ਚੰਡੀਗੜ੍ਹ(ਵਿਸ਼ਵ ਵਾਰਤਾ) : ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਵੱਡਾ ਝਟਕਾ ਦਿੰਦੇ ਹੋਏ ਅੱਜ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡਰੱਗ ਮਾਮਲੇ ਵਿਚ ਨਜ਼ਰਸਾਨੀ ਲਈ ਪਾਈ ਪਟੀਸ਼ਨ ਖਾਰਿਜ ਕਰ ਦਿੱਤੀ ਹੈ. ਹਾਈ ਕੋਰਟ ਨੇ ਕਿਹਾ ਹੈ ਕਿ ਫਾਜ਼ਿਲਕਾ ਕੋਰਟ ਮੈਰਿਟ ਦੇ ਅਧਾਰ ਤੇ ਫੈਸਲਾ ਕਰੇ. ਪਰ ਹਾਈਕੋਰਟ ਨੇ ਖਹਿਰਾ ਦਾ ਗੈਰ ਜਮਾਨਤੀ ਵਾਰੰਟ ਰੱਦ ਕਰ ਦਿੱਤਾ ਹੈ. ਸੁਖਪਾਲ ਖਹਿਰਾ ਨੇ ਫਾਜ਼ਿਲਕਾ ਕੋਰਟ ਵਲੋਂ ਡਰੱਗ ਕੇਸ ਵਿੱਚ ਜਾਰੀ ਸੰਮਨ ਦੇ ਖਿਲਾਫ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ.
ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਸਦਮਾ, ਜਵਾਈ ਦਾ ਦਿਹਾਂਤ
ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਸਦਮਾ, ਜਵਾਈ ਦਾ ਦਿਹਾਂਤ ਚੰਡੀਗੜ੍ਹ, 26ਅਪ੍ਰੈਲ(ਵਿਸ਼ਵ ਵਾਰਤਾ)- ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ...