• Latest
  • Trending
ਪੰਜਾਬ ਸਰਕਾਰ ਨੇ ਕੋਵਿਡ-19 ਮਹਾਮਾਰੀ ਵਿਰੁੱਧ ਲਡ਼ਾਈ ਲਈ ਕਈ ਪਹਲਿਕਦਮੀਆਂ ਕੀਤੀਆਂ : ਸੋਨੀ

ਪੰਜਾਬ ਸਰਕਾਰ ਨੇ ਕੋਵਿਡ-19 ਮਹਾਮਾਰੀ ਵਿਰੁੱਧ ਲਡ਼ਾਈ ਲਈ ਕਈ ਪਹਲਿਕਦਮੀਆਂ ਕੀਤੀਆਂ : ਸੋਨੀ

6 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

13 minutes ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

31 minutes ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

50 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

1 hour ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

2 hours ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

2 hours ago
Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

3 hours ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

3 hours ago
ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

4 hours ago
National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

5 hours ago
Hindi News
English News
Tuesday, November 17, 2026
No Result
View All Result
26 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਕੋਵਿਡ-19 ਮਹਾਮਾਰੀ ਵਿਰੁੱਧ ਲਡ਼ਾਈ ਲਈ ਕਈ ਪਹਲਿਕਦਮੀਆਂ ਕੀਤੀਆਂ : ਸੋਨੀ

June 5, 2020
in ਖਬਰਾਂ, ਪੰਜਾਬ
ਪੰਜਾਬ ਸਰਕਾਰ ਨੇ ਕੋਵਿਡ-19 ਮਹਾਮਾਰੀ ਵਿਰੁੱਧ ਲਡ਼ਾਈ ਲਈ ਕਈ ਪਹਲਿਕਦਮੀਆਂ ਕੀਤੀਆਂ : ਸੋਨੀ

ਸੂਬੇ ਦੇ 3 ਸਰਕਾਰੀ ਮੈਡੀਕਲ ਕਾਲਜਾਂ ਦੀ ਕੋਵਿਡ ਟੈਸਟ ਸਮਰੱਥਾ 9000 ਟੈਸਟ ਪ੍ਰਤੀ ਦਿਨ ਬਣਾਈ

5 ਜੂਨ ਤੱਕ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਪੰਜਾਬ ਦੇ ਕੁੱਲ 107000 ਨਮੂਨਿਆਂ ਵਿੱਚੋਂ 85000 ਨਮੂਨਿਆਂ ਦੀ ਕੀਤੀ ਜਾਂਚ

4 ਹੋਰ ਨਵੀਆਂ ਵਾਇਰਸ ਟੈਸਟਿੰਗ ਲੈਬਾਂ ਦੀ ਸਥਾਪਨਾ ਜਲਦ ਕੀਤੀ ਜਾਵੇਗੀ

ਚੰਡੀਗੜ੍ਹ , 5 ਜੂਨ( ਵਿਸ਼ਵ ਵਾਰਤਾ)-ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕੋਵਿਡ-19 ਮਹਾਮਾਰੀ ਦੇ ਵਿਰੁੱਧ ਲਡ਼ਾਈ ਲਈ ਕਈ ਪਹਲਿਕਦਮੀਆਂ ਕੀਤੀਆਂ ਹਨ।
ਸ਼੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਸਰਕਾਰੀ ਮੈਡੀਕਲ ਕਾਲਜਾਂ ਵਿੱਚ ਪ੍ਰਤੀ ਦਿਨ 9000 ਟੈਸਟਾਂ ਦੀ ਸਮਰੱਥਾ ਬਣਾਈ ਗਈ ਹੈ ਅਤੇ ਟੈਸਟ ਦੀ ਗੁਣਵੱਤਾ ਨੂੰ ਧਿਆਨ ਵਿੱਚ ਰੱਖਣ ਲਈ ਵਾਈਸ ਚਾਂਸਲਰ, ਬਾਬਾ ਫਰੀਦ ਯੂਨੀਵਰਸਟੀ ਆਫ ਹੈਲਥ ਸਾਇੰਸਿਜ਼ ਅਤੇ 3 ਮੈਡੀਕਲ ਕਾਲਜਾਂ ਦੇ ਡਾਕਟਰਾਂ ਦੀ ਅਗਵਾਈ ਹੇਠ ਇੱਕ ਮਾਹਰ ਗਰੁੱਪ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਗੁਣਵੱਤਾ ਲੇਖਾ ਪੜਤਾਲ ਲਈ ਪੀ.ਜੀ.ਆਈ., ਚੰਡੀਗਡ਼੍ਹ ਵਿੱਚ ਹਰ ਹਫ਼ਤੇ 5 ਨਮੂਨੇ ਭੇਜੇ ਜਾ ਰਹੇ ਹਨ। 5 ਜੂਨ ਤੱਕ 3 ਮੈਡੀਕਲ ਕਾਲਜਾਂ ਵਿੱਚ ਪੰਜਾਬ ਵਿੱਚ 107000 ਨਮੂਨਿਆਂ ਦੀ ਕੁੱਲ ਜਾਂਚ ਦੇ ਵਿੱਚੋਂ 85000 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।
ਉਨ੍ਹਾਂ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਕੋਵਿਡ-19 ਦੀ ਟੈਸਟਿੰਗ ਅਤੇ ਇਲਾਜ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਅਧੀਨ 3 ਸਰਕਾਰੀ ਮੈਡੀਕਲ ਕਾਲਜ ਪੰਜਾਬ ਦੇ ਲੋਕਾਂ ਨੂੰ ਟੈਸਟਿੰਗ ਸਹੂਲਤਾਂ ਦੇ ਨਾਲ-ਨਾਲ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਟੈਸਟਿੰਗ ਰਣਨੀਤੀ ਦੇ ਹਿੱਸੇ ਵਜੋਂ 9 ਮਾਰਚ ਨੂੰ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿੱਚ ਕੋਵਿਡ ਵਾਇਰਲ ਟੈਸਟਿੰਗ ਲੈਬ ਅਤੇ 10 ਮਾਰਚ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਵਿੱਚ ਟੈਸਟਿੰਗ ਨੂੰ ਸ਼ੁਰੂ ਕੀਤਾ ਗਿਆ ਸੀ। 12 ਅਪ੍ਰੈਲ ਨੂੰ ਫਰੀਦਕੋਟ ਵਿੱਚ ਵੀ ਕੋਵਿਡ ਵਾਇਰਲ ਟੈਸਟਿੰਗ ਲੈਬ ਦਾ ਕੰਮ ਸ਼ੁਰੂ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਸਾਡੇ ਫੈਕਲਟੀ ਮੈਂਬਰ, ਪੈਰਾ-ਮੈਡੀਕ, ਲੈਬ ਟੈਕਨੀਸ਼ੀਅਨਾਂ ਨੇ ਇਨ੍ਹਾਂ ਪ੍ਰਯੋਗਸ਼ਾਲਾਵਾਂ ਨੂੰ ਘਟੋ-ਘੱਟ ਸੰਭਵ ਸਮੇਂ ਵਿੱਚ ਸ਼ੁਰੂ ਕਰਨ ਲਈ ਬਹੁਤ ਮਿਹਨਤ ਕੀਤੀ ਹੈ।
ਸ਼੍ਰੀ ਸੋਨੀ ਨੇ ਦੱਸਿਆ ਕਿ 3 ਮੈਡੀਕਲ ਕਾਲਜਾਂ ਵਿੱਚ ਲੈਬਾਂ ਦੀ ਸਥਾਪਨਾ ਲਈ ਪੰਜਾਬ ਖੇਤੀਬਾਡ਼ੀ ਯੂਨੀਵਰਸਟੀ ਲੁਧਿਆਣਾ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਟੀ ਲੁਧਿਆਣਾ, ਆਈ.ਆਈ.ਟੀ. ਰੋਪਡ਼, ਗੁਰੂ ਨਾਨਕ ਦੇਵ ਯੂਨੀਵਰਸਟੀ, ਲਵਲੀ ਪ੍ਰੋਫੈਸ਼ਨਲ ਯੂਨੀਵਰਸਟੀ ਤੋਂ ਮਦਦ ਲਈ ਗਈ।
ਵਿਭਾਗ ਦੀ ਭਵਿੱਖ ਬਾਰੇ ਰਣਨੀਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਲਦੀ ਹੀ ਪੰਜਾਬ ਵਿੱਚ ਰੀਜਨਲ ਡਜ਼ੀਜ਼ ਡਾਇਗਨੋਸਟਿਕ ਲੈਬੋਰੇਟਰੀ (ਨਾਰਥ ਜ਼ੋਨ) ਜਲੰਧਰ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਟੀ ਲੁਧਿਆਣਾ, ਸਟੇਟ ਫੋਰੈਂਸਿਕ ਸਾਇੰਸ ਲੈਬ ਮੋਹਾਲੀ, ਪੰਜਾਬ ਬਾਇਓਟੈਕ ਇੰਕਯੁਬੇਟਰ ਵਿਖੇ 4 ਹੋਰ ਨਵੀਆਂ ਵਾਇਰਸ ਟੈਸਟਿੰਗ ਲੈਬਾਂ ਦੀ ਸਥਾਪਨਾ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਸੰਸਥਾਵਾਂ ਹੋਣ ਕਰਕੇ ਨਵੀਆਂ ਵਾਇਰਲ ਟੈਸਟਿੰਗ ਲੈਬਾਂ ਸ਼ੁਰੂ ਕਰਨ ਲਈ ਵਿਭਾਗ ਆਈਸਰ, ਨਾਬੀ,ਨਾਈਪਰ ਦੇ ਸੰਪਰਕ ਵਿੱਚ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵਾਇਰਲ ਟੈਸਟਿੰਗ ਲੈਬਾਂ ਸ਼ੁਰੂ ਕਰਨ ਲਈ ਦਯਾਨੰਦ ਮੈਡੀਕਲ ਕਾਲਜ ਅਤੇ ਕ੍ਰਿਸ਼ਚਨ ਮੈਡੀਕਲ ਕਾਲਜ, ਲੁਧਿਆਣਾ ਨੂੰ ਵੀ ਸਹਾਇਤਾ ਪ੍ਰਦਾਨ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਟੈਸਟਿੰਗ ਦੀ ਸਮਰੱਥਾ ਵਿੱਚ ਵਾਧਾ ਹੋਣ ਦੇ ਨਾਲ, ਵਿਭਾਗ ਬਿਮਾਰੀ ਦੇ ਫੈਲਣ ਅਤੇ ਇਲਾਜਾਂ ਦੀ ਬਿਹਤਰ ਸਮਝ ਹਾਸਲ ਕਰਨ ਲਈ ਕੋਵਿਡ ਸੰਭਾਲ ਵਾਸਤੇ ਵਧੇਰੇ ਅੰਕਡ਼ੇ ਪ੍ਰਦਾਨ ਕਰਾਉਣ ਦੇ ਯੋਗ ਹੋਵੇਗਾ।
ਸ਼੍ਰੀ ਸੋਨੀ ਨੇ ਦੱਸਿਆ ਕਿ ਸਾਰੀਆਂ ਪ੍ਰਯੋਗਸ਼ਾਲਾਵਾਂ, ਉਨ੍ਹਾਂ ਦੇ ਟੈਸਟ ਕਰਨ ਵਾਲੇ ਸਾਜੋ-ਸਾਮਾਨ ਦੀ ਨਿਗਰਾਨੀ ਕਰਨ ਲਈ, ਖਪਤ ਕਰਨ ਯੋਗ ਪਦਾਰਥਾਂ ਦੀ ਲੋਡ਼ ਅਤੇ ਸਾਰੀ ਸੁਯੋਗਤਾ ਵਿੱਚ ਸੁਧਾਰ ਕਰਨ ਲਈ, ਇੱਕ ਆਈ. ਟੀ. ਪ੍ਰਣਾਲੀ ਵਿਕਸਿਤ ਕੀਤੀ ਗਈ ਹੈ ਅਤੇ ਡੇਟਾ ਸਿਹਤ ਸੇਵਾਵਾਂ ਵਿਭਾਗ ਪੰਜਾਬ ਦੇ ਨਾਲ-ਨਾਲ ਆਈ.ਸੀ.ਐਮ.ਆਰ ਨਾਲ ਸਾਂਝਾ ਕੀਤਾ ਜਾਂਦਾ ਹੈ।
ਸੂਬੇ ਦੇ ਤਿੰਨ 3 ਸਰਕਾਰੀ ਮੈਡੀਕਲ ਕਾਲਜਾਂ ਦੀ ਇਲਾਜ ਸਮਰੱਥਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ 1100 ਆਈਸੋਲੇਸ਼ਨ ਬੈਡ ਹਨ, ਜਿਨ੍ਹਾਂ ਵਿੱਚੋਂ 1006 ਬੈਡ ਆਕਸੀਜ਼ਨ ਦੇ ਨਾਲ ਹਨ ਅਤੇ 134 ਵੈਂਟੀਲੇਟਰ ਸਮੇਤ ਉਪਲਬਧ ਹਨ ਜ਼ੋ ਕਿ ਸਭ ਤੋਂ ਨਾਜ਼ੁਕ ਮਾਮਲਿਆਂ ਦੀ ਦੇਖ ਭਾਲ ਕਰਨ ਲਈ ਉਪਲੱਬਧ ਹਨ। ਉਨ੍ਹਾਂ ਦੱਸਿਆ ਕਿ ਡਾ. ਕੇ.ਕੇ. ਤਲਵਾਡ਼, ਸਲਾਹਕਾਰ, ਸਿਹਤ ਅਤੇ ਮੈਡੀਕਲ ਸਿੱਖਿਆ, ਪੰਜਾਬ ਦੀ ਮਦਦ ਨਾਲ ਪੱਧਰ-2, ਪੱਧਰ-3 ਅਤੇ ਵਿਸ਼ੇਸ਼ ਦੇਖ-ਭਾਲ ਅਤੇ ਸਿਖਲਾਈ ਦੇ ਲਈ ਤਿੰਨ ਮਾਹਰ ਗਰੁੱਪਾਂ ਦਾ ਗਠਨ ਕੀਤਾ ਗਿਆ ਹੈ।
