• Latest
  • Trending
ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਨਵੇਂ ਸਲਾਹਕਾਰ ਬੋਰਡ ਦੇ ਗਠਨ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਨਵੇਂ ਸਲਾਹਕਾਰ ਬੋਰਡ ਦੇ ਗਠਨ

6 years ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

15 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

50 minutes ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

1 hour ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

2 hours ago
Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

2 hours ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

3 hours ago
ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

4 hours ago
National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

4 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Hindi News
English News
Tuesday, November 17, 2026
No Result
View All Result
24 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਨਵੇਂ ਸਲਾਹਕਾਰ ਬੋਰਡ ਦੇ ਗਠਨ

June 3, 2020
in ਖਬਰਾਂ, ਪੰਜਾਬ
ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਨਵੇਂ ਸਲਾਹਕਾਰ ਬੋਰਡ ਦੇ ਗਠਨ

ਬੋਰਡ ਵਿਚ ਪੰਜਾਬੀ, ਹਿੰਦੀ ਅਤੇ ਸੰਸਕ੍ਰਿਤ ਭਾਸ਼ਾਵਾਂ ਦੇ ਮਾਹਰਾਂ ਦੇ ਨਾਲ ਨਾਲ ਸਾਹਿਤ ਅਤੇ ਵੱਖ ਵੱਖ ਕਲਾਵਾਂ ਦੇ ਨਾਮਵਰ ਹਸਤੀਆਂ ਨੂੰ ਸ਼ਾਮਲ ਕੀਤਾ ਗਿਆ ਹੈ
ਚੰਡੀਗੜ੍ਹ, 03 ਜੂਨ( ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਅੱਜ ਪੰਜਾਬ ਦੇ ਪੰਜਾਬੀ ਸਾਹਿਤ ਰਤਨ ਅਤੇ ਸ਼੍ਰੋਮਣੀ ਪੁਰਸਕਾਰਾਂ ਦੀ ਚੋਣ ਅਤੇ ਵਿਭਾਗੀ ਵਿਕਾਸ ਸਕੀਮਾਂ ਲਈ ਰਾਜ ਸਲਾਹਕਾਰ ਬੋਰਡ ਦਾ ਗਠਨ ਕਰ ਦਿੱਤਾ ਹੈੈ।ਇਸ ਸਬੰਧੀ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਵਲੋਂ ਭੇਜੀ ਗਈ ਤਜਵੀਜ਼ ਨੂੰ ਮੁੱਖ ਮੰਤਰੀ ਨੇ ਕੱਲ ਪ੍ਰਵਾਨਗੀ ਦੇ ਦਿੱਤੀ ਸੀ।

ਸੂਬੇ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਨਵੇਂ ਸਲਾਹਕਾਰ ਬੋਰਡ ਦੇ ਗਠਨ ਨੂੰ ਵਿਭਾਗ ਲਈ ਸ਼ੁਭ ਸ਼ਗਨ ਦਰਸਾਉਂਦਿਆਂ ਕਿਹਾ ਹੈ ਕਿ ਇਸ ਫੈਸਲੇ ਨਾਲ ਭਾਸ਼ਾ ਵਿਭਾਗ ਦਾ ਕੰਮ ਹੋਰ ਚੁਸਤ-ਦਰੁਸਤ ਹੋਵੇਗਾ। ਉਹਨਾਂ ਕਿਹਾ ਕਿ ਇਸ ਬੋਰਡ ਵਿੱਚ ਪੰਜਾਬੀ, ਹਿੰਦੀ ਅਤੇ ਸੰਸਕ੍ਰਿਤ ਭਾਸ਼ਾਵਾਂ ਦੇ ਮਾਹਰਾਂ ਦੇ ਨਾਲ ਨਾਲ ਸਾਹਿਤ ਅਤੇ ਵੱਖ ਵੱਖ ਕਲਾਵਾਂ ਦੇ ਸਿਰ ਕੱਢ ਵਿਅਕਤੀ ਸ਼ਾਮਲ ਕੀਤੇ ਗਏ ਹਨ। ਮੰਤਰੀ ਨੇ ਕਿਹਾ ਹੈ ਕਿ ਇਹਨਾਂ ਮਾਹਰ ਵਿਅਕਤੀਆਂ ਦੀ ਸਲਾਹ ਅਨੁਸਾਰ ਭਾਸ਼ਾ ਵਿਭਾਗ ਪੰਜਾਬੀ ਭਾਸ਼ਾ, ਸਾਹਿਤ ਅਤੇ ਕਲਾਵਾਂ ਦੇ ਵਿਕਾਸ ਲਈ ਨਵੀਂਆਂ ਯੋਜਨਾਵਾਂ ਤੇ ਪ੍ਰੋਗਰਾਮ ਉਲੀਕੇਗਾ।
ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੇ ਸਕੱਤਰ ਰਾਹੁਲ ਭੰਡਾਰੀ ਵਲੋਂ ਜਾਰੀ ਕੀਤੇ ਗਏ ਨੋਟੀਫ਼ੀਕੇਸ਼ਨ ਅਨੁਸਾਰ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ, ਪੰਜਾਬ-ਚੇਅਰਪਰਸਨ, ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ, ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ, ਪੰਜਾਬ- ਵਾਈਸ ਚੇਅਰਪਰਸਨ, ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ, ਸੱਭਿਆਚਾਰਕ ਮਾਮਲੇ ਵਿਭਾਗ, ਚੰਡੀਗੜ੍ਹ – ਮੈਂਬਰ, ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ, ਵਿੱਤ ਵਿਭਾਗ ਜਾਂ ਉਹਨਾਂ ਦਾ ਨੁਮਾਇੰਦਾ-ਮੈਂਬਰ, ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ -ਮੈਂਬਰ, ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ-ਮੈਂਬਰ,  ਪ੍ਰਧਾਨ/ਜਨਰਲ ਸਕੱਤਰ, ਪੰਜਾਬ ਕਲਾ ਪ੍ਰੀਸ਼ਦ, ਸੈਕਟਰ-16 ਬੀ,ਚੰਡੀਗੜ੍ਹ-ਮੈਂਬਰ, ਪ੍ਰਧਾਨ/ਜਨਰਲ ਸਕੱਤਰ, ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ -ਮੈਂਬਰ, ਡਾਇਰੈਕਟਰ, ਪੰਜਾਬੀ ਸਾਹਿਤ ਅਕਾਦਮੀ ਹਰਿਆਣਾ, ਪੰਚਕੂਲਾ- ਮੈਂਬਰ, ਪ੍ਰਧਾਨ/ਜਨਰਲ ਸਕੱਤਰ, ਪੰਜਾਬੀ ਅਕਾਦਮੀ, ਨਵੀਂ ਦਿੱਲੀ-ਮੈਂਬਰ, ਪ੍ਰਧਾਨ/ਜਨਰਲ ਸਕੱਤਰ, ਪੰਜਾਬੀ ਸਾਹਿਤ ਸਭਾ, ਦਿੱਲੀ – ਮੈਂਬਰ, ਪ੍ਰਧਾਨ/ਜਨਰਲ ਸਕੱਤਰ, ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) – ਮੈਂਬਰ, ਪ੍ਰਧਾਨ/ਜਨਰਲ ਸਕੱਤਰ, ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ)-ਮੈਂਬਰ, ਪ੍ਰਧਾਨ/ਜਨਰਲ ਸਕੱਤਰ, ਕੇਂਦਰੀ ਸਾਹਿਤ ਅਕਾਦਮੀ, ਨਵੀਂ ਦਿੱਲੀ-ਮੈਂਬਰ, ਪ੍ਰਧਾਨ/ਜਨਰਲ ਸਕੱਤਰ, ਸੰਗੀਤ ਨਾਟਕ ਅਕਾਦਮੀ, ਨਵੀਂ ਦਿੱਲੀ – ਮੈਂਬਰ ਅਤੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ, ਪਟਿਆਲਾ -ਮੈਂਬਰ/ਕਨੀਵਰ ਹੋਣਗੇ।
ਸਲਾਹਕਾਰ ਬੋਰਡ ਵਿਚ ਪੰਜਾਬੀ ਸਾਹਿਤ ਨਾਲ ਸਬੰਧਤ ਨਿਯੁਕਤ ਕੀਤੇ ਗਏ ਗੈਰ ਸਰਕਾਰੀ ਮੈਂਬਰਾਂ ਵਿਚ ਡਾ. ਸੁਰਜੀਤ ਪਾਤਰ, ਨਾਟਕਕਾਰ ਡਾ. ਆਤਮਜੀਤ, ਸ. ਵਰਿਆਮ ਸੰਧੂ, ਕਹਾਣੀਕਾਰ, ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨੀ, ਡਾ. ਨਾਹਰ ਸਿੰਘ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਡਾ. ਜਸਵਿੰਦਰ ਸਿੰਘ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਸ. ਮਨਮੋਹਣ ਬਾਵਾ ਨਾਵਲਕਾਰ ਅਤੇ ਡਾ. ਜਸਬੀਰ ਸਿੰਘ ਸਾਬਰ, ਅੰਮ੍ਰਿਤਸਰ ਸ਼ਾਮਿਲ ਹਨ।
ਇਨ੍ਹਾਂ ਤੋਂ ਇਲਾਵਾ ਉੱਘੇ ਗਾਇਕ ਸ੍ਰੀ ਪਰਮਜੀਤ ਸਿੰਘ (ਪੰਮੀ ਬਾਈ),  ਸ੍ਰੀ ਬਲਕਾਰ ਸਿੱਧੂ, ਅਤੇ  ਸ੍ਰੀ ਹਰਦੀਪ ਸਿੰਘ ਪਟਿਆਲਾ ਨੂੰ ਲੋਕ ਗਾਇਕ ਸ਼੍ਰੇਣੀ ਵਿਚ ਮੈਂਬਰ ਨਾਮਜ਼ਦ ਕੀਤਾ ਗਿਆ ਹੈ।ਹਿੰਦੀ ਭਾਸ਼ਾ ਨਾਲ ਸਬੰਧਤ ਸਾਹਿਤਕਾਰਾਂ ਵਿਚੋਂ ਸ੍ਰੀ ਅਨਿਲ ਧੀਮਾਨ, ਆਰ.ਐਸ.ਡੀ. ਕਾਲਜ, ਫ਼ਿਰੋਜਪੁਰ, ਡਾ. ਚਮਨ ਲਾਲ ਪਟਿਆਲਾ ਅਤੇ ਡਾ. ਮੇਵਾ ਸਿੰਘ, ਪ੍ਰੋਫੈਸਰ (ਰਿਟਾ) ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੂੰ ਮੈਂਬਰ ਬਣਾਇਆ ਗਿਆ ਹੈ। ਉਰਦੂ ਭਾਸ਼ਾ ਨਾਲ ਸਬੰਧਤ ਸਾਹਿਤਕਾਰਾਂ ਵਿਚੋਂ ਡਾ. ਮੁਹੰਮਦ ਜਮੀਲ, ਪ੍ਰਿੰਸੀਪਲ ਸਰਕਾਰੀ ਕਾਲਜ, ਅਮਰਗੜ੍ਹ, ਸਰਦਾਰ ਪੰਛੀ ਅਤੇ ਅਜ਼ੀਜ਼ ਪਰਿਹਾਰ ਨੂੰ ਮੈਂਬਰ ਬਣਾਇਆ ਗਿਆ ਹੈ।ਸੰਸਕ੍ਰਿਤ ਭਾਸ਼ਾ ਨਾਲ ਸਬੰਧਤ ਸਾਹਿਤਕਾਰਾਂ ਵਿਚੋਂ ਡਾ. ਵਰਿੰਦਰ ਕੁਮਾਰ, ਸੰਸਕ੍ਰਿਤ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਮੈਡਮ ਕਮਲਦੀਪ ਕੌਰ, ਸੇਵਾ ਮੁਕਤ ਪ੍ਰੋਫੈਸਰ, ਮਹਿੰਦਰਾ ਕਾਲਜ, ਪਟਿਆਲਾ, ਡਾ. ਪੁਸ਼ਪਿੰਦਰ ਜੋਸ਼ੀ, ਪਟਿਆਲਾ ਨੂੰ ਮੈਂਬਰ ਨਾਮਜ਼ਦ ਕੀਤਾ ਗਿਆ ਹੈ।
