਚ ਸਰਗਰਮ ਕਰਮਚਾਰੀਆਂ ਨੂੰ ਹੀ ਸਭਾਵਾਂ ਦੇ ਅਹੁਦੇਦਾਰ ਚੁਣੇਜਾਣਾ ਚਾਹੀਦਾ ਹੈ।ਉਨ੍ਹਾਂ ਵੱਲੋਂ ਕਿਹਾ ਗਿਆ ਕਿ ਪੰਜਾਬ ਦੀਆਂ ਮੁੱਢਲੀਆਂ ਸਹਿਕਾਰੀ ਖੇਤੀਬਾੜੀ ਸਭਾਵਾਂ ਵਿੱਚ ਕਰਜ਼ਿਆਂ ਦੀ ਵਸੂਲੀ ਸਮੇਂ ਸਿਰ ਹੋਣੀ ਜਰੂਰੀ ਹੈ ਜਿਸ ਵਾਸਤੇ ਮੈਂਬਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ।ਰਜਿਸਟਰਾਰ, ਸਹਿਕਾਰੀ ਸਭਾਵਾਂ ਪੰਜਾਬ ਸ੍ਰੀ ਅਰਵਿੰਦਰ ਸਿੰਘ ਬੈਂਸ ਨੇ ਇਸ ਮੋਕੇ ਸੰਬੋਧਨ ਕਰਦਿਆਂ ਕਿਹਾ ਕਿ ਸਹਿਕਾਰੀ ਲਹਿਰ ਵਾਹਦ ਅਜਿਹੀ ਲਹਿਰ ਹੈ ਜੋ ਸਹਿਕਾਰੀ ਅਸੂਲਾਂ ਅਤੇ ਕਾਨੂੰਨ ਉਪਰ ਪੈਰਾ ਦਿੰਦੇ ਹੋਏ ਕਾਰੋਬਾਰ ਚਲਾਉਣਾ ਹੈ। ਅੱਜਦਾ ਦਿਨ ਸਹਿਕਾਰੀ ਕਾਨੂੰਨਸਾਜੀ ਨੂੰ ਸਮਰਪਤ ਹੈ ਪਰ ਸਹਿਕਾਰੀ ਵਿਭਾਗ ਨੇ ਪਹਿਲਾਂ ਹੀ ਸਹਿਕਾਰੀ ਕਾਨੂੰਨ ਉਪਰ ਨਜ਼ਰਸਾਨੀ ਕਰਨ ਵਾਸਤੇ ਮਾਹਿਰਾਂ ਦੀ ਇੱਕ ਕਮੇਟੀ ਬਣਾਈ ਗਈ ਹੈ। ਸ੍ਰੀ ਬੈਂਸ ਨੇ ਕਿਹਾ ਕਿ ਕਈ ਸਭਾਵਾਂ ਅਤੇ ਅਪੈਕਸ ਅਦਾਰਿਆਂ ਦੇ ਉਪ-ਨਿਯਮਾਂ ਵਿੱਚ ਤਰਮੀਮ ਦੀ ਜਰੂਰਤ ਹੈ ਕਿਉਂਕਿ ਬਦਲ ਰਹੇ ਆਰਥਿਕ ਮਾਹੋਲ ਵਿੱਚ ਹਾਉਸਿੰਗ ਸਭਾਵਾਂ ਅਤੇ ਦੁੱਧ ਉਤਪਾਦਕ ਸਭਾਵਾਂ ਨੂੰ ਵਧੇਰੇ ਕਾਨੂੰਨੀ ਸੁਰੱਖਿਆ ਦੀ ਜਰੂਰਤ ਹੈ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਇਸ ਵਾਸਤੇ ਮਾਡਲ ਬਾਈਲਾਜ਼ ਬਣਨੇ ਚਾਹੀਦੇਹਨ। ਸ੍ਰੀ ਬੈਂਸ ਨੇ ਵਿਸਵਾਸ਼ ਦਿਵਾਇਆ ਕਿ ਉਨ੍ਹਾਂ ਦਾ ਵਿਭਾਗ ਅੱਜ ਦੇ ਸੈਮੀਨਾਰ ਵਿੱਚ ਹੋਏ ਵਿਚਾਰ ਵਟਾਂਦਰੇ ਤੋਂ ਬਾਅਦ ਨਿਕਲੇ ਨਤੀਜੇ ਨੂੰ ਲਾਗੂ ਕਰਨ ਲਈ ਪੂਰੀ ਕੋਸ਼ਿਸ਼ ਕਰੇਗਾ। ਸਹਿਕਾਰੀ ਵਿਭਾਗ ਵੱਲੋਂ ਪਹਿਲਾਂ ਹੀ ਸਭਾਵਾਂ ਦੇ ਕੰਮਕਾਜ਼ ਵਿੱਚ ਪਾਰਦਰਸ਼ਤਾਲਿਆਉਣ ਵਾਲਾ ਇਕ ਸਾਫਟਵੇਅਰ ਤਿਆਰ ਕੀਤਾ ਜਾ ਰਿਹਾ ਹੈ।

ਪਹਿਲਾਂ ਸੈਮੀਨਾਰ ਦੀ ਸੁਰੂਆਤ ਕਰਦਿਆਂ ਸਾਬਕਾ ਸੰਯੁਕਤ ਰਜਿਸਟਰਾਰ ਸ੍ਰੀ ਜਸਵੀਰ ਸਿੰਘ ਨੇ ਸਹਿਕਾਰੀ ਐਕਟ ਦਾ ਵੇਰਵਾ ਦਿੰਦੇ ਹੋਏ ਇਸ ਗੱਲ ਤੇ ਜੋਰ ਦਿੱਤਾ ਕਿ ਸਭਾਵਾਂ ਦਾ ਕਾਰੋਬਾਰ ਸਚਾਰੂ ਢੰਗ ਨਾਲ ਚਲਾਉਣ ਵਾਸਤੇ, ਇਨ੍ਹਾਂ ਤੇ ਅਮਲ ਕਰਨਾ ਬਹੁਤਜਰੂਰੀ ਹੈ।

          ਇਸ ਸੈਮੀਨਾਰ ਨੂੰ ਉਘੇ ਅਰਥ ਸ਼ਾਸ਼ਤਰੀ ਪ੍ਰੋਫੈਸਰ ਆਰ.ਐਸ. ਘੁੰਮਣ, ਸੀਨੀਅਰ ਵਕੀਲ ਸ੍ਰੀ ਅਸ਼ਵਨੀ ਪ੍ਰਾਸ਼ਰ ਅਤੇ ਸ੍ਰੀ ਅਵਤਾਰ ਸਿੰਘ ਖਹਿਰਾ ਨੇ ਸਹਿਕਾਰੀ ਕਾਨੂੰਨ ਉਪਰ ਚਾਨਣਾ ਪਾਇਆ।

          ਪਨਕੋਫੈਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮੁਨੇਸ਼ਵਰ ਚੰਦਰ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੈਮੀਨਾਰ ਦਾ ਮਕਸਦ ਸਹਿਕਾਰੀ ਸਭਾਵਾਂ ਦੇ ਸਮੁੱਚੇ ਪ੍ਰਬੰਧ ਨੂੰ ਸਹਿਕਾਰੀ ਕਾਨੂੰਨ ਮੁਤਾਬਕ ਚਲਾਉਣ ਲਈ ਮਾਹਰਾਂ ਦੇ ਵਿਚਾਰ ਜਾਨਣਾਸੀ ਜਿਸ ਵਿੱਚ ਅਸੀ ਕਾਫੀ ਹੱਦ ਤੱਕ ਕਾਮਯਾਬ ਰਹੇ ਹਾਂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

by Ranjit Singh
June 7, 2026
0

Chandigarh PGI 'ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ - ਪੀਜੀਆਈ ਦੇ ਤਿੰਨ ਓਟੀ ਬੰਦ...

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

by Ranjit Singh
June 6, 2026
0

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ - ਰੋਕਣ ਦੀਆਂ ਚੇਤਾਵਨੀਆਂ ਦੇ ਬਾਵਜੂਦ ਹੋਈ ਨਿਲਾਮੀ - ਐਡਵੋਕੇਟ ਅਜੇ ਜੱਗਾ ਨੇ...

Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

by Ranjit Singh
June 6, 2026
0

Chandigarh 'ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼ ਚੰਡੀਗੜ੍ਹ, 6 ਜੂਨ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਮੈਕਸ ਹਸਪਤਾਲ ਦੇ...

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

by Ranjit Singh
May 31, 2026
0

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ ਪੰਚਕੂਲਾ, 31 ਮਈ (ਵਿਸ਼ਵ ਵਾਰਤਾ) - ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

by Jaspreet Kaur
June 8, 2026
0

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ ਵਿਸ਼ਾਖਾਪਟਨਮ, 8 ਜੂਨ 2026 (ਵਿਸ਼ਵ ਵਾਰਤਾ) : ਆਂਧਰਾ ਪ੍ਰਦੇਸ਼ ਦੇ...

Most Popular

Big News: ਚੀਨ ਦੀ ਕੋਲਾ ਖਾਨ ਵਿੱਚ ਧਮਾਕਾ: 90 ਲੋਕਾਂ ਦੀ ਮੌਤ

Big News: ਚੀਨ ਦੀ ਕੋਲਾ ਖਾਨ ਵਿੱਚ ਧਮਾਕਾ: 90 ਲੋਕਾਂ ਦੀ ਮੌਤ

by Ranjit Singh
2 weeks ago
0

Big News: ਚੀਨ ਦੀ ਕੋਲਾ ਖਾਨ ਵਿੱਚ ਧਮਾਕਾ: 90 ਲੋਕਾਂ ਦੀ ਮੌਤ ਨਵੀਂ ਦਿੱਲੀ, 23 ਮਈ – ਚੀਨ ਦੇ ਉੱਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 