ਪੱਧਰ-3 (ਗੰਭੀਰ ਸੰਭਾਲ) ਅਤੇ ਵਿਸ਼ੇਸ਼ ਸਿਖਲਾਈ ਲਈ ਮਾਹਰ ਗਰੁੱਪ ਦਾ ਨਿਰਮਾਣ ਡਾ. ਜੀ. ਡੀ. ਪੁਰੀ, ਡੀਨ ਪੀ.ਜੀ.ਆਈ. ਚੰਡੀਗਡ਼੍ਹ ਦੀ ਪ੍ਰਧਾਨਗੀ ਹੇਠ ਕੀਤਾ ਗਿਆ ਹੈ। ਪੱਧਰ-2 ਗਰੁੱਪ ਡਾ. ਬਿਸ਼ਵ ਮੋਹਨ, ਪ੍ਰੋਫੈਸਰ ਡੀ.ਐਮ.ਸੀ. ਲੁਧਿਆਣਾ ਦੀ ਅਗਵਾਈ ਹੇਠ ਬਣਾਇਆ ਗਿਆ ਹੈ। ਪੀ.ਜੀ.ਆਈ., ਏਮਜ਼, 3 ਸਰਕਾਰੀ ਮੈਡੀਕਲ ਕਾਲਜ, ਡੀ.ਐਮ.ਸੀ., ਸੀ.ਐਮ.ਸੀ. ਦੇ ਮਾਹਰ ਇਨ੍ਹਾਂ ਗਰੁੱਪਾਂ ਦੇ ਮੈਂਬਰ ਹਨ, ਜੋ ਮਰੀਜ਼ਾਂ ਨੂੰ ਵਧੀਆ ਸੰਭਵ ਇਲਾਜ ਪ੍ਰਦਾਨ ਕਰਨ ਲਈ ਨਿਯਮਤਿ ਤੌਰ ‘ਤੇ ਡਾਕਟਰਾਂ ਨੂੰ ਮਾਰਗ-ਦਰਸ਼ਨ ਅਤੇ ਜਾਣਕਾਰੀ ਪ੍ਰਦਾਨ ਕਰ ਰਹੇ ਹਨ।
ਸ਼੍ਰੀ ਸੋਨੀ ਨੇ ਦੱਸਿਆ ਕਿ ਰਾਜ ਦੇ ਨਿਜੀ ਹਸਪਤਾਲ ਜ਼ੋ ਕਿ ਟਰਸਰੀ ਸੰਭਾਲ ਦੀਆਂ ਸੇਵਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ 3 ਸਰਕਾਰੀ ਮੈਡੀਕਲ ਕਾਲਜਾਂ ਦੇ ਫੈਕਲਟੀ ਦੁਆਰਾ ਕੋਵਿਡ ਹਸਪਤਾਲਾਂ ਜਾਂ ਮਲਟੀ ਸਪੈਸ਼ਲਿਸਟੀ ਹਸਪਤਾਲਾਂ ਵਜੋਂ ਉਨ੍ਹਾਂ ਦੀਆਂ ਸੁਵਿਧਾਵਾਂ ਅਤੇ ਉਚਿਤਤਾ ਦਾ ਮੁਲਾਂਕਣ ਕਰਨ ਲਈ ਸਰਵੇਖਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੱਧਰ-3 ਦੀ ਸੰਭਾਲ ਵਾਸਤੇ ਅਸੀਂ ਕੋਵਿਡ ਵਾਸਤੇ 563 ਆਈ. ਸੀ. ਯੂ. ਬੈਡ ਅਤੇ 133 ਵੈਂਟੀਲੇਟਰਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਵਿੱਚੋਂ ਕੁੱਲ 2343 ਆਈ.ਸੀ. ਯੂ. ਬੈਡ ਅਤੇ 692 ਵੈਂਟੀਲੇਟਰ ਨਿਜੀ ਖੇਤਰ ਵਿੱਚ ਹਨ। ਇਸ ਤੋਂ ਇਲਾਵਾ 3 ਸਰਕਾਰੀ ਮੈਡੀਕਲ ਕਾਲਜਾਂ ਅਤੇ ਡੀ.ਐਮ.ਸੀ. ਲੁਧਿਆਣਾ ਦੇ ਮਾਹਰਾਂ ਨੂੰ ਹਰ ਜ਼ਿਲ੍ਹੇ ਲਈ ਨੋਡਲ ਮਾਹਰਾਂ ਦੇ ਤੌਰ ‘ਤੇ ਨਿਯੁਕਤ ਕੀਤਾ ਗਿਆ ਹੈ, ਜਿਸ ਵਿੱਚ ਸਿਹਤ ਵਿਭਾਗ ਦੇ ਡਾਕਟਰ ਸਿੱਧੇ ਤੌਰ ‘ਤੇ ਮਾਹਰਾਂ ਨਾਲ ਸਲਾਹ-ਮਸ਼ਵਰਾ ਕਰ ਸਕਣਗੇ।
ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਹਸਪਤਾਲਾਂ ਨੂੰ ਹੋਰ ਅਸਾਮੀਆਂ ਭਰਨ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਸਰਕਾਰ ਨੇ ਕੋਵਿਡ ਨਾਲ ਲਡ਼ਨ ਲਈ ਹੋਰ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਹੈ। ਤਿੰਨ ਸਰਕਾਰੀ ਮੈਡੀਕਲ ਕਾਲਜਾਂ ਲਈ ਪ੍ਰਯੋਗਸ਼ਾਲਾਵਾਂ ਲਈ ਕੁੱਲ 156 ਪੋਸਟਾਂ ਅਤੇ 1822 ਪੋਸਟਾਂ ਨੂੰ ਕੋਵਿਡ ਸੰਭਾਲ ਦੀ ਆਗਿਆ ਦਿੱਤੀ ਗਈ ਹੈ। ਮੌਜੂਦਾ ਫੈਕਲਟੀ ਅਤੇ ਪੈਰਾ ਮੈਡਕਿਸ ਆਦਿ ਦੀ ਦੇਖਭਾਲ ਲਈ ਸਹੀ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦੇ ਹੋਏ ਤਿੰਨਾਂ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਕੁਆਰਨਟੀਨ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਸਾਰੇ ਡਾਕਟਰ, ਪੈਰਾ-ਮੈਡਕਿਸ ਅਤੇ ਅਮਲਾ ਲਗਾਤਾਰ ਸਿਖਲਾਈਆਂ ਦੇ ਨਾਲ ਨਵੀਨਤਮ ਪ੍ਰੋਟੋਕੋਲਾਂ ਬਾਰੇ ਬਕਾਇਦਾ ਅੱਪਡੇਟ ਕੀਤੇ ਜਾਂਦੇ ਹਨ ਅਤੇ ਉਹ ਆਨ-ਲਾਈਨ ਸਿਖਲਾਈਆਂ ਵਾਸਤੇ ਆਈ ਗੋਟ ਦੀਕਸ਼ਾ ਵਿੱਚ ਸ਼ਾਮਿਲ ਹੋ ਗਏ ਹਨ। ਮਰੀਜ਼ਾਂ ਦੀ ਨਿਗਰਾਨੀ ਕਰਨ ਲਈ ਇੱਕ ਆਈ. ਟੀ. ਆਧਾਰਿਤ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 17, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

by Ranjit Singh
November 17, 2026
0

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ ਮਾਛੀਵਾੜਾ, 17 ਨਵੰਬਰ (ਵਿਸ਼ਵ ਵਾਰਤਾ): ਸੋਮਵਾਰ ਦੇਰ...

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

by Ranjit Singh
November 17, 2026
0

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ ਚੰਡੀਗੜ੍ਹ, 17 ਨਵੰਬਰ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

by Ranjit Singh
November 17, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਸੂਬੇ ਦਾ ਮੌਸਮ ? ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਮੌਸਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 17, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਤੀਜੇ T20 ਮੈਚ ‘ਚ ਵੀ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਤੀਜੇ T20 ਮੈਚ ‘ਚ ਵੀ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
3 weeks ago
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਤੀਜੇ T20 ਮੈਚ 'ਚ ਵੀ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 27 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 