ਇਸ ਬੋਰਡ ਵਿਚ ਅਖਬਾਰਾਂ/ਟੈਲੀਵੀਜਨ ਅਤੇ ਮੀਡੀਆ ਨਾਲ ਸਬੰਧਤ ਹਸਤੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਜਿੰਨਾਂ ਵਿਚ ਡਾ. ਸਵਰਾਜਬੀਰ ਸਿੰਘ, ਸੰਪਾਦਕ, ਪੰਜਾਬੀ ਟ੍ਰਿਬਿਊਨ, ਸ. ਹਰਕੰਵਲਜੀਤ ਸਿੰਘ, ਸੀਨੀਅਰ ਪੱਤਰਕਾਰ, ਅਜੀਤ, ਚੰਡੀਗੜ੍ਹ ਅਤੇ ਸ੍ਰੀਮਤੀ ਨਿਮਰਤ ਕੌਰ, ਮੈਨੇਜਿੰਗ ਐਡੀਟਰ, ਰੋਜ਼ਾਨਾ ਸਪੋਕਸਮੈਨ, ਚੰਡੀਗੜ੍ਹ ਸ਼ਾਮਿਲ ਹਨ।ਇਸੇ ਤਰਾਂ  ਕਲਾ, ਵਿਗਿਆਨ, ਸਮਾਜ ਸੇਵਾ, ਚਿਕਿਤਸਾ, ਇੰਜੀਨੀਅਰਿੰਗ, ਵਾਤਾਾਵਰਣ ਆਦਿ ਖੇਤਰਾਂ ਨਾਲ ਸਬੰਧਤ ਵਿਆਕਤੀਆਂ ਵਿਚੋਂ ਸ. ਭੁਪਿੰਦਰ ਸਿੰਘ ਵਿਰਕ, ਪ੍ਰੋਫੈਸਰ, ਕਾਨੂੰਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਸ. ਉਜਾਗਰ ਸਿੰਘ, ਡੀ.ਪੀ.ਆਰ.ਓ. (ਰਿਟਾ) ਪਟਿਆਲਾ, ਸ. ਕਰਨਲ ਜਸਮੇਰ ਸਿੰਘ ਬਾਲਾ, ਮੋਹਾਲੀ, ਡਾ. ਮੇਘਾ ਸਿੰਘ, ਮੋਹਾਲੀ, ਡਾ. ਸੁਰਜੀਤ ਲੀ, ਭਾਸ਼ਾ ਵਿਗਿਆਨੀ, ਪਟਿਆਲਾ ਅਤੇ ਡਾ. ਦੀਪਕ ਮਨਮੋਹਨ, ਚੰਡੀਗੜ੍ਹ ਨੂੰ ਬਤੌਰ ਮੈਂਬਰ ਸ਼ਾਮਿਲ ਕੀਤਾ ਗਿਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

by Ranjit Singh
November 17, 2026
0

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ ਚੰਡੀਗੜ੍ਹ, 17 ਨਵੰਬਰ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

by Ranjit Singh
November 17, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਸੂਬੇ ਦਾ ਮੌਸਮ ? ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਮੌਸਮ...

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

by Ranjit Singh
November 17, 2026
0

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ):...

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

by Ranjit Singh
November 17, 2026
0

National: ਰਿਸ਼ੀਕੇਸ਼ ਵਿੱਚ ਹਾਈਵੇਅ 'ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਅੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

by Ranjit Singh
November 17, 2026
0

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ ਚੰਡੀਗੜ੍ਹ, 17 ਨਵੰਬਰ...

Most Popular

National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

by Ranjit Singh
3 weeks ago
0

National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ - ਆਂਧਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 