• Latest
  • Trending
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਚ ਅੱਜ 3 ਵਜੇ ਹੋਵੇਗੀ ਮੰਤਰੀ ਮੰਡਲ ਦੀ ਬੈਠਕ, ਨਗਰ ਨਿਗਮ ਚੋਣਾਂ ਨੂੰ ਲੈਕੇ ਹੋ ਸਕਦਾ ਹੈ ਫੈਸਲਾ

9 years ago
National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

5 minutes ago
Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

16 minutes ago
Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

45 minutes ago
National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

2 hours ago
National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

3 hours ago
Haryana ’ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ !, ਅਮਿਤ ਸ਼ਾਹ ਸਮੇਤ ਕਈ ਕੇਂਦਰੀ ਆਗੂ ਅੱਜ ਦੌਰੇ ’ਤੇ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

Punjab: ਚੰਡੀਗੜ੍ਹ ਸਮੇਤ 8 ਥਾਵਾਂ ‘ਤੇ CBI ਦੀ ਰੇਡ 6 ਘੰਟਿਆਂ ਤੱਕ ਚੱਲੀ

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

Hindi News
English News
Wednesday, October 7, 2026
No Result
View All Result
30 °c
Chandigarh
27 ° Thu
25 ° Fri
26 ° Sat
26 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਚ ਅੱਜ 3 ਵਜੇ ਹੋਵੇਗੀ ਮੰਤਰੀ ਮੰਡਲ ਦੀ ਬੈਠਕ, ਨਗਰ ਨਿਗਮ ਚੋਣਾਂ ਨੂੰ ਲੈਕੇ ਹੋ ਸਕਦਾ ਹੈ ਫੈਸਲਾ

November 17, 2017
in ਖਬਰਾਂ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਚ ਅੱਜ 3 ਵਜੇ ਹੋਵੇਗੀ ਮੰਤਰੀ ਮੰਡਲ ਦੀ ਬੈਠਕ, ਨਗਰ ਨਿਗਮ ਚੋਣਾਂ ਨੂੰ ਲੈਕੇ ਹੋ ਸਕਦਾ ਹੈ ਫੈਸਲਾ

ਚੰਡੀਗੜ੍ਹ(ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਬੈਠਕ ਅੱਜ ਹੋਣ ਜਾ ਰਹੀ ਹੈ ਜਿਸ ਵਿੱਚ ਕਈ ਵੱਡੇ ਫੈਸਲੇ ਹੋਣ ਦੀ ਸੰਭਾਵਨਾ ਹੈ. ਮੰਤਰੀ ਮੰਡਲ ਦੀ ਬੈਠਕ ਪੰਜਾਬ ਸਕੱਤਰੇਤ ਦੀ ਦੂਜੀ ਮੰਜਿਲ ਤੇ ਕਾਨਫਰੰਸ ਹਾਲ ਵਿੱਚ 3 ਵਜੇ ਹੋਵੇਗੀ. ਬੈਠਕ ਵਿੱਚ ਨਗਰ ਨਿਗਮ ਦੀਆਂ ਚੋਣਾਂ ਨੂੰ ਲੈਕੇ ਫੈਸਲਾ ਹੋਣ ਦੀ ਸੰਭਾਵਨਾ ਹੈ. ਲੁਧਿਆਣਾ ਨੂੰ ਛੱਡ ਕੇ ਬਾਕੀ ਨਿਗਮਾਂ ਦੀਆਂ ਚੋਣਾਂ ਦੀ ਤਾਰੀਕ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ. ਇਸ ਦੇ ਨਾਲ ਹੀ ਪਕੋਕਾ ਨੂੰ ਲਾਗੂ ਕਰਨ ਤੇ ਵਿਚਾਰ ਹੋ ਸਕਦਾ ਹੈ. ਜ਼ਿਕਰਯੋਗ ਹੈ ਕੇ ਸਾਰੇ ਆਗੂ ਇਸ ਕ਼ਾਨੂਨ ਨੂੰ ਲਾਗੂ ਕਰਨ ਦੇ ਹੱਕ ਵਿੱਚ ਨਹੀਂ ਹਨ ਇਸ ਲਈ ਪਕੋਕਾ ਤੇ ਇੱਕ ਸੁਰ ਬਣੌਣ ਦਾ ਯਤਨ ਕੀਤਾ ਜਾਵੇਗਾ. ਪੰਜਾਬ ਵਿੱਚ ਖਤਰਨਾਕ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਨਿਪਟਣ ਲਈ ਮਹਾਰਾਸ਼ਟਰ ਵਾਂਗ ਪਕੋਕਾ ਕਾਨੂੰਨ ਬਣਾਉਣ ਲਈ ਪੰਜਾਬ ਪੁਲਸ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ. ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਦੇ ਅਜਲਾਸ ਦੀ ਤਾਰੀਕ ਮਿੱਥੀ ਜਾਣ ਦੀ ਵੀ ਸੰਭਾਵਨਾ ਹੈ ਅਤੇ ਇਸ ਦੇ ਨਾਲ ਹੀ ਹੋਰ ਕਈ ਵੱਡੇ ਫੈਸਲਿਆਂ ਦਾ ਐਲਾਨ ਮੰਤਰੀ ਮੰਡਲ ਦੀ ਬੈਠਕ ਵਿੱਚ ਕੀਤਾ ਜਾ ਸਕਦਾ ਹੈ.

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

by Ranjit Singh
October 7, 2026
0

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’ ਚੰਡੀਗੜ੍ਹ, 7...

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

by Ranjit Singh
October 7, 2026
0

Punjab Weather: ਮੌਸਮ ਵਿਭਾਗ ਵੱਲੋਂ ਸੂਬੇ 'ਚ ਮੀਂਹ ਲਈ ਅਲਰਟ ਜਾਰੀ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ): ਬੁੱਧਵਾਰ ਸਵੇਰੇ ਪੰਜਾਬ ਦੇ...

Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

by Ranjit Singh
October 7, 2026
0

Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ ਤਰਨਤਾਰਨ, 7 ਅਕਤੂਬਰ (ਵਿਸ਼ਵ ਵਾਰਤਾ): ਜ਼ਿਲ੍ਹਾ ਤਰਨਤਾਰਨ...

National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

by Ranjit Singh
October 7, 2026
0

National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ ਚੰਡੀਗੜ੍ਹ, 7 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

by Ranjit Singh
October 7, 2026
0

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’ ਚੰਡੀਗੜ੍ਹ, 7...

Most Popular

Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

by Ranjit Singh
4 weeks ago
0

Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 