ਜਲੰਧਰ-ਪਠਾਨਕੋਟ ਮੁੱਖ ਮਾਰਗ ‘ਤੇ ਸਥਿਤ ਪਿੰਡ ਚੌਲਾਂਗ ਨੇੜੇ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨਾਂ ਦੀ ਕਾਰ ਦੇ ਪਰਖੱਚੇ ਉੱਡ ਗਏ ਅਤੇ ਨੌਜਵਾਨਾਂ ਦੀਆਂ ਲਾਸ਼ਾਂ ਕਾਰ ਵਿਚ ਬੁਰੀ ਤਰ੍ਹਾਂ ਫਸ ਗਈਆਂ। ਮੌਕੇ ‘ਤੇ ਕਾਰ ਸਵਾਰ ਹਰਜੋਤ ਸਿੰਘ ਅਤੇ ਪਿੰਦਰਪਾਲ ਸਿੰਘ ਦੀ ਮੌਤ ਹੋ ਗਈ।
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...